ਪੜਚੋਲ ਕਰੋ

Cracked Heels: ਜਾਣੋ ਫੱਟੀਆਂ ਅੱਡੀਆਂ ਲਈ ਰਾਮਬਾਣ ਨੁਸਖਾ, ਰਾਤੋ-ਰਾਤ ਠੀਕ ਹੋ ਜਾਣਗੀਆਂ, ਬਸ ਕਰੋ ਇਹ ਕੰਮ

Skin Care:ਫੱਟੀਆਂ ਅੱਡੀਆਂ ਅਕਸਰ ਹੀ ਸ਼ਰਮਿੰਦਗੀ ਦਾ ਕਾਰਨ ਬਣ ਜਾਂਦੀਆਂ ਹਨ। ਅੱਜ ਅਸੀਂ ਤੁਹਾਨੂੰ ਬਹੁਤ ਹੀ ਆਸਾਨ ਤਰੀਕਾ ਦੱਸਾਂਗੇ ਜਿਸ ਦੇ ਨਾਲ ਤੁਸੀਂ ਬਹੁਤ ਜਲਦ ਫੱਟੀਆਂ ਅੱਡੀਆਂ ਨੂੰ ਬਾਏ-ਬਾਏ ਕਹਿ ਸਕਦੇ ਹੋ ਅਤੇ ਨਰਮ-ਸੁੰਦਰ ਅੱਡੀਆਂ ਪਾ ਸਕਦੇ

Cracked Heels: ਬਹੁਤ ਸਾਰੀਆਂ ਔਰਤਾਂ ਅਜਿਹੀਆਂ ਹਨ ਜਿਨ੍ਹਾਂ ਦੀ 12 ਮਹੀਨੇ 30 ਦਿਨ ਅੱਡੀਆਂ ਫੱਟੀਆਂ ਰਹਿੰਦੀਆਂ ਹਨ, ਭਾਵੇਂ ਸਰਦੀਆਂ ਦਾ ਸੀਜ਼ਨ ਹੋਵੇ ਜਾਂ ਫਿਰ ਗਰਮੀਆਂ ਦਾ। ਫੱਟੀਆਂ ਅੱਡੀਆਂ ਕਰਕੇ ਔਰਤਾਂ ਨੂੰ ਹਮੇਸ਼ਾ ਸ਼ਰਮਿੰਦਗੀ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਦਰਅਸਲ, ਘਰੇਲੂ ਕੰਮ ਕਰਦੇ ਸਮੇਂ ਅਕਸਰ ਔਰਤਾਂ ਸਾਰਾ ਦਿਨ ਧੂੜ ਅਤੇ ਪਾਣੀ ਵਿੱਚ ਨੰਗੇ ਪੈਰੀਂ ਰਹਿੰਦੀਆਂ ਹਨ। ਜਿਸ ਨਾਲ ਨਾ ਸਿਰਫ ਉਨ੍ਹਾਂ ਦੀ ਸਿਹਤ 'ਤੇ ਮਾੜਾ ਅਸਰ ਪੈਂਦਾ ਹੈ ਸਗੋਂ ਅੱਡੀਆਂ ਵੀ ਫੱਟ ਜਾਂਦੀਆਂ ਹਨ। ਦਰਦ ਦੇ ਨਾਲ-ਨਾਲ ਫੱਟੀਆਂ ਅੱਡੀਆਂ 'ਚ ਜਲਨ ਅਤੇ ਕਈ ਵਾਰ ਖੂਨ ਵਗਣ ਦੀ ਸਮੱਸਿਆ ਹੁੰਦੀ ਹੈ।

ਅਸੀਂ ਅਕਸਰ ਆਪਣੀ ਚਮੜੀ ਦੀ ਬਹੁਤ ਚੰਗੀ ਦੇਖਭਾਲ ਕਰਦੇ ਹਾਂ, ਪਰ ਆਪਣੇ ਪੈਰਾਂ ਦਾ ਹਾਲ ਬਾਰੇ ਪੁੱਛਣਾ ਭੁੱਲ ਜਾਂਦੇ ਹਾਂ। ਅਜਿਹੇ 'ਚ ਸਕਿਨਕੇਅਰ ਮਾਹਿਰ ਅੰਜਨੀ ਭੋਜ ਨੇ ਇੰਸਟਾਗ੍ਰਾਮ 'ਤੇ ਇਕ ਪੋਸਟ ਸ਼ੇਅਰ ਕੀਤੀ ਹੈ ਕਿ ਕਿਵੇਂ ਫੱਟੀਆਂ ਅੱਡੀਆਂ ਨੂੰ ਠੀਕ ਕਰਨ ਅਤੇ ਉਨ੍ਹਾਂ ਨੂੰ ਨਰਮ ਰੱਖਣ ਲਈ ਘਰ 'ਚ ਹੀ ਕ੍ਰੀਮ ਤਿਆਰ ਕਰਨੀ ਹੈ ਬਾਰੇ ਦੱਸਿਆ ਹੈ। ਤੁਸੀਂ ਇਸ ਕਰੀਮ ਨੂੰ ਘਰ 'ਤੇ ਆਸਾਨੀ ਨਾਲ ਤਿਆਰ ਕਰ ਸਕਦੇ ਹੋ ਅਤੇ ਆਪਣੀ ਫੱਟੀਆਂ ਅੱਡੀਆਂ ਨੂੰ ਇਕ ਵਾਰ ਫਿਰ ਤੋਂ ਨਰਮ ਬਣਾ ਸਕਦੇ ਹੋ।

ਫੱਟੀਆਂ ਅੱਡੀਆਂ ਲਈ ਘਰੇਲੂ ਕਰੀਮ

ਪੈਟਰੋਲੀਅਮ ਜੈਲੀ - ½ ਕਟੋਰੀ
ਗਲਿਸਰੀਨ - 2 ਚਮਚ
ਜੋਜੋਬਾ ਤੇਲ - 5 ਬੂੰਦਾਂ

ਕਰੀਮ ਕਿਵੇਂ ਬਣਾਉਣੀ ਹੈ

  • ਸਭ ਤੋਂ ਪਹਿਲਾਂ ਇੱਕ ਡੱਬੇ ਵਿੱਚ ਪੈਟਰੋਲੀਅਮ ਜੈਲੀ ਭਰ ਕੇ ਗਰਮ ਪਾਣੀ ਵਿੱਚ ਪਾਓ।
  • ਜਦੋਂ ਪੈਟਰੋਲੀਅਮ ਜੈਲੀ ਚੰਗੀ ਤਰ੍ਹਾਂ ਪਿਘਲ ਜਾਵੇ ਤਾਂ ਇਸ ਨੂੰ ਏਅਰ ਟਾਈਟ ਕੰਟੇਨਰ ਵਿੱਚ ਪਾ ਦਿਓ।
  • ਹੁਣ 2 ਚਮਚ ਗਲਿਸਰੀਨ ਅਤੇ ਜੋਜੋਬਾ ਤੇਲ ਦੀਆਂ ਕੁਝ ਬੂੰਦਾਂ ਪਾਓ ਅਤੇ ਮਿਕਸ ਕਰੋ।
  • ਜਦੋਂ ਸਾਰੀ ਸਮੱਗਰੀ ਚੰਗੀ ਤਰ੍ਹਾਂ ਮਿਕਸ ਹੋ ਜਾਵੇ ਤਾਂ ਇਸ ਨੂੰ ਬੰਦ ਕਰੋ ਅਤੇ ਫ੍ਰੀਜ਼ ਹੋਣ ਲਈ ਰੱਖੋ।
  • ਕਰੀਮ ਦੇ ਚੰਗੀ ਤਰ੍ਹਾਂ ਸੈੱਟ ਹੋਣ ਤੋਂ ਬਾਅਦ, ਰਾਤ ​​ਨੂੰ ਸੌਣ ਤੋਂ ਪਹਿਲਾਂ ਇਸ ਨੂੰ ਆਪਣੀ ਫੱਟੀਆਂ ਅੱਡੀਆਂ 'ਤੇ ਲਗਾਓ।

ਫੱਟੀਆਂ ਅੱਡੀਆਂ ਦੀ ਸਮੱਸਿਆ ਦੂਰ ਹੋਣ ਤੋਂ ਬਾਅਦ ਵੀ ਤੁਸੀਂ ਇਸ ਕਰੀਮ ਦੀ ਵਰਤੋਂ ਨਰਮ ਅੱਡੀ ਪਾਉਣ ਲਈ ਕਰ ਸਕਦੇ ਹੋ।

 

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget