ਪੜਚੋਲ ਕਰੋ

Coffee Health Risks : ਜੇਕਰ ਤੁਸੀਂ ਬਹੁਤ ਜ਼ਿਆਦਾ ਕੌਫੀ ਪੀਂਦੇ ਹੋ ਤਾਂ ਸਾਵਧਾਨ ਹੋ ਜਾਓ, ਜਾਨ 'ਤੇ ਪੈ ਸਕਦੈ ਭਾਰੀ

ਕੌਫੀ...ਜ਼ਿਆਦਾਤਰ ਲੋਕਾਂ ਦੀ ਰੋਜ਼ਾਨਾ ਰੁਟੀਨ ਇਸ ਨਾਲ ਸ਼ੁਰੂ ਹੁੰਦੀ ਹੈ। ਕੁਝ ਲੋਕਾਂ ਨੂੰ ਕੌਫੀ ਪੀਣ ਦੀ ਅਜਿਹੀ ਆਦਤ ਹੁੰਦੀ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ 'ਕੀ ਤੁਸੀਂ ਕੌਫੀ ਪੀਣਾ ਚਾਹੁੰਦੇ ਹੋ?' ਤਾਂ ਉਹ ਇਨਕਾਰ ਨ

Coffee Health Side Effects : ਕੌਫੀ...ਜ਼ਿਆਦਾਤਰ ਲੋਕਾਂ ਦੀ ਰੋਜ਼ਾਨਾ ਰੁਟੀਨ ਇਸ ਨਾਲ ਸ਼ੁਰੂ ਹੁੰਦੀ ਹੈ। ਕੁਝ ਲੋਕਾਂ ਨੂੰ ਕੌਫੀ ਪੀਣ ਦੀ ਅਜਿਹੀ ਆਦਤ ਹੁੰਦੀ ਹੈ ਕਿ ਜਦੋਂ ਵੀ ਉਨ੍ਹਾਂ ਨੂੰ ਪੁੱਛਿਆ ਜਾਂਦਾ ਹੈ ਕਿ 'ਕੀ ਤੁਸੀਂ ਕੌਫੀ ਪੀਣਾ ਚਾਹੁੰਦੇ ਹੋ?' ਤਾਂ ਉਹ ਇਨਕਾਰ ਨਹੀਂ ਕਰ ਸਕਦੇ। ਪਰ ਕੀ ਤੁਸੀਂ ਜਾਣਦੇ ਹੋ ਕਿ ਦੋ ਕੱਪ ਤੋਂ ਜ਼ਿਆਦਾ ਕੌਫੀ ਪੀਣ ਨਾਲ ਤੁਹਾਡੀ ਸਿਹਤ ਨੂੰ ਕਿੰਨਾ ਨੁਕਸਾਨ ਹੋ ਸਕਦਾ ਹੈ। ‘ਜਰਨਲ ਆਫ਼ ਦ ਅਮਰੀਕਨ ਹਾਰਟ ਐਸੋਸੀਏਸ਼ਨ’ ਦੀ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਲੋਕਾਂ ਨੂੰ ਹਾਈ ਬਲੱਡ ਪ੍ਰੈਸ਼ਰ ਦੀ ਸਮੱਸਿਆ ਹੈ, ਉਨ੍ਹਾਂ ਲਈ ਕੌਫੀ ਘਾਤਕ ਸਾਬਤ ਹੋ ਸਕਦੀ ਹੈ। ਰਿਪੋਰਟ ਦੇ ਅਨੁਸਾਰ, ਕੌਫੀ ਹਾਈ ਬਲੱਡ ਪ੍ਰੈਸ਼ਰ (160/100 mm Hg ਜਾਂ ਇਸ ਤੋਂ ਵੱਧ) ਵਾਲੇ ਲੋਕਾਂ ਲਈ ਦਿਲ ਦੀ ਬਿਮਾਰੀ ਤੋਂ ਮੌਤ ਦੇ ਜੋਖਮ ਨੂੰ ਦੁੱਗਣਾ ਕਰ ਸਕਦੀ ਹੈ।

ਇਸ ਤੋਂ ਇਲਾਵਾ ਰਿਸਰਚ 'ਚ ਇਹ ਵੀ ਪਤਾ ਲੱਗਾ ਹੈ ਕਿ ਜੇਕਰ ਰੋਜ਼ਾਨਾ ਇਕ ਕੱਪ ਕੌਫੀ ਅਤੇ ਗ੍ਰੀਨ ਟੀ ਦਾ ਸੇਵਨ ਕੀਤਾ ਜਾਵੇ ਤਾਂ ਦਿਲ ਦੀ ਬੀਮਾਰੀ ਨਾਲ ਸਬੰਧਤ ਮੌਤ ਦਾ ਖਤਰਾ ਘੱਟ ਰਹਿੰਦਾ ਹੈ। ਹਾਲਾਂਕਿ ਦੋਵਾਂ ਡ੍ਰਿੰਕਸ 'ਚ ਕੈਫੀਨ ਹੁੰਦੀ ਹੈ। ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (FDA) ਦੇ ਅਨੁਸਾਰ, ਇੱਕ 8-ਔਂਸ ਕੱਪ ਗਰੀਨ ਜਾਂ ਬਲੈਕ ਚਾਹ ਵਿੱਚ 30-50 ਮਿਲੀਗ੍ਰਾਮ ਕੈਫੀਨ ਹੁੰਦੀ ਹੈ, ਅਤੇ ਇੱਕ 8-ਔਂਸ ਕੱਪ ਕੌਫੀ ਵਿੱਚ 80 ਤੋਂ 100 ਮਿਲੀਗ੍ਰਾਮ ਦੇ ਕਰੀਬ ਹੁੰਦਾ ਹੈ। ਇਸ ਤੋਂ ਪਹਿਲਾਂ ਦੀ ਖੋਜ ਵਿੱਚ ਪਾਇਆ ਗਿਆ ਸੀ ਕਿ ਇੱਕ ਦਿਨ ਵਿੱਚ ਇੱਕ ਕੱਪ ਕੌਫੀ ਪੀਣ ਨਾਲ ਦਿਲ ਦੇ ਦੌਰੇ ਤੋਂ ਬਾਅਦ ਮੌਤ ਦੇ ਖ਼ਤਰੇ ਨੂੰ ਘੱਟ ਕਰਨ ਵਿੱਚ ਮਦਦ ਮਿਲ ਸਕਦੀ ਹੈ ਅਤੇ ਸਿਹਤਮੰਦ ਲੋਕਾਂ ਵਿੱਚ ਇੱਕ ਹੋਰ ਹਾਰਟ ਅਟੈਕ ਜਾਂ ਸਟ੍ਰੋਕ ਨੂੰ ਰੋਕਿਆ ਜਾ ਸਕਦਾ ਹੈ।

ਬਹੁਤ ਜ਼ਿਆਦਾ ਕੌਫੀ ਪੀਣ ਨਾਲ ਬਲੱਡ ਪ੍ਰੈਸ਼ਰ ਵਧ ਸਕਦੈ

ਇਸ ਤੋਂ ਇਲਾਵਾ, ਵੱਖਰੀ ਖੋਜ ਨੇ ਇਹ ਵੀ ਸੁਝਾਅ ਦਿੱਤਾ ਹੈ ਕਿ ਨਿਯਮਤ ਕੌਫੀ ਪੀਣ ਨਾਲ ਪੁਰਾਣੀਆਂ ਬਿਮਾਰੀਆਂ ਜਿਵੇਂ ਕਿ ਟਾਈਪ 2 ਡਾਇਬਟੀਜ਼ ਅਤੇ ਕੁਝ ਕੈਂਸਰਾਂ ਦੇ ਵਿਕਾਸ ਦੇ ਜੋਖਮ ਨੂੰ ਘੱਟ ਕੀਤਾ ਜਾ ਸਕਦਾ ਹੈ, ਅਤੇ ਭੁੱਖ ਨੂੰ ਕੰਟਰੋਲ ਕਰਨ, ਡਿਪਰੈਸ਼ਨ ਨੂੰ ਘਟਾਉਣ ਅਤੇ ਚੌਕਸੀ ਵਧਾਉਣ ਵਿੱਚ ਮਦਦ ਮਿਲ ਸਕਦੀ ਹੈ। ਪਰ ਇਹ ਸਪੱਸ਼ਟ ਨਹੀਂ ਹੈ ਕਿ ਕੀ ਇਹ ਪ੍ਰਭਾਵ ਕੈਫੀਨ ਦੇ ਕਾਰਨ ਹੈ ਜਾਂ ਕੀ ਕੌਫੀ ਵਿੱਚ ਕੋਈ ਹੋਰ ਚੀਜ਼ ਹੈ ਜੋ ਇਸਦੇ ਲਈ ਜ਼ਿੰਮੇਵਾਰ ਹੈ। ਹਾਲਾਂਕਿ, ਬਹੁਤ ਜ਼ਿਆਦਾ ਕੌਫੀ ਪੀਣ ਨਾਲ ਬਲੱਡ ਪ੍ਰੈਸ਼ਰ ਵਿੱਚ ਮਹੱਤਵਪੂਰਨ ਵਾਧਾ ਹੋ ਸਕਦਾ ਹੈ, ਨਾਲ ਹੀ ਚਿੰਤਾ, ਤੇਜ਼ ਧੜਕਣ ਅਤੇ ਸੌਣ ਵਿੱਚ ਮੁਸ਼ਕਲ ਹੋ ਸਕਦੀ ਹੈ।

