ਪੜਚੋਲ ਕਰੋ

ਦੇਸ਼ 'ਚ ‘ਬਲੈਕ ਫ਼ੰਗਸ’ ਦਾ ਕਹਿਰ! 14 ਰਾਜਾਂ ’ਚ ਮਹਾਮਾਰੀ ਐਲਾਨਿਆ, ਜਾਣੋ ਕਿੱਥੇ ਮਿਲੇ ਕਿੰਨੇ ਮਾਮਲੇ

ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਦੇਸ਼ ਹੁਣ ‘ਮਿਊਕਰਮਾਇਕੌਸਿਸ’ ਭਾਵ ‘ਬਲੈਕ ਫ਼ੰਗਸ’ ਦੀ ਲਪੇਟ ਵਿੱਚ ਆਉਂਦਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ’ਚ ਹੀ ਇਸ ਬੀਮਾਰੀ ਤੋਂ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ, ਹਰਿਆਣਾ, ਗੁਜਰਾਤ, ਯੂਪੀ ਸਮੇਤ ਲਗਪਗ 14 ਰਾਜਾਂ ਨੇ ਇਸ ਬੀਮਾਰੀ ਨੂੰ ਮਹਾਮਾਰੀ ਐਲਾਨਿਆ ਹੈ।

ਨਵੀਂ ਦਿੱਲੀ: ਕੋਰੋਨਾ ਮਹਾਮਾਰੀ ਦੀ ਦੂਜੀ ਲਹਿਰ ਨਾਲ ਜੂਝ ਰਿਹਾ ਦੇਸ਼ ਹੁਣ ‘ਮਿਊਕਰਮਾਇਕੌਸਿਸ’ ਭਾਵ ‘ਬਲੈਕ ਫ਼ੰਗਸ’ ਦੀ ਲਪੇਟ ਵਿੱਚ ਆਉਂਦਾ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ’ਚ ਹੀ ਇਸ ਬੀਮਾਰੀ ਤੋਂ ਹਜ਼ਾਰਾਂ ਲੋਕ ਪ੍ਰਭਾਵਿਤ ਹੋਏ ਹਨ। ਪੰਜਾਬ, ਹਰਿਆਣਾ, ਗੁਜਰਾਤ, ਯੂਪੀ ਸਮੇਤ ਲਗਪਗ 14 ਰਾਜਾਂ ਨੇ ਇਸ ਬੀਮਾਰੀ ਨੂੰ ਮਹਾਮਾਰੀ ਐਲਾਨਿਆ ਹੈ।

ਕਿਸ ਰਾਜ ਵਿੱਚ ਕਿੰਨੇ ਮਾਮਲੇ
‘ਬਲੈਕ ਫ਼ੰਗਸ’ ਦੇ ਸਭ ਤੋਂ ਜ਼ਿਆਦਾ ਮਾਮਲੇ ਗੁਜਰਾਤ ’ਚ ਹਨ; ਜਿੱਥੇ 2,281 ਵਿਅਕਤੀ ਇਸ ਰੋਗ ਦੀ ਲਪੇਟ ਵਿੱਚ ਆਏ ਹਨ। ਇਸ ਤੋਂ ਇਲਾਵਾ ਮਹਾਰਾਸ਼ਟਰ ’ਚ 2,000 ਮਾਮਲੇ, ਆਂਧਰਾ ਪ੍ਰਦੇਸ਼ ’ਚ 910, ਮੱਧ ਪ੍ਰਦੇਸ਼ ’ਚ 720, ਰਾਜਸਥਾਨ ’ਚ 700, ਕਰਨਾਟਕ ’ਚ 500, ਦਿੱਲੀ ’ਚ 197, ਉੱਤਰ ਪ੍ਰਦੇਸ਼ ’ਚ 124, ਤੇਲੰਗਾਨਾ ’ਚ 350, ਹਰਿਆਣਾ ’ਚ 250, ਪੱਛਮੀ ਬੰਗਾਲ ’ਚ 6 ਅਤੇ ਬਿਹਾਰ ਵਿੱਚ 56 ਮਾਮਲੇ ਸਾਹਮਣੇ ਆਏ ਹਨ। ਸਨਿੱਚਰਵਾਰ ਨੂੰ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ’ਚ ਇੱਕ ਹਸਪਤਾਲ ਵਿੱਚ ਜ਼ੇਰੇ ਇਲਾਜ 32 ਸਾਲਾ ਇੱਕ ਔਰਤ ਦੀ ‘ਬਲੈਕ ਫ਼ੰਗਸ’ ਕਾਰਣ ਮੌਤ ਹੋ ਗਈ।

ਇਨ੍ਹਾਂ ਰਾਜਾਂ ਨੇ ਐਲਾਨੀ ਮਹਾਮਾਰੀ
ਕੋਰੋਨਾ ਦੇ ਮਰੀਜ਼ਾਂ ਵਿੱਚ ‘ਬਲੈਕ ਫ਼ੰਗਸ’ ਦੇ ਵਧਦੇ ਮਾਮਲਿਆਂ ਨੂੰ ਵੇਖਦਿਆਂ ਪੰਜਾਬ, ਹਰਿਆਣਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਕਰਨਾਟਕ, ਉੱਤਰ ਪ੍ਰਦੇਸ਼, ਗੁਜਰਾਤ, ਤਾਮਿਲ ਨਾਡੂ, ਰਾਜਸਥਾਨ, ਓੜੀਸ਼ਾ, ਬਿਹਾਰ, ਚੰਡੀਗੜ੍ਹ, ਉੱਤਰਾਖੰਡ, ਤੇਲੰਗਾਨਾ ਸਮੇਤ ਕੁੱਲ 14 ਰਾਜਾਂ ਵਿੱਚ ਇਸ ਬੀਮਾਰੀ ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ।

ਮਹਾਮਾਰੀ ਐਲਾਨਣ ’ਤੇ ਕਰਨੀ ਹੁੰਦੀ ਹੈ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ
ਦੱਸ ਦੇਈਏ ਕਿ ਜਿਹੜੇ ਰਾਜ ਕਿਸੇ ਬੀਮਾਰੀ ਨੂੰ ਮਹਾਮਾਰੀ ਐਲਾਨ ਦਿੰਦੇ ਹਨ, ਤਦ ਉਨ੍ਹਾਂ ਨੂੰ ਕੇਸ, ਇਲਾਜ, ਦਵਾਈ ਤੇ ਬੀਮਾਰੀ ਕਾਰਣ ਹੋਣ ਵਾਲੀਆਂ ਮੌਤਾਂ ਦਾ ਹਿਸਾਬ ਰੱਖਣਾ ਹੁੰਦਾ ਹੈ। ਨਾਲ ਹੀ ਸਾਰੇ ਮਾਮਲਿਆਂ ਦੀ ਰਿਪੋਰਟ ‘ਚੀਫ਼ ਮੈਡੀਕਲ ਆਫ਼ੀਸਰ’ (CMO) ਨੂੰ ਦੇਣੀ ਹੁੰਦੀ ਹੈ। ਇਸ ਤੋਂ ਇਲਾਵਾ ਕੇਂਦਰ ਸਰਕਾਰ ਤੇ ਭਾਰਤੀ ਮੈਡੀਕਲ ਖੋਜ ਪ੍ਰੀਸ਼ਦ (ICMR) ਦੀਆਂ ਹਦਾਇਤਾਂ ਦੀ ਪਾਲਣਾ ਕਰਨੀ ਹੁੰਦੀ ਹੈ।

ਸੋਨੀਆ ਗਾਂਧੀ ਨੇ ਪ੍ਰਧਾਨ ਮੰਤਰੀ ਨੂੰ ਕੀਤੀ ਇਹ ਅਪੀਲ
ਕਾਂਗਰਸ ਪਾਰਟੀ ਦੇ ਪ੍ਰਧਾਨ ਸੋਨੀਆ ਗਾਂਧੀ ਨੇ ਦੇਸ਼ ਵਿੱਚ ‘ਬਲੈਕ ਫ਼ੰਗਸ’ ਦੇ ਮਾਮਲਿਆਂ ਵਿੱਚ ਵਾਧੇ ਤੇ ਜ਼ਰੂਰੀ ਦਵਾਈਆਂ ਦੀ ਕਥਿਤ ਕਮੀ ਉੱਤੇ ਚਿੰਤਾ ਪ੍ਰਗਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਬੇਨਤੀ ਕੀਤੀ ਹੈ ਕਿ ਇਸ ਬੀਮਾਰੀ ਦੇ ਮਰੀਜ਼ਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਤੁਰੰਤ ਜ਼ਰੂਰੀ ਕਦਮ ਚੁੱਕੇ ਜਾਣ।

ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਓ ਇਹ ਵੀ ਕਿਹਾ ਹੈ ਕਿ ਕੇਂਦਰ ਨੇ ਰਾਜਾਂ ਨੂੰ ‘ਬਲੈਕ ਫ਼ੰਗਸ’ ਨੂੰ ਮਹਾਮਾਰੀ ਐਲਾਨਣ ਲਈ ਆਖਿਆ ਹੈ। ਇਸ ਦਾ ਮਤਲਬ ਇਹੋ ਹੈ ਕਿ ਇਸ ਦੇ ਇਲਾਜ ਲਈ ਜ਼ਰੂਰੀ ਦਵਾਈਆਂ ਦਾ ਲੋੜੀਂਦਾ ਉਤਪਾਦਨ ਤੇ ਸਪਲਾਈ ਯਕੀਨੀ ਬਣਾਉਣੀ ਜ਼ਰੂਰੀ ਹੈ ਤੇ ਮਰੀਜ਼ਾਂ ਦੀ ਮੁਫ਼ਤ ਦੇਖਭਾਲ ਕੀਤੀ ਜਾਵੇ।

ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ‘ਐਂਫ਼ੋਟੇਰੀਸਿਨ-ਬੀ’ ਇਸ ਬੀਮਾਰੀ ਦੇ ਇਲਾਜ ਲਈ ਜ਼ਰੂਰੀ ਦਵਾਈ ਹੈ ਪਰ ਇਸ ਦਵਾਈ ਦੀ ਬਾਜ਼ਾਰ ਵਿੱਚ ਕਮੀ ਹੈ। ਇਹ ਬੀਮਾਰੀ ‘ਆਯੁਸ਼ਮਾਨ ਭਾਰਤ’ ਅਤੇ ਕਈ ਹੋਰ ਬੀਮਾ ਤਹਿਤ ਕਵਰ ਨਹੀਂ ਹੈ। ਇਸ ਦਿਸ਼ਾ ਵਿੱਚ ਵੀ ਤੁਰੰਤ ਕਦਮ ਚੁੱਕੇ ਜਾਣ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
Advertisement
ABP Premium

ਵੀਡੀਓਜ਼

Farmers Protest | Supereme Court | ਸੁਪਰੀਮ ਕੋਰਟ ਦੀ ਸੁਣਵਾਈ 'ਤੇ ਡੱਲੇਵਾਲ ਦਾ ਬਿਆਨ ਨਹੀਂ ਚਾਹੀਦੀ ਹਮਦਰਦੀ!Farmers Protes|Dallewal|ਪੰਜਾਬ ਬੰਦ ਨੂੰ ਲੈ ਕੇ ਕਿਸਾਨ ਤਿਆਰ,'ਨਾ ਮਿਲੇਗੀ ਸਬਜ਼ੀ ਤੇ ਨਾ ਹੋਵੇਗੀ ਦੁੱਧ ਦੀ ਸਪਲਾਈ'Weather Updates | ਸੈਲਾਨੀਆਂ ਲਈ ਵੱਡੀ ਖੁਸ਼ਖਬਰੀ, ਹਿਮਾਚਲ 'ਚ ਵਧੀ ਬਰਫ਼ਵਾਰੀ |Abp SanjhaFarmers Protest | ਅੰਨਦਾਤਾ ਨੂੰ ਪੰਜਾਬ ਦੀ ਲੋੜ ਕਿਸਾਨ ਮਹਿਲਾ ਨੇ ਕੀਤੀ ਅਪੀਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Ludhiana News: ਪੁਲਿਸ ਮਹਿਕਮੇ 'ਚ ਹੋਏ ਤਬਾਦਲੇ, ਬਦਲੇ ਗਏ SHO
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
Farmer Protest: ਪਹਿਲਾਂ ਸਮੱਸਿਆ ਪੈਦਾ ਕੀਤੀ, ਹੁਣ ਕੀਤੇ ਹੱਥ ਖੜ੍ਹੇ, ਇਹ ਖੁਦਕੁਸ਼ੀ ਲਈ ਉਕਸਾਉਣ ਵਰਗਾ, SC ਨੇ ਡੱਲੇਵਾਲ ਮਾਮਲੇ 'ਚ ਪੰਜਾਬ ਸਰਕਾਰ ਨੂੰ ਪਾਈ ਝਾੜ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਪੰਜਾਬ ਅਤੇ ਚੰਡੀਗੜ੍ਹ 'ਚ ਪੈ ਰਿਹਾ ਮੀਂਹ, 17 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ, ਤੇਜ਼ ਹਵਾਵਾਂ ਨਾਲ ਵਧੇਗੀ ਠੰਡ
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕੇਂਦਰ ਦੇ ਫੈਸਲੇ 'ਤੇ ਭੜਕੇ ਸੁਖਬੀਰ ਬਾਦਲ, ਕਿਹਾ - ਸਰਕਾਰ ਇਸ ਮਹਾਨ ਵਿਅਕਤੀ ਦਾ ਕਿਉਂ ਕਰ ਰਹੀ ਇੰਨਾ ਨਿਰਾਦਰ...
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਕਾਂਗਰਸ ਦਫ਼ਤਰ ਲਿਆਂਦੀ ਮਨਮੋਹਨ ਸਿੰਘ ਦੀ ਮ੍ਰਿਤਕ ਦੇਹ, ਖੜਗੇ, ਸੋਨੀਆ ਤੇ ਰਾਹੁਲ ਗਾਂਧੀ ਨੇ ਦਿੱਤੀ ਸ਼ਰਧਾਂਜਲੀ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਮਨਮੋਹਨ ਸਿੰਘ ਦੀ ਯਾਦਗਾਰ ਬਣਾਏਗੀ ਸਰਕਾਰ, ਕੇਂਦਰ ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਸਰਦੀਆਂ 'ਚ ਹਾਰਟ ਅਟੈਕ ਤੋਂ ਇਦਾਂ ਬਚੋ? ਇਸ ਤੋਂ ਜ਼ਿਆਦਾ ਨਾ ਹੋਣ ਦਿਓ ਬੀਪੀ ਰੇਟ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
ਹੁਣ ਇਨ੍ਹਾਂ ਲੋਕਾਂ ਦੀ ਖੈਰ ਨਹੀਂ! ਸਰਕਾਰ ਤਿਆਰ ਕਰ ਰਹੀ ਲਿਸਟ, 3 ਸਾਲ ਤੱਕ ਨਹੀਂ ਮਿਲੇਗਾ ਸਿਮ ਕੁਨੈਕਸ਼ਨ
Embed widget