ਪੜਚੋਲ ਕਰੋ

Brahmi: ਸਿਹਤ ਲਈ ਵਰਦਾਨ ਬ੍ਰਹਮੀ! ਯਾਦਦਾਸ਼ਤ ਤੇਜ਼ ਕਰਨ ਤੋਂ ਲੈ ਕੇ ਇਹ ਕੈਂਸਰ ਦੇ ਰੋਗ ਨੂੰ ਠੀਕ ਕਰ ਸਕਦੀ

Brahmi for Mental Health: ਜੇਕਰ ਤੁਹਾਡਾ ਮਨ ਬੇਚੈਨ ਰਹਿੰਦਾ ਹੈ ਤੇ ਤੁਸੀਂ ਹਰ ਸਮੇਂ ਬੇਚੈਨੀ ਮਹਿਸੂਸ ਕਰਦੇ ਹੋ, ਤਾਂ ਬ੍ਰਹਮੀ ਤੁਹਾਡੇ ਲਈ ਬਹੁਤ ਲਾਭਦਾਇਕ ਹੈ। ਤੁਹਾਡੀ ਨੀਂਦ ਨੂੰ ਮੈਨੇਜ ਕਰਨ ਤੋਂ ਲੈ ਕੇ ਤੁਹਾਨੂੰ ਤਣਾਅ ਮੁਕਤ ਰੱਖਣ ਤੱਕ...

Brahmi for Mental Health: ਜੇਕਰ ਤੁਹਾਡਾ ਮਨ ਬੇਚੈਨ ਰਹਿੰਦਾ ਹੈ ਤੇ ਤੁਸੀਂ ਹਰ ਸਮੇਂ ਬੇਚੈਨੀ ਮਹਿਸੂਸ ਕਰਦੇ ਹੋ, ਤਾਂ ਬ੍ਰਹਮੀ ਤੁਹਾਡੇ ਲਈ ਬਹੁਤ ਲਾਭਦਾਇਕ ਹੈ। ਤੁਹਾਡੀ ਨੀਂਦ ਨੂੰ ਮੈਨੇਜ ਕਰਨ ਤੋਂ ਲੈ ਕੇ ਤੁਹਾਨੂੰ ਤਣਾਅ ਮੁਕਤ ਰੱਖਣ ਤੱਕ, ਬ੍ਰਹਮੀ ਦੇ ਬਹੁਤ ਸਾਰੇ ਫਾਇਦੇ ਹਨ ਜੋ ਇਸ ਨੂੰ ਆਯੁਰਵੇਦ ਵਿੱਚ ਮਾਨਸਿਕ ਸਿਹਤ ਲਈ ਇੱਕ ਵਿਸ਼ੇਸ਼ ਦਵਾਈ ਬਣਾਉਂਦੇ ਹਨ। ਇੰਨਾ ਹੀ ਨਹੀਂ, ਜੇਕਰ ਬੱਚੇ ਨੂੰ ਘਰ 'ਚ ਪੜ੍ਹਾਈ 'ਚ ਮਨ ਨਹੀਂ ਲੱਗਦਾ, ਧਿਆਨ ਲਾਉਣ 'ਚ ਦਿੱਕਤ ਆਉਂਦੀ ਹੈ ਜਾਂ ਨਵੀਂਆਂ ਚੀਜ਼ਾਂ ਸਿੱਖਣ 'ਚ ਸਮਾਂ ਲੱਗਦਾ ਹੈ ਤਾਂ ਬ੍ਰਹਮੀ ਤੁਹਾਡੇ ਪਰਿਵਾਰ ਲਈ ਕਾਫੀ ਫਾਇਦੇਮੰਦ ਸਾਬਤ ਹੋਵੇਗੀ।

ਬ੍ਰਹਮੀ ਦਾ ਸੇਵਨ ਕਰਨ ਦੇ ਫਾਇਦੇ -

ਬ੍ਰਹਮੀ ਬਿਹਤਰ ਯਾਦਦਾਸ਼ਤ ਬਣਾਈ ਰੱਖਦੀ ਹੈ। ਜੇਕਰ ਤੁਸੀਂ ਕੁਝ ਭੁੱਲ ਜਾਂਦੇ ਹੋ ਜਾਂ ਕਿਸੇ ਚੀਜ਼ ਨੂੰ ਯਾਦ ਕਰਨ 'ਚ ਸਮੱਸਿਆ ਆਉਂਦੀ ਹੈ ਤਾਂ ਬ੍ਰਹਮੀ ਤੁਹਾਡੀ ਸਮੱਸਿਆ ਦਾ ਸਹੀ ਹੱਲ ਹੈ।

ਸਰੀਰ ਦੀ ਬਿਹਤਰ ਇਮਿਊਨਿਟੀ ਹਮੇਸ਼ਾ ਸਾਡੇ ਸਾਰਿਆਂ ਲਈ ਜ਼ਰੂਰੀ ਹੁੰਦੀ ਹੈ, ਪਰ ਕੋਰੋਨਾ ਇਨਫੈਕਸ਼ਨ ਤੋਂ ਬਾਅਦ ਇਮਿਊਨਿਟੀ ਬਾਰੇ ਜਾਗਰੂਕਤਾ ਬਹੁਤ ਵਧ ਗਈ ਹੈ। ਦੱਸ ਦੇਈਏ ਕਿ ਬ੍ਰਹਮੀ ਸਰੀਰ ਦੀ ਇਮਿਊਨਿਟੀ ਨੂੰ ਵਧਾਉਣ ਅਤੇ ਇਸਨੂੰ ਬਣਾਏ ਰੱਖਣ ਵਿੱਚ ਬਹੁਤ ਕਾਰਗਰ ਹੈ।

ਬ੍ਰਹਮੀ ਕੈਪਸੂਲ ਲੀਵਰ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਤੇ ਲੀਵਰ ਨੂੰ ਸਿਹਤਮੰਦ ਰੱਖਣ 'ਚ ਬਹੁਤ ਫਾਇਦੇਮੰਦ ਹੁੰਦਾ ਹੈ।

ਵਧਦੀ ਉਮਰ ਦੇ ਨਾਲ ਅਲਜ਼ਾਈਮਰ ਦੀ ਸਮੱਸਿਆ ਹੋਣਾ ਆਮ ਗੱਲ ਹੈ। ਹਾਲਾਂਕਿ ਜੇਕਰ ਡਾਕਟਰ ਦੀ ਨਿਗਰਾਨੀ 'ਚ ਸਮੇਂ ਸਿਰ ਬ੍ਰਹਮੀ ਦਾ ਸੇਵਨ ਸ਼ੁਰੂ ਕਰ ਦਿੱਤਾ ਜਾਵੇ ਤਾਂ ਅਲਜ਼ਾਈਮਰ ਰੋਗ ਤੋਂ ਬਚਿਆ ਜਾ ਸਕਦਾ ਹੈ।

ਇਹ ਦਵਾਈ ਮਿਰਗੀ ਤੇ ਦਮੇ ਵਰਗੀਆਂ ਬਿਮਾਰੀਆਂ ਨੂੰ ਪੂਰੀ ਤਰ੍ਹਾਂ ਠੀਕ ਕਰ ਸਕਦੀ ਹੈ।

ਤੁਹਾਨੂੰ ਜਾਣ ਕੇ ਹੈਰਾਨੀ ਹੋਵੇਗੀ ਪਰ ਇਹ ਸੱਚ ਹੈ ਕਿ ਬ੍ਰਹਮੀ ਕੈਂਸਰ ਦੇ ਖਤਰੇ ਨੂੰ ਘੱਟ ਕਰਨ ਤੇ ਕੈਂਸਰ ਸੈੱਲਾਂ ਦੇ ਵਾਧੇ ਨੂੰ ਰੋਕਣ ਲਈ ਬਹੁਤ ਪ੍ਰਭਾਵਸ਼ਾਲੀ ਦਵਾਈ ਹੈ।

ਸ਼ੂਗਰ ਵਰਗੀ ਜਾਨਲੇਵਾ ਬੀਮਾਰੀ ਨੂੰ ਕੰਟਰੋਲ ਕਰਨ 'ਚ ਵੀ ਬ੍ਰਹਮੀ ਦਾ ਕੋਈ ਨੁਕਸਾਨ ਨਹੀਂ ਹੈ। ਇਹ ਦਵਾਈ ਖੂਨ ਦੇ ਅੰਦਰ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਦੀ ਹੈ ਅਤੇ ਬਿਮਾਰੀ ਨੂੰ ਵਧਣ ਤੋਂ ਰੋਕਦੀ ਹੈ।

ਬ੍ਰਹਮੀ ਦੇ ਸੇਵਨ ਕਰਨ ਦਾ ਤਰੀਕਾ

ਮਨ ਨੂੰ ਸ਼ਾਂਤ ਰੱਖਣ ਅਤੇ ਯਾਦਾਸ਼ਤ ਵਧਾਉਣ ਲਈ ਦਿਨ ਵਿੱਚ ਦੋ ਵਾਰ ਭੋਜਨ ਤੋਂ ਬਾਅਦ ਬ੍ਰਹਮੀ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ।

ਇਸ ਦਾ ਕੈਪਸੂਲ ਜਾਂ ਸ਼ਰਬਤ ਆਮ ਤੌਰ 'ਤੇ ਦੁੱਧ ਦੇ ਨਾਲ ਲਿਆ ਜਾਂਦਾ ਹੈ। ਹਾਲਾਂਕਿ, ਤੁਹਾਡੀ ਸਥਿਤੀ 'ਤੇ ਨਿਰਭਰ ਕਰਦਿਆਂ, ਇਸ ਦੇ ਸੇਵਨ ਦਾ ਤਰੀਕਾ ਵੱਖਰਾ ਹੋ ਸਕਦਾ ਹੈ।

ਡਾਕਟਰ ਦੀ ਸਲਾਹ ਤੋਂ ਬਿਨਾਂ ਕਦੇ ਵੀ ਕੋਈ ਦਵਾਈ ਨਾ ਲਓ। ਨਹੀਂ ਤਾਂ ਤੁਹਾਨੂੰ ਲਾਭ ਦੀ ਬਜਾਏ ਨੁਕਸਾਨ ਹੋ ਸਕਦਾ ਹੈ।

ਇਨ੍ਹਾਂ ਸਥਿਤੀਆਂ ਵਿੱਚ ਇਸ ਦਾ ਸੇਵਨ ਨਾ ਕਰੋ।

ਗਰਭਵਤੀ ਔਰਤਾਂ ਨੂੰ ਬ੍ਰਹਮੀ ਦਾ ਸੇਵਨ ਕਰਨ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਬੱਚਿਆਂ ਨੂੰ ਦੁੱਧ ਪਿਲਾਉਣ ਵਾਲੀਆਂ ਔਰਤਾਂ ਨੂੰ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।

ਇਹ ਵੀ ਪੜ੍ਹੋ: Viral News: ਵਾਇਰਲ ਹੋ ਰਿਹਾ ਹੈ ਬਿਨਾਂ ਸਿਰ ਵਾਲਾ ਕੁੱਤਾ, ਦੇਖ ਕੇ ਡਰ ਜਾਂਦੇ ਹਨ ਲੋਕ, ਕੀ ਤੁਸੀਂ ਜਾਣਦੇ ਹੋ ਤਸਵੀਰ ਦੀ ਸੱਚਾਈ?

ਇਸ ਦਵਾਈ ਦੀ ਖੁਰਾਕ ਬਾਰੇ ਹਮੇਸ਼ਾ ਸਾਵਧਾਨ ਰਹੋ ਅਤੇ ਇਸਨੂੰ ਡਾਕਟਰ ਦੀ ਨੁਸਖ਼ੇ ਅਨੁਸਾਰ ਲਓ। ਜੇਕਰ ਜ਼ਿਆਦਾ ਮਾਤਰਾ ਵਿੱਚ ਲਿਆ ਜਾਂਦਾ ਹੈ, ਤਾਂ ਇਹ ਚੱਕਰ ਆਉਣੇ, ਸਿਰ ਦਰਦ ਜਾਂ ਮਿਤਲੀ ਆਉਣ ਦਾ ਕਾਰਨ ਬਣ ਸਕਦਾ ਹੈ।

ਇਹ ਵੀ ਪੜ੍ਹੋ: Battery Blast: ਮੋਬਾਈਲ ਦੀ ਬੈਟਰੀ 'ਚ ਹੋਇਆ ਭਿਆਨਕ ਬਲਾਸਟ, ਵਿਅਕਤੀ ਦੇ ਚੀਥੜੇ ਉੱਡ ਗਏ

Disclaimer: ਏਬੀਪੀ ਸਾਂਝਾ ਇਸ ਆਰਟੀਕਲ ਵਿੱਚ ਦੱਸੇ ਤਰੀਕਿਆਂ, ਦਾਅਵਿਆਂ ਦੀ ਪੁਸ਼ਟੀ ਨਹੀਂ ਕਰਦਾ। ਇਨ੍ਹਾਂ ਨੂੰ ਸਿਰਫ਼ ਸੁਝਾਵਾਂ ਵਜੋਂ ਹੀ ਲਿਆ ਜਾਵੇ। ਅਜਿਹੇ ਕਿਸੇ ਵੀ ਇਲਾਜ/ਦਵਾਈ/ਖੁਰਾਕ ਦੀ ਪਾਲਣਾ ਕਰਨ ਤੋਂ ਪਹਿਲਾਂ, ਡਾਕਟਰ ਨਾਲ ਸਲਾਹ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ
Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader: ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, ਸੀਨੀਅਰ ਕਾਂਗਰਸੀ ਆਗੂ ਨੂੰ ਭਾਜਪਾ ਸਣੇ ਇਸ ਪਾਰਟੀ ਵੱਲੋਂ ਕੈਬਨਿਟ ਮੰਤਰੀ ਦੇ ਅਹੁਦੇ ਦੀ ਪੇਸ਼ਕਸ਼, ਜਾਣੋ ਕੀ ਬੋਲੇ...
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਪੰਜਾਬ ਦੌਰੇ ਦਾ ਸ਼ਡਿਊਲ ਜਾਰੀ, ਜਾਣੋ ਕਦੋਂ ਕਿਸ ਨਾਲ ਕਰਨਗੇ ਮੁਲਾਕਾਤ
Tiger Shroff Attack: ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
ਟਾਈਗਰ ਸ਼ਰਾਫ 'ਤੇ ਹਮਲਾ ਕਰਨ ਵਾਲੇ 3 ਸ਼ੂਟਰ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਰਾਜਸਥਾਨ ਦੇ ਕੋਟਾ ਤੋਂ ਕਿਵੇਂ ਕੀਤੇ ਕਾਬੂ?
Entertainment Breaking: ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਮਸ਼ਹੂਰ ਅਦਾਕਾਰ ਟਾਈਗਰ ਸ਼ਰਾਫ 'ਤੇ ਚੱਲੀਆਂ ਗੋਲੀਆਂ, ਐਨ ਮੌਕੇ ਹਮਲਾਵਰਾਂ ਦੀ ਪਿਸਤੌਲ ਜਾਮ ਹੋਣ 'ਤੇ ਬਚੀ ਜਾਨ, ਨਹੀਂ ਤਾਂ...
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਹਮਲੇ ਤੋਂ ਬਾਅਦ ਟਾਈਗਰ ਸ਼੍ਰੌਫ ਦੀ ਪਹਿਲੀ ਤਸਵੀਰ ਆਈ ਸਾਹਮਣੇ, ਸਰੀਰ 'ਤੇ ਲੱਗੀਆਂ ਕਾਫੀ ਸੱਟਾਂ; ਦੇਖੋ
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਝੋਟਾ ਕਤਲ ਕੇਸ 'ਚ AAP ਵਿਧਾਇਕਾਂ ਨੂੰ ਅੱਜ ਸੌਂਪਣਗੇ ਲਾਹਨਤੀ ਪੱਤਰ, ਇਨਸਾਫ ਕਮੇਟੀ ਨੇ ਕਿਹਾ- ਨਹੀਂ ਲੈਣਗੇ ਤਾਂ ਘਰਾਂ 'ਤੇ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਕਤੂਬਰ 2026
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Sangrur 'ਚ ਵੱਡਾ ਸੜਕ ਹਾਦਸਾ, ਤੇਜ਼ ਰਫ਼ਤਾਰ ਕਾਰ ਨੇ ਮਨਰੇਗਾ ਮਜ਼ਦੂਰਾਂ ਨੂੰ ਦਰੜਿਆ, 8 ਲੋਕਾਂ ਦੀ ਮੌਤ 
Embed widget