ਮੌਤ ਦਾ ਖ਼ਤਰਾ ਦੁੱਗਣਾ

ਖੋਜ ਦੇ ਨਤੀਜਿਆਂ ਦੇ ਅਨੁਸਾਰ, ਇੱਕ ਦਿਨ ਵਿੱਚ ਦੋ ਜਾਂ ਦੋ ਤੋਂ ਵੱਧ ਕੱਪ ਕੌਫੀ ਪੀਣ ਨਾਲ ਉਹਨਾਂ ਲੋਕਾਂ ਵਿੱਚ ਦਿਲ ਦੇ ਰੋਗਾਂ ਤੋਂ ਮੌਤ ਦਾ ਖ਼ਤਰਾ ਦੁੱਗਣਾ ਹੋ ਜਾਂਦਾ ਹੈ, ਜਿਨ੍ਹਾਂ ਦਾ ਬਲੱਡ ਪ੍ਰੈਸ਼ਰ ਕੌਫੀ ਨਾ ਪੀਣ ਵਾਲਿਆਂ ਦੀ ਤੁਲਨਾ ਵਿੱਚ 160/100 ਮਿਲੀਮੀਟਰ Hg ਜਾਂ ਇਸ ਤੋਂ ਵੱਧ ਰਹਿੰਦਾ ਹੈ। ਇੱਕ ਦਿਨ ਵਿੱਚ ਇੱਕ ਕੱਪ ਕੌਫੀ ਪੀਣ ਨਾਲ ਬਲੱਡ ਪ੍ਰੈਸ਼ਰ ਦੀ ਕਿਸੇ ਵੀ ਸ਼੍ਰੇਣੀ ਵਿੱਚ ਦਿਲ ਦੀ ਬਿਮਾਰੀ ਤੋਂ ਮੌਤ ਦਾ ਖ਼ਤਰਾ ਨਹੀਂ ਦੇਖਿਆ ਗਿਆ। ਗ੍ਰੀਨ ਟੀ ਦੇ ਸੇਵਨ ਨਾਲ ਕਿਸੇ ਵੀ ਬਲੱਡ ਪ੍ਰੈਸ਼ਰ ਸ਼੍ਰੇਣੀ ਵਿੱਚ ਦਿਲ ਦੀ ਬਿਮਾਰੀ ਤੋਂ ਮੌਤ ਦਾ ਖ਼ਤਰਾ ਨਹੀਂ ਵਧਿਆ। ਖੋਜ ਦੇ ਨਤੀਜਿਆਂ ਅਨੁਸਾਰ, ਹਾਈ ਬਲੱਡ ਪ੍ਰੈਸ਼ਰ ਵਾਲੇ ਲੋਕਾਂ ਨੂੰ ਬਹੁਤ ਜ਼ਿਆਦਾ ਕੌਫੀ ਪੀਣ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਕੌਫੀ ਵਿੱਚ ਪਾਏ ਜਾਣ ਵਾਲੇ ਕੈਫੀਨ ਦੇ ਹਾਨੀਕਾਰਕ ਪ੍ਰਭਾਵਾਂ ਕਾਰਨ ਮੌਤ ਦਾ ਖ਼ਤਰਾ ਵੱਧ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਏਕਤਾ ਵਿੱਚ ਕੀ ਹੈ ਰੁਕਾਵਟ ?, Kisan Leader Prem Singh Bhangu ਨੇ ਦੱਸੀ ਸੱਚਾਈਜੋਗਿੰਦਰ ਉਗਰਾਹਾਂ ਨੇ ਡੱਲੇਵਾਲ ਲਈ ਕਹੀ ਵੱਡੀ ਗੱਲ਼ਚੰਡੀਗੜ੍ਹ 'ਚ ਨੌਜਵਾਨਾਂ ਨੇ ਜਗਜੀਤ ਸਿੰਘ ਡੱਲੇਵਾਲ ਦੇ ਹੱਕ 'ਚ ਕੱਢਿਆ ਕੈਂਡਲ ਮਾਰਚਆਪਣੀ ਰਾਜਧਾਨੀ ਸੰਗਰੂਰ 'ਚ ਨਗਰ ਕੌਂਸਲ ਚੋਣਾਂ 'ਚ ਹਾਰੀ ਆਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
ਕੈਨੇਡਾ ਤੋਂ ਖੁਸ਼ਖਬਰੀ! ਟਰੂਡੋ ਸਰਕਾਰ ਵਿਦੇਸ਼ੀ ਕਾਮਿਆਂ ਨੂੰ ਇੱਥੇ ਵਸਣ ਦਾ ਦੇ ਰਹੀ ਮੌਕਾ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Champions Trophy 2025 Schedule: ਚੈਂਪੀਅਨਸ ਟਰਾਫੀ ਦਾ ਪੂਰਾ ਸ਼ਡਿਊਲ ਜਾਰੀ, ਜਾਣੋ ਕਦੋਂ ਤੇ ਕਿੱਥੇ ਖੇਡਿਆ ਜਾਵੇਗਾ ਭਾਰਤ ਤੇ ਪਾਕਿਸਤਾਨ ਵਿਚਾਲੇ ਮੈਚ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: 30 ਮਹੀਨਿਆਂ 'ਚ 86000 ਕਰੋੜ ਰੁਪਏ ਦਾ ਪੰਜਾਬ 'ਚ ਹੋਇਆ ਨਿਵੇਸ਼, 3,92,540 ਨੌਜਵਾਨ ਲਈ ਪੈਦਾ ਹੋਏ ਨੌਕਰੀ ਦੇ ਮੌਕੇ, CM ਮਾਨ ਦਾ ਦਾਅਵਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
Punjab News: ਪੰਜਾਬ ਵਾਸੀ 31 ਦਸੰਬਰ ਤੋਂ ਪਹਿਲਾਂ ਕਰਵਾਓ ਇਹ ਕੰਮ, ਨਹੀਂ ਤਾਂ 10 ਫੀਸਦੀ ਲੱਗੇਗਾ ਜੁਰਮਾਨਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
ਕ੍ਰਿਸਮਿਸ ਤੋਂ ਪਹਿਲਾਂ ਗੋਆ 'ਚ ਟੈਨਸ਼ਨ! ਬੀਫ ਦੀਆਂ ਦੁਕਾਨਾਂ ਹੋਈਆਂ ਬੰਦ, ਜਾਣੋ ਪੂਰਾ ਮਾਮਲਾ
Health Alert: ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਹਰ 33 ਸੈਕਿੰਡ 'ਚ ਇੱਕ ਵਿਅਕਤੀ ਦੀ ਮੌਤ, ਇਸ ਸਾਲ 98.75 ਲੱਖ ਲੋਕ ਮਰੇ! ਸ਼ਰਾਬ ਪੀਣ ਵਾਲੇ ਤੇ ਮੋਟੇ ਲੋਕ ਹੋ ਜਾਣ ਸਾਵਧਾਨ
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ! iphone 15 and iphone 15 pro ਦੇ ਡਿੱਗੇ ਰੇਟ, ਹੁਣ 50000 ਰੁਪਏ ਤੋਂ ਸਸਤਾ ਮਿਲ ਰਿਹਾ 
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
ਅੱਧੀ ਰਾਤ ਨੂੰ ਅਸਮਾਨ 'ਚ ਹੋਣ ਲੱਗ ਪਈ ਅੱਗ ਦੀ ਵਰਖਾ, ਚੀਨ ਨੇ ਚਲੀ ਕਿਵੇਂ ਦੀ ਚਾਲ, ਜਾਣੋ
Embed widget