ਪੜਚੋਲ ਕਰੋ

Immunity ਕਮਜ਼ੋਰ ਹੋਣ ਦੀਆਂ ਇਹ ਨੇ ਨਿਸ਼ਾਨੀਆਂ, ਕੀ ਤੁਸੀਂ ਵੀ ਤਾਂ ਨਹੀਂ ਸ਼ਿਕਾਰ?

ਕੋਰੋਨਾ ਦੇ ਦੌਰ ਵਿਚ ਅਸੀਂ ਹੋਰ ਕੁਝ ਜਾਣਿਆ ਹੋਵੇ ਭਾਵੇਂ ਨਾ ਪਰ ਅਸੀਂ ਇਹ ਜ਼ਰੂਰ ਜਾਣ ਗਏ ਹਾਂ ਕਿ ਮਜ਼ਬੂਤ ​​ਇਮਿਊਨਿਟੀ ਹੋਣਾ ਕਿੰਨਾ ਜ਼ਰੂਰੀ ਹੈ। ਜਿਸ ਵਿਅਕਤੀ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ,

Symptoms for Weak Immunity: ਕੋਰੋਨਾ ਦੇ ਦੌਰ ਵਿਚ ਅਸੀਂ ਹੋਰ ਕੁਝ ਜਾਣਿਆ ਹੋਵੇ ਭਾਵੇਂ ਨਾ ਪਰ ਅਸੀਂ ਇਹ ਜ਼ਰੂਰ ਜਾਣ ਗਏ ਹਾਂ ਕਿ ਮਜ਼ਬੂਤ ​​ਇਮਿਊਨਿਟੀ ਹੋਣਾ ਕਿੰਨਾ ਜ਼ਰੂਰੀ ਹੈ। ਜਿਸ ਵਿਅਕਤੀ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ, ਉਸ ਨੂੰ ਕਿਸੇ ਵੀ ਬੀਮਾਰੀ ਜਾਂ ਵਾਇਰਸ ਨਾਲ ਇਨਫੈਕਸ਼ਨ ਹੋਣ ਦਾ ਖਤਰਾ ਕਈ ਗੁਣਾ ਵੱਧ ਜਾਂਦਾ ਹੈ। ਅਜਿਹੇ 'ਚ ਆਪਣੀ ਇਮਿਊਨਿਟੀ 'ਤੇ ਖਾਸ ਧਿਆਨ ਦੇਣਾ ਬੇਹੱਦ ਜ਼ਰੂਰੀ ਹੈ। ਇਸ ਦੇ ਨਾਲ ਹੀ ਅਜਿਹਾ ਵੀ ਹੁੰਦਾ ਹੈ ਕਿ ਸਾਡਾ ਸਰੀਰ ਸਾਨੂੰ ਕਮਜ਼ੋਰ ਇਮਿਊਨਿਟੀ ਦੇ ਸੰਕੇਤ ਦਿੰਦਾ ਹੈ ਜਿਸ ਨੂੰ ਅਸੀਂ ਨਜ਼ਰਅੰਦਾਜ਼ ਕਰ ਦਿੰਦੇ ਹਾਂ। ਹੁਣ ਇਮਿਊਨਿਟੀ ਕਮਜ਼ੋਰ ਹੋਣ ਦੇ ਇਨ੍ਹਾਂ ਲੱਛਣਾਂ ਵੱਲ ਜਰੂਰ ਧਿਆਨ ਦਿਓ। ਇੱਥੇ ਅਸੀਂ ਤੁਹਾਨੂੰ ਦੱਸਾਂਗੇ ਕਿ ਇਮਿਊਨਿਟੀ ਕਮਜ਼ੋਰ ਹੋਣ 'ਤੇ ਤੁਹਾਡ ਸਰੀਰ ਕੀ ਸੰਕੇਤ ਦਿੰਦਾ ਹੈ- 


ਕਮਜ਼ੋਰ ਇਮਿਊਨਿਟੀ ਦੇ ਲੱਛਣ-
ਪਾਚਨ ਸੰਬੰਧੀ ਸਮੱਸਿਆਵਾਂ- ਦਸਤ, ਕਬਜ਼, ਪੇਟ ਦਾ ਫੈਲਾਅ ਅਤੇ ਦਰਦ ਕਮਜ਼ੋਰ Immunity ਦਾ ਨਤੀਜਾ ਹਨ। ਸਰੀਰ ਦੀਆਂ ਅੰਤੜੀਆਂ ਇਮਿਊਨਿਟੀ ਬਣਾਈ ਰੱਖਣ ਦਾ ਕੰਮ ਕਰਦੀਆਂ ਹਨ ਅਤੇ ਅੰਤੜੀਆਂ ਦੀਆਂ ਸਮੱਸਿਆਵਾਂ ਕਾਰਨ Immunity ਘੱਟ ਹੋਣ ਲੱਗਦੀ ਹੈ ਜਿਸ ਕਾਰਨ ਪੇਟ ਦੀਆਂ ਸਮੱਸਿਆਵਾਂ ਵੀ ਹੋਣ ਲੱਗਦੀਆਂ ਹਨ।
ਹਰ ਸਮੇਂ ਥਕਾਵਟ ਮਹਿਸੂਸ ਕਰਨਾ- ਜਦੋਂ ਸਰੀਰ ਰੋਗਾਂ ਨਾਲ ਲੜਨ ਵਿਚ ਅਸਫ਼ਲ ਹੋਣ ਲੱਗਦਾ ਹੈ ਤਾਂ ਸਰੀਰ ਹਰ ਸਮੇਂ ਥਕਾਵਟ ਮਹਿਸੂਸ ਕਰਦਾ ਹੈ। ਸਰੀਰ ਦਾ ਇਮਿਊਨ ਸਿਸਟਮ ਤੁਹਾਨੂੰ ਸੰਕੇਤ ਦੇ ਰਿਹਾ ਹੈ।


ਵਾਰ-ਵਾਰ ਜ਼ੁਕਾਮ- ਜ਼ੁਕਾਮ, ਨੱਕ ਵਗਣਾ ਅਤੇ ਹਲਕਾ ਬੁਖਾਰ ਵੀ ਕਮਜ਼ੋਰ Immunity ਦੇ ਲੱਛਣ ਹਨ। ਇਮਿਊਨਿਟੀ ਸਿਸਟਮ ਦੇ ਇਨ੍ਹਾਂ ਵੱਖ-ਵੱਖ ਬੈਕਟੀਰੀਆ ਤੋਂ ਸਾਡੀ ਰੱਖਿਆ ਕਰਨ ਦੇ ਯੋਗ ਨਾ ਹੋਣ ਕਾਰਨ ਇਹ ਸਮੱਸਿਆਵਾਂ ਹੁੰਦੀਆਂ ਹਨ।


ਜੋੜਾਂ ਦਾ ਦਰਦ- Immunity ਕਮਜ਼ੋਰ ਹੋਣ ਦੀ ਨਿਸ਼ਾਨੀ ਜੋੜਾਂ ਅਤੇ ਮਾਸਪੇਸ਼ੀਆਂ ਦਾ ਲਗਾਤਾਰ ਦਰਦ ਵੀ ਹੈ। ਜੇਕਰ ਇਮਿਊਨਿਟੀ ਚੰਗੀ ਹੋਵੇ ਤਾਂ ਜੋੜਾਂ ਅਤੇ ਮਾਸਪੇਸ਼ੀਆਂ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ।
ਚਮੜੀ ਨਾਲ ਜੁੜੀਆਂ ਸਮੱਸਿਆਵਾਂ- ਜਿਸ ਵਿਅਕਤੀ ਦੀ ਇਮਿਊਨਿਟੀ ਕਮਜ਼ੋਰ ਹੁੰਦੀ ਹੈ, ਉਨ੍ਹਾਂ ਨੂੰ ਵੀ ਚਮੜੀ ਨਾਲ ਜੁੜੀਆਂ ਸਮੱਸਿਆਵਾਂ ਜ਼ਿਆਦਾ ਹੁੰਦੀਆਂ ਹਨ। ਇਮਿਊਨਿਟੀ ਕਮਜ਼ੋਰ ਹੋਣ 'ਤੇ ਖੁਸ਼ਕ ਚਮੜੀ ਅਤੇ ਬੈਕਟੀਰੀਆ ਜਾਂ ਫੰਗਸ ਦੀ ਸਮੱਸਿਆ ਹੋ ਸਕਦੀ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸੌਂਦੇ ਸਮੇਂ ਵਾਰ-ਵਾਰ ਸੁੰਨ ਹੋ ਜਾਂਦਾ ਹੈ ਹੱਥ ? ਸਰੀਰ ਦੇ ਰਿਹਾ ਹੋ ਸਕਦਾ ਹੈ ਕਿਸੇ ਗੰਭੀਰ ਬਿਮਾਰੀ ਦਾ ਸੰਕੇਤ !
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Health News : ਸਵੇਰੇ ਉੱਠਦੇ ਹੀ ਪੈਰਾਂ ਦੀਆਂ ਤਲੀਆਂ 'ਚ ਹੁੰਦਾ ਹੈ ਦਰਦ? ਜਾਣੋ ਇਸ ਦੇ ਪਿੱਛੇ ਕੀ ਹੋ ਸਕਦੀ ਹੈ ਵਜ੍ਹਾ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ
Free Medical Treatment : ਮੁਫ਼ਤ ਇਲਾਜ ਤੇ ਸਸਤੀਆਂ ਦਵਾਈਆਂ ਚਾਹੀਦੀਆਂ ਹਨ? ਇਨ੍ਹਾਂ 2 ਹੈਲਪਲਾਈਨ ਨੰਬਰਾਂ ਤੋਂ ਮਿਲੇਗੀ ਮਦਦ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Punjab News: ਪੰਜਾਬ ਸਿਆਸਤ 'ਚ ਪਸਰਿਆ ਮਾਤਮ, ਸੀਨੀਅਰ 'ਆਪ' ਕੌਂਸਲਰ ਦਾ ਦੇਹਾਂਤ, ਸਵੇਰੇ ਅਚਾਨਕ ਵਿਗੜੀ ਸਿਹਤ; ਹਸਪਤਾਲ 'ਚ ਹੋਈ ਮੌਤ...
Parvinder Singh Jhota Case: ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
ਪਰਵਿੰਦਰ ਝੋਟੇ ਦੇ ਕਾਤਲ ਉੱਤੇ ਪ੍ਰਸ਼ਾਸਨ ਸਖ਼ਤ, ਮੁਲਜ਼ਮ ਦੇ ਘਰ 'ਤੇ ਚੱਲੇਗਾ ਬੁਲਡੋਜ਼ਰ, 15 ਅਕਤੂਬਰ ਨੂੰ ਪੰਜਾਬ ਬੰਦ, ਜਾਣੋ ਪੂਰੀ ਅਪਡੇਟ...
Parvinder Singh Jhota Case: ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
ਪਰਵਿੰਦਰ ਸਿੰਘ ਝੋਟਾ ਮਾਮਲੇ 'ਚ ਵੱਡਾ ਅਪਡੇਟ, ਕਤਲ ਦਾ ਮੁੱਖ ਦੋਸ਼ੀ ਸਾਲਾਸਰ ਤੋਂ ਗ੍ਰਿਫ਼ਤਾਰ, ਪੁਲਿਸ ਕਰ ਸਕਦੀ ਖੁਲਾਸਾ...
Reliance Industries’ 1977 IPO: ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
ਧੀਰੂਭਾਈ ਅੰਬਾਨੀ ਨੇ ਆਮ ਭਾਰਤੀਆਂ ਦੀ ਇੰਝ ਬਦਲੀ ਕਿਸਮਤ, ਜਾਣੋ ਲੋਕਾਂ ਨੂੰ ਵਿਕਾਸ 'ਚ ਹਿੱਸਾ ਪਾਉਣ ਦਾ ਕਿਵੇਂ ਸੱਦਾ ਦਿੱਤਾ? ਵੱਡੇ ਸੁਪਨੇ ਦੇਖਣ ਦੀ ਹਿੰਮਤ ਅਤੇ...
Mad Sandhu Case: ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
ਮੈਡ ਸੰਧੂ ਕਤਲ ਮਾਮਲੇ 'ਚ ਵੱਡਾ ਅਪਡੇਟ, ਹੁਣ ਮੁੱਖ ਮੁਲਜ਼ਮ ਮੁੰਬਈ ਤੋਂ ਗ੍ਰਿਫ਼ਤਾਰ, ਅੰਮ੍ਰਿਤਸਰ 'ਚ ਗੋਲੀਬਾਰੀ ਕਰਨ ਤੋਂ ਬਾਅਦ ਹੋਇਆ ਸੀ ਫਰਾਰ...
Punjab News: ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
ਪੰਜਾਬ ਬੰਦ ਦੌਰਾਨ 15 ਅਕਤੂਬਰ ਨੂੰ ਕੀ ਖੁੱਲ੍ਹੇਗਾ ਤੇ ਕੀ ਬੰਦ ਰਹੇਗਾ? ਕੀ ਸਕੂਲ-ਕਾਲਜਾਂ ਚ ਰਹੇਗੀ ਛੁੱਟੀ, ਜਾਣੋ ਪੂਰੀ ਡਿਟੇਲ...
Punjab Transfer News: ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
ਪੰਜਾਬ ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, IAS ਸਣੇ ਇਨ੍ਹਾਂ ਅਫਸਰਾਂ ਦਾ ਤਬਾਦਲਾ, ਸਰਕਾਰ ਨੇ ਰਾਤੋਂ ਰਾਤ ਹੁਕਮ ਕੀਤੇ ਜਾਰੀ, ਜਾਣੋ ਕੌਣ ਕਿੱਥੇ ਤਾਇਨਾਤ?
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦੇ ਸਾਬਕਾ OSD ਕਾਂਗਰਸ 'ਚ ਸ਼ਾਮਲ , ਕਾਂਗਰਸ 'ਚ ਜਾਂਦਿਆਂ ਹੀ ਦਿੱਤਾ ਵੱਡਾ ਬਿਆਨ
Embed widget