ਪੜਚੋਲ ਕਰੋ

Cleaning Tips : ਜੇਕਰ ਵਾਪਸ ਪਾਉਣਾ ਚਾਹੁੰਦੇ ਹੋ ਪਿੱਤਲ ਦੇ ਭਾਂਡਿਆਂ ਦੀ ਗੁਆਚੀ ਹੋਈ ਚਮਕ ਤਾਂ ਅਜ਼ਮਾਓ ਇਹ ਜਾਦੂਈ ਸੁਝਾਅ

ਅੱਜ ਕੱਲ੍ਹ ਹਰ ਘਰ ਦੀ ਰਸੋਈ ਵਿੱਚ ਸਟੀਲ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਪਿੱਤਲ ਅਤੇ ਤਾਂਬੇ ਵਰਗੀਆਂ ਧਾਤਾਂ ਦੀ ਵਰਤੋਂ ਨਾਂਹ ਦੇ ਬਰਾਬਰ ਹੈ, ਕਿਉਂਕਿ ਇਨ੍ਹਾਂ ਦੀ ਸਾਂਭ-ਸੰਭਾਲ ਇੰਨੀ ਆਸਾਨ ਨਹੀਂ ਹੈ। ਅਜਿਹੇ 'ਚ ਇਨ੍ਹਾਂ

Cleaning Brass Utensils : ਅੱਜ ਕੱਲ੍ਹ ਹਰ ਘਰ ਦੀ ਰਸੋਈ ਵਿੱਚ ਸਟੀਲ ਦੇ ਭਾਂਡਿਆਂ ਦੀ ਜ਼ਿਆਦਾ ਵਰਤੋਂ ਕੀਤੀ ਜਾਂਦੀ ਹੈ। ਪਿੱਤਲ ਅਤੇ ਤਾਂਬੇ ਵਰਗੀਆਂ ਧਾਤਾਂ ਦੀ ਵਰਤੋਂ ਨਾਂਹ ਦੇ ਬਰਾਬਰ ਹੈ, ਕਿਉਂਕਿ ਇਨ੍ਹਾਂ ਦੀ ਸਾਂਭ-ਸੰਭਾਲ ਇੰਨੀ ਆਸਾਨ ਨਹੀਂ ਹੈ। ਅਜਿਹੇ 'ਚ ਇਨ੍ਹਾਂ ਧਾਤੂਆਂ ਦੇ ਭਾਂਡੇ ਰਸੋਈ 'ਚੋਂ ਬਾਹਰ ਹੋ ਚੁੱਕੇ ਹਨ ਪਰ ਫਿਰ ਵੀ ਪੂਜਾ ਘਰ 'ਚ ਵਰਤੇ ਜਾਂਦੇ ਹਨ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਇਹ ਧਾਤਾਂ ਪੂਰੀ ਤਰ੍ਹਾਂ ਸ਼ੁੱਧ ਹਨ। ਪੂਜਾ ਘਰ ਵਿੱਚ ਭਗਵਾਨ ਜੀ ਦੀਆਂ ਮੂਰਤੀਆਂ, ਦੀਵੇ ਅਤੇ ਪੂਜਾ ਦੀਆਂ ਪਲੇਟਾਂ ਸਮੇਤ ਹੋਰ ਬਹੁਤ ਸਾਰੇ ਭਾਂਡੇ ਪਿੱਤਲ ਅਤੇ ਤਾਂਬੇ ਦੇ ਬਣੇ ਹੁੰਦੇ ਹਨ। ਸਟੀਲ ਦੇ ਭਾਂਡਿਆਂ ਨੂੰ ਸਾਫ਼ ਕਰਨਾ ਆਸਾਨ ਹੈ, ਪਰ ਪਿੱਤਲ ਦੇ ਭਾਂਡਿਆਂ ਨੂੰ ਪਾਲਿਸ਼ ਕਰਨਾ ਬਹੁਤ ਮੁਸ਼ਕਲ ਹੈ। ਇਸ ਦੇ ਲਈ ਕਾਫੀ ਮਿਹਨਤ ਕਰਨੀ ਪੈਂਦੀ ਹੈ। ਅਜਿਹੇ 'ਚ ਅਸੀਂ ਤੁਹਾਡੇ ਲਈ ਕੁਝ easy hacks ਲੈ ਕੇ ਆਏ ਹਾਂ। ਇਨ੍ਹਾਂ ਨੂੰ ਅਜ਼ਮਾਉਣ ਨਾਲ ਤੁਸੀਂ ਪਿੱਤਲ ਅਤੇ ਤਾਂਬੇ ਦੇ ਭਾਂਡਿਆਂ ਨੂੰ ਆਸਾਨੀ ਨਾਲ ਚਮਕਾ ਸਕਦੇ ਹੋ।
 
ਇਹ ਹਨ ਪਿੱਤਲ ਦੇ ਭਾਂਡਿਆਂ ਨੂੰ ਪਾਲਿਸ਼ ਕਰਨ ਲਈ ਪ੍ਰਭਾਵਸ਼ਾਲੀ ਸੁਝਾਅ...

ਬੇਕਿੰਗ ਸੋਡਾ

ਪਿੱਤਲ ਦੇ ਭਾਂਡੇ ਨੂੰ ਚਮਕਾਉਣ ਲਈ, 1 ਚਮਚ ਬੇਕਿੰਗ ਸੋਡਾ ਅਤੇ ਨਿੰਬੂ ਦਾ ਰਸ ਮਿਲਾਓ। ਇਸ ਪੇਸਟ ਨੂੰ ਪਿੱਤਲ ਦੇ ਭਾਂਡਿਆਂ ਅਤੇ ਮੂਰਤੀਆਂ 'ਤੇ ਰਗੜੋ। ਸਾਰੀਆਂ ਥਾਵਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਤੋਂ ਬਾਅਦ, ਉਨ੍ਹਾਂ ਨੂੰ ਕੋਸੇ ਪਾਣੀ ਨਾਲ ਚੰਗੀ ਤਰ੍ਹਾਂ ਧੋ ਲਓ। ਪਿੱਤਲ ਦੀਆਂ ਮੂਰਤੀਆਂ ਅਤੇ ਭਾਂਡੇ ਚਮਕਣ ਲੱਗ ਜਾਣਗੇ।
 
ਸਿਰਕਾ

ਸਿਰਕਾ ਪਿੱਤਲ ਦੇ ਭਾਂਡਿਆਂ ਅਤੇ ਮੂਰਤੀਆਂ ਦੇ ਕਾਲੇਪਨ ਨੂੰ ਦੂਰ ਕਰਨ ਲਈ ਕਾਰਗਰ ਹੈ। ਇਸ ਦੇ ਲਈ ਪਿੱਤਲ ਦੀਆਂ ਚੀਜ਼ਾਂ 'ਤੇ ਸਿਰਕਾ ਲਗਾਓ ਅਤੇ ਨਮਕ ਪਾ ਕੇ ਚੰਗੀ ਤਰ੍ਹਾਂ ਰਗੜੋ। ਹੁਣ ਕੋਸੇ ਪਾਣੀ ਨਾਲ ਧੋ ਲਓ। ਸਿਰਕਾ ਭਾਂਡਿਆਂ 'ਤੇ ਜਾਦੂ ਵਾਂਗ ਕੰਮ ਕਰੇਗਾ ਅਤੇ ਭਾਂਡੇ ਚਮਕਣ ਲੱਗ ਜਾਣਗੇ।
 
ਨਿੰਬੂ-ਲੂਣ

ਪਿੱਤਲ ਦੀਆਂ ਚੀਜ਼ਾਂ ਨੂੰ ਸਾਫ਼ ਕਰਨ ਲਈ 1 ਚਮਚ ਨਮਕ ਅਤੇ ਨਿੰਬੂ ਦਾ ਰਸ ਲਓ। ਦੋਵਾਂ ਨੂੰ ਮਿਲਾ ਕੇ ਬਰਤਨਾਂ 'ਤੇ ਰਗੜੋ ਅਤੇ ਫਿਰ ਕੋਸੇ ਪਾਣੀ ਨਾਲ ਧੋ ਲਓ। ਕੁਝ ਹੀ ਸਮੇਂ ਵਿੱਚ ਤੁਹਾਡੇ ਪਿੱਤਲ ਦੇ ਭਾਂਡਿਆਂ ਦੀ ਚਮਕ ਵਾਪਸ ਆ ਜਾਵੇਗੀ।
 
ਇਮਲੀ

ਪਿੱਤਲ ਅਤੇ ਤਾਂਬੇ ਦੇ ਭਾਂਡਿਆਂ ਦੀ ਗੁਆਚੀ ਹੋਈ ਚਮਕ ਨੂੰ ਵਾਪਸ ਲਿਆਉਣ ਲਈ ਇਮਲੀ ਦਾ ਨੁਸਖਾ ਅਜ਼ਮਾਓ। ਇਸਦੇ ਲਈ ਇਮਲੀ ਨੂੰ ਕੁੱਝ ਦੇਰ ਗਰਮ ਪਾਣੀ ਵਿੱਚ ਭਿਓ ਕੇ ਰੱਖੋ ਅਤੇ 15 ਮਿੰਟ ਬਾਅਦ ਇਮਲੀ ਦਾ ਗੁੱਦਾ ਕੱਢ ਲਓ | ਹੁਣ ਇਸ ਗੁੱਦੇ ਨੂੰ ਭਾਂਡੇ 'ਤੇ ਚੰਗੀ ਤਰ੍ਹਾਂ ਰਗੜੋ। ਤੁਹਾਡੇ ਪੁਰਾਣੇ ਭਾਂਡੇ ਚਮਕਣਗੇ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget