ਪੜਚੋਲ ਕਰੋ

ਨੇੜੇ ਵੀ ਨਹੀਂ ਆ ਸਕੇਗਾ ਕੋਰੋਨਾ, ਅਦਰਕ, ਲੱਸਣ ਤੇ ਹਲਦੀ 'ਚ ਛੁਪਿਆ ਇਮਿਊਨਿਟੀ ਵਧਾਉਣ ਦਾ ਰਾਜ

ਕੋਰੋਨਾ ਕਾਲ ’ਚ ਆਪਣੀ ਇਮਿਊਨਿਟੀ ਭਾਵ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣਾ ਸਭ ਤੋਂ ਜ਼ਰੂਰੀ ਹੋ ਗਿਆ ਹੈ। ਕੋਰੋਨਾ ਸੰਕਟ ਸ਼ੁਰੂ ਹੋਣ ਦੇ ਬਾਅਦ ਤੋਂ ਹੀ ਸਿਹਤ ਮਾਹਿਰ ਲਗਾਤਾਰ ਮਜ਼ਬੂਤ ਇਮਿਊਨਿਟੀ ਦੀ ਅਹਿਮੀਅਤ ਬਾਰੇ ਦੱਸ ਰਹੇ ਹਨ। ਰੋਗਾਂ ਨਾਲ ਲੜਨ ਦੀ ਇਹ ਤਾਕਤ ਕੋਈ ਇੱਕ ਦਿਨ ’ਚ ਨਹੀਂ ਵਧ ਜਾਂਦੀ ਪਰ ਕਈ ਤਰ੍ਹਾਂ ਦੇ ਭੋਜਨ ਹਨ, ਜੋ ਇਹ ਪ੍ਰਕਿਰਿਆ ਤੇਜ਼ ਕਰ ਸਕਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਅਦਰਕ-ਲਸਣ-ਹਲਦੀ ਦੀ ਚਾਹ, ਜੋ ਤੁਹਾਡੀ ਇਮਿਊਨਿਟੀ ਨੂੰ ਵਧਾਉਂਦੀ ਹੈ।

ਚੰਡੀਗੜ੍ਹ: ਕੋਰੋਨਾ ਕਾਲ ’ਚ ਆਪਣੀ ਇਮਿਊਨਿਟੀ ਭਾਵ ਰੋਗਾਂ ਨਾਲ ਲੜਨ ਦੀ ਸ਼ਕਤੀ ਵਧਾਉਣਾ ਸਭ ਤੋਂ ਜ਼ਰੂਰੀ ਹੋ ਗਿਆ ਹੈ। ਕੋਰੋਨਾ ਸੰਕਟ ਸ਼ੁਰੂ ਹੋਣ ਦੇ ਬਾਅਦ ਤੋਂ ਹੀ ਸਿਹਤ ਮਾਹਿਰ ਲਗਾਤਾਰ ਮਜ਼ਬੂਤ ਇਮਿਊਨਿਟੀ ਦੀ ਅਹਿਮੀਅਤ ਬਾਰੇ ਦੱਸ ਰਹੇ ਹਨ। ਰੋਗਾਂ ਨਾਲ ਲੜਨ ਦੀ ਇਹ ਤਾਕਤ ਕੋਈ ਇੱਕ ਦਿਨ ’ਚ ਨਹੀਂ ਵਧ ਜਾਂਦੀ ਪਰ ਕਈ ਤਰ੍ਹਾਂ ਦੇ ਭੋਜਨ ਹਨ, ਜੋ ਇਹ ਪ੍ਰਕਿਰਿਆ ਤੇਜ਼ ਕਰ ਸਕਦੇ ਹਨ। ਇਨ੍ਹਾਂ ਵਿੱਚੋਂ ਇੱਕ ਹੈ ਅਦਰਕ-ਲਸਣ-ਹਲਦੀ ਦੀ ਚਾਹ, ਜੋ ਤੁਹਾਡੀ ਇਮਿਊਨਿਟੀ ਨੂੰ ਵਧਾਉਂਦੀ ਹੈ।

ਅਦਰਕ
ਅਦਰਕ ’ਚ ਜਿੰਜਰੌਲ ਦੇ ਨਾਲ ਐਨਾਜੇਸਿਕ, ਐਂਟੀ-ਪੀਅਰੈਟਿਕ ਤੇ ਐਂਟੀ-ਬਾਇਓਟਿਕ ਦੇ ਨਾਲ-ਨਾਲ ਐਂਟੀ-ਆੱਕਸੀਡੈਂਟ ਦੇ ਗੁਣ ਵੀ ਪਾਏ ਜਾਂਦੇ ਹਨ। ਅਦਰਕ ’ਚ ਸਰੀਰ ਅੰਦਰ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਣ ਦੀ ਸਮਰੱਥਾ ਹੁੰਦੀ ਹੈ। ਇਸ ਦੇ ਨਾਲ ਹੀ ਇਹ ਹਾਜ਼ਮੇ ਨੂੰ ਵੀ ਸਹੀ ਕਰਦੀ ਹੈ ਤੇ ਜੋੜਾਂ ਦਾ ਦਰਦ ਘਟਾਉਦੀ ਹੈ ਤੇ ਠੰਢ ਤੇ ਫਲੂ ਨਾਲ ਲੜਨ ਵਿੱਚ ਵੀ ਮਦਦ ਕਰਦੀ ਹੈ।

ਲੱਸਣ
ਲੱਸਣ ’ਚ ਕਈ ਪੋਸ਼ਕ ਤੱਤ ਹੁੰਦੇ ਹਨ। ਲੱਸਣ ’ਚ ਸਲਫ਼ਰ ਉੱਚ ਮਾਤਰਾ ’ਚ ਮਿਲਦੀ ਹੈ। ਇਸ ਵਿੱਚ ਐਂਟੀ-ਬਾਇਓਟਿਕ ਗੁਣ ਪਾਏ ਜਾਂਦੇ ਹਨ। ਇਹ ਸਿਹਤ ਲਈ ਬਹੁਤ ਫ਼ਾਇਦੇਮੰਦ ਹੈ। ਲੱਸਣ ਸਰੀਰ ਵਿੱਚ ਹਾਜ਼ਮੇ ਨੂੰ ਬਿਹਤਰ ਬਣਾਉਂਦਾ ਹੈ ਤੇ ਸਰੀਰ ਵਿੱਚੋਂ ਖ਼ਰਾਬ ਪਦਾਰਥ ਬਾਹਰ ਕੱਢਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਇਹ ਠੰਢ ਤੋਂ ਬਚਾਉਂਦਾ ਹੈ ਤੇ ਦਿਲ ਨੂੰ ਤੰਦਰੁਸਤ ਰੱਖਣ ਵਿੱਚ ਮਦਦ ਕਰਦਾ ਹੈ।

ਹਲਦੀ
ਹਲਦੀ ’ਚ ਕਈ ਪੋਸ਼ਕ ਤੱਤ ਪਾਏ ਜਾਂਦੇ ਹਨ। ਹਲਦੀ ’ਚ ਕਰਕਿਊਮਿਨ ਨਾਂ ਦੇ ਸਰਗਰਮ ਯੌਗਿਕ ਹੁੰਦੇ ਹਨ। ਇਸ ਵਿੱਚ ਐਂਟੀ-ਆਕਸੀਡੈਂਟ, ਐਂਟੀ ਇਨਫ਼ਲੇਮੇਟਰੀ ਤੇ ਐਂਟੀ-ਬੈਕਟੀਰੀਅਲ ਗੁਣ ਵੀ ਪਾਏ ਜਾਂਦੇ ਹਨ। ਹਲਦੀ ਸਰੀਰ ਅੰਦਰ ਰੋਗਾਂ ਨਾਲ ਲੜਨ ਦੀ ਤਾਕਤ ਵਧਾਉਂਦੀ ਹੈ। ਮਸਾਲਿਆਂ ਨੂੰ ਖ਼ੁਰਾਕ ਵਿੱਚ ਸ਼ਾਮਲ ਕਰਨ ਨਾਲ ਠੰਢ ਤੇ ਫ਼ਲੂ ਨੂੰ ਦੂਰ ਕਰਨ ਵਿੱਚ ਮਦਦ ਮਿਲ ਸਕਦੀ ਹੈ। ਇਹ ਹਾਜ਼ਮੇ, ਡੀਟੌਕਸ ਤੇ ਲਿਵਰ ਲਈ ਫ਼ਾਇਦੇਮੰਦ ਹੈ।

ਅਦਰਕ, ਲੱਸਣ ਤੇ ਹਲਦੀ ਦੀ ਚਾਹ ਬਣਾਉਣ ਦਾ ਤਰੀਕਾ
·        ਲੱਸਣ ਦੀਆਂ ਦੋ ਕਲੀਆਂ ਲਵੋ
·        ਅੱਧਾ ਇੰਚ ਅਦਰਕ ਲਵੋ
·        ਅੱਧਾ ਇੰਚ ਕੱਚੀ ਹਲਦੀ ਜਾਂ ਹਲਦੀ ਪਾਊਡਰ ਅੱਧਾ ਚਮਚਾ ਲਵੋ
·        1.5 ਕੱਪ ਪਾਣੀ ਲਵੋ
·        ਫਿਰ ਅਦਰਕ, ਲੱਸਣ, ਹਲਦੀ ਦਾ ਪੇਸਟ ਬਣਾਓ। ਪੇਸਟ ਬਣਾਉਣ ਲਈ ਪਾਣੀ ਦੀ ਥੋੜ੍ਹੀ ਮਾਤਰਾ ਵਰਤੋ
·        ਚਾਹ ਲਈ ਪਾਣੀ ਉਬਾਲੋ ਤੇ ਉਸ ਵਿੱਚ ਇੱਕ ਚਮਚਾ ਪੇਸਟ ਮਿਲਾਓ। ਸਭ ਕੁਝ ਇੱਕੋ ਵਾਰੀ ’ਚ ਉਬਾਲੋ
·        ਇੱਕ ਕੱਪ ਵਿੱਚ ਚਾਹ ਪਾ ਦੇਵੋ ਤੇ ਜੇ ਤੁਸੀਂ ਚਾਹੋ, ਤਾਂ ਕੁਝ ਸ਼ਹਿਦ ਤੇ ਨਿੰਬੂ ਵੀ ਮਿਲਾ ਸਕਦੇ ਹੋ।
·        ਚਾਹ ਬਣ ਕੇ ਤਿਆਰ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget