ਪੜਚੋਲ ਕਰੋ

ਭਾਰਤ ‘ਚ 30 ਜਨਵਰੀ ਨੂੰ ਕੋਰੋਨਾ ਦਾ ਸੀ ਇੱਕ ਸੰਕਰਮਿਤ ਮਰੀਜ਼, ਜਾਣੋ ਦਿਨੋ ਦਿਨ ਕਿੰਨੇ ਕੇਸ ਵਧੇ

ਭਾਰਤ ਵਿੱਚ ਜਨਵਰੀ ਵਿੱਚ ਸਿਰਫ 1 ਵਿਅਕਤੀ ਅਤੇ ਫਰਵਰੀ ਵਿੱਚ ਸਿਰਫ 2 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਸੀ। 10 ਮਾਰਚ ਤੱਕ ਸੰਕਰਮਿਤ ਲੋਕਾਂ ਦੀ ਗਿਣਤੀ 50 ਤੱਕ ਸੀਮਤ ਸੀ।

ਨਵੀਂ ਦਿੱਲੀ: ਭਾਰਤ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ ਹੁਣ ਵਧ ਕੇ 271 ਹੋ ਗਈ ਹੈ। ਪਿਛਲੇ ਦੋ ਦਿਨਾਂ ‘ਚ ਕੋਰੋਨਾ ਸੰਕਰਮਿਤ ਲੋਕਾਂ ਦੀ ਗਿਣਤੀ ਕਾਫੀ ਤੇਜ਼ੀ ਨਾਲ ਵਧੀ ਹੈ। ਇਸ ਦੇ ਨਾਲ ਹੀ ਕੋਰੋਨਾ ਤੋਂ ਬਚਾਉਣ ਲਈ ਪ੍ਰਧਾਨ ਮੰਤਰੀ ਨੇ ਦੇਸ਼ ਵਾਸੀਆਂ ਨੂੰ ਘਰ ਰਹਿਣ ਦੀ ਅਪੀਲ ਕੀਤੀ ਹੈ। ਉਨ੍ਹਾਂ ਐਤਵਾਰ 22 ਮਾਰਚ ਨੂੰ ਦੇਸ਼ ਵਿੱਚ ਜਨਤਾ ਕਰਫਿਉ ਦੀ ਅਪੀਲ ਕੀਤੀ ਹੈ। ਹੁਣ ਤੁਹਾਨੂੰ ਦੱਸਦੇ ਹਾਂ ਕਿ ਕਿਸ ਤਰ੍ਹਾਂ ਕੋਰੋਨਾ ਨੇ ਭਾਰਤ ਵਿੱਚ ਆਪਣੀਆਂ ਜੜਾਂ ਫੈਲਾਉਂਦਿਆਂ 5 ਲੋਕਾਂ ਦੀ ਜਾਨ ਲੈ ਲਈ। ਫਰਵਰੀ ਤਕ 5 ਅਤੇ ਮਾਰਚ ਵਿਚ 271 ਹੋਈ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ: ਕੋਰੋਨਾ ਸੰਕਰਮਣ ਭਾਰਤ ‘ਚ ਕਾਫੀ ਹੌਲੀ ਫੈਲ ਰਿਹਾ ਸੀ। ਜੇ ਅਸੀਂ ਸ਼ੁਰੂਆਤੀ ਅੰਕੜਿਆਂ ਦੀ ਗੱਲ ਕਰੀਏ ਤਾਂ ਜਨਵਰੀ ‘ਚ ਭਾਰਤ ਵਿਚ ਸਿਰਫ 1 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਇਆ ਸੀ। ਫਰਵਰੀ ‘ਚ ਸਿਰਫ 2 ਹੋਰ ਲੋਕ ਕੋਰੋਨਾ ਨਾਲ ਸੰਕਰਮਿਤ ਪਾਏ ਗਏ ਅਤੇ ਕੁੱਲ ਗਿਣਤੀ 3 ਹੋ ਗਈ। ਮਾਰਚ ਦੀ ਸ਼ੁਰੂਆਤ ‘ਚ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 5 ਸੀ, ਇਹ ਗਿਣਤੀ ਅੱਜ ਵਧ ਕੇ 300 ਦੇ ਨੇੜੇ ਪਹੁੰਚ ਗਈ ਹੈ। 2 ਮਾਰਚ ਨੂੰ ਸਿਰਫ 5 ਵਿਅਕਤੀ ਕੋਰੋਨਾ ਨਾਲ ਸੰਕਰਮਿਤ ਹੋਏ ਸੀ। 3 ਮਾਰਚ ਨੂੰ ਇਹ ਗਿਣਤੀ 6 ਹੋ ਗਈ। 4 ਮਾਰਚ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 28 ਹੋ ਗਈ ਜੋ ਕਿ 5 ਮਾਰਚ ਨੂੰ 30 ‘ਤੇ ਪਹੁੰਚ ਗਈ ਤੇ 10 ਮਾਰਚ ਤੱਕ ਇਹ ਗਿਣਤੀ ਵਧ ਕੇ 50 ਹੋ ਗਈ। 10 ਮਾਰਚ ਤੋਂ ਬਾਅਦ ਗਿਣਤੀ ‘ਚ ਤੇਜ਼ੀ ਨਾਲ ਵਾਧਾ ਹੋਇਆ 10 ਮਾਰਚ ਤੋਂ ਬਾਅਦ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ ਤੇਜ਼ੀ ਨਾਲ ਵਧੀ ਹੈ। ਜਿੱਥੇ ਇਹ 11 ਮਾਰਚ ਨੂੰ 60, 12 ਮਾਰਚ ਨੂੰ 73, 13 ਮਾਰਚ ਨੂੰ 81, 14 ਮਾਰਚ ਨੂੰ 84 ਅਤੇ 15 ਮਾਰਚ ਨੂੰ 110 ਹੋ ਗਈ। 16 ਮਾਰਚ ਨੂੰ ਇਨ੍ਹਾਂ ਲੋਕਾਂ ਦੀ ਗਿਣਤੀ 114 ਹੋ ਗਈ। ਇਸ ਤੋਂ ਬਾਅਦ 17 ਮਾਰਚ ਨੂੰ 23 ਵਿਅਕਤੀ ਸਿੱਧੇ ਕੋਰੋਨਾ ਨਾਲ ਸੰਕਰਮਿਤ ਹੋਏ ਅਤੇ ਸੰਕਰਮਿਤ ਲੋਕਾਂ ਦੀ ਕੁੱਲ ਸੰਖਿਆ 137 ਹੋ ਗਈ। ਅਹਿਮ ਗੱਲ ਇਹ ਹੈ ਕਿ ਭਾਰਤ ਵਿੱਚ ਹੁਣ ਕੁੱਲ 283 ਲੋਕ ਕੋਰੋਨਾ ਤੋਂ ਸੰਕਰਮਿਤ ਹਨ। ਕੱਲ੍ਹ ਤੱਕ ਭਾਰਤ ‘ਚ ਸੰਕਰਮਿਤ ਲੋਕਾਂ ਦੀ ਗਿਣਤੀ 223 ਸੀ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
Tips for Comfortable Sleep : ਰਾਤ ਨੂੰ ਨਹੀਂ ਆ ਰਹੀ ਨੀਂਦ ? ਇਹ ਆਸਾਨ ਟਿਪਸ ਅਪਣਾਓ ਤੇ ਚੈਨ ਦੀ ਨੀਂਦ ਸੋ ਜਾਓ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
ਮਰਦਾਨਾ ਸ਼ਕਤੀ ਵਧਾਉਣ ਲਈ ਤੁਸੀਂ ਵੀ ਲੈਂਦੇ Tonic? ਤਾਂ ਇਨ੍ਹਾਂ ਗੰਭੀਰ ਬਿਮਾਰੀਆਂ ਨੂੰ ਦੇ ਰਹੇ ਸੱਦਾ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ
Heatwave Health Risks: Heatwave ਤੋਂ ਦਿਮਾਗ ਤੇ ਕਿਡਨੀ 'ਤੇ ਹੋ ਰਿਹਾ ਅਸਰ, ਗਰਮੀ ਦੇ ਇਨ੍ਹਾਂ ਲੱਛਣਾਂ ਨੂੰ ਭੁੱਲ ਕੇ ਵੀ ਨਾ ਕਰੋ ਇਗਨੋਰ

ਵੀਡੀਓਜ਼

ਜਦੋਂ BJP ਆਗੂ ਨੇ ਪਾਈ ਵੋਟ, ਕੈਮਰੇ ਸਾਹਮਣੇ ਕਹਿ ਦਿੱਤੀ ਵੱਡੀ ਗੱਲ
ਬਰਨਾਲਾ 'ਚ ਮੀਤ ਹੇਅਰ ਦਾ ਵੱਡਾ ਦਾਅਵਾ! AAP ਬਣਾਏਗੀ ਪਹਿਲਾ ਮੇਅਰ
ਸਮਰਾਲਾ ‘ਚ ਪ੍ਰਸ਼ਾਸਨ ਦੇ ਦਾਅਵੇ ਫੇਲ! ਅਪਾਹਜਾਂ ਨੂੰ ਚੁੱਕ ਕੇ ਲੈ ਜਾਣਾ ਪਿਆ ਵੋਟ ਪਾਉਣ
ਖੰਨਾ ‘ਚ ਵੋਟਿੰਗ ਦੌਰਾਨ ਹੰਗਾਮਾ! ਪੁਲਿਸ ਸਾਹਮਣੇ ਹੀ ਭਿੜੇ ਉਮੀਦਵਾਰ
ਮੀਤ ਹੇਅਰ ਪਹੁੰਚੇ ਬਰਨਾਲਾ, ਪਹਿਲੀ ਵਾਰ ਬਰਨਾਲਾ ਨੂੰ ਮਿਲੇਗਾ ਮੇਅਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਪੰਜਾਬ ਤੋਂ ਦਿਲ ਦਹਿਲਾਉਣ ਵਾਲੀ ਖ਼ਬਰ, ਇੱਕੋ ਪਰਿਵਾਰ ਤੋਂ ਲਾਪਤਾ ਹੋਈਆਂ 3 ਨਾਬਾਲਗ ਕੁੜੀਆਂ; ਹੋਏ ਵੱਡੇ ਖੁਲਾਸੇ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਕੇਵਲ ਢਿੱਲੋਂ ਨੂੰ ਪੰਜਾਬ ਭਾਜਪਾ ਪ੍ਰਧਾਨ ਬਣਾਉਣ 'ਤੇ ਕੈਪਟਨ ਅਮਰਿੰਦਰ ਸਿੰਘ ਦਾ ਵੱਡਾ ਬਿਆਨ, ਜਾਣੋ ਕੀ ਕਿਹਾ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ ਮੌਸਮ ਨੂੰ ਲੈਕੇ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੀਂਹ, ਹਨੇਰੀ ਅਤੇ ਤੂਫਾਨ ਦਾ ਅਲਰਟ; ਜਾਣੋ ਅਗਲੇ ਦਿਨਾਂ ਦਾ ਹਾਲ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
250 ਮੀਟਰ ਡੂੰਘੀ ਖੱਡ 'ਚ ਡਿੱਗੀ ਕਾਰ, 2 ਦੀ ਮੌਤ; ਮੱਚਿਆ ਚੀਕ ਚੀਹਾੜਾ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਸਹੀ ਲਾਈਫਸਟਾਈਲ ਨਾਲ ਰੁੱਕ ਸਕਦਾ 40% ਕੈਂਸਰ ਦਾ ਖਤਰਾ, ਜਾਣੋ ਬਚਣ ਦਾ ਤਰੀਕਾ; ਇਨ੍ਹਾਂ ਚੀਜ਼ਾਂ ਤੋਂ ਬਣਾਓ ਦੂਰੀ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਕਮਰੇ ਦੇ ਸਾਈਜ ਦੇ ਹਿਸਾਬ ਨਾਲ ਕਿੰਨੇ ਟਨ ਦਾ ਹੋਣਾ ਚਾਹੀਦਾ AC? ਇੱਥੇ ਸਮਝੋ ਸਾਰੀ ਕੈਲਕੂਲੇਸ਼ਨ
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਇੱਥੇ 1 ਜੂਨ ਤੋਂ ਨਹੀਂ ਮਿਲੇਗਾ ਪੈਟਰੋਲ-ਡੀਜ਼ਲ! ਪੂਰੀਆਂ ਨਹੀਂ ਹੋਈਆਂ ਆਹ ਮੰਗਾਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਮਈ 2026
Embed widget