ਪੜਚੋਲ ਕਰੋ

ਰੋਜ਼ਾਨਾ ਮਲਟੀ ਵਿਟਾਮਿਨ ਖਾਣ ਵਾਲਿਆਂ ਲਈ ਬੁਰੀ ਖ਼ਬਰ ! ਰਿਪੋਰਟ 'ਚ ਹੋਇਆ ਹੈਰਾਨ ਕਰਨ ਵਾਲਾ ਖ਼ੁਲਾਸਾ

ਜੋ ਲੋਕ ਰੋਜ਼ਾਨਾ ਮਲਟੀ ਵਿਟਾਮਿਨ ਦਾ ਸੇਵਨ ਕਰਦੇ ਹਨ, ਉਹ ਉਨ੍ਹਾਂ ਦੇ ਸਰੀਰ ਲਈ ਬਹੁਤ ਖ਼ਤਰਨਾਕ ਸਾਬਤ ਹੋ ਸਕਦੇ ਹਨ।

ਹਾਲ ਹੀ 'ਚ ਮਲਟੀ ਵਿਟਾਮਿਨਸ ਨੂੰ ਲੈ ਕੇ ਬ੍ਰਿਟੇਨ 'ਚ ਇੱਕ ਖ਼ਾਸ ਰਿਪੋਰਟ ਪ੍ਰਕਾਸ਼ਿਤ ਹੋਈ ਹੈ। ਇਸ ਰਿਪੋਰਟ ਵਿੱਚ ਸਪੱਸ਼ਟ ਤੌਰ 'ਤੇ ਕਿਹਾ ਗਿਆ ਸੀ ਕਿ ਜੋ ਲੋਕ ਰੋਜ਼ਾਨਾ ਮਲਟੀ ਵਿਟਾਮਿਨ ਲੈ ਕੇ ਖੁਸ਼ ਰਹਿੰਦੇ ਹਨ, ਚਾਹੇ ਉਨ੍ਹਾਂ ਦੀ ਉਮਰ ਵੱਧ ਰਹੀ ਹੈ ਪਰ ਉਹ ਸਮੇਂ ਦੇ ਨਾਲ ਜਵਾਨ ਤੇ ਮਜ਼ਬੂਤ ​​ਹੋ ਰਹੇ ਹਨ। ਉਨ੍ਹਾਂ ਨੂੰ ਇਸ ਭੁਲੇਖੇ ਨੂੰ ਆਪਣੇ ਮਨ ਵਿਚੋਂ ਪੂਰੀ ਤਰ੍ਹਾਂ ਦੂਰ ਕਰ ਦਿਓ ਕਿਉਂਕਿ ਅਜਿਹਾ ਬਿਲਕੁਲ ਨਹੀਂ ਹੁੰਦਾ।

ਕੀ ਕਿਹਾ ਬ੍ਰਿਟਿਸ਼ ਖੋਜਕਰਤਾ ਨੇ?

ਸਾਡੇ ਖੋਜਕਰਤਾ ਲੰਬੇ ਸਮੇਂ ਤੋਂ ਮਲਟੀ ਵਿਟਾਮਿਨਾਂ 'ਤੇ ਖੋਜ ਕਰ ਰਹੇ ਸਨ ਜਿਸ 'ਚ ਇਹ ਪਾਇਆ ਗਿਆ ਹੈ ਕਿ ਜੋ ਲੋਕ ਰੋਜ਼ਾਨਾ ਇਸ ਨੂੰ ਖਾਂਦੇ ਹਨ, ਅਜਿਹਾ ਕਰਨ ਨਾਲ ਉਨ੍ਹਾਂ ਦੀ ਉਮਰ ਨਹੀਂ ਵਧਦੀ ਸਗੋਂ ਮੌਤ ਦਾ ਖਤਰਾ ਵਧ ਜਾਂਦਾ ਹੈ। ਲੰਬੇ ਸਮੇਂ ਤੱਕ ਜ਼ਿੰਦਾ ਰਹਿਣ ਦੀ ਬਜਾਏ ਅਜਿਹੇ ਲੋਕਾਂ ਦੇ ਮਰਨ ਦੀ ਸੰਭਾਵਨਾ ਵੱਧ ਜਾਂਦੀ ਹੈ।ਖੋਜ ਨੇ ਦਿਖਾਇਆ ਹੈ ਕਿ ਜੋ ਲੋਕ ਹਰ ਰੋਜ਼ ਮਲਟੀ ਵਿਟਾਮਿਨਾਂ ਦਾ ਸੇਵਨ ਕਰਦੇ ਹਨ, ਉਨ੍ਹਾਂ ਦੀ ਹਰ ਰੋਜ਼ ਮੌਤ ਹੋਣ ਦੀ ਸੰਭਾਵਨਾ ਵੱਧ ਰਹੀ ਹੁੰਦੀ ਹੈ। ਇਨ੍ਹਾਂ ਲੋਕਾਂ ਦੇ ਮਰਨ ਦੀ ਸੰਭਾਵਨਾ ਉਨ੍ਹਾਂ ਲੋਕਾਂ ਨਾਲੋਂ ਜ਼ਿਆਦਾ ਹੁੰਦੀ ਹੈ ਜੋ ਇਹ ਨਹੀਂ ਖਾਂਦੇ। 

