ਪੜਚੋਲ ਕਰੋ

ਕੀ ਤੁਸੀਂ ਵੀ ਕੇਲੇ ਖਾ ਕੇ ਛਿਲਕਾ ਸੁੱਟ ਦਿੰਦੇ ਹੋ? ਹੁਣ ਇਸ ਦੇ ਫਾਇਦੇ ਜਾਣ ਕੇ ਕਦੇ ਨਹੀਂ ਕਰੋਗੇ ਗਲਤੀ

Banana Peel Benefits: ਸਿਹਤ ਲਈ ਕੇਲੇ ਨੂੰ ਬੇਹੱਦ ਫਾਇਦੇਮੰਦ ਮੰਨਿਆ ਗਿਆ ਹੈ। ਬਹੁਤ ਸਾਰੇ ਲੋਕ ਕੇਲਾ ਖਾਣ ਦੇ ਫਾਇਦੇ ਤਾਂ ਜਾਣਦੇ ਹਨ ਪਰ ਕੇਲਾ ਖਾਣ ਤੋਂ ਬਾਅਦ ਛਿਲਕੇ ਨੂੰ ਸੁੱਟ ਦਿੰਦੇ ਹਨ। ਸ਼ਾਇਦ ਉਹ ਨਹੀਂ ਜਾਣਦੇ ਕਿ ਕੇਲੇ ਦੇ ਛਿਲਕੇ...

Banana Peel Benefits: ਸਿਹਤ ਲਈ ਕੇਲੇ ਨੂੰ ਬੇਹੱਦ ਫਾਇਦੇਮੰਦ ਮੰਨਿਆ ਗਿਆ ਹੈ। ਬਹੁਤ ਸਾਰੇ ਲੋਕ ਕੇਲਾ ਖਾਣ ਦੇ ਫਾਇਦੇ ਤਾਂ ਜਾਣਦੇ ਹਨ ਪਰ ਕੇਲਾ ਖਾਣ ਤੋਂ ਬਾਅਦ ਛਿਲਕੇ ਨੂੰ ਸੁੱਟ ਦਿੰਦੇ ਹਨ। ਸ਼ਾਇਦ ਉਹ ਨਹੀਂ ਜਾਣਦੇ ਕਿ ਕੇਲੇ ਦੇ ਛਿਲਕੇ ਵਿੱਚ ਬਹੁਮੁੱਲੇ ਤੱਤ ਛੁਪੇ ਹੁੰਦੇ ਹਨ। ਕੇਲੇ ਦੇ ਛਿਲਕੇ ਵਿਟਾਮਿਨ ਬੀ, ਵਿਟਾਮਿਨ ਏ, ਪੋਟਾਸ਼ੀਅਮ, ਮੈਗਨੀਸ਼ੀਅਮ ਆਦਿ ਕਈ ਪੌਸ਼ਟਿਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਸ ਲਈ ਕੇਲੇ ਦੇ ਛਿਲਕਿਆਂ ਨੂੰ ਸੁੱਟਣ ਤੋਂ ਪਹਿਲਾਂ ਦੋ ਵਾਰ ਸੋਚੋ। ਇਸ ਨਾਲ ਸਰੀਰ ਦੀਆਂ ਕਈ ਸਮੱਸਿਆਵਾਂ ਦੂਰ ਹੋ ਸਕਦੀਆਂ ਹਨ। ਆਓ ਜਾਣਦੇ ਹਾਂ ਕੇਲੇ ਦੇ ਛਿਲਕੇ ਨਾਲ ਸਰੀਰ ਨੂੰ ਕੀ-ਕੀ ਫਾਇਦੇ ਹੁੰਦੇ ਹਨ।

ਪਾਚਨ ਕ੍ਰਿਆ ਨੂੰ ਸਿਹਤਮੰਦ ਰੱਖੋ- ਕੇਲੇ ਦਾ ਛਿਲਕਾ ਪਾਚਨ ਸਬੰਧੀ ਸਮੱਸਿਆਵਾਂ ਨੂੰ ਦੂਰ ਕਰ ਸਕਦਾ ਹੈ। ਖਾਸ ਤੌਰ 'ਤੇ ਜੇਕਰ ਤੁਹਾਨੂੰ ਕਬਜ਼ ਤੇ ਦਸਤ ਦੀ ਸਮੱਸਿਆ ਹੈ ਤਾਂ ਕੇਲੇ ਦਾ ਛਿਲਕਾ ਤੁਹਾਡੇ ਲਈ ਰਾਮਬਾਣ ਸਾਬਤ ਹੋ ਸਕਦਾ ਹੈ। ਅਸਲ ਵਿੱਚ ਇਸ ਵਿੱਚ ਫਾਈਬਰ ਦੀ ਮਾਤਰਾ ਵਧੇਰੇ ਹੁੰਦੀ ਹੈ, ਜੋ ਪਾਚਨ ਸਬੰਧੀ ਗੜਬੜੀਆਂ ਨੂੰ ਦੂਰ ਕਰਨ ਵਿੱਚ ਮਦਦ ਕਰ ਸਕਦੀ ਹੈ।

ਦੰਦ ਸਾਫ਼ ਕਰੋ- ਕੇਲੇ ਦਾ ਛਿਲਕਾ ਨਾ ਸਿਰਫ਼ ਪਾਚਨ ਸਬੰਧੀ ਵਿਕਾਰਾਂ ਨੂੰ ਦੂਰ ਕਰ ਸਕਦਾ ਹੈ, ਸਗੋਂ ਇਹ ਤੁਹਾਡੇ ਦੰਦਾਂ ਨੂੰ ਚਮਕਾਉਣ ਵਿੱਚ ਵੀ ਮਦਦ ਕਰ ਸਕਦਾ ਹੈ। ਇਸ ਵਿੱਚ ਮੌਜੂਦ ਪੋਟਾਸ਼ੀਅਮ ਤੇ ਮੈਗਨੀਸ਼ੀਅਮ ਦੰਦਾਂ ਦੇ ਪੀਲੇ ਹੋਣ ਦੀ ਸਮੱਸਿਆ ਨੂੰ ਘੱਟ ਕਰਦਾ ਹੈ। ਇਸ ਦੇ ਲਈ ਰੋਜ਼ਾਨਾ ਕੇਲੇ ਦੇ ਛਿਲਕਿਆਂ ਨੂੰ ਦੰਦਾਂ 'ਤੇ ਰਗੜੋ। ਇਸ ਨਾਲ ਕਾਫੀ ਫਾਇਦਾ ਮਿਲੇਗਾ।

ਝੁਰੜੀਆਂ ਨੂੰ ਘਟਾਓ- ਝੁਰੜੀਆਂ ਦੀ ਸਮੱਸਿਆ ਨੂੰ ਦੂਰ ਕਰਨ ਲਈ ਕੇਲੇ ਦੇ ਛਿਲਕੇ ਦੀ ਵਰਤੋਂ ਕੀਤੀ ਜਾ ਸਕਦੀ ਹੈ। ਦਰਅਸਲ, ਇਸ ਵਿੱਚ ਐਂਟੀਆਕਸੀਡੈਂਟ ਤੇ ਐਂਟੀ-ਏਜਿੰਗ ਗੁਣ ਹੁੰਦੇ ਹਨ, ਜੋ ਚਮੜੀ ਤੋਂ ਝੁਰੜੀਆਂ ਦੀ ਸਮੱਸਿਆ ਨੂੰ ਘੱਟ ਕਰਨ ਵਿੱਚ ਕਾਰਗਰ ਸਾਬਤ ਹੋ ਸਕਦੇ ਹਨ।

ਇਹ ਵੀ ਪੜ੍ਹੋ: Viral Video: ਚਲਦੀ ਕਾਰ 'ਤੇ ਅਚਾਨਕ ਡਿੱਗੀ ਬਿਜਲੀ, ਵੀਡੀਓ ਦੇਖ ਕੇ ਉੱਡ ਜਾਣਗੇ ਹੋਸ਼

ਮੁਹਾਸਿਆਂ ਤੋਂ ਛੁਟਕਾਰਾ ਪਾਓ- ਕੇਲੇ ਦਾ ਛਿਲਕਾ ਮੁਹਾਸੇ ਦੀ ਸਮੱਸਿਆ ਨੂੰ ਘੱਟ ਕਰ ਸਕਦਾ ਹੈ। ਇਸ ਦੇ ਲਈ ਕੇਲੇ ਦੇ ਛਿਲਕਿਆਂ ਨੂੰ ਪ੍ਰਭਾਵਿਤ ਥਾਂ 'ਤੇ ਰਗੜੋ। ਇੱਕ ਹਫ਼ਤੇ ਤੱਕ ਇਸ ਦੀ ਵਰਤੋਂ ਕਰਨ ਤੋਂ ਬਾਅਦ ਤੁਹਾਨੂੰ ਚਮੜੀ 'ਤੇ ਫਰਕ ਨਜ਼ਰ ਆਵੇਗਾ।

ਇਹ ਵੀ ਪੜ੍ਹੋ: Punjab News: ਲੋਕਾਂ ਦੇ ਵਿਆਹਾਂ 'ਚ ਬੈਂਡ ਵਜਾਏਗੀ ਪੰਜਾਬ ਪੁਲਿਸ, ਦੇਣਗੇ ਪੈਣਗੇ ਘੰਟੇ ਲਈ 7 ਹਜ਼ਾਰ ਰੁਪਏ

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Free Petrol : ਇਨ੍ਹਾਂ ਪੰਪਾਂ 'ਤੇ ਇਸ ਦਿਨ ਮਿਲੇਗਾ ਮੁਫ਼ਤ ਪੈਟਰੋਲ , ਬਸ ਕਰਨਾ ਹੋਵੇਗਾ ਇਹ ਕੰਮ 
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Punjab 'ਚ ਮੁੰਡੇ-ਕੁੜੀਆਂ ਦੇ ਵਿਆਹ ਕਿਉਂ ਨਹੀਂ ਹੋ ਰਹੇ ? ਕਾਰਨ ਜਾਣ ਕੇ ਹੋ ਜਾਓਗੇ ਹੈਰਾਨ !
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Google 'ਤੇ ਇਹ ਚੀਜ਼ਾਂ ਕਦੇ ਨਾ ਕਰੋ Search! ਤੁਹਾਡੀ Private ਜਾਣਕਾਰੀ ਹੋ ਸਕਦੀ ਹੈ Leak
Embed widget