ਪੜਚੋਲ ਕਰੋ

ਸੈਨੇਟਾਈਜ਼ਰ ਤੇ ਮਾਸਕ ਨਹੀਂ ਸਗੋਂ ਕੋਰਨਾਵਾਇਰ ਤੋਂ ਬਚਾਏਗਾ ਇਹ ਢੰਗ

ਹੱਥ ਧੋਣ ਲਈ ਸੈਨੀਟਾਈਜ਼ਰ ਨਾਲੋਂ ਸਾਬਣ ਵਧੇਰੇ ਫਾਇਦੇਮੰਦ ਮੰਨਿਆ ਜਾਂਦਾ ਹੈ। ਵਾਇਰਸ ਦਾ ਸੰਕ੍ਰਮਣ ਮਨੁੱਖ ਤੋਂ ਮਨੁੱਖ 'ਚ ਹੁੰਦਾ ਹੈ।

ਨਵੀਂ ਦਿੱਲੀ: ਦੁਨੀਆ 'ਚ ਕੋਰੋਨਾਵਾਇਰਸ ਦੀ ਦਹਿਸ਼ਤ ਦੇ ਵਿਚਕਾਰ ਰੋਕਥਾਮ ਦੇ ਪਹਿਲੂਆਂ 'ਤੇ ਜ਼ੋਰ ਦਿੱਤਾ ਗਿਆ ਹੈ। ਸੰਕ੍ਰਮਣ ਦੇ ਜੋਖ਼ਮ ਨੂੰ ਵੇਖਦੇ ਹੋਏ ਸੈਨੀਟਾਈਜ਼ਰ ਜਾਂ ਸਾਬਣ ਦੇ ਲਾਭ ਗਿਣਾਏ ਜਾ ਰਹੇ ਹਨ। ਇਸ ਤੋਂ ਬਾਅਦ ਹੁਣ ਇਹ ਸੁਝਾਅ ਦਿੱਤਾ ਜਾ ਰਿਹਾ ਹੈ ਕਿ ਸੈਨੀਟਾਈਜ਼ਰ ਜਾਂ ਸਾਬਣ 'ਚ ਕੌਣ ਵਧੇਰੇ ਪ੍ਰਭਾਵਸ਼ਾਲੀ ਹੈ? ਕੋਰੋਨਾ ਨੂੰ ਰੋਕਣ ਵਿੱਚ ਸਾਬਣ ਵਧੇਰੇ ਫਾਇਦੇਮੰਦ:

ਕੋਰੋਨਾਵਾਇਰਸ ਤੋਂ ਬਚਣ ਲਈ ਸਾਬਣ ਇੱਕ ਬਿਹਤਰ ਵਿਕਲਪ ਹੈ। ਇਹ ਦਾਅਵਾ ਯੂਨੀਵਰਸਿਟੀ ਸਾਊਥ ਵੇਲਜ਼ ਦੇ ਪ੍ਰੋਫੈਸਰ ਪਾਲ ਥੌਰਡਸਨ ਨੇ ਕੀਤਾ ਹੈ। ਉਸ ਨੇ ਸਾਬਣ ਨੂੰ ਕੋਰੋਨਾਵਾਇਰਸ ਦੇ ਵਿਰੁੱਧ ਵਧੇਰੇ ਪ੍ਰਭਾਵਸ਼ਾਲੀ ਦੱਸਿਆ ਹੈ।

ਉਹ ਕਹਿੰਦੇ ਹੈ ਕਿ ਸਾਬਣ ਅਸਾਨੀ ਨਾਲ ਵਾਇਰਸ ਵਿੱਚ ਮੌਜੂਦ ਲਿਪਿਡਾਂ ਨੂੰ ਮਾਰ ਦਿੰਦਾ ਹੈ। ਸਾਬਣ 'ਚ ਫੈਟੀ ਐਸਿਡ ਤੇ ਨਮਕ ਵਰਗੇ ਤੱਤ ਵੀ ਹੁੰਦੇ ਹਨ। ਵਿਸ਼ਾਣੂ ਨੂੰ ਇਕੱਠੇ ਰੱਖਣ ਵਾਲਾ ਚਿਪਕਵਾਂ ਪਦਾਰਥ 20 ਸਕਿੰਟਾਂ ਲਈ ਹੱਥ ਰਗੜਣ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ। ਸਾਬਣ ਚਮੜੇ ਦੇ ਅੰਦਰ ਜਾ ਕੇ ਕੀਟਾਣੂਆਂ ਨੂੰ ਮਾਰਦਾ ਹੈ।
" ਜੇਕਰ ਸਾਬਣ ਜਾਂ ਸੈਨੀਟਾਈਜ਼ਰ ਦੀ ਵਰਤੋਂ ਸਹੀ ਢੰਗ ਨਾਲ ਨਹੀਂ ਕੀਤੀ ਜਾਂਦੀ ਤਾਂ ਇਸ ਦਾ ਕੋਈ ਲਾਭ ਨਹੀਂ। "
-ਬੋਸਟਨ ਮੈਡੀਕਲ ਸੈਂਟਰ ਦੇ ਡਾਕਟਰ ਨਾਹਿਦ ਭਡੇਲਾ
ਸੈਨੀਟਾਈਜ਼ਰ ਬਾਰੇ ਜੌਨ ਹਾਪਕਿਨਜ਼ ਯੂਨੀਵਰਸਿਟੀ ਦੀ ਇੱਕ ਖੋਜ ਮੁਤਾਬਕ ਇਸ ਅਨੁਸਾਰ ਜੈੱਲ, ਤਰਲ ਜਾਂ ਕਰੀਮ ਦੇ ਰੂਪ 'ਚ ਸੈਨੀਟਾਈਜ਼ਰ ਕੋਰੋਨਾਵਾਇਰਸ ਨਾਲ ਲੜਨ ਵਿੱਚ ਸਾਬਣ ਜਿੰਨਾ ਲਾਭਕਾਰੀ ਨਹੀਂ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
Relationship Cheating: ਵਿਆਹ ਤੋਂ ਬਾਹਰਲੇ ਸਬੰਧ ਅਚਾਨਕ ਨਹੀਂ ਬਣਦੇ, ਖੋਜ ਨੇ ਕੀਤਾ ਹੈਰਾਨ ਕਰਨ ਵਾਲਾ ਖੁਲਾਸਾ
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
World Lung Cancer Day: ਸਿਗਰਟ ਨਹੀਂ ਪੀਂਦੇ, ਫਿਰ ਵੀ ਫੇਫੜਿਆਂ ਦਾ ਕੈਂਸਰ! ਭਾਰਤ ਵਿੱਚ 50% ਮਰੀਜ਼ਾਂ ਪਿੱਛੇ ਕੀ ਹੈ ਕਾਰਨ?
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਸਿਹਤ ਲਈ ਖ਼ਤਰਨਾਕ ਹੋ ਸਕਦੀਆਂ ਹਨ ਇਹ ਆਦਤਾਂ, ਜਿਗਰ ਦੀ ਰੱਖਿਆ ਲਈ ਕਰੋ ਸੁਧਾਰ
ਕੰਮ ਦੇ ਦਬਾਅ ਦਾ ਅਸਰ ਸਿਰਫ਼ ਮਾਂ 'ਤੇ ਨਹੀਂ, ਬੱਚਿਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ
ਕੰਮ ਦੇ ਦਬਾਅ ਦਾ ਅਸਰ ਸਿਰਫ਼ ਮਾਂ 'ਤੇ ਨਹੀਂ, ਬੱਚਿਆਂ ਦੀ ਸਿਹਤ 'ਤੇ ਵੀ ਪੈ ਰਿਹਾ ਹੈ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਜ਼ੋਰਦਾਰ ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਇਲਾਕਾ, ਲੋਕਾਂ 'ਚ ਫੈਲੀ ਦਹਿਸ਼ਤ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
Embed widget