ਪੜਚੋਲ ਕਰੋ

Dark Lips Remedy : ਕੀ ਬੁੱਲ੍ਹਾਂ ਦਾ ਕਾਲਾਪਨ ਤੁਹਾਡੀ ਸੁੰਦਰਤਾ 'ਤੇ ਲਗਾ ਰਿਹੈ ਦਾਗ ? ਜਾਣੋ ਇਸਦੇ ਕਾਰਨ ਤੇ ਘਰੇਲੂ ਉਪਾਅ

ਚਿਹਰੇ ਦੀ ਖੂਬਸੂਰਤੀ 'ਚ ਬੁੱਲ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਪਰ ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਕਈ ਲੋਕਾਂ ਦੇ ਬੁੱਲ ਕਾਲੇ ਹੋ ਜਾਂਦੇ ਹਨ, ਜਿਸ ਕਾਰਨ ਖੂਬਸੂਰਤੀ 'ਤੇ ਦਾਗ ਲੱਗ ਜਾਂਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਜੋ ਲੋਕ ਜ਼ਿ

Dark Lips :  ਚਿਹਰੇ ਦੀ ਖੂਬਸੂਰਤੀ 'ਚ ਬੁੱਲ੍ਹਾਂ ਦਾ ਬਹੁਤ ਵੱਡਾ ਯੋਗਦਾਨ ਹੁੰਦਾ ਹੈ ਪਰ ਤੁਸੀਂ ਅਕਸਰ ਦੇਖਿਆ ਹੋਵੇਗਾ ਕਿ ਕਈ ਲੋਕਾਂ ਦੇ ਬੁੱਲ ਕਾਲੇ ਹੋ ਜਾਂਦੇ ਹਨ, ਜਿਸ ਕਾਰਨ ਖੂਬਸੂਰਤੀ 'ਤੇ ਦਾਗ ਲੱਗ ਜਾਂਦੇ ਹਨ। ਅਜਿਹਾ ਮੰਨਿਆ ਜਾਂਦਾ ਹੈ ਕਿ ਜੋ ਲੋਕ ਜ਼ਿਆਦਾ ਸਿਗਰੇਟ ਪੀਂਦੇ ਹਨ ਉਨ੍ਹਾਂ ਦੇ ਬੁੱਲ ਕਾਲੇ ਹੋ ਜਾਂਦੇ ਹਨ, ਹਾਲਾਂਕਿ ਦੇਖਣ ਵਾਲੀ ਗੱਲ ਇਹ ਹੈ ਕਿ ਜੋ ਔਰਤਾਂ ਸਿਗਰੇਟ ਨਹੀਂ ਪੀਂਦੀਆਂ ਉਨ੍ਹਾਂ ਦੇ ਬੁੱਲ੍ਹ ਵੀ ਕਾਲੇ ਹੋ ਜਾਂਦੇ ਹਨ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਸਾਡੀ ਜੀਵਨਸ਼ੈਲੀ 'ਚ ਬਦਲਾਅ ਆਉਂਦਾ ਹੈ ਜੋ ਸਾਡੇ ਲਈ ਠੀਕ ਨਹੀਂ ਹੁੰਦਾ ਅਤੇ ਇਹ ਹੌਲੀ-ਹੌਲੀ ਬੁੱਲ੍ਹਾਂ 'ਤੇ ਆਪਣਾ ਅਸਰ ਦਿਖਾਉਣ ਲੱਗ ਪੈਂਦਾ ਹੈ। ਇਸ ਤੋਂ ਇਲਾਵਾ ਕੁਝ ਔਰਤਾਂ ਅਜਿਹੀਆਂ ਵੀ ਹਨ ਜੋ ਪਾਣੀ ਦਾ ਬਹੁਤ ਘੱਟ ਸੇਵਨ ਕਰਦੀਆਂ ਹਨ, ਸਰੀਰ ਦੀ ਹਾਈਡ੍ਰੇਸ਼ਨ ਠੀਕ ਨਾ ਹੋਣ ਕਾਰਨ ਬੁੱਲ੍ਹ ਕਾਲੇ ਹੋਣ ਦੇ ਨਾਲ-ਨਾਲ ਸੁੱਕੇ ਵੀ ਹੋ ਜਾਂਦੇ ਹਨ।

ਆਓ ਜਾਣਦੇ ਹਾਂ ਬੁੱਲ੍ਹ ਕਾਲੇ ਹੋਣ ਦੇ ਕੀ ਕਾਰਨ ਹੋ ਸਕਦੇ ਹਨ

1. ਲਿਪਸਟਿਕ ਤੇ ਲਿਪਗਲਾਸ ਤੋਂ ਐਲਰਜੀ : ਸਾਡੇ ਵਿੱਚੋਂ ਬਹੁਤ ਸਾਰੀਆਂ ਔਰਤਾਂ ਹਨ ਜੋ ਲਿਪਸਟਿਕ ਲਗਾਉਣਾ ਪਸੰਦ ਕਰਦੀਆਂ ਹਨ, ਕਿਉਂਕਿ ਇੱਕ ਲਿਪਸਟਿਕ ਤੁਹਾਡੇ ਚਿਹਰੇ ਨੂੰ ਚੰਨ ਵਾਂਗ ਚਮਕਾਉਂਦੀ ਹੈ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਇਸ ਲਿਪਸਟਿਕ ਦੀ ਵਜ੍ਹਾ ਨਾਲ ਤੁਹਾਡੇ ਬੁੱਲ੍ਹ ਕਾਲੇ ਹੋਣ ਲੱਗਦੇ ਹਨ ਕਿਉਂਕਿ ਲਿਪਸਟਿਕ ਵਿੱਚ ਇੱਕ ਨਿਸ਼ਚਿਤ ਮਾਤਰਾ ਵਿੱਚ ਰਸਾਇਣ ਹੁੰਦੇ ਹਨ, ਜੋ ਨਿਯਮਤ ਵਰਤੋਂ ਨਾਲ ਬੁੱਲ੍ਹਾਂ ਨੂੰ ਕਾਲਾ ਕਰ ਸਕਦੇ ਹਨ। ਲਿਪਸਟਿਕ ਖਰੀਦਦੇ ਸਮੇਂ ਹਮੇਸ਼ਾ ਇਸ ਦੇ ਤੱਤਾਂ 'ਤੇ ਧਿਆਨ ਦਿਓ। ਧਿਆਨ ਰਹੇ ਕਿ ਸਸਤੀ ਸਮੱਗਰੀ, ਰਸਾਇਣਿਕ ਰੰਗਾਂ ਵਾਲੀ ਲਿਪਸਟਿਕ ਚਮੜੀ 'ਤੇ ਸੁਰੱਖਿਅਤ ਨਹੀਂ ਹੈ।

2. ਸਿਲਵਰ ਕੋਟੇਡ ਮਾਊਥ ਫ੍ਰੈਸ਼ਨਰ ਤੋਂ ਐਲਰਜੀ : ਸਾਡੇ ਵਿੱਚੋਂ ਬਹੁਤ ਸਾਰੇ ਲੋਕ ਮੂੰਹ ਨੂੰ ਤਰੋ-ਤਾਜ਼ਾ ਰੱਖਣ ਲਈ ਮਾਊਥ ਫਰੈਸ਼ਨਰ ਦੀ ਵਰਤੋਂ ਕਰਦੇ ਹਨ। ਬਹੁਤ ਸਾਰੇ ਲੋਕ ਸਧਾਰਨ ਮਾਊਥ ਫ੍ਰੈਸਨਰ ਖਾਂਦੇ ਹਨ ਜਦਕਿ ਕਈ ਲੋਕ ਸਿਲਵਰ ਕੋਟੇਡ ਮਾਊਥ ਫ੍ਰੈਸਨਰ ਰੱਖਦੇ ਹਨ। ਡਾਕਟਰ ਦੇ ਅਨੁਸਾਰ ਸਿਲਵਰ ਮਾਊਥ ਫਰੈਸ਼ਨਰ ਤੁਹਾਡੇ ਬੁੱਲ੍ਹਾਂ 'ਤੇ ਜਲਣ ਪੈਦਾ ਕਰ ਸਕਦਾ ਹੈ, ਇਸ ਨਾਲ ਤੁਹਾਡੇ ਮੂੰਹ ਨੂੰ ਤਾਜ਼ਗੀ ਮਹਿਸੂਸ ਹੋ ਸਕਦੀ ਹੈ ਪਰ ਇਹ ਬੁੱਲ੍ਹਾਂ ਦੀ ਚਮੜੀ ਲਈ ਬਹੁਤ ਨੁਕਸਾਨਦੇਹ ਹੈ।

ਸੂਰਜ ਦੇ ਐਕਸਪੋਜਰ ਦੇ ਕਾਰਨ : ਸੂਰਜ ਤੋਂ ਨਿਕਲਣ ਵਾਲੀਆਂ ਹਾਨੀਕਾਰਕ ਕਿਰਨਾਂ ਸਾਡੀ ਚਮੜੀ 'ਤੇ ਅਸਰ ਪਾਉਂਦੀਆਂ ਹਨ, ਇਸੇ ਕਰਕੇ ਸੂਰਜ ਦੇ ਸੰਪਰਕ ਵਿੱਚ ਆਉਣ ਨਾਲ ਵੀ ਸਾਡੇ ਬੁੱਲ੍ਹ ਕਾਲੇ ਹੋ ਜਾਂਦੇ ਹਨ। ਇਸ ਕਾਰਨ ਹੋਣ ਵਾਲੀ ਹਾਈਪਰਪੀਗਮੈਂਟੇਸ਼ਨ ਬੁੱਲ੍ਹਾਂ ਨੂੰ ਕਾਲੇਪਨ ਵੱਲ ਲੈ ਜਾਂਦੀ ਹੈ। ਬਿਨਾਂ ਕਿਸੇ ਬੁੱਲ੍ਹਾਂ ਦੀ ਸੁਰੱਖਿਆ ਦੇ ਸੂਰਜ ਦੇ ਬਹੁਤ ਜ਼ਿਆਦਾ ਐਕਸਪੋਜਰ ਮੇਲਾਨਿਨ ਦੇ ਵੱਧ ਉਤਪਾਦਨ ਦਾ ਕਾਰਨ ਬਣ ਸਕਦਾ ਹੈ। ਜਿਸ ਨਾਲ ਪਿਗਮੈਂਟਡ ਜਾਂ ਕਾਲੇ ਬੁੱਲ੍ਹ ਹੋ ਸਕਦੇ ਹਨ।

ਕਾਲੇ ਬੁੱਲ੍ਹਾਂ ਦਾ ਇਲਾਜ ਕਿਵੇਂ ਕਰੀਏ ?

1. ਤੁਸੀਂ ਘਿਓ ਅਤੇ ਬਦਾਮ ਨਾਲ ਕਾਲੇ ਬੁੱਲ੍ਹਾਂ ਦਾ ਇਲਾਜ ਕਰ ਸਕਦੇ ਹੋ। ਇਸ ਦੇ ਫਾਇਦੇ ਇਹ ਹਨ ਕਿ ਘਿਓ ਖੂਨ ਦੇ ਗੇੜ ਨੂੰ ਬਿਹਤਰ ਬਣਾਉਣ ਅਤੇ ਖਰਾਬ ਸੈੱਲਾਂ ਦੀ ਮੁਰੰਮਤ ਅਤੇ ਦੁਬਾਰਾ ਪੈਦਾ ਕਰਨ ਲਈ ਜਾਣਿਆ ਜਾਂਦਾ ਹੈ। ਸ਼ੁੱਧ ਘਿਓ ਦੀ ਨਿਯਮਤ ਵਰਤੋਂ ਨਾਲ ਬੁੱਲ੍ਹਾਂ ਦੀ ਪਿਗਮੈਂਟੇਸ਼ਨ ਅਤੇ ਕਾਲੀ ਚਮੜੀ ਨੂੰ ਹਲਕਾ ਕੀਤਾ ਜਾ ਸਕਦਾ ਹੈ।

2. ਸਿਗਰਟਨੋਸ਼ੀ ਤੋਂ ਪਰਹੇਜ਼ ਕਰਨਾ ਚਾਹੀਦਾ ਹੈ, ਇਸ ਤੋਂ ਇਲਾਵਾ ਬੁੱਲ੍ਹਾਂ 'ਤੇ ਖੁਸ਼ਬੂ ਆਧਾਰਿਤ ਲਿਪ ਉਤਪਾਦ ਨਾ ਲਗਾਓ।

3. ਖੀਰੇ ਦਾ ਰਸ ਐਂਟੀਆਕਸੀਡੈਂਟ ਅਤੇ ਸਿਲਿਕਾ ਨਾਲ ਭਰਪੂਰ ਹੁੰਦਾ ਹੈ, ਇਹ ਮਿਸ਼ਰਣ ਪਿਗਮੈਂਟੇਸ਼ਨ ਨੂੰ ਘੱਟ ਕਰਕੇ ਬੁੱਲ੍ਹਾਂ ਦੇ ਕਾਲੇ ਰੰਗ ਨੂੰ ਹਲਕਾ ਕਰਦਾ ਹੈ, ਫਿਰ ਇਸ ਪੇਸਟ ਨੂੰ 15 ਤੋਂ 20 ਮਿੰਟ ਤੱਕ ਬੁੱਲ੍ਹਾਂ 'ਤੇ ਲਗਾਓ ਅਤੇ ਪਾਣੀ ਨਾਲ ਧੋ ਲਓ, ਅਜਿਹਾ ਦਿਨ 'ਚ 2 ਵਾਰ ਕਰੋ। ਇਸ ਨਾਲ ਬੁੱਲ੍ਹਾਂ ਦੇ ਰੰਗ 'ਚ ਕਾਫੀ ਸੁਧਾਰ ਹੋਵੇਗਾ।

4. ਐਲੋਵੇਰਾ ਦੀ ਵਰਤੋਂ ਨਾਲ ਕਾਲੇ ਬੁੱਲ੍ਹਾਂ ਨੂੰ ਫਿਰ ਤੋਂ ਕੁਦਰਤੀ ਰੰਗ ਵਿਚ ਬਦਲਿਆ ਜਾ ਸਕਦਾ ਹੈ। ਐਲੋਵੇਰਾ ਵਿਚ ਆਕਸੀਨ ਦੇ ਨਾਲ-ਨਾਲ ਸੋਜ਼ਸ਼ ਦੇ ਗੁਣ ਹੁੰਦੇ ਹਨ, ਜਿਸ ਦੀ ਵਰਤੋਂ ਬੁੱਲ੍ਹਾਂ ਦਾ ਰੰਗ ਬਦਲਣ ਲਈ ਕੀਤੀ ਜਾਂਦੀ ਹੈ। ਤੁਸੀਂ ਐਲੋਵੇਰਾ ਨੂੰ ਕਿਸੇ ਵੀ ਸਮੇਂ ਬੁੱਲ੍ਹਾਂ 'ਤੇ ਲਗਾ ਸਕਦੇ ਹੋ। ਇਸ ਨਾਲ ਬੁੱਲ੍ਹ ਨਰਮ ਵੀ ਹੋਣਗੇ ਅਤੇ ਕੁਦਰਤੀ ਰੰਗ ਵੀ ਵਾਪਸ ਆ ਸਕਦਾ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Advertisement
ABP Premium

ਵੀਡੀਓਜ਼

Amritpal Singh| 'ਕਰੋ ਰਿਹਾਅ, ਲੋਕਾਂ ਨੂੰ ਮਿਲਣ ਨਾ ਦੇਣਾ, ਹਲਕੇ 'ਚ ਨਾ ਜਾਣ ਦੇਣਾ, ਵੱਡੀ ਬੇਇਨਸਾਫ਼ੀ'Bhagwant Mann| CM ਨੇ ਜਦੋਂ ਪਹਿਲੀ ਵਾਰੀ ਜਲੰਧਰ ਆਉਣ ਦਾ ਪੁਰਾਣਾ ਕਿੱਸਾ ਸੁਣਾਇਆBhagwant Mann| ਬਾਦਲ ਅਤੇ ਕੈਪਟਨ ਬਾਰੇ ਮੁੱਖ ਮੰਤਰੀ ਨੇ ਕੀ ਆਖਿਆ ?Bhagwant Mann| 'ਚੰਨੀ ਕਿਧਰੇ ਹੋਰ ਫਿਰਦਾ, ਬਾਜਵਾ ਏਧਰ ਨੂੰ ਫਿਰਦਾ, ਦੱਸੋ ਮੈਂ...'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Amritpal Singh Oath: ਸੰਸਦ ਭਵਨ ਪਹੁੰਚੇ ਅੰਮ੍ਰਿਤਪਾਲ ਸਿੰਘ, ਕਾਲੀ ਪੈਂਟ ਤੇ ਸੰਤਰੀ ਦਸਤਾਰ ਸਜਾਈ, ਥੋੜ੍ਹੀ ਦੇਰ 'ਚ ਚੁੱਕਣਗੇ ਸਹੁੰ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Weather Update: ਪੰਜਾਬੀਆਂ ਹੋ ਜਾਓ ਤਿਆਰ! 5 ਤੋਂ 11 ਜੁਲਾਈ ਤੱਕ ਹੋਏਗਾ ਜਲਥਲ, ਅਲਰਟ ਜਾਰੀ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਡਿਬਰੂਗੜ੍ਹ ਜੇਲ੍ਹ ਤੋਂ ਫ਼ੌਜੀ ਜਹਾਜ਼ ਰਾਹੀਂ ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ, ਸਖਤ ਸੁਰੱਖਿਆ ਪਹਿਰਾ
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Amritpal Singh: ਦਿੱਲੀ ਪਹੁੰਚੇ ਅੰਮ੍ਰਿਤਪਾਲ ਸਿੰਘ ਦੇ ਮਾਪੇ, ਬੋਲੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਦਿੱਤੀ ਗਈ...
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
Strike: ਅੱਜ ਵਪਾਰੀਆਂ ਦੀ ਹੜਤਾਲ, ਸ਼ਹਿਰ ਰਹਿਣਗੇ ਬੰਦ, ਪੈਟਰੋਲ ਪੰਪ 'ਤੇ ਵੀ ਹੋਵੇਗਾ ਅਸਰ 
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
UTI: ਪਿਸ਼ਾਬ ਕਰਨ ਵੇਲੇ ਪੈ ਰਿਹਾ ਸਾੜ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਆਹ ਗੰਭੀਰ ਬਿਮਾਰੀ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Amritpal Singh: ਅੰਮ੍ਰਿਤਪਾਲ ਸਿੰਘ ਨੂੰ ਮਿਲੀ 4 ਦਿਨ ਦੀ ਪੈਰੋਲ ਪਰ ਪੰਜਾਬ 'ਚ ਨੋ ਐਂਟਰੀ, ਸਰਕਾਰ ਨੇ ਲਾਈਆਂ 10 ਸ਼ਰਤਾਂ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Indian Team Prize Money: ਭਾਰਤੀ ਟੀਮ 'ਚ ਕਿਵੇਂ ਵੰਡੀ ਜਾਵੇਗੀ 125 ਕਰੋੜ ਦੀ ਪ੍ਰਾਈਜ਼ ਮਨੀ? ਇੰਨਾ ਕੱਟਿਆ ਜਾਵੇਗਾ ਟੈਕਸ
Embed widget