ਪੜਚੋਲ ਕਰੋ

ਕੀ ਤੁਸੀਂ ਜਾਣਦੇ ਹੋ ਭਗਵਾਨ ਕ੍ਰਿਸ਼ਨ ਨੂੰ ਕਿਸ ਨੇ ਦਿੱਤੀ ਸੀ ਬੰਸਰੀ? ਇੱਥੇ ਪੜ੍ਹੋ ਦਿਲਚਸਪ ਕਥਾ 

ਬੰਸਰੀ ਭਗਵਾਨ ਕ੍ਰਿਸ਼ਨ ਦਾ ਪ੍ਰਤੀਕ ਹੈ। ਭਗਵਾਨ ਕ੍ਰਿਸ਼ਨ ਦੀ ਬੰਸਰੀ ਵਜਾਉਂਦੇ ਹੋਏ ਚਿੱਤਰ ਨੇ ਸਦੀਆਂ ਤੋਂ ਭਗਤਾਂ ਨੂੰ ਮੋਹਿਤ ਕੀਤਾ ਹੈ। ਹਾਲਾਂਕਿ, ਬਹੁਤ ਘੱਟ ਲੋਕ ਜਾਣਦੇ ਹਨ ਕਿ ਸ਼੍ਰੀ ਕ੍ਰਿਸ਼ਨ ਨੂੰ ਕਿਸ ਨੇ ਬੰਸਰੀ ਦਿੱਤੀ ਸੀ। ਅੱਜ ਅਸੀਂ ਤੁਹਾਨੂੰ ਇਸ ਬਾਰੇ ਦੱਸਾਂਗੇ।

ਕਿਹਾ ਜਾਂਦਾ ਹੈ ਕਿ ਭਗਵਾਨ ਵਿਸ਼ਨੂੰ ਦਵਾਪਰ ਯੁੱਗ ਵਿੱਚ ਭਗਵਾਨ ਕ੍ਰਿਸ਼ਨ ਦੇ ਰੂਪ ਵਿੱਚ ਧਰਤੀ 'ਤੇ ਅਵਤਾਰ ਲੈ ਕੇ ਆਏ ਸੀ। ਭਗਵਾਨ ਕ੍ਰਿਸ਼ਨ ਜੀ ਦੇ ਦਰਸ਼ਨ ਕਰਨ ਲਈ, ਦੇਵੀ ਦੇਵਤੇ ਵੱਖ-ਵੱਖ ਭੇਸਾਂ ਵਿੱਚ ਧਰਤੀ 'ਤੇ ਆਉਣੇ ਸ਼ੁਰੂ ਹੋ ਗਏ। ਪਰ ਉਨ੍ਹਾਂ ਦੇ ਮਨ 'ਚ ਇਹ ਸਵਾਲ ਉੱਠਿਆ ਕਿ ਜੇ ਉਹ ਸ਼੍ਰੀ ਕ੍ਰਿਸ਼ਨ ਲਈ ਅਜਿਹਾ ਕਿਹੜਾ ਉਪਹਾਰ ਲੈ ਕੇ ਜਾਣ, ਜੋ ਉਨ੍ਹਾਂ ਨੂੰ ਪਸੰਦ ਵੀ ਆਵੇ ਤੇ ਉਹ ਆਪਣੇ ਨਾਲ ਵੀ ਰੱਖਣ।
ਸ਼ਿਵ ਦੇ ਧਿਆਨ 'ਚ ਆਇਆ ਕਿ ਉਨ੍ਹਾਂ ਕੋਲ ਰਿਸ਼ੀ ਦਧੀਚੀ ਦੀ ਸ਼ਕਤੀਸ਼ਾਲੀ ਹੱਡੀ ਪਈ ਹੈ। ਫਿਰ ਸ਼ਿਵ ਨੇ ਉਸ ਹੱਡੀ ਨੂੰ ਘਸਾ ਕੇ ਇੱਕ ਸੁੰਦਰ ਬੰਸਰੀ ਬਣਾ ਦਿੱਤੀ। ਇਸ ਤੋਂ ਬਾਅਦ ਭਗਵਾਨ ਸ਼ਿਵ ਗੋਕੁਲ ਪਹੁੰਚੇ ਅਤੇ ਉਹ ਭਗਵਾਨ ਸ਼੍ਰੀ ਕ੍ਰਿਸ਼ਨ ਨੂੰ ਮਿਲੇ। ਭਗਵਾਨ ਸ਼ਿਵ ਨੇ ਸ਼੍ਰੀ ਕ੍ਰਿਸ਼ਨ ਨੂੰ ਇਹ ਬੰਸਰੀ ਭੇਟ ਕੀਤੀ।
ਦੱਸਿਆ ਜਾਂਦਾ ਹੈ ਕਿ ਰਿਸ਼ੀ ਦਧੀਚੀ ਨੇ ਧਰਮ ਦੀ ਰੱਖਿਆ ਲਈ ਆਪਣੇ ਸ਼ਕਤੀਸ਼ਾਲੀ ਸਰੀਰ ਦੀਆਂ ਸਾਰੀਆਂ ਹੱਡੀਆਂ ਦਾਨ ਕਰ ਦਿੱਤੀਆਂ ਸੀ। ਭਗਵਾਨ ਵਿਸ਼ਵਕਰਮਾ ਨੇ ਇਨ੍ਹਾਂ ਹੱਡੀਆਂ ਦੀ ਸਹਾਇਤਾ ਨਾਲ ਤਿੰਨ ਕਮਾਨਾਂ -ਪਿਨਾਕ, ਗੰਡੀਵ, ਸ਼ਾਰੰਗ ਦਾ ਨਿਰਮਾਣ ਕੀਤਾ। ਵਿਸ਼ਵਕਰਮਾ ਨੇ ਰਿਸ਼ੀ ਦਧੀਚੀ ਦੀਆਂ ਹੱਡੀਆਂ ਦੀ ਸਹਾਇਤਾ ਨਾਲ ਹੀ ਇੰਦਰ ਲਈ ਵ੍ਰਜ ਦਾ ਨਿਰਮਾਣ ਕੀਤਾ ਸੀ।

ਟਾਪ ਹੈਡਲਾਈਨ

Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ

ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ

ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ

Embed widget