ਪੜਚੋਲ ਕਰੋ

ਕੜ੍ਹੀ ਪੱਤਾ ਡਾਇਬਟੀਜ਼ ਲਈ ਫਾਇਦੇਮੰਦ, ਜਾਣੋ ਹੋਰ ਕੀ ਕੀ ਨੇ ਫਾਇਦੇ

ਆਓ ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕੜ੍ਹੀ ਪੱਤਾ ਬਲੱਡ ਸ਼ੂਗਰ ਕੰਟਰੋਲ ਕਰਨ 'ਚ ਕਿਵੇਂ ਮਦਦਗਾਰ ਹੈ।

ਚੰਡੀਗੜ੍ਹ: ਦੱਖਣੀ ਭਾਰਤੀ ਪਕਵਾਨਾਂ 'ਚ ਕੜ੍ਹੀ ਪੱਤਾ ਇੱਕ ਜ਼ਰੂਰੀ ਤੱਤ ਹੁੰਦਾ ਹੈ। ਇਸ ਦਾ ਇਸਤੇਮਾਲ ਸਾਂਭਰ, ਦਾਲ, ਸਬਜ਼ੀਆਂ, ਪੁਲਾਓ ਆਦਿ 'ਚ ਕੀਤਾ ਜਾਂਦਾ ਹੈ। ਕੜ੍ਹੀ ਪੱਤਾ ਅਜਿਹੀ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ ਜਿਨ੍ਹਾਂ ਕਰਕੇ ਇਸ ਦਾ ਇਸਤੇਮਾਲ ਚਮੜੀ ਦੀਆਂ ਸਮੱਸਿਆਵਾਂ ਤੋਂ ਲੈ ਕੇ ਬਲੱਡ ਸ਼ੂਗਰ ਕੰਟਰੋਲ ਕਰਨ ਤਕ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਸਿਹਤ ਸਬੰਧੀ ਹੋਰ ਵੀ ਫਾਇਦੇ ਹਨ ਜਿਨ੍ਹਾਂ ਵਿੱਚ ਬਿਹਤਰ ਪਾਚਨ, ਤੰਦਰੁਸਤ ਦਿਲ, ਸਿਹਤਮੰਦ ਚਮੜੀ ਤੇ ਵਾਲ਼ ਆਦਿ ਸ਼ਾਮਲ ਹਨ। ਆਓ ਇੱਥੇ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਕੜ੍ਹੀ ਪੱਤਾ ਬਲੱਡ ਸ਼ੂਗਰ ਕੰਟਰੋਲ ਕਰਨ 'ਚ ਕਿਵੇਂ ਮਦਦਗਾਰ ਹੈ। ਕੜ੍ਹੀ ਪੱਤਾ ਡਾਇਬਟੀਜ਼ ਲਈ ਫਾਇਦੇਮੰਦ ਕਰੀ ਪੱਤਾ ਐਂਟੀ-ਆਕਸੀਡੈਂਟ ਫਲੇਵੋਨਾਇਡਜ਼ ਦਾ ਵਧੀਆ ਸ੍ਰੋਤ ਹੈ ਤੇ ਇਹ ਬਲੱਡ ਸ਼ੂਗਰ ਦਾ ਲੈਵਲ ਕੰਟਰੋਲ ਕਰਨ 'ਚ ਮਦਦ ਕਰ ਸਕਦਾ ਹੈ। ਇੰਨਾ ਹੀ ਨਹੀਂ, ਕਰੀ ਪੱਤੇ 'ਚ ਫਾਈਬਰ ਹੁੰਦਾ ਹੈ ਜਿਹੜਾ ਤੁਹਾਡਾ ਪਾਚਨ ਹੌਲੀ ਕਰਦਾ ਹੈ ਤੇ ਕਾਰਬੋਹਾਈਡ੍ਰੇਟ ਨੂੰ ਸੋਖਣ ਤੋਂ ਵੀ ਰੋਕਦਾ ਹੈ, ਜਿਸ ਦੇ ਬਦਲੇ ਤੁਹਾਡੇ ਖ਼ੂਨ 'ਚ ਸ਼ੂਗਰ ਦਾ ਲੈਵਲ ਘਟਦਾ ਹੈ। ਇਹ ਕਲੈਸਟ੍ਰੋਲ ਦਾ ਲੈਵਲ ਘਟਾਉਣ 'ਚ ਵੀ ਮਦਦ ਕਰ ਸਕਦਾ ਹੈ। ਕੜ੍ਹੀ ਪੱਤਾ ਇੰਸੁਲਿਨ ਦੀ ਗਤੀਵਿਧੀ 'ਚ ਸੁਧਾਰ ਕਰਦਾ ਹੈ। ਕੜ੍ਹੀ ਪੱਤਿਆਂ 'ਚ ਐਂਟੀ-ਇਨਫਲਾਮੇਟਰੀ ਤੇ ਐਂਟੀਮਾਈਕ੍ਰੋਬਿਅਲ ਵੀ ਭਰਪੂਰ ਮਾਤਰਾ 'ਚ ਹੁੰਦੇ ਹਨ। ਇਹੀ ਵਜ੍ਹਾ ਹੈ ਕਿ ਕੜ੍ਹੀ ਪੱਤਿਆਂ ਨੂੰ ਸੁਭਾਵਿਕ ਰੂਪ 'ਚ ਇੰਸੁਲਿਨ ਗਤੀਵਿਧੀ ਨੂੰ ਹੱਲਾਸ਼ੇਰੀ ਦੇਣ ਲਈ ਜਾਣਿਆ ਜਾਂਦਾ ਹੈ ਜਿਹੜਾ ਹਾਈ ਬਲੱਡ ਸ਼ੂਗਰ ਕੰਟਰੋਲ ਕਰਨ ਲਈ ਜ਼ਰੂਰੀ ਹੈ। ਕੜ੍ਹੀ ਪੱਤੇ ਦੀ ਵਰਤੋਂ ਕਰਨ ਦੇ ਤਰੀਕੇ ਰੋਜ਼ਾਨਾ ਸਵੇਰੇ 5-10 ਕੜ੍ਹੀ ਪੱਤੇ ਚਬਾਓ। ਕੜ੍ਹੀ-ਪੱਤੇ ਦਾ ਜੂਸ ਜਾਂ ਕਾੜ੍ਹਾ ਬਣਾ ਕੇ ਸੇਵਨ ਕਰੋ। ਭੋਜਨ 'ਚ ਕੜ੍ਹੀ ਪੱਤੇ ਨੂੰ ਸ਼ਾਮਲ ਕਰੋ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget