ਪੜਚੋਲ ਕਰੋ

ਜੇਕਰ ਘਟਾਉਣਾ ਚਾਹੁੰਦੇ ਹੋ ਵਜ਼ਨ ਤਾਂ ਖਾਓ ਡੋਸਾ

ਜਦ ਭਾਰ ਘਟਾਉਣ ਦੀ ਗੱਲ ਆਉਂਦੀ ਹੈ ਤਾਂ ਅਸੀਂ ਆਪਣੀ ਖੁਰਾਕ 'ਚ ਕੁੱਝ ਨਾ ਕੁੱਝ ਬਦਲਾਅ ਜ਼ਰੂਰ ਕਰਦੇ ਹਾਂ। ਅਸੀਂ ਇਸ ਦੌਰਾਨ ਸਿਹਤਮੰਦ ਖੁਰਾਕ ਖਾਣ ਦੀ ਕੋਸ਼ਿਸ਼ ਕਰਦੇ ਹਾਂ।

ਨਵੀਂ ਦਿੱਲੀ: ਜਦ ਭਾਰ ਘਟਾਉਣ ਦੀ ਗੱਲ ਆਉਂਦੀ ਹੈ ਤਾਂ ਅਸੀਂ ਆਪਣੀ ਖੁਰਾਕ 'ਚ ਕੁੱਝ ਨਾ ਕੁੱਝ ਬਦਲਾਅ ਜ਼ਰੂਰ ਕਰਦੇ ਹਾਂ। ਅਸੀਂ ਇਸ ਦੌਰਾਨ ਸਿਹਤਮੰਦ ਖੁਰਾਕ ਖਾਣ ਦੀ ਕੋਸ਼ਿਸ਼ ਕਰਦੇ ਹਾਂ। ਪਰ ਇਹ ਚੀਜ਼ਾਂ ਖਾਣ 'ਚ ਜ਼ਿਆਦਾ ਸਵਾਦ ਨਹੀਂ ਹੁੰਦੀਆਂ। ਪਰ ਡੋਸਾ ਇੱਕ ਅਜਿਹੀ ਚੀਜ਼ ਹੈ ਜੋ ਸਵਾਦ ਹੋਣ ਦੇ ਨਾਲ-ਨਾਲ ਸਿਹਤਮੰਦ ਵੀ ਹੈ। ਪਲੇਨ ਡੋਸਾ ਬਹੁਤ ਹੈਲਦੀ ਮੰਨ੍ਹਿਆ ਜਾਂਦਾ ਹੈ। ਕਿਉਂਕਿ ਇਸ 'ਚ ਸਟੱਫਿੰਗ ਨਹੀਂ ਹੁੰਦੀ ਤੇ ਇਹ ਤੰਦਰੁਸਤ ਚੀਜ਼ਾਂ ਨਾਲ ਬਣਦਾ ਹੈ। ਡੋਸਾ ਇੱਕ ਪਰਫੈਕਟ ਬ੍ਰੈਕਫਾਸਟ ਡਿਸ਼ ਹੈ ਕਿਉਂਕਿ ਇਹ ਉੜਦ ਦੀ ਦਾਲ ਤੇ ਚੌਲਾਂ ਨਾਲ ਬਣਦਾ ਹੈ। ਇਹ ਚੀਜ਼ਾਂ ