ਪੜਚੋਲ ਕਰੋ

Dark Neck Treatment : ਜਾਣੋ ਗਰਦਨ 'ਤੇ ਕਾਲਾਪਣ ਹੋਣ ਦਾ ਕਾਰਨ, ਜੇਕਰ ਤੁਸੀ ਵੀ ਹੋ ਪਰੇਸ਼ਾਨ ਤਾਂ ਇਸ ਤਰ੍ਹਾਂ ਪਾਓ ਰਾਹਤ

ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਲੋਕਾਂ ਦੇ ਹੱਥ, ਪੈਰ ਅਤੇ ਚਿਹਰਾ ਸਾਫ਼-ਸੁਥਰਾ ਦਿਖਾਈ ਦਿੰਦਾ ਹੈ, ਪਰ ਗਰਦਨ 'ਤੇ ਮੋਟੀ ਕਾਲੀ ਪਰਤ ਬਣ ਜਾਂਦੀ ਹੈ। ਜਦੋਂ ਗਰਦਨ 'ਤੇ ਅਜਿਹਾ ਕਾਲਾਪਨ ਦਿਖਾਈ ਦਿੰਦਾ ਹੈ, ਤਾਂ ਵਿਅਕਤੀ ਬਹੁਤ ਸ਼ਰਮਿੰਦਾ ਮਹਿਸੂਸ

Dark Neck : ਅਕਸਰ ਅਸੀਂ ਦੇਖਦੇ ਹਾਂ ਕਿ ਕੁਝ ਲੋਕਾਂ ਦੇ ਹੱਥ, ਪੈਰ ਅਤੇ ਚਿਹਰਾ ਸਾਫ਼-ਸੁਥਰਾ ਦਿਖਾਈ ਦਿੰਦਾ ਹੈ, ਪਰ ਗਰਦਨ 'ਤੇ ਮੋਟੀ ਕਾਲੀ ਪਰਤ ਬਣ ਜਾਂਦੀ ਹੈ। ਜਦੋਂ ਗਰਦਨ 'ਤੇ ਅਜਿਹਾ ਕਾਲਾਪਨ ਦਿਖਾਈ ਦਿੰਦਾ ਹੈ, ਤਾਂ ਵਿਅਕਤੀ ਬਹੁਤ ਸ਼ਰਮਿੰਦਾ ਮਹਿਸੂਸ ਕਰਦਾ ਹੈ। ਅਜਿਹਾ ਇਸ ਲਈ ਹੁੰਦਾ ਹੈ ਕਿਉਂਕਿ ਔਰਤਾਂ ਜਾਂ ਮਰਦ ਆਪਣੇ ਚਿਹਰੇ ਦਾ ਖਾਸ ਖਿਆਲ ਰੱਖਦੇ ਹਨ ਪਰ ਉਨ੍ਹਾਂ ਦਾ ਧਿਆਨ ਗਰਦਨ ਵੱਲ ਨਹੀਂ ਜਾਂਦਾ, ਜਿਸ ਕਾਰਨ ਗਰਦਨ ਕਾਲੀ ਹੋਣ ਲੱਗਦੀ ਹੈ। ਇਸ ਕਾਲੇਪਨ ਨੂੰ ਦੂਰ ਕਰਨ ਲਈ ਕਈ ਲੋਕ ਬਾਜ਼ਾਰ ਤੋਂ ਮਹਿੰਗੇ ਭਾਅ ਦੇ ਉਤਪਾਦ ਖਰੀਦ ਕੇ ਵਰਤਦੇ ਹਨ, ਜਦਕਿ ਕੁਝ ਲੋਕਾਂ ਨੂੰ ਸਮਝ ਨਹੀਂ ਆਉਂਦੀ ਕਿ ਇਸ ਦਾ ਇਲਾਜ ਕਿਵੇਂ ਕੀਤਾ ਜਾਵੇ। ਅੱਜ ਅਸੀਂ ਤੁਹਾਨੂੰ ਦੱਸਾਂਗੇ ਕਿ ਤੁਸੀਂ ਇਸ ਨੂੰ ਘਰੇਲੂ ਨੁਸਖਿਆਂ ਨਾਲ ਵੀ ਠੀਕ ਕਰ ਸਕਦੇ ਹੋ।

ਗਰਦਨ ਕਾਲੀ ਕਿਉਂ ਹੁੰਦੀ ਹੈ?

