ਪੜਚੋਲ ਕਰੋ

Chanakya Niti: ਜਿਨ੍ਹਾਂ ਮਰਦਾਂ ਤੇ ਔਰਤਾਂ ਕੋਲ ਹੁੰਦੀਆਂ ਇਹ 5 ਚੀਜ਼ਾਂ, ਉਨ੍ਹਾਂ ਦੀ ਜ਼ਿੰਦਗੀ 'ਚ ਨਹੀਂ ਆਉਂਦੀ ਕੋਈ ਪਰੇਸ਼ਾਨੀ

Chanakya Niti Gyan: ਚਾਣਕਿਆ ਕਹਿੰਦੇ ਹਨ ਕਿ ਆਪਣੇ ਪਿਛਲੇ ਜਨਮ ਦੇ ਕਰਮਾਂ ਦੇ ਆਧਾਰ 'ਤੇ ਮਨੁੱਖ ਨੂੰ ਵਰਤਮਾਨ ਜਨਮ ਵਿਚ 5 ਅਜਿਹੇ ਸੁਖ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਸ ਦਾ ਜੀਵਨ ਸਫਲ ਹੋ ਜਾਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਉਹ ਪੰਜ ਸੁੱਖ ਕਿਹੜੇ ਹਨ?

Chanakya Niti: ਚਾਣਕਿਆ ਨੇ ਕੁਝ ਅਜਿਹੀਆਂ ਗੱਲਾਂ ਦਾ ਜ਼ਿਕਰ ਕੀਤਾ ਹੈ ਜੋ ਪਿਛਲੇ ਜਨਮ ਨਾਲ ਸਬੰਧਤ ਹਨ। ਚਾਣਕਿਆ ਦਾ ਕਹਿਣਾ ਹੈ ਕਿ ਆਪਣੇ ਪਿਛਲੇ ਜਨਮ ਦੇ ਕਰਮਾਂ ਦੇ ਆਧਾਰ 'ਤੇ ਮਨੁੱਖ ਨੂੰ ਵਰਤਮਾਨ ਜਨਮ ਵਿਚ 5 ਅਜਿਹੇ ਸੁਖ ਪ੍ਰਾਪਤ ਹੁੰਦੇ ਹਨ, ਜਿਸ ਨਾਲ ਉਸ ਦਾ ਜੀਵਨ ਸਫਲ ਹੋ ਜਾਂਦਾ ਹੈ। ਆਓ ਜਾਣਦੇ ਹਾਂ ਕਿਹੜੇ ਹਨ ਉਹ 5 ਸੁੱਖ।

भोज्यं भोजनशक्तिश्च रतिशक्तिर वरांगना।

विभवो दानशक्तिश्च नाऽल्पस्य तपसः फलम्॥

ਪੈਸਿਆਂ ਦਾ ਮੈਨੇਜਮੈਂਟ - ਜੇਕਰ ਤੁਸੀਂ ਆਪਣਾ ਅੱਜ ਅਤੇ ਭਵਿੱਖ ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਪੈਸੇ ਦੀ ਸਹੀ ਵਰਤੋਂ ਕਰਨੀ ਆਉਣੀ ਚਾਹੀਦੀ ਹੈ। ਹਰ ਕਿਸੇ ਕੋਲ ਪੈਸਾ ਹੈ ਪਰ ਇਸ ਨੂੰ ਸਹੀ ਢੰਗ ਨਾਲ ਵਰਤਣ ਦਾ ਪਤਾ ਨਹੀਂ ਹੈ। ਜਿਹੜੇ ਲੋਕ ਪੈਸੇ ਨੂੰ ਸਹੀ ਢੰਗ ਨਾਲ ਵਰਤਣਾ ਜਾਣਦੇ ਹਨ, ਉਹ ਜਵਾਨੀ ਦੇ ਨਾਲ-ਨਾਲ ਬੁਢਾਪੇ ਵਿੱਚ ਵੀ ਖੁਸ਼ੀ ਨਾਲ ਰਹਿੰਦੇ ਹਨ। 

ਜੀਵਨ ਸਾਥੀ - ਇਸ ਕਲਯੁਗ ਵਿੱਚ, ਇੱਕ ਚੰਗਾ ਪਤੀ ਜਾਂ ਪਤਨੀ ਪ੍ਰਾਪਤ ਕਰਨਾ ਹਰ ਕਿਸੇ ਦੀ ਕਿਸਮਤ ਵਿੱਚ ਨਹੀਂ ਹੈ। ਚਾਣਕਿਆ ਕਹਿੰਦੇ ਹਨ ਕਿ ਪਿਛਲੇ ਜਨਮ ਵਿੱਚ ਚੰਗੇ ਕਰਮ ਕਰਨ ਵਾਲਿਆਂ ਨੂੰ ਹੀ ਯੋਗ ਜੀਵਨ ਸਾਥੀ ਮਿਲਦਾ ਹੈ। ਜੋ ਮਰਦੇ ਦਮ ਤੱਕ ਸੁੱਖ-ਦੁੱਖ ਵਿੱਚ ਮੋਢੇ ਨਾਲ ਮੋਢਾ ਜੋੜ ਕੇ ਖੜਾ ਹੁੰਦਾ ਹੈ।

ਦਾਨ ਦੀ ਭਾਵਨਾ - ਪਾਈ-ਪਾਈ ਜੋੜਦੇ ਰਹਿਣਾ ਚੰਗੀ ਆਦਤ ਹੈ, ਪਰ ਚੰਗੇ ਅਤੇ ਲੋੜਵੰਦ ਦੀ ਮਦਦ ਕਰਨਾ, ਦਾਨ ਦੀ ਭਾਵਨਾ ਜੀਵਨ ਨੂੰ ਅਨੰਦਮਈ ਬਣਾਉਂਦੀ ਹੈ। ਦਾਨ ਕਰਨ ਨਾਲ ਪੈਸਾ ਘੱਟ ਨਹੀਂ ਹੁੰਦਾ ਸਗੋਂ ਦੁੱਗਣਾ ਹੋ ਜਾਂਦਾ ਹੈ।

ਇਹ ਵੀ ਪੜ੍ਹੋ: Petrol-Diesel Price: ਬਜਟ ਤੋਂ ਪਹਿਲਾਂ ਸਸਤਾ ਹੋਇਆ ਪੈਟਰੋਲ-ਡੀਜ਼ਲ, ਕਰੂਡ 'ਚ ਗਿਰਾਵਟ ਕਾਰਨ ਲੰਬੇ ਸਮੇਂ ਬਾਅਦ ਮਿਲੀ ਖ਼ੁਸ਼ਖ਼ਬਰੀ

ਪਾਚਨ ਸ਼ਕਤੀ - ਚਾਣਕਿਆ ਕਹਿੰਦੇ ਹਨ ਕਿ ਉਹ ਲੋਕ ਬਹੁਤ ਖੁਸ਼ਕਿਸਮਤ ਹੁੰਦੇ ਹਨ ਜਿਨ੍ਹਾਂ ਦੀ ਪਾਚਨ ਸ਼ਕਤੀ ਚੰਗੀ ਹੁੰਦੀ ਹੈ। ਚੰਗਾ ਭੋਜਨ ਖਾਣ ਨਾਲ ਆਨੰਦ ਮਿਲਦਾ ਹੈ, ਪਰ ਜੇ ਇਹ ਹਜ਼ਮ ਨਾ ਹੋਵੇ ਤਾਂ ਸਰੀਰ ਬਿਮਾਰੀਆਂ ਦਾ ਡੇਰਾ ਬਣ ਜਾਂਦਾ ਹੈ। ਗੰਭੀਰ ਬਿਮਾਰੀਆਂ ਪੈਦਾ ਹੋਣ ਲੱਗਦੀਆਂ ਹਨ। ਇਹ ਅਜਿਹਾ ਆਨੰਦ ਹੈ ਜੋ ਵਿਅਕਤੀ ਨੂੰ ਲੰਬੇ ਸਮੇਂ ਤੱਕ ਊਰਜਾਵਾਨ ਅਤੇ ਸਿਹਤਮੰਦ ਰੱਖਦਾ ਹੈ।

ਕਾਮ 'ਤੇ ਕੰਟਰੋਲ ਰੱਖਣਾ - ਆਚਾਰਿਆ ਚਾਣਕਿਆ ਕਹਿੰਦੇ ਹਨ ਕਿ ਚੰਗੀ ਕਾਮ ਸ਼ਕਤੀ ਵਾਲੇ ਲੋਕ ਵੀ ਖੁਸ਼ਕਿਸਮਤ ਹੁੰਦੇ ਹਨ। ਜੋ ਵਿਅਕਤੀ ਕਾਮ ‘ਤੇ ਕਾਬੂ ਕਰਨਾ ਜਾਣਦਾ ਹੈ, ਉਹ ਜੀਵਨ ਵਿੱਚ ਹਮੇਸ਼ਾ ਖੁਸ਼ ਰਹਿੰਦਾ ਹੈ।

ਟਾਪ ਹੈਡਲਾਈਨ

ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ

Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ

JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ

BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ

Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ

School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

Embed widget