ਪੜਚੋਲ ਕਰੋ

ਸਾਵਧਾਨ! ਤੁਸੀਂ ਬੱਚਿਆਂ ਨੂੰ ਪਿਲਾ ਰਹੇ ਜ਼ਹਿਰ, ਵਿਗਿਆਨੀਆਂ ਦੀ ਤਾਜ਼ਾ ਰਿਪੋਰਟ ਨੇ ਉਡਾਏ ਹੋਸ਼

ਖੋਜ ਵਿੱਚ ਪਤਾ ਲੱਗਿਆ ਹੈ ਕਿ ਪਲਾਸਟਿਕ ਦੀਆਂ ਬੋਤਲਾਂ ਵਿੱਚ ਦੁੱਧ ਬੱਚਿਆਂ ਲਈ ਨੁਕਸਾਨਦੇਹ ਹੈ।

ਨਵੀਂ ਦਿੱਲੀ: ਖੋਜ ਵਿੱਚ ਪਤਾ ਲੱਗਿਆ ਹੈ ਕਿ ਪਲਾਸਟਿਕ ਦੀਆਂ ਬੋਤਲਾਂ ਵਿੱਚ ਦੁੱਧ ਬੱਚਿਆਂ ਲਈ ਨੁਕਸਾਨਦੇਹ ਹੈ। ਆਇਰਲੈਂਡ ਦੇ ਵਿਗਿਆਨੀਆਂ ਨੇ ਪਲਾਸਟਿਕ ਜਾਂ ਪੌਲੀਪ੍ਰੋਪਾਈਲਾਈਨ ਦੀਆਂ ਬੋਤਲਾਂ ਤੇ ਖੋਜ ਕਰਨ ਤੋਂ ਬਾਅਦ ਇਹ ਖੋਜ ਕੀਤੀ ਹੈ। ਉਨ੍ਹਾਂ ਨੇ ਆਪਣੀ ਖੋਜ ਨੂੰ ਪਲਾਸਟਿਕ ਦੇ ਟੁਕੜਿਆਂ ਤੋਂ ਹੋਣ ਵਾਲੇ ਜੋਖਮਾਂ ਨੂੰ ਸਮਝਣ ਲਈ 'ਮੀਲ ਦਾ ਪੱਥਰ' ਦੱਸਿਆ। ਖੋਜ ਨਾਲ ਜੁੜੀ ਜਾਣਕਾਰੀ ਨੇਚਰ ਫੂਡ ਰਸਾਲੇ ਵਿੱਚ ਪ੍ਰਕਾਸ਼ਤ ਕੀਤੀ ਗਈ ਸੀ ਜਿਸ ਵਿਚ ਇਹ ਕਿਹਾ ਗਿਆ ਹੈ ਕਿ ਜੋ ਬੱਚੇ ਪਲਾਸਟਿਕ ਦੀ ਬੋਤਲ ਵਿੱਚੋਂ ਦੁੱਧ ਪੀਂਦੇ ਹਨ, ਉਹ ਰੋਜ਼ਾਨਾ ਲੱਖਾਂ ਪਲਾਸਟਿਕ ਦੇ ਬਰੀਕ ਕਣਾਂ ਨੂੰ ਗਟਕ ਰਹੇ ਹਨ ਕਿਉਂਕਿ ਇਹ ਬੋਤਲਾਂ ਬਹੁਤ ਹੀ ਮਹੀਨ ਪਲਾਸਟਿਕ ਦੇ ਕਣਾਂ ਨੂੰ ਪੈਦਾ ਕਰਦੀਆਂ ਹਨ, ਜੋ ਬੱਚੇ ਦੇ ਸਰੀਰ ਤੱਕ ਪਹੁੰਚਦੇ ਹਨ। ਖੋਜਕਰਤਾਵਾਂ ਦਾ ਕਹਿਣਾ ਹੈ ਕਿ ਫੀਡਰ ਨੂੰ 25 ਸੈਂਟੀਗਰੇਡ ਦੇ ਤਾਪਮਾਨ 'ਤੇ ਰੱਖਣ ਨਾਲ ਪਲਾਸਟਿਕ ਦੇ 6 ਲੱਖ ਪ੍ਰਤੀ ਲੀਟਰ ਕਣ ਮਿਲਦੇ ਹਨ, ਜਦੋਂਕਿ 95 ਸੈਂਟੀਗਰੇਡ 'ਤੇ 50 ਮਿਲੀਅਨ ਪ੍ਰਤੀ ਲੀਟਰ ਪਲਾਸਟਿਕ ਦੇ ਕਣ ਨਿਕਲਦੇ ਹਨ। ਪਲਾਸਟਿਕ ਦੀਆਂ ਬੋਤਲਾਂ ਵਿੱਚ ਦੁੱਧ, ਬੱਚਿਆਂ ਲਈ ਨੁਕਸਾਨਦੇਹ ਖੋਜਕਰਤਾਵਾਂ ਨੇ ਕਿਹਾ ਕਿ ਅਸਲ ਵਿੱਚ ਹਰ ਵਿਅਕਤੀ ਰੋਜ਼ਾਨਾ ਸਰੀਰ ਵਿੱਚ ਬਹੁਤ ਹੀ ਬਾਰੀਕ ਪਲਾਸਟਿਕ ਦੇ ਕਣਾਂ ਨੂੰ ਨਿਗਲ ਰਿਹਾ ਹੈ। ਆਇਰਲੈਂਡ ਦੇ ਟ੍ਰਿਨਿਟੀ ਕਾਲਜ ਡਬਲਿਨ ਦੇ ਵਿਗਿਆਨੀ ਜੌਨ ਬੋਲੈਂਡ ਦਾ ਕਹਿਣਾ ਹੈ ਕਿ ਬੱਚਿਆਂ ਦੀਆਂ ਬੋਤਲਾਂ ਪੌਲੀਪ੍ਰੋਪਾਈਲਾਈਨ ਪਲਾਸਟਿਕ ਦੀਆਂ ਬਣੀਆਂ ਹੁੰਦੀਆਂ ਹਨ ਤੇ 69 ਪ੍ਰਤੀਸ਼ਤ ਬੋਤਲਾਂ ਇਸ ਪਲਾਸਟਿਕ ਦੇ ਇਸਤੇਮਾਲ ਨਾਲ ਬਣਦੀਆਂ ਹਨ। ਆਪਣੀ ਟੀਮ ਦੇ ਨਾਲ, ਉਨ੍ਹਾਂ ਨੇ ਪਲਾਸਟਿਕ ਦੇ ਕਣਾਂ ਦਾ ਪਤਾ ਲਾਉਣ ਲਈ ਟੈਸਟ ਕੀਤੇ। ਟੈਸਟ ਕਰਨ ਤੋਂ ਬਾਅਦ ਉਨ੍ਹਾਂ ਨੇ ਕਿਹਾ ਕਿ ਜੇ ਇੱਕ ਲੀਟਰ ਪਾਊਡਰ ਦੁੱਧ ਨੂੰ ਹਿਲਾ ਕੇ ਇੱਕ ਬੋਤਲ ਵਿੱਚ ਮਿਲਾਇਆ ਜਾਵੇ ਤਾਂ ਦੁੱਧ ਵਿੱਚ 10-40 ਲੱਖ ਬਾਰੀਕ ਕਣ ਵੀ ਸ਼ਾਮਲ ਹੋ ਜਾਂਦੇ ਹਨ। ਮਾਸੂਮ ਗਟਕ ਰਹੇ ਹਨ ਪਲਾਸਟਿਕ ਦੇ ਮਿਲੀਅਨ ਸੂਖਮ ਕਣ ਵਿਗਿਆਨੀਆਂ ਨੇ ਇਹ ਸਿੱਟਾ ਕੱਢਿਆ ਹੈ ਕਿ ਪਹਿਲੇ 12 ਮਹੀਨਿਆਂ ਵਿੱਚ ਹਰ ਨਵਜੰਮੇ ਬੱਚੇ ਰੋਜ਼ਾਨਾ ਔਸਤਨ 10.60 ਲੱਖ ਸੂਖਮ ਪ੍ਰੋਟੈਲਿਕ ਪਲਾਸਟਿਕ ਨੂੰ ਨਿਗਲ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਦੋ ਕਾਰਨਾਂ ਕਰਕੇ ਹੁੰਦਾ ਹੈ। ਇੱਕ ਤਾਂ ਜੇ ਬੋਤਲ ਨੂੰ ਕੀਟਾਣੂਰਹਿਤ ਬਣਾ ਦਿੱਤਾ ਜਾਂਦਾ ਹੈ ਤੇ ਦੂਸਰਾ ਕਾਰਨ ਹੈ ਗੁਣਗੁਣਾ ਦੁੱਧ। ਇਹ ਦੋਨੋਂ ਮਿਲਕੇ ਪਲਾਸਟਿਕ ਦੇ ਸੂਖਮ ਕਣਾਂ ਨੂੰ ਕੱਢਣ ਵਿਚ ਮਦਦ ਕਰਦੇ ਹਨ। ਜੌਨ ਨੇ ਕਿਹਾ, "ਪਲਾਸਟਿਕ ਦੀਆਂ ਬੋਤਲਾਂ ਹੌਲੀ ਹੌਲੀ ਘੁਲਦੀਆਂ ਹਨ ਤੇ ਉਨ੍ਹਾਂ ਵਿੱਚੋਂ ਕਣ ਵੀ ਖਾਰਿਜ ਹੁੰਦੇ ਰਹਿੰਦੇ ਹਨ ਪਰ ਹੁਣ ਪਤਾ ਲੱਗ ਗਿਆ ਹੈ ਕਿ ਇਹ ਸਾਡੇ ਉਮੀਦ ਨਾਲੋਂ ਕਿਤੇ ਵੱਧ ਹੈ। ਬੋਤਲ ਨੂੰ ਹਿਲਾਉਣ ਨਾਲ ਵੀ ਲੱਖਾਂ ਪਲਾਸਟਿਕ ਦੇ ਕਣ ਖਾਰਜ ਹੁੰਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget