ਪੜਚੋਲ ਕਰੋ

Chai And Cholesterol: ਚਾਹ ਪੀਣ ਨਾਲ ਵੀ ਵਧ ਸਕਦਾ ਕੋਲੈਸਟ੍ਰੋਲ ? ਜਾਣੋ ਸਿਹਤ ਲਈ ਕਿੰਨਾ ਖ਼ਤਰਨਾਕ

ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਕੋਲੈਸਟ੍ਰੋਲ ਤੇਜ਼ੀ ਨਾਲ ਵਧ ਸਕਦਾ ਹੈ। ਇਸ ਕਾਰਨ ਹਾਈ ਬਲੱਡ ਪ੍ਰੈਸ਼ਰ, ਹਾਰਟ ਸਟ੍ਰੋਕ, ਹਾਰਟ ਅਟੈਕ ਅਤੇ ਕੋਰੋਨਰੀ ਆਰਟਰੀ ਡਿਜ਼ੀਜ਼ ਦਾ ਖਤਰਾ ਰਹਿੰਦਾ ਹੈ।

Chai And Cholesterol:  ਭਾਰਤ 'ਚ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ। ਕਈ ਲੋਕ ਦਿਨ ਵਿੱਚ ਕਈ ਵਾਰ ਚਾਹ ਜਾਂ ਕੌਫੀ ਪੀਂਦੇ ਹਨ। ਕੁਝ ਲੋਕ ਆਲਸ ਤੋਂ ਛੁਟਕਾਰਾ ਪਾਉਣ ਲਈ ਚਾਹ ਪੀਣਾ ਪਸੰਦ ਕਰਦੇ ਹਨ। ਇਸ ਨਾਲ ਤੁਰੰਤ ਊਰਜਾ ਅਤੇ ਤਾਜ਼ਗੀ ਦਾ ਅਹਿਸਾਸ ਹੁੰਦਾ ਹੈ। ਹਾਲਾਂਕਿ, ਜ਼ਿਆਦਾ ਚਾਹ ਸਿਹਤ ਲਈ ਚੰਗੀ ਨਹੀਂ ਹੈ। ਇਸ ਨਾਲ ਕਈ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਨੀਂਦ ਤੇ ਭੁੱਖ ਵੀ ਪ੍ਰਭਾਵਿਤ ਹੋ ਸਕਦੀ ਹੈ। ਇੰਨਾ ਹੀ ਨਹੀਂ ਦਿਲ ਦੇ ਰੋਗ ਵੀ ਹੋ ਸਕਦੇ ਹਨ। ਅਜਿਹੇ 'ਚ ਸਵਾਲ ਉੱਠਦਾ ਹੈ ਕਿ ਕੀ ਚਾਹ ਪੀਣ ਨਾਲ ਕੋਲੈਸਟ੍ਰੋਲ ਵਧਦਾ ਹੈ। ਆਓ ਜਾਣਦੇ ਹਾਂ...

ਜ਼ਿਆਦਾ ਚਾਹ ਪੀਣ ਨਾਲ ਕੀ ਨੁਕਸਾਨ ਹੁੰਦਾ ਹੈ?

1. ਬਲੱਡ ਪ੍ਰੈਸ਼ਰ, ਕੋਲੈਸਟ੍ਰੋਲ, ਸੈਚੂਰੇਟਿਡ ਫੈਟ ਵਧਦਾ ਹੈ।

2. ਐਸੀਡਿਟੀ ਦੀ ਸਮੱਸਿਆ

3. ਮੁਹਾਸੇ, ਫਿਨਸੀਆਂ

4. ਨੀਂਦ ਦੀ ਕਮੀ

5. ਪੇਟ ਦੀ ਅੰਦਰਲੀ ਸਤ੍ਹਾ 'ਤੇ ਜ਼ਖ਼ਮ ਅਰਥਾਤ ਅਲਸਰ

6. ਹੱਡੀ ਨੂੰ ਨੁਕਸਾਨ

7. ਡੀਹਾਈਡਰੇਸ਼ਨ

8. ਘਬਰਾਹਟ ਹੋ ਸਕਦੀ ਹੈ

ਕੋਲੈਸਟ੍ਰੋਲ ਕਿਵੇਂ ਵਧਦਾ ਹੈ?

ਅਨਿਯਮਿਤ ਖਾਣ-ਪੀਣ ਅਤੇ ਖਰਾਬ ਜੀਵਨ ਸ਼ੈਲੀ ਕਾਰਨ ਕੋਲੈਸਟ੍ਰੋਲ ਤੇਜ਼ੀ ਨਾਲ ਵਧ ਸਕਦਾ ਹੈ। ਇਸ ਕਾਰਨ ਹਾਈ ਬਲੱਡ ਪ੍ਰੈਸ਼ਰ, ਹਾਰਟ ਸਟ੍ਰੋਕ, ਹਾਰਟ ਅਟੈਕ ਅਤੇ ਕੋਰੋਨਰੀ ਆਰਟਰੀ ਡਿਜ਼ੀਜ਼ ਦਾ ਖਤਰਾ ਰਹਿੰਦਾ ਹੈ। ਸਰੀਰ ਵਿੱਚ ਗ਼ੈਰ-ਸਿਹਤਮੰਦ ਚਰਬੀ ਜਮ੍ਹਾਂ ਹੋਣ ਕਾਰਨ ਇਹ ਧਮਨੀਆਂ ਵਿੱਚ ਜਮ੍ਹਾਂ ਹੋ ਜਾਂਦੀ ਹੈ ਅਤੇ ਖੂਨ ਸੰਚਾਰ ਨੂੰ ਪ੍ਰਭਾਵਿਤ ਕਰ ਸਕਦੀ ਹੈ ਜਿਸ ਕਾਰਨ ਦਿਲ ਦੀਆਂ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ। ਇਸ ਲਈ ਡਾਕਟਰ ਉੱਚ ਕੋਲੇਸਟ੍ਰੋਲ ਵਿੱਚ ਸਾਵਧਾਨ ਰਹਿਣ ਲਈ ਕਹਿੰਦੇ ਹਨ।

ਕੀ ਚਾਹ ਪੀਣ ਨਾਲ ਵਧਦਾ ਹੈ ਕੋਲੈਸਟ੍ਰੋਲ ?

ਸਿਹਤ ਮਾਹਿਰਾਂ ਅਨੁਸਾਰ ਬਹੁਤ ਜ਼ਿਆਦਾ ਦੁੱਧ ਵਾਲੀ ਚਾਹ ਪੀਣ ਨਾਲ ਕੋਲੈਸਟ੍ਰੋਲ ਅਤੇ ਸੈਚੁਰੇਟਿਡ ਫੈਟ ਵਧਦਾ ਹੈ। ਇਸ ਕਾਰਨ ਧਮਨੀਆਂ ਤੰਗ ਹੋ ਜਾਂਦੀਆਂ ਹਨ ਅਤੇ ਬਲੱਡ ਪ੍ਰੈਸ਼ਰ ਵਧ ਸਕਦਾ ਹੈ। ਮਾਹਿਰਾਂ ਮੁਤਾਬਕ ਦੁੱਧ ਵਾਲੀ ਚਾਹ ਮੈਟਾਬੌਲੀਜ਼ਮ ਨੂੰ ਕਮਜ਼ੋਰ ਕਰ ਸਕਦੀ ਹੈ। ਇਸ ਕਾਰਨ ਸਰੀਰ ਵਿੱਚ ਫੈਟ ਬਰਨਿੰਗ ਪ੍ਰਕਿਰਿਆ ਕਮਜ਼ੋਰ ਹੋ ਜਾਂਦੀ ਹੈ। ਦੁੱਧ ਦੇ ਨਾਲ ਜ਼ਿਆਦਾ ਚਾਹ ਪੀਣ ਨਾਲ ਕੋਲੈਸਟ੍ਰੋਲ ਦਾ ਪੱਧਰ ਵਧ ਸਕਦਾ ਹੈ। ਉਂਜ ਤਾਂ ਤੁਸੀਂ ਹਰਬਲ ਚਾਹ ਪੀ ਸਕਦੇ ਹੋ ਪਰ ਇਸ ਦੀ ਇੱਕ ਸੀਮਾ ਹੋਣੀ ਚਾਹੀਦੀ ਹੈ।

ਕੋਲੈਸਟ੍ਰੋਲ ਵਧਣ ਦੇ ਖ਼ਤਰੇ ਕੀ ਹਨ?

1. ਦਿਲ ਦੀ ਸਿਹਤ ਵਿਗੜ ਸਕਦੀ ਹੈ।

2. ਦਿਲ ਦਾ ਦੌਰਾ, ਸਟ੍ਰੋਕ ਦਾ ਖਤਰਾ

3. ਛਾਤੀ ਵਿੱਚ ਦਰਦ ਹੋ ਸਕਦਾ ਹੈ।

4. ਹੱਥ-ਪੈਰ ਸੁੰਨ ਹੋ ਸਕਦੇ ਹਨ।

5. ਪਿੱਤੇ ਦੀ ਪੱਥਰੀ ਦਾ ਖਤਰਾ

6. ਖੂਨ ਦਾ ਵਹਾਅ ਘੱਟ ਜਾਂਦਾ ਹੈ।

7. ਜਬਾੜੇ 'ਚ ਸਮੱਸਿਆ ਹੋ ਸਕਦੀ ਹੈ।

8. ਯਾਦਦਾਸ਼ਤ 'ਤੇ ਅਸਰ, ਬ੍ਰੇਨ ਸਟ੍ਰੋਕ ਦਾ ਖਤਰਾ

ਟਾਪ ਹੈਡਲਾਈਨ

Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Stress Incontinence: ਤੁਹਾਡਾ ਵੀ ਖੰਘਦਿਆਂ-ਛਿਕਦਿਆਂ ਨਿਕਲ ਜਾਂਦਾ ਪਿਸ਼ਾਬ, ਤਾਂ ਤੁਹਾਨੂੰ ਹੋ ਸਕਦੀ ਆਹ ਗੰਭੀਰ ਬਿਮਾਰੀ?
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Healthy Diet : ਇੱਕ ਦਿਨ ’ਚ ਕਿੰਨਾ ਪ੍ਰੋਟੀਨ ਜ਼ਰੂਰੀ ਹੈ? ਜਾਣੋ ਉਮਰ ਦੇ ਹਿਸਾਬ ਨਾਲ
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
Aadhaar Update : ਆਧਾਰ ਕਾਰਡ ’ਚ ਨਾਮ ਬਦਲਣ ਦੇ ਨਵੇਂ ਨਿਯਮ, UIDAI ਨੇ ਜਾਰੀ ਕੀਤੀਆਂ ਨਵੀਆਂ ਗਾਈਡਲਾਈਨਜ਼
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ
Health Tips : ਮੌਸਮ ਬਦਲਦੇ ਹੀ ਕਿਉਂ ਹੋ ਜਾਂਦੇ ਹਾਂ ਬਿਮਾਰ? ਨੋਟ ਕਰ ਲਓ ਬਚਾਅ ਦੇ 5 ਆਸਾਨ ਟਿਪਸ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Punjab News : ਤਰਨਤਾਰਨ ਦੇ ਪਿੰਡ ਤੂਤ 'ਚ AAP ਸਰਪੰਚ ਦਾ ਗੋਲੀਆਂ ਮਾਰ ਕੇ ਕੀਤਾ ਕਤਲ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
Modi Cabinet Reshuffle : 3 ਸਾਲਾਂ 'ਚ 3 ਮੰਤਰੀਆਂ ਦੇ ਅਸਤੀਫਿਆਂ ਤੋਂ ਬਾਅਦ ਹੁਣ ਕਿਸ ਦੀ ਵਾਰੀ? BJP ਦੀ ਅਨੋਖੀ ਰਣਨੀਤੀ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
CM ਮਾਨ ਦੇ ਚੰਡੀਗੜ੍ਹ ਕੈਂਪ ਆਫਿਸ 'ਚ CBI ਦੀ ਰੇਡ, ਮੋਹਾਲੀ-ਸੰਗਰੂਰ ਵੀ ਪਹੁੰਚੀਆਂ ਟੀਮਾਂ; ਜਾਣੋ ਪੂਰਾ ਮਾਮਲਾ
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Punjab News : CM ਭਗਵੰਤ ਮਾਨ ਦੇ ਰਿਸ਼ਤੇਦਾਰ ਅਮਰਦੀਪ ਸਿੰਘ ਗਰੇਵਾਲ ਨੂੰ ED ਨੇ ਸੰਮਨ ਭੇਜ ਕੇ ਕੀਤਾ ਤਲਬ, ਜਾਣੋ ਪੂਰਾ ਮਾਮਲਾ 
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
Phone Stolen : ਫੋਨ ਚੋਰੀ ਹੋਣ ਤੋਂ ਬਾਅਦ ਦੇਰ ਨਾ ਕਰੋ, ਤੁਰੰਤ ਕਰੋ ਇਹ 3 ਕੰਮ
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
BSNL Recharge Offer : BSNL ਦਾ ਧਮਾਕੇਦਾਰ ਪਲਾਨ ! ਰੀਚਾਰਜ ਨਾਲ ਮਿਲ ਰਿਹਾ ਇਹ ਵੱਡਾ ਫਾਇਦਾ 
IPL 2027 Head Coach List: ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
ਆਈਪੀਐੱਲ ਲਈ ਸਾਰੀਆਂ 10 ਟੀਮਾਂ ਦੇ ਮੁੱਖ ਕੋਚ ਕੰਨਫਰਮ! ਜਾਣੋ ਕਿਸ ਫਰੈਂਚਾਇਜ਼ੀ ਦਾ ਕੌਣ ਬਣਿਆ ਹੈੱਡ? ਇੱਥੇ ਵੇਖੋ ਲਿਸਟ...
PSEB Examinations Schedule: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਨੂੰ ਲੈ ਕੇ ਵੱਡਾ ਅਪਡੇਟ, ਇਨ੍ਹਾਂ ਤਰੀਕਾਂ ਦਾ ਹੋਇਆ ਐਲਾਨ...
Embed widget