ਵਿਦੇਸ਼ਾਂ 'ਚ ਕਿੰਨੀ ਹੁੰਦੀ ਹੈ ਮਲਟੀਵਿਟਾਮਿਨਾਂ ਦੀ ਵਰਤੋਂ ?

ਯੂਕੇ ਵਿੱਚ ਲਗਭਗ ਅੱਧੇ ਨੌਜਵਾਨ ਹਫ਼ਤੇ ਵਿੱਚ ਇੱਕ ਵਾਰ ਜਾਂ ਇਸ ਤੋਂ ਵੱਧ ਮਲਟੀਵਿਟਾਮਿਨ ਲੈਂਦੇ ਹਨ ਜਿਸ ਦੀ ਸਾਲਾਨਾ ਕੀਮਤ ਅੱਧੇ ਅਰਬ ਪੌਂਡ ਤੋਂ ਵੱਧ ਹੈ। ਇਸ ਦੇ ਨਾਲ ਹੀ ਅਮਰੀਕਾ ਵਿੱਚ ਇੱਕ ਤਿਹਾਈ ਤੋਂ ਵੱਧ ਨੌਜਵਾਨ ਆਪਣੇ ਆਪ ਨੂੰ ਹੋਰ ਕਿਸਮ ਦੀਆਂ ਬਿਮਾਰੀਆਂ ਤੋਂ ਬਚਾਉਣ ਲਈ ਹਰ ਰੋਜ਼ ਮਲਟੀ ਵਿਟਾਮਿਨ ਲੈਂਦੇ ਹਨ।

ਵਧ ਜਾਂਦੀਆਂ ਨੇ ਦਿਲ ਦੀਆਂ ਬਿਮਾਰੀਆਂ

ਖੋਜਕਰਤਾ ਨੇ ਸਪੱਸ਼ਟ ਕਿਹਾ ਕਿ ਮਲਟੀ ਵਿਟਾਮਿਨ ਸਰੀਰ ਲਈ ਬਹੁਤ ਖਤਰਨਾਕ ਹਨ। ਜੇ ਤੁਸੀਂ ਇਸ 'ਚ ਪਾਏ ਜਾਣ ਵਾਲੇ ਬੀਟਾ-ਕੈਰੋਟੀਨ ਨੂੰ ਕੁਦਰਤੀ ਤੌਰ 'ਤੇ ਖਾਂਦੇ ਹੋ ਤਾਂ ਇਹ ਤੁਹਾਨੂੰ ਕੈਂਸਰ ਤੋਂ ਬਚਾਏਗਾ ਪਰ ਜੇਕਰ ਤੁਸੀਂ ਇਸ ਨੂੰ ਸਪਲੀਮੈਂਟ ਦੇ ਤੌਰ 'ਤੇ ਲੈਂਦੇ ਹੋ ਤਾਂ ਇਹ ਫੇਫੜਿਆਂ ਦੇ ਕੈਂਸਰ ਤੇ ਦਿਲ ਦੀਆਂ ਬੀਮਾਰੀਆਂ ਦਾ ਖਤਰਾ ਵਧਾਉਂਦਾ ਹੈ। ਆਇਰਨ ਜੋ ਕਈ ਮਲਟੀ ਵਿਟਾਮਿਨਾਂ ਵਿੱਚ ਸ਼ਾਮਿਲ ਹੁੰਦਾ ਹੈ। ਬਹੁਤ ਜ਼ਿਆਦਾ ਆਇਰਨ ਦਾ ਸੇਵਨ ਦਿਲ ਦੇ ਰੋਗ, ਸ਼ੂਗਰ ਅਤੇ ਡਿਪਰੈਸ਼ਨ ਦਾ ਖ਼ਤਰਾ ਵਧਾ ਸਕਦਾ ਹੈ।

ਮਲਟੀਵਿਟਾਮਨਾਂ ਨਾਲੋਂ ਖਾਓ ਘਰ ਦਾ ਖਾਣਾ

ਮਲਟੀ ਵਿਟਾਮਿਨ 'ਚ ਪਾਇਆ ਜਾਣ ਵਾਲਾ ਬੀਟਾ ਕੈਰੋਟੀਨ, ਵਿਟਾਮਿਨ ਸੀ ਅਤੇ ਈ ਅਤੇ ਜ਼ਿੰਕ ਉਮਰ ਨੂੰ ਘੱਟ ਕਰਦਾ ਹੈ ਤੇ ਅੱਖਾਂ ਨੂੰ ਵੀ ਕਮਜ਼ੋਰ ਕਰਦਾ ਹੈ। ਖੋਜਕਰਤਾ ਨੇ ਕਿਹਾ ਕਿ ਸਾਨੂੰ ਮਲਟੀ ਵਿਟਾਮਿਨ ਖਾਣ ਦੀ ਬਜਾਏ ਸਿਹਤਮੰਦ ਅਤੇ ਘਰ ਦਾ ਬਣਿਆ ਭੋਜਨ ਖਾਣਾ ਚਾਹੀਦਾ ਹੈ। ਇਹ ਸਰੀਰ ਲਈ ਜ਼ਿਆਦਾ ਫਾਇਦੇਮੰਦ ਹੁੰਦਾ ਹੈ। ਸਾਨੂੰ ਘਰ ਦਾ ਪਕਾਇਆ ਹੋਇਆ ਸਿਹਤਮੰਦ ਭੋਜਨ ਖਾਣਾ ਚਾਹੀਦਾ ਹੈ ਜਿਸ 'ਚ ਹੈਲਦੀ ਫੈਟ ਦੇ ਨਾਲ-ਨਾਲ ਭਰਪੂਰ ਮਾਤਰਾ 'ਚ ਪੋਸ਼ਕ ਤੱਤ ਮੌਜੂਦ ਹੁੰਦੇ ਹਨ। ਕੋਲੈਸਟ੍ਰੋਲ ਦੀ ਮਾਤਰਾ ਵੀ ਸੀਮਤ ਹੋਣੀ ਚਾਹੀਦੀ ਹੈ। ਜੋ ਸਾਡੇ ਸਰੀਰ ਨੂੰ ਮੈਕ੍ਰੋਨਿਊਟਰੀਐਂਟ ਅਤੇ ਫਾਈਬਰ ਪ੍ਰਦਾਨ ਕਰਦੇ ਹਨ।

ਟਾਪ ਹੈਡਲਾਈਨ

Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ
 Health Benefits of Laughter : ਕੀ ਜ਼ੋਰ ਨਾਲ ਹੱਸਣਾ ਜ਼ਰੂਰੀ ਹੈ? ਜਾਣੋ ਹੱਸਣ ਨਾਲ ਸਿਹਤ ਨੂੰ ਕੀ ਮਿਲਦੇ ਹਨ ਫਾਇਦੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ, ਝੱਖੜ, ਤੂਫਾਨ ਅਤੇ ਤੇਜ਼ ਹਵਾਵਾਂ ਦਾ ਅਲਰਟ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਪੰਜਾਬ-CBI ਰੇਡ ਦੇ ਖਿਲਾਫ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਦੇ ਹੁਕਮ ਨੂੰ ਚੁਣੌਤੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸਰਕਾਰ ਦਾ ਪ੍ਰਸ਼ਾਸਨਿਕ ਫੇਰਬਦਲ, 33 ਸੀਨੀਅਰ ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਅਕਤੂਬਰ 2026
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
SIR ਦੇ ਹੱਕ 'ਚ ਉਤਰੇ 42 ਸੇਵਾਮੁਕਤ ਜੱਜ, ਖੁੱਲ੍ਹਾ ਪੱਤਰ ਜਾਰੀ ਕਰਕੇ ਕੀਤਾ ਆਗਾਹ
Sports News: ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
ਕ੍ਰਿਕਟ ਜਗਤ 'ਚ ਮੱਚੀ ਤਰਥੱਲੀ, ਦੂਜੇ ਟੀ20 ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਧਾਕੜ ਖਿਡਾਰੀ ਨੇ ਕਪਤਾਨੀ ਤੋਂ ਦਿੱਤਾ ਅਸਤੀਫ਼ਾ...
Punjab News: ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਦਿਨ-ਦਿਹਾੜੇ ਪਾਦਰੀ ਦਾ ਕਤਲ, ਹਮਲਾਵਰਾਂ ਨੇ ਘਰ 'ਚ ਵੜ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ; ਫਿਰ...
Embed widget