ਪੜਚੋਲ ਕਰੋ

Cheating in Exam : ਪੇਪਰ 'ਚ ਇਸ ਤੋਂ ਵੱਡੀ ਧੋਖਾਧੜੀ ਦਾ ਪਲਾਨ ਨਹੀਂ ਦੇਖਿਆ ਹੋਵੇਗਾ ਤੁਸੀਂ, ਕੁਝ ਨਹੀਂ ਮਿਲਿਆ ਤਾਂ ਪੈੱਨ 'ਤੇ ਹੀ ਬਣਾ ਲਏ ਨੋਟਸ

ਇਹ ਪੂਰਾ ਮਾਮਲਾ ਸਪੇਨ ਦੇ ਮੈਡ੍ਰਿਡ ਦਾ ਹੈ। ਜਿੱਥੇ ਕ੍ਰਿਮੀਨਲ ਪ੍ਰੋਸੀਜਰਲ ਲਾਅ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨੇ ਨਕਲ ਕਰਨ ਦਾ ਇੱਕ ਤਰੀਕਾ ਲੱਭਿਆ ਜੋ ਕਿ ਕਾਫੀ ਵਿਲੱਖਣ ਸੀ। ਉਸ ਨੇ ਸੋਚਿਆ ਕਿ ਉਹ ਕਦੇ ਫੜਿਆ ਨਹੀਂ ਜਾਵੇਗਾ।

Viral News : ਤੁਸੀਂ ਪ੍ਰੀਖਿਆ ਵਿੱਚ ਧੋਖਾਧੜੀ ਬਾਰੇ ਸੁਣਿਆ ਹੋਵੇਗਾ। ਨਕਲ ਕਰਨ ਲਈ ਵਿਦਿਆਰਥੀ ਵੱਖ-ਵੱਖ ਤਰੀਕੇ ਅਪਣਾਉਂਦੇ ਹਨ ਅਤੇ ਉਹ ਫੜੇ ਨਾ ਜਾਣ ਦੀ ਕੋਸ਼ਿਸ਼ ਕਰਦੇ ਹਨ। ਕੋਈ ਕਾਪੀ ਕਰਨ ਲਈ ਬਲੂਟੁੱਥ ਯੰਤਰ ਦੀ ਮਦਦ ਲੈਂਦਾ ਹੈ ਤਾਂ ਕੋਈ ਆਪਣੇ ਕੱਪੜਿਆਂ 'ਤੇ ਸਵਾਲ ਦਾ ਜਵਾਬ ਵੀ ਲਿਖ ਦਿੰਦਾ ਹੈ। ਪਰ ਅੱਜ ਅਸੀਂ ਤੁਹਾਨੂੰ ਇਕ ਅਜਿਹੇ ਵਿਦਿਆਰਥੀ ਬਾਰੇ ਦੱਸਾਂਗੇ, ਜਿਸ ਨੇ ਨਕਲ ਕਰਨ ਲਈ ਕਾਫੀ ਮਿਹਨਤ ਕੀਤੀ, ਪਰ ਅੰਤ 'ਚ ਉਸ ਦੀ ਪੋਲ ਦਾ ਪਰਦਾਫਾਸ਼ ਹੋ ਗਿਆ।

ਇਹ ਪੂਰਾ ਮਾਮਲਾ ਸਪੇਨ ਦੇ ਮੈਡ੍ਰਿਡ ਦਾ ਹੈ। ਜਿੱਥੇ ਕ੍ਰਿਮੀਨਲ ਪ੍ਰੋਸੀਜਰਲ ਲਾਅ ਦੀ ਪੜ੍ਹਾਈ ਕਰ ਰਹੇ ਇੱਕ ਵਿਦਿਆਰਥੀ ਨੇ ਨਕਲ ਕਰਨ ਦਾ ਇੱਕ ਤਰੀਕਾ ਲੱਭਿਆ ਜੋ ਕਿ ਕਾਫੀ ਵਿਲੱਖਣ ਸੀ। ਉਸ ਨੇ ਸੋਚਿਆ ਕਿ ਉਹ ਕਦੇ ਫੜਿਆ ਨਹੀਂ ਜਾਵੇਗਾ, ਪਰ ਪ੍ਰੋਫੈਸਰ ਨੇ ਅਖੀਰ ਵਿਚ ਉਸਦੇ ਪ੍ਰੋਫੈਸਰ ਨੇ ਪਰਦਾਫਾਸ਼ ਕਰ ਦਿੱਤਾ। ਪ੍ਰੀਖਿਆ ਵਿੱਚ ਨਕਲ ਕਰਨ ਲਈ ਵਿਦਿਆਰਥੀ ਨੇ 1 ਨਹੀਂ ਸਗੋਂ 11 ਬਾਲ ਪੈਨ ਦਾ ਸਹਾਰਾ ਲਿਆ। ਵਿਦਿਆਰਥੀ ਨੇ ਇਨ੍ਹਾਂ 11 ਬਾਲ ਪੈਨਾਂ ਦੇ ਆਲੇ-ਦੁਆਲੇ ਨੋਟ ਲਿਖੇ।

ਗਜ਼ਬ ਲਇਆ ਦਿਮਾਗ

ਜਿਸ ਤਰ੍ਹਾਂ ਇਹ ਵਿਦਿਆਰਥੀ ਨਕਲ ਕਰ ਰਿਹਾ ਹੈ। ਉਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਹੁਣ ਉਸ ਦੀ ਤਸਵੀਰ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਲਾਅ ਦੇ ਵਿਦਿਆਰਥੀ ਦੀ ਇਸ ਹਰਕਤ ਤੋਂ ਬਾਅਦ ਪ੍ਰੋਫੈਸਰ ਨੇ ਕਿਹਾ ਕਿ ਇਹ ਕਿਸੇ ਕਲਾ ਤੋਂ ਘੱਟ ਨਹੀਂ ਹੈ। ਇਸ ਦੇ ਨਾਲ ਹੀ ਸੋਸ਼ਲ ਮੀਡੀਆ ਯੂਜ਼ਰਸ ਇਸ 'ਤੇ ਟਿੱਪਣੀ ਕਰਨ 'ਚ ਕਿੱਥੇ ਪਿੱਛੇ ਰਹਿ ਰਹੇ ਹਨ। ਉਥੇ ਹੀ ਇਕ ਯੂਜ਼ਰ ਨੇ ਲਿਖਿਆ ਕਿ ਵਿਦਿਆਰਥੀ ਨੇ ਗ੍ਰੇਫਾਈਟ ਲੀਡ ਨੂੰ ਸੂਈ ਨਾਲ ਬਦਲ ਦਿੱਤਾ ਸੀ। ਜਿਸ ਕਾਰਨ ਉਸ ਨੂੰ ਪੈੱਨ 'ਤੇ ਹੀ ਕਾਪੀ ਲਿਖਣੀ ਪਈ। ਹਾਲਾਂਕਿ ਪੈੱਨ 'ਤੇ ਲਿਖਣ ਵਾਲੇ ਵਿਦਿਆਰਥੀ ਬਾਰੇ ਜ਼ਿਆਦਾ ਜਾਣਕਾਰੀ ਨਹੀਂ ਹੈ। ਪਰ ਇਸ ਵਿਦਿਆਰਥੀ ਦੀ ਨਕਲ ਕਰਨ ਦੇ ਇਸ ਅਨੋਖੇ ਤਰੀਕੇ ਦੀ ਹਰ ਪਾਸੇ ਚਰਚਾ ਹੋ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਵੱਡੀ ਖ਼ਬਰ! ਡਿਊਟੀ ਦੌਰਾਨ ਕਾਂਸਟੇਬਲ ਦੀ ਮੌਤ, ਫਰਵਰੀ 'ਚ ਹੋਣਾ ਸੀ ਵਿਆਹ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
ਲੁਧਿਆਣਾ 'ਚ ਪਿੱਜ਼ਾ ਆਊਟਲੇਟ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮਸਾਂ ਬਚਿਆ ਸੰਚਾਲਕ; ਮੱਚੀ ਸਨਸਨੀ
Embed widget