- ਜਦੋਂ ਅਸੀਂ ਗਰਦਨ ਨੂੰ ਚੰਗੀ ਤਰ੍ਹਾਂ ਸਾਫ਼ ਨਹੀਂ ਕਰਦੇ ਹਾਂ ਤਾਂ ਉਸ 'ਤੇ ਪਰਤ ਜੰਮਣ ਲੱਗਦੀ ਹੈ।

- ਸਰੀਰ 'ਚ ਆਇਰਨ ਦੀ ਮਾਤਰਾ ਘੱਟ ਹੋਣ 'ਤੇ ਵੀ ਗਰਦਨ ਦਾ ਰੰਗ ਕਾਲਾ ਹੋਣ ਲੱਗਦਾ ਹੈ।

- ਜ਼ਿਆਦਾ ਧੁੱਪ 'ਚ ਰਹਿਣ ਨਾਲ ਹਾਈਪਰਪੀਗਮੈਂਟੇਸ਼ਨ ਹੋ ਜਾਂਦੀ ਹੈ, ਜਿਸ ਕਾਰਨ ਗਰਦਨ ਕਾਲੀ ਹੋ ਜਾਂਦੀ ਹੈ।

ਇਨ੍ਹਾਂ ਘਰੇਲੂ ਨੁਸਖਿਆਂ ਨਾਲ ਆਪਣੀ ਗਰਦਨ ਨੂੰ ਚਮਕਾਓ

ਹਲਦੀ ਦਾ ਪੈਕ : ਹਲਦੀ ਦੀ ਵਰਤੋਂ ਚਿਹਰੇ ਦੇ ਰੰਗ ਨੂੰ ਨਿਖਾਰਨ ਲਈ ਕੀਤੀ ਜਾਂਦੀ ਹੈ। ਇਹ ਸਕਿਨ ਵਾਈਟਨਰ ਦਾ ਕੰਮ ਕਰਦਾ ਹੈ। ਇਸ ਦੀ ਵਰਤੋਂ ਨਾਲ ਡੈੱਡ ਸੈੱਲਸ ਦੂਰ ਹੋ ਜਾਂਦੇ ਹਨ, ਜਿਸ ਨਾਲ ਚਮੜੀ ਦਾ ਰੰਗ ਨਿਖਰਣ ਲੱਗਦਾ ਹੈ। ਜੇਕਰ ਤੁਹਾਡੀ ਵੀ ਗਰਦਨ ਕਾਲੀ ਹੈ ਤਾਂ ਤੁਸੀਂ ਹਲਦੀ 'ਚ ਕੁਝ ਚੀਜ਼ਾਂ ਮਿਲਾ ਕੇ ਆਪਣੀ ਗਰਦਨ ਨੂੰ ਚਮਕਦਾਰ ਬਣਾ ਸਕਦੇ ਹੋ। ਹਲਦੀ 'ਚ ਦਹੀਂ, ਨਿੰਬੂ ਅਤੇ ਦੁੱਧ ਮਿਲਾ ਕੇ ਪੇਸਟ ਬਣਾ ਲਓ। ਅਤੇ ਹੁਣ ਇਸ ਨੂੰ ਗਰਦਨ 'ਤੇ ਲਗਾਓ ਅਤੇ 30 ਮਿੰਟ ਲਈ ਛੱਡ ਦਿਓ |ਇਸ ਤਰ੍ਹਾਂ ਹਫ਼ਤੇ ਵਿਚ ਦੋ ਵਾਰ ਕਰੋ, ਤੁਹਾਨੂੰ ਇਸ ਸਮੱਸਿਆ ਤੋਂ ਛੁਟਕਾਰਾ ਮਿਲੇਗਾ |

ਟਮਾਟਰ ਦਾ ਪੈਕ : ਤੁਸੀਂ ਟਮਾਟਰ ਦੀ ਵਰਤੋਂ ਕਰਕੇ ਵੀ ਗਰਦਨ ਨੂੰ ਸਾਫ਼ ਕਰ ਸਕਦੇ ਹੋ |ਇਸ ਪੈਕ ਨੂੰ ਬਣਾਉਣ ਲਈ ਟਮਾਟਰ ਦੇ ਰਸ ਵਿਚ ਓਟਮੀਲ ਅਤੇ ਦੁੱਧ ਨੂੰ ਮਿਲਾ ਕੇ ਪੇਸਟ ਬਣਾ ਲਓ, ਇਸ ਨੂੰ ਗਰਦਨ 'ਤੇ ਲਗਾਓ ਅਤੇ ਸੁੱਕ ਜਾਣ 'ਤੇ ਗਰਦਨ ਨੂੰ ਧੋ ਲਓ |ਇਸ ਤਰ੍ਹਾਂ ਦੋ ਤੋਂ ਤਿੰਨ ਵਾਰ ਇਸ ਦੀ ਵਰਤੋਂ ਕਰੋ | ਹਫ਼ਤੇ 'ਚ ਗਰਦਨ ਦੀ ਟੋਨ ਵਿੱਚ ਸੁਧਾਰ ਹੋ ਜਾਵੇਗਾ।

ਖੀਰਾ : ਖੀਰੇ ਦੀ ਮਦਦ ਨਾਲ ਤੁਸੀਂ ਗਰਦਨ ਨੂੰ ਵੀ ਸਾਫ਼ ਕਰਦੇ ਹੋ। ਇਸ ਦੇ ਲਈ ਪਹਿਲਾਂ ਖੀਰੇ ਨੂੰ ਪੀਸ ਲਓ। ਹੁਣ ਇਸ ਵਿਚ ਗੁਲਾਬ ਜਲ ਮਿਲਾ ਕੇ ਪੇਸਟ ਬਣਾ ਲਓ, ਫਿਰ ਇਸ ਨੂੰ ਗਰਦਨ 'ਤੇ ਲਗਾਓ ਅਤੇ 10 ਮਿੰਟ ਲਈ ਛੱਡ ਦਿਓ | ਇਸ ਤਰ੍ਹਾਂ ਹਫ਼ਤੇ ਵਿਚ ਦੋ ਤੋਂ ਤਿੰਨ ਵਾਰ ਕਰੋ, ਗਰਦਨ ਦੀ ਚਮਕ ਵਾਪਸ ਆ ਜਾਵੇਗੀ |

ਆਲੂ ਦਾ ਜੂਸ : ਆਲੂ ਦਾ ਜੂਸ ਚਮੜੀ ਲਈ ਵੀ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ 'ਚ ਵਿਟਾਮਿਨ ਸੀ ਪਾਇਆ ਜਾਂਦਾ ਹੈ, ਜੋ ਤੁਹਾਨੂੰ ਚਮਕ ਪ੍ਰਦਾਨ ਕਰ ਸਕਦਾ ਹੈ। ਸਭ ਤੋਂ ਪਹਿਲਾਂ ਆਲੂ ਨੂੰ ਪੀਸ ਕੇ ਜੂਸ ਕੱਢ ਲਓ, ਫਿਰ ਇਸ ਨੂੰ ਗਰਦਨ 'ਤੇ ਲਗਾਓ ਅਤੇ 10 ਤੋਂ 15 ਮਿੰਟ ਲਈ ਛੱਡ ਦਿਓ, ਹੁਣ ਇਸ ਨੂੰ ਕੋਸੇ ਪਾਣੀ ਨਾਲ ਧੋ ਲਓ।

ਨਿੰਬੂ ਦਾ ਰਸ : ਨਿੰਬੂ ਵਿੱਚ ਵਿਟਾਮਿਨ ਸੀ ਵੀ ਪਾਇਆ ਜਾਂਦਾ ਹੈ ਜੋ ਰੰਗਤ ਨੂੰ ਸੁਧਾਰਨ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ। ਗਰਦਨ 'ਤੇ ਨਿੰਬੂ ਦਾ ਰਸ ਲਗਾ ਕੇ ਕਾਲੇਪਨ ਨੂੰ ਦੂਰ ਕੀਤਾ ਜਾ ਸਕਦਾ ਹੈ। ਇਸ ਦੇ ਲਈ ਨਿੰਬੂ ਨੂੰ ਚੰਗੀ ਤਰ੍ਹਾਂ ਨਿਚੋੜੋ ਅਤੇ ਜੂਸ ਕੱਢ ਲਓ। ਫਿਰ ਇਸ ਵਿਚ ਗੁਲਾਬ ਜਲ ਮਿਲਾ ਲਓ, ਹੁਣ ਇਸ ਨੂੰ ਗਰਦਨ 'ਤੇ ਲਗਾਓ ਅਤੇ ਰਾਤ ਭਰ ਲੱਗਾ ਰਹਿਣ ਦਿਓ, ਫਿਰ ਸਵੇਰੇ ਇਸਨੂੰ ਪਾਣੀ ਨਾਲ ਧੋ ਲਓ। ਇਸ ਨੂੰ ਰੋਜ਼ਾਨਾ 2 ਹਫਤਿਆਂ ਤਕ ਕਰਨ ਨਾਲ ਤੁਹਾਡੀ ਗਰਦਨ ਦੇ ਰੰਗ 'ਚ ਸੁਧਾਰ ਆ ਜਾਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Advertisement
ABP Premium

ਵੀਡੀਓਜ਼

ਦਿਲਜੀਤ ਦੇ ਸ਼ੋਅ 'ਚ ਇਸ ਗੱਲ ਤੇ ਲੱਗੀ ਰੋਕ , ਇਸ ਗੀਤ ਨੂੰ ਤਰਸਣਗੇ ਫੈਨਜ਼ਸਾਡੇ ਗੁਰੂ ਸਾਹਿਬ ਨੇ ਸਾਨੂੰ ਸਿਖਾਇਆ ,ਸਰਬਤ ਦਾ ਭਲਾ : ਦਿਲਜੀਤ ਦੋਸਾਂਝਐਸ਼ਵਰਿਆ ਨਾਲ ਤਲਾਕ ਤੇ ਬੋਲੇ ਅਭਿਸ਼ੇਕ ? ਬਹੁਤ ਔਖਾ ਸਮਾਂਹੈਦਰਾਬਾਦ ਦੀਸੜਕਾਂ ਤੇ ਦਿਲਜੀਤ ਦੋਸਾਂਝ , Auto ਵਾਲੇ ਨਾਲ ਪਈ ਯਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
Air Pollution: ਧੂੰਏ ਨੇ ਕੀਤਾ ਪੰਜਾਬ ਦਾ ਬੁਰਾ ਹਾਲ ! 20 ਲੱਖ ਲੋਕ ਇਲਾਜ ਲਈ ਪਹੁੰਚੇ ਹਸਪਤਾਲ, ਕੈਂਸਰ ਦਾ ਵੀ ਵਧਿਆ ਖ਼ਤਰਾ, ਜਾਣੋ ਤਾਜ਼ਾ ਹਲਾਤ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
ਚੰਡੀਗੜ੍ਹ ਨੂੰ ਲੈ ਕੇ ਪੰਜਾਬ ਤੇ ਹਰਿਆਣਾ 'ਚ ਵਧਿਆ ਵਿਵਾਦ, AAP ਨੇ ਕਿਹਾ-ਨਹੀਂ ਦਿਆਂਗੇ 1 ਇੰਚ ਜ਼ਮੀਨ, CM ਸੈਣੀ ਨੇ ਕਿਹਾ-ਸਾਡਾ ਵੀ ਹੱਕ
Champions Trophy 2025:  ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
Champions Trophy 2025: ਜੇ ਆਕੜਾਂ ਦਿਖਾਉਂਦਾ ਰਿਹਾ ਪਾਕਿਸਤਾਨ ਤਾਂ ਭਾਰਤ ਕਰ ਸਕਦਾ ਹੈ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ, ਜਾਣੋ ਕਿਵੇਂ ?
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ
Embed widget