ਪੜਚੋਲ ਕਰੋ

Survey: ਕੁੜੀਆਂ ਦੀ ਜ਼ਿੰਦਗੀ ਦਾ ਇੱਕ ਸਾਲ ਇਹ ਸੋਚ ਕੇ ਲੰਘ ਜਾਂਦਾ ਹੈ ਕਿ ਅੱਜ ਕੀ ਪਾਉਣਾ ਹੈ?

Survey: ਜੀ ਹਾਂ, ਇੱਕ ਰਿਸਰਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਕੁੜੀਆਂ ਆਪਣੀ ਜ਼ਿੰਦਗੀ ਦਾ ਇੱਕ ਸਾਲ ਇਹ ਸੋਚ ਕੇ ਗੁਜ਼ਾਰ ਦਿੰਦੀਆਂ ਹਨ ਕਿ ਅੱਜ ਕੀ ਪਾਉਣਾ ਹੈ। ਤਾਂ ਕੀ ਤੁਸੀਂ ਜਾਣਦੇ ਹੋ ਕਿ ਉਨ੍ਹਾਂ ਦਾ ਰੋਜ਼ਾਨਾ ਕਿੰਨਾ ਸਮਾਂ ਬਰਬਾਦ ਹੁੰਦਾ ਹੈ।

ਅਕਸਰ ਕਿਹਾ ਜਾਂਦਾ ਹੈ ਕਿ ਔਰਤਾਂ ਆਪਣੇ ਕੱਪੜਿਆਂ, ਪਹਿਰਾਵੇ, ਗੈਟਅੱਪ, ਆਉਟਫਿਟ ਜਾਂ ਲੁੱਕ ਦਾ ਜ਼ਿਆਦਾ ਧਿਆਨ ਰੱਖਦੀਆਂ ਹਨ। ਹਰ ਰੋਜ਼ ਕਾਲਜ ਜਾਂ ਦਫਤਰ ਜਾਣ ਤੋਂ ਲੈ ਕੇ ਕਿਸੇ ਵੀ ਪਾਰਟੀ ਵਿਚ ਸ਼ਾਮਲ ਹੋਣ ਤੱਕ, ਕੁੜੀਆਂ ਇਸ ਗੱਲ ਵੱਲ ਬਹੁਤ ਧਿਆਨ ਦਿੰਦੀਆਂ ਹਨ ਕਿ ਉਨ੍ਹਾਂ ਨੇ ਕੀ ਪਾਉਣਾ ਹੈ ਅਤੇ ਉਹ ਕਿਵੇਂ ਦਿਖਾਈ ਦਿੰਦੀਆਂ ਹਨ। ਇਹ ਗੱਲ ਕਈ ਖੋਜਾਂ ਵਿੱਚ ਵੀ ਸਾਹਮਣੇ ਆ ਚੁੱਕੀ ਹੈ। ਇੱਕ ਵਾਰ ਇੱਕ ਰਿਸਰਚ ਵਿੱਚ ਇਹ ਗੱਲ ਸਾਹਮਣੇ ਆਈ ਸੀ ਕਿ ਔਰਤਾਂ ਆਪਣੀ ਜ਼ਿੰਦਗੀ ਦਾ ਇੱਕ ਸਾਲ ਸਿਰਫ਼ ਇੱਕ ਸਵਾਲ ਦਾ ਜਵਾਬ ਲੱਭਣ ਵਿੱਚ ਹੀ ਲਗਾ ਦਿੰਦੀਆਂ ਹਨ ਕਿ ਕੀ ਪਾਉਣਾ ਹੈ।

ਜੀ ਹਾਂ, ਹਰ ਰੋਜ਼ ਕੁੜੀਆਂ ਦਿਨ ਵਿੱਚ ਕਾਫੀ ਲੰਬੇ ਸਮੇਂ ਤੱਕ ਇਹ ਸੋਚਦੀਆਂ ਹਨ ਕਿ ਉਨ੍ਹਾਂ ਨੇ ਕੀ ਪਾਉਣਾ ਹੈ ਅਤੇ ਜੇਕਰ ਪੂਰੀ ਜ਼ਿੰਦਗੀ ਦਾ ਹਿਸਾਬ ਲਗਾਇਆ ਜਾਵੇ ਤਾਂ ਲਗਭਗ ਇੱਕ ਸਾਲ ਹੋ ਸਕਦਾ ਹੈ। ਤਾਂ ਆਓ ਜਾਣਦੇ ਹਾਂ ਇਸ ਰਿਸਰਚ 'ਚ ਕਿਹੜੀਆਂ-ਕਿਹੜੀਆਂ ਗੱਲਾਂ ਸਾਹਮਣੇ ਆਈਆਂ ਹਨ... 

ਕੀ ਕਹਿੰਦੀ ਹੈ ਰਿਸਰਚ?

 ਜੇਕਰ ਰਿਸਰਚ ਦੀ ਗੱਲ ਕਰੀਏ ਤਾਂ ਇਸ ਰਿਸਰਚ 'ਚ ਕਿਹਾ ਗਿਆ ਹੈ ਕਿ ਔਰਤਾਂ ਆਪਣੀ ਜ਼ਿੰਦਗੀ ਦਾ ਲਗਭਗ ਇਕ ਸਾਲ ਇਸ ਗੱਲ ਦਾ ਜਵਾਬ ਲੱਭਣ 'ਚ ਗੁਜ਼ਾਰ ਦਿੰਦੀਆਂ ਹਨ ਕਿ ਉਨ੍ਹਾਂ ਨੇ ਕੀ ਪਾਉਣਾ ਹੈ। ਇਸ ਸਰਵੇਖਣ ਵਿੱਚ 2491 ਔਰਤਾਂ ਨੂੰ ਸ਼ਾਮਲ ਕੀਤਾ ਗਿਆ ਅਤੇ ਉਨ੍ਹਾਂ ਦੱਸਿਆ ਕਿ ਔਰਤਾਂ ਦਫ਼ਤਰ ਜਾਣ, ਨਾਈਟ ਆਊਟ, ਡਿਨਰ ਪਾਰਟੀ, ਛੁੱਟੀਆਂ, ਪਾਰਟੀ, ਜਿੰਮ ਆਦਿ ਲਈ ਕੱਪੜਿਆਂ ਬਾਰੇ ਬਹੁਤ ਸੋਚਦੀਆਂ ਹਨ। ਇਹ ਗੱਲ ਸਾਹਮਣੇ ਆਈ ਕਿ ਔਰਤਾਂ ਕੱਪੜਿਆਂ ਦੀ ਚੋਣ ਕਰਨ ਵਿੱਚ 287 ਦਿਨ ਪੂਰੇ ਕਰ ਦਿੰਦੀਆਂ ਹਨ।

ਇਸ ਸਰਵੇ 'ਤੇ ਰਿਸਰਚ ਕਰ ਰਹੇ ਲੋਕਾਂ ਦਾ ਕਹਿਣਾ ਹੈ ਕਿ ਜ਼ਿਆਦਾਤਰ ਸਮਾਂ ਸ਼ੁੱਕਰਵਾਰ ਜਾਂ ਸ਼ਨੀਵਾਰ ਜਾਂ ਛੁੱਟੀ ਵਾਲੇ ਦਿਨ ਪਾਉਣ ਵਾਲੇ ਕੱਪੜਿਆਂ 'ਤੇ ਹੀ ਬਿਤਾਇਆ ਜਾਂਦਾ ਹੈ। ਉਸ ਦੇ ਅਨੁਸਾਰ, ਔਰਤਾਂ ਹਰ ਹਫਤੇ ਦੀ ਸਵੇਰ ਨੂੰ ਲਗਭਗ 16 ਮਿੰਟ ਇਹ ਫੈਸਲਾ ਕਰਨ ਵਿੱਚ ਬਿਤਾਉਂਦੀਆਂ ਹਨ ਕਿ ਕੀ ਪਾਉਣ ਹੈ ਅਤੇ ਸ਼ਨੀਵਾਰ ਜਾਂ ਐਤਵਾਰ ਦੀ ਸਵੇਰ ਨੂੰ ਲਗਭਗ 14 ਮਿੰਟ।

ਟੈਲੀਗ੍ਰਾਫ ਦੀ ਇਕ ਰਿਪੋਰਟ ਵਿਚ ਸਰਵੇਖਣ ਦੇ ਬੁਲਾਰੇ ਦੇ ਹਵਾਲੇ ਨਾਲ ਕਿਹਾ ਗਿਆ ਹੈ, "ਤੁਸੀਂ ਜੋ ਪਾਉਂਦੇ ਹੋ, ਉਸ ਦਾ ਸਿੱਧਾ ਅਸਰ ਇਸ ਗੱਲ 'ਤੇ ਪੈਂਦਾ ਹੈ ਕਿ ਤੁਸੀਂ ਆਪਣੇ ਬਾਰੇ ਕਿਵੇਂ ਮਹਿਸੂਸ ਕਰਦੇ ਹੋ ਅਤੇ ਇਸ ਕਾਰਨ ਇਕ ਔਰਤ ਆਪਣੇ ਪਹਿਰਾਵੇ ਵਿਚ ਅਸਾਧਾਰਨ ਮਹਿਸੂਸ ਕਰਦੀ ਹੈ। ਕਿਸੇ ਵੀ ਮੌਕੇ ‘ਤੇ ਤੁਹਾਡੇ ਕੱਪੜੇ ਇਕ ਚਰਿੱਤਰ ਨੂੰ ਦਰਸਾਉਂਦੇ ਹਨ ਅਤੇ ਅਸੀਂ ਸਮਝਦੇ ਹਾਂ ਕਿ ਇਹ ਔਰਤਾਂ ਲਈ ਬਹੁਤ ਮਹੱਤਵਪੂਰਨ ਹੈ। ਇਸ ਸਰਵੇਖਣ ਵਿੱਚ 16 ਤੋਂ 60 ਸਾਲ ਦੀ ਉਮਰ ਦੀਆਂ ਔਰਤਾਂ ਨੂੰ ਸ਼ਾਮਲ ਕੀਤਾ ਗਿਆ ਸੀ।

ਇਹ ਵੀ ਪੜ੍ਹੋ: Sugar Benefits And Risk: ਕੀ ਚੀਨੀ ਖਾਣਾ ਬਿਲਕੁਲ ਛੱਡ ਦੇਣਾ ਚਾਹੀਦਾ? ਜਾਣੋ ਐਕਸਪਰਟਸ ਦਾ ਜਵਾਬ

ਇਸ ਰਿਪੋਰਟ 'ਚ ਖੁਲਾਸਾ ਹੋਇਆ ਹੈ ਕਿ ਜ਼ਿਆਦਾਤਰ ਔਰਤਾਂ ਵੀਕੈਂਡ ਦੀ ਰਾਤ ਨੂੰ ਬਾਹਰ ਜਾਣ ਤੋਂ ਪਹਿਲਾਂ ਇਹ ਫੈਸਲਾ ਕਰਨ 'ਚ ਲਗਭਗ 20 ਮਿੰਟ ਬਿਤਾਉਂਦੀਆਂ ਹਨ ਕਿ ਕੀ ਪਾਉਣਾ ਹੈ। ਇਸ ਤੋਂ ਇਲਾਵਾ ਔਰਤਾਂ ਹਰ ਵਾਰ ਇਹ ਫੈਸਲਾ ਕਰਨ ਵਿੱਚ 52 ਮਿੰਟ ਬਰਬਾਦ ਕਰਦ ਦਿੰਦੀਆਂ ਹਨ ਕਿ ਛੁੱਟੀ ਵਾਲੇ ਦਿਨ ਕੀ ਪਾਉਣਾ ਹੈ। ਹਰ ਛੁੱਟੀ ਤੋਂ ਪਹਿਲਾਂ, 10 ਮਿੰਟ ਇਹ ਫੈਸਲਾ ਕਰਨ ਵਿੱਚ ਖਰਚ ਕੀਤੇ ਜਾਂਦੇ ਹਨ ਕਿ ਸ਼ਾਮ ਅਤੇ ਸਵੇਰ ਨੂੰ ਕੀ ਪਾਉਣਾ ਹੈ। ਇਸ ਦੇ ਨਾਲ ਹੀ ਜਦੋਂ ਵੀ ਕੋਈ ਤਿਓਹਾਰ ਹੁੰਦਾ ਹੈ ਤਾਂ ਔਰਤਾਂ ਆਪਣੇ ਕੱਪੜਿਆਂ ਦੀ ਚੋਣ ਕਰਨ ਵਿੱਚ ਕਰੀਬ 36 ਮਿੰਟ ਬਿਤਾਉਂਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?
Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...
Embed widget