ਪੜਚੋਲ ਕਰੋ

ਕੋਲਡ ਡ੍ਰਿੰਕਸ ਨਾਲ ਹੁੰਦਾ ਕੈਂਸਰ ਦਾ ਖ਼ਤਰਾ: ਨਵੀਂ ਖੋਜ 'ਚ ਵੱਡਾ ਖੁਲਾਸਾ

ਖੋਜਕਾਰਾਂ ਦਾ ਦਾਅਵਾ ਹੈ ਕਿ ਜਿਹੜੇ ਲੋਕ ਮਿੱਠੇ ਡ੍ਰਿੰਕਸ ਪੀਂਦੇ ਹਨ, ਉਨ੍ਹਾਂ ਵਿੱਚ ਕੋਲਨ (ਵੱਡੀ ਆਂਦਰ ਦੇ ਮੋੜ ਦਾ ਇੱਕ ਸਿਰਾ) ਦਾ ਕੈਂਸਰ ਦਾ ਖ਼ਤਰਾ ਵਧੇਰੇ ਹੁੰਦਾ ਹੈ।

ਨਵੀਂ ਦਿੱਲੀ: ਖੋਜਕਾਰਾਂ ਦਾ ਦਾਅਵਾ ਹੈ ਕਿ ਜਿਹੜੇ ਲੋਕ ਮਿੱਠੇ ਡ੍ਰਿੰਕਸ ਪੀਂਦੇ ਹਨ, ਉਨ੍ਹਾਂ ਵਿੱਚ ਕੋਲਨ (ਵੱਡੀ ਆਂਦਰ ਦੇ ਮੋੜ ਦਾ ਇੱਕ ਸਿਰਾ) ਦਾ ਕੈਂਸਰ ਦਾ ਖ਼ਤਰਾ ਵਧੇਰੇ ਹੁੰਦਾ ਹੈ। ਖੋਜ ਨੇ ਦਰਸਾਇਆ ਹੈ ਕਿ ਜਿਹੜੀਆਂ ਔਰਤਾਂ ਰੋਜ਼ਾਨਾ ਦੋ ਜਾਂ ਦੋ ਤੋਂ ਵੱਧ ਮਿੱਠੇ ਡ੍ਰਿੰਕਸ ਪੀਂਦੀਆਂ ਸਨ, ਉਨ੍ਹਾਂ ਦੇ ਕੋਲਨ ਕੈਂਸਰ ਦਾ ਜੋਖਮ ਦੂਜਿਆਂ ਦੇ ਮੁਕਾਬਲੇ ਦੁੱਗਣਾ ਹੋ ਗਿਆ ਸੀ। 1991 ਤੋਂ 2015 ਤੱਕ ਵਾਸ਼ਿੰਗਟਨ ਯੂਨੀਵਰਸਿਟੀ ਸਕੂਲ ਆਫ਼ ਮੈਡੀਸਨ ਦੀ ਖੋਜ ਵਿੱਚ ਇੱਕ ਲੱਖ 16 ਹਜ਼ਾਰ 500 ਔਰਤ ਨਰਸਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਮਿੱਠੇ ਡ੍ਰਿੰਕਸ ਨਾਲ ਹੁੰਦਾ ਕੋਲਨ ਕੈਂਸਰ ਦਾ ਖ਼ਤਰਾ
ਖੋਜ ਨਤੀਜਿਆਂ ਨੇ ਦਿਖਾਇਆ ਕਿ ਹਰ ਰੋਜ਼ 8 ਔਂਸ ਮਿੱਠਾ ਡ੍ਰਿੰਕ ਪੀਣ ਨਾਲ ਕੈਂਸਰ ਦੇ ਜੋਖਮ ਵਿੱਚ 6 ਪ੍ਰਤੀਸ਼ਤ ਵਾਧਾ ਹੁੰਦਾ ਹੈ। ਹਰ ਸਾਲ 13 ਤੋਂ 18 ਸਾਲ ਦੇ ਵਿਚਕਾਰ ਮਿੱਠੇ ਪੀਣ ਵਾਲੇ ਪਦਾਰਥਾਂ ਦੀ ਵਰਤੋਂ 50 ਸਾਲ ਤੋਂ ਪਹਿਲਾਂ 50% ਕੋਲਨ ਕੋਲ ਕੈਂਸਰ ਦੇ ਜੋਖਮ ਨੂੰ ਵਧਾਉਂਦੀ ਹੈ। ਖੋਜ ਦੇ ਨਤੀਜੇ 'ਗੱਟ' ਰਸਾਲੇ ਵਿੱਚ ਪ੍ਰਕਾਸ਼ਤ ਕੀਤੇ ਗਏ ਹਨ ਤੇ ਕਿਹਾ ਗਿਆ ਹੈ ਕਿ ਮਠਿਆਈਆਂ ਦੀ ਖਪਤ ਨੂੰ ਘਟਾਉਣ ਲਈ ਉਤਸ਼ਾਹਜਨਕ ਯਤਨ ਕੀਤੇ ਜਾਣੇ ਚਾਹੀਦੇ ਹਨ।

ਖੋਜਕਾਰਾਂ ਨੇ ਕਿਹਾ, "ਹਾਲਾਂਕਿ ਨੌਜਵਾਨਾਂ ਵਿੱਚ ਕੋਲਨ ਕੈਂਸਰ ਤੁਲਨਾਤਮਕ ਤੌਰ 'ਤੇ ਬਹੁਤ ਘੱਟ ਹੁੰਦਾ ਹੈ, ਇਹ ਤੱਥ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਕੇਸਾਂ ਦੀ ਦਰ ਵਿੱਚ ਵਾਧਾ ਹੋ ਰਿਹਾ ਹੈ। ਅਜਿਹਾ ਸਿਰ ਮਿੱਠੇ ਡ੍ਰਿੰਕਸ ਕਾਰਣ ਹੋ ਰਿਹਾ ਹੈ।

ਪਿਛਲੇ ਤਿੰਨ ਦਹਾਕਿਆਂ ਤੋਂ ਵਧ ਰਹੇ ਕੇਸ
ਅਮੈਰੀਕਨ ਕੈਂਸਰ ਸੁਸਾਇਟੀ ਨੇ ਜੀਵਨ-ਸ਼ੈਲੀ ਦੇ ਕਈ ਕਾਰਕਾਂ ਦੀ ਪਛਾਣ ਕੀਤੀ ਹੈ। ਕੋਲਨ ਕੈਂਸਰ ਲਈ ਜਾਣੇ ਜਾਂਦੇ ਜੋਖਮ ਦੇ ਕਾਰਕ ਹਨ, ਜਿਨ੍ਹਾਂ ਵਿੱਚ ਅਲਕੋਹਲ ਦੀ ਵਰਤੋਂ, ਮੋਟਾਪਾ, ਸਰਗਰਮ ਨਾ ਰਹਿਣਾ ਭਾਵ ਹਿੱਲਜੁੱਲ ਨਾ ਕਰਨਾ, ਤਮਾਕੂਨੋਸ਼ੀ ਤੇ ਇੱਥੋਂ ਤੱਕ ਕਿ ਕੁਝ ਖਾਸ ਖੁਰਾਕ ਵੀ ਸ਼ਾਮਲ ਹਨ। ਪਰ, ਬਹੁਤ ਸਾਰੇ ਹੋਰ ਕਾਰਨਾਂ ਜਿਵੇਂ ਕਿ ਬੁਢਾਪਾ, ਕੋਲਨ ਕੈਂਸਰ ਦਾ ਇਤਿਹਾਸ, ਪੇਟ ਦੇ ਅੰਦਰੂਨੀ ਹਿੱਸਿਆਂ ਵਿੱਚ ਸੋਜਸ਼ ਨੂੰ ਨਿਯੰਤਰਿਤ ਨਹੀਂ ਕੀਤਾ ਜਾ ਸਕਦਾ।

ਟਾਈਪ 2 ਸ਼ੂਗਰ ਨਾਲ ਵੀ ਕੋਲਨ ਕੈਂਸਰ ਦਾ ਖ਼ਤਰਾ ਵਧ ਜਾਂਦਾ ਹੈ। ਖੋਜਕਾਰਾਂ ਨੂੰ ਇਸ ਅਧਿਐਨ ਵਿੱਚ ਸ਼ਾਮਲ 1,16,500 ਭਾਗੀਦਾਰਾਂ ਵਿੱਚ ਸ਼ੁਰੂਆਤੀ ਕੋਲਨ ਕੈਂਸਰ ਦੇ 109 ਕੇਸ ਪਾਏ ਗਏ। ਅਜਿਹੇ ਮਾਮਲਿਆਂ ਦੀ ਘੱਟ ਗਿਣਤੀ ਦੇ ਬਾਵਜੂਦ ਖੋਜਕਾਰਾਂ ਨੇ ਇਹੋ ਨਤੀਜਾ ਕੱਢਿਆ ਹੈ ਕਿ ਸਿਰਫ਼ ਮਿੱਠੇ ਡ੍ਰਿੰਕਸ ਕਾਰਣ ਨੌਜਵਾਨਾਂ ’ਚ ਵੀ ਕੈਂਸਰ ਦਾ ਖ਼ਤਰਾ ਵਧਦਾ ਜਾ ਰਿਹਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
ਮਾਮੂਲੀ ਜਿਹਾ ਸਿਰਦਰਦ ਕਦੋਂ ਬਣ ਜਾਂਦਾ ਗੰਭੀਰ ਖਤਰਾ? ਆਹ ਹੁੰਦੇ ਬ੍ਰੇਨ ਟਿਊਮਰ ਦੇ ਲੁਕੇ ਹੋਏ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
30 ਦਿਨਾਂ ਤੱਕ ਨਹੀਂ ਖਾਓਗੇ ਚੀਨੀ ਤਾਂ ਸਰੀਰ 'ਤੇ ਕੀ ਅਸਰ ਹੋਵੇਗਾ? ਜਾਣੋ
Digital Parenting: ਪਾਬੰਦੀਆਂ ਲਗਾਉਣ ਨਾਲ ਕੰਮ ਨਹੀਂ ਚੱਲੇਗਾ; ਮਾਪਿਆਂ ਨੂੰ ਆਪਣੇ ਬੱਚਿਆਂ ਲਈ ਸੁਰੱਖਿਅਤ ਡਿਜੀਟਲ ਜ਼ਿੰਦਗੀ ਲਈ ਇਹ ਤਰੀਕੇ ਅਪਣਾਉਣੇ ਚਾਹੀਦੇ ਹਨ।
Digital Parenting: ਪਾਬੰਦੀਆਂ ਲਗਾਉਣ ਨਾਲ ਕੰਮ ਨਹੀਂ ਚੱਲੇਗਾ; ਮਾਪਿਆਂ ਨੂੰ ਆਪਣੇ ਬੱਚਿਆਂ ਲਈ ਸੁਰੱਖਿਅਤ ਡਿਜੀਟਲ ਜ਼ਿੰਦਗੀ ਲਈ ਇਹ ਤਰੀਕੇ ਅਪਣਾਉਣੇ ਚਾਹੀਦੇ ਹਨ।
Kopi Luwak: ਦੁਨੀਆ ਦਾ ਸਭ ਤੋਂ ਮਹਿੰਗਾ ਡਰਿੰਕ ਇਸ ਜਾਨਵਰ ਦੇ ਮਲ ਤੋਂ ਬਣਾਇਆ ਜਾਂਦਾ ਹੈ! ਸਿਰਫ਼ ਇੱਕ ਕੱਪ ਦੀ ਕੀਮਤ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ।
Kopi Luwak: ਦੁਨੀਆ ਦਾ ਸਭ ਤੋਂ ਮਹਿੰਗਾ ਡਰਿੰਕ ਇਸ ਜਾਨਵਰ ਦੇ ਮਲ ਤੋਂ ਬਣਾਇਆ ਜਾਂਦਾ ਹੈ! ਸਿਰਫ਼ ਇੱਕ ਕੱਪ ਦੀ ਕੀਮਤ ਜਾਣ ਕੇ ਤੁਸੀਂ ਹੈਰਾਨ ਰਹਿ ਜਾਓਗੇ।

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਪੰਜਾਬ ਕਾਂਗਰਸ 'ਚ ਬਗਾਵਤ ਦੀ ਆਸ਼ੰਕਾ, ਸਾਬਕਾ CM ਨੇ ਸੱਦੀ ਸਮਰਥਕਾਂ ਦੀ ਬੈਠਕ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਨਸ਼ੇ 'ਚ ਧੁੱਤ ਪੁਲਿਸ ਮੁਲਾਜ਼ਮ ਦਾ ਕਾਰਾ, BJP ਆਗੂ ਦੀ ਕਾਰ ਨੂੰ ਮਾਰੀ ਟੱਕਰ, ਹੋਇਆ ਹੰਗਾਮਾ; ਮੱਚੀ ਹਫੜਾ-ਦਫੜੀ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਭਾਜਪਾ ਦੀ ਕੇਂਦਰੀ ਟੀਮ 'ਚ ਹੋ ਸਕਦਾ ਵੱਡਾ ਫੇਰਬਦਲ! ਭਾਜਪਾ ਪ੍ਰਧਾਨ ਨਿਤੀਨ ਨਵੀਨ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਪੁਲਿਸ ਦੇ ASI ਦੀ ਦਰਦਨਾਕ ਮੌਤ, ਮੱਚੀ ਸਨਸਨੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਪੰਜਾਬ ਤੋਂ ਵੱਡੀ ਖ਼ਬਰ! ਚੈਕਿੰਗ ਦੌਰਾਨ ਗੱਡੀ ‘ਚੋਂ ਮਿਲੇ 62 ਲੱਖ ਰੁਪਏ, 2 ਨੌਜਵਾਨ ਗ੍ਰਿਫਤਾਰ; ਮੱਚੀ ਤਰਥੱਲੀ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਸੀਰੀਆ ਦੀ ਰਾਜਧਾਨੀ ਦੇ ਕੈਫੇ 'ਚ ਹੋਇਆ ਵੱਡਾ ਧਮਾਕਾ, 9 ਲੋਕਾਂ ਦੀ ਮੌਤ; ਮੱਚਿਆ ਚੀਕ ਚੀਹਾੜਾ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
Gold-Silver Rate: ਅੱਜ ਵੀ ਮੁੱਧੇ ਮੂੰਹ ਡਿੱਗਿਆ ਸੋਨਾ, 1300 ਰੁਪਏ ਸਸਤਾ ਹੋਇਆ ਸੋਨਾ; ਚਾਂਦੀ 3000 ਰੁਪਏ ਹੋਈ ਮਹਿੰਗੀ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
ਪੰਜਾਬ ਤੋਂ ਵੱਡੀ ਖ਼ਬਰ! ਨਾਇਬ ਤਹਿਸੀਲਦਾਰ ਦਾ ਰੀਡਰ ਰਿਸ਼ਵਤ ਲੈਂਦਿਆਂ ਗ੍ਰਿਫਤਾਰ; ਮੱਚਿਆ ਹੜਕੰਪ
Embed widget