ਪੜਚੋਲ ਕਰੋ

April Fool History: ਕੀ ਤੁਸੀਂ ਜਾਣਦੇ ਹੋ ਅਪ੍ਰੈਲ ਫੂਲ ਦਾ ਇਤਿਹਾਸ, ਜਾਣੋ ਗ੍ਰੇਗੋਰੀਅਨ ਕੈਲੰਡਰ ਨਾਲ ਇਸ ਦਾ ਕੀ ਸਬੰਧ

ਇੱਕ ਅਪ੍ਰੈਲ ਯਾਨੀ ਅਪ੍ਰੈਲ ਫੂਲ ਦਾ ਦਿਨ। ਇਹੀ ਤਰੀਕ ਹੈ ਜਦੋਂ ਅਸੀਂ ਬਿਨਾਂ ਕਿਸੇ ਸ਼ਰਮ ਦੇ ਕਿਸੇ ਦਾ ਮਜ਼ਾਕ ਉਡਾ ਸਕਦੇ ਹਾਂ। ਇਸ ਦਿਨ ਨੂੰ ਕਈ ਦੇਸ਼ਾਂ ਵਿੱਚ ਅਲੱਗ-ਅਲੱਗ ਸਮਾਜਾਂ ਵਿੱਚ ਕਈ ਸ਼ਤਾਬਦੀਆਂ ਤੋਂ ਮਨਾਇਆ ਜਾ ਰਿਹਾ ਹੈ।

April Fool History: ਇੱਕ ਅਪ੍ਰੈਲ ਯਾਨੀ ਅਪ੍ਰੈਲ ਫੂਲ ਦਾ ਦਿਨ। ਇਹੀ ਤਰੀਕ ਹੈ ਜਦੋਂ ਅਸੀਂ ਬਿਨਾਂ ਕਿਸੇ ਸ਼ਰਮ ਦੇ ਕਿਸੇ ਦਾ ਮਜ਼ਾਕ ਉਡਾ ਸਕਦੇ ਹਾਂ। ਇਸ ਦਿਨ ਨੂੰ ਕਈ ਦੇਸ਼ਾਂ ਵਿੱਚ ਅਲੱਗ-ਅਲੱਗ ਸਮਾਜਾਂ ਵਿੱਚ ਕਈ ਸ਼ਤਾਬਦੀਆਂ ਤੋਂ ਮਨਾਇਆ ਜਾ ਰਿਹਾ ਹੈ। ਹਾਲਾਂਕਿ, ਇਸ ਦੀ ਖੋਜ ਕਿੱਥੋਂ ਹੋਈ ਸੀ, ਇਹ ਅਜੇ ਵੀ ਇੱਕ ਰਾਜ਼ ਹੈ। 

ਦਰਅਸਲ ਕਿਹਾ ਜਾਂਦਾ ਹੈ ਕਿ ਅਪ੍ਰੈਲ ਫੂਲ ਡੇਅ ਦੀ ਸ਼ੁਰੂਆਤ ਯੂਰਪ ਤੋਂ ਹੋਈ ਸੀ, ਪਰ ਅੱਜ ਇਹ ਦੁਨੀਆਂ ਭਰ 'ਚ ਮਨਾਇਆ ਜਾਂਦਾ ਹੈ। ਹਾਲਾਂਕਿ, ਇਤਿਹਾਸਕਾਰ ਹੁਣ ਵੀ ਅਪ੍ਰੈਲ ਫੂਲ ਡੇਅ ਦੀਆਂ ਜੜ੍ਹਾਂ ਦੀ ਖੋਜ ਨਹੀਂ ਕਰ ਸਕੇ ਪਰ ਇਸ ਤਾਰੀਖ ਬਾਰੇ ਮਸ਼ਹੂਰ ਕਥਨ ਇਹ ਹੈ ਕਿ ਇਸ ਦਿਨ ਨੂੰ ਜੂਲੀਅਨ ਤੋਂ ਗ੍ਰੇਗੋਰੀਅਨ ਕੈਲੰਡਰ 'ਚ ਬਦਲਦੀ ਤਰੀਖ ਵਜੋਂ ਮਨਾਇਆ ਜਾਂਦਾ ਹੈ। 

1582 ਵਿੱਚ ਪੋਪ ਗ੍ਰੇਗੋਰੀ XIII ਨੇ 1 ਜਨਵਰੀ ਤੋਂ ਨਵੇਂ ਕੈਲੰਡਰ ਦੀ ਸ਼ੁਰੂਆਤ ਕੀਤੀ ਸੀ। ਇਸ ਦੇ ਨਾਲ ਮਾਰਚ ਦੇ ਅਖੀਰ ਨੂੰ ਮਨਾਏ ਜਾਂਦੇ ਨਿਊ ਯੀਅਰ ਸੈਲੀਬ੍ਰੇਸ਼ਨ ਦੀ ਤਾਰੀਖ ਵਿੱਚ ਬਦਲੀ ਹੋ ਗਈ। ਕੈਲੰਡਰ ਦੀ ਇਹ ਤਾਰੀਖ ਪਹਿਲਾਂ ਫਰਾਂਸ 'ਚ ਲਾਗੂ ਕੀਤੀ ਗਈ ਸੀ। ਹਾਲਾਂਕਿ, ਯੂਰਪ ਵਿੱਚ ਰਹਿੰਦੇ ਬਹੁਤ ਸਾਰੇ ਲੋਕਾਂ ਨੇ ਜੂਲੀਅਨ ਕੈਲੰਡਰ ਨੂੰ ਹੀ ਅਪਣਾਇਆ ਸੀ। ਜਿਨ੍ਹਾਂ ਲੋਕਾਂ ਨੇ ਨਵੇਂ ਕੈਲੰਡਰ ਨੂੰ ਅਪਣਾਇਆ, ਉਨ੍ਹਾਂ ਨੇ ਉਨ੍ਹਾਂ ਲੋਕਾਂ ਨੂੰ ਫੂਲ (ਮੂਰਖ) ਕਹਿਣਾ ਸ਼ੁਰੂ ਕੀਤਾ, ਜੋ ਪੁਰਾਣੇ ਕੈਲੰਡਰ ਮੁਤਾਬਕ ਹੀ ਚੱਲ ਰਹੇ ਸਨ। 

ਅਪ੍ਰੈਲ ਫੂਲ ਡੇਅ ਲਈ ਇਹ ਮਸ਼ਹੂਰ ਕਥਨ ਉਹ ਸੱਚਾਈਆਂ ਨੂੰ ਨਹੀਂ ਬਿਆਨ ਕਰਦਾ ਕਿਉਂਕਿ ਯੂਰਪੀ ਲੋਕਾਂ ਨੇ ਗ੍ਰੇਗੋਰੀਅਨ ਕੈਲੰਡਰ ਨੂੰ ਅਪਣਾ ਲਿਆ ਸੀ ਜਿਸ ਦਾ ਸਬੂਤ ਹੈ ਕਿ ਇੰਗਲੈਂਡ ਨੇ 1752 ਵਿੱਚ ਗ੍ਰੇਗੋਰੀਅਨ ਕੈਲੰਡਰ ਨੂੰ ਨਹੀਂ ਅਪਣਾਇਆ ਤੇ ਉਸ ਸਮੇਂ ਅਪ੍ਰੈਲ ਫੂਲ ਦਾ ਸੰਕਲਪ ਬਹੁਤ ਚੰਗੀ ਤਰ੍ਹਾਂ ਮਸ਼ਹੂਰ ਹੋ ਗਿਆ ਸੀ।

ਅਪ੍ਰੈਲ ਫੂਲ ਬਾਰੇ ਇੱਕ ਵੱਖ ਗੱਲ ਇਹ ਹੈ ਕਿ ਉਸ ਸਮੇਂ ਦੌਰਾਨ ਬਸੰਤ ਮੌਸਮ ਦੇ ਆਉਣ 'ਤੇ ਕਈ ਦੇਸ਼ਾਂ ਵਿੱਚ ਕੜਾਕੇ ਦੀ ਠੰਢ ਤੋਂ ਛੁਟਕਾਰਾ ਮਿਲਦਾ ਸੀ। ਮੌਸਮ ਦੇ ਇਸ ਬਦਲਾਅ ਨੂੰ ਕਈ ਦੇਸ਼ਾਂ ਵਿੱਚ ਇੱਕ ਖੁਸ਼ੀ ਤੇ ਤਿਉਹਾਰ ਵਜੋਂ ਮਨਾਇਆ ਜਾਂਦਾ ਹੈ। ਜਿਵੇਂ ਕਿ ਭਾਰਤ ਵਿੱਚ ਹੋਲੀ ਦੇ ਤਿਉਹਾਰ ਦੌਰਾਨ ਕੁਦਰਤੀ ਰੂਪ ਵਿੱਚ ਵਾਤਾਵਰਨ ਵਿੱਚ ਕਈ ਕੁਦਰਤੀ ਰੰਗ ਖਿੱਲ੍ਹਰੇ ਰਹਿੰਦੇ ਹਨ। ਭਾਰਤ ਦੇ ਲੋਕ ਹੋਲੀ ਦੇ ਤਿਉਹਾਰ ਨੂੰ ਵੱਖ-ਵੱਖ ਰਾਜਾਂ ਵਿੱਚ ਆਪਣੇ ਤਰੀਕੇ ਨਾਲ ਮਨਾਉਂਦੇ ਹਨ।

ਟਾਪ ਹੈਡਲਾਈਨ

ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ

ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ

ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ

ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ

ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ

ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ

ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?

Embed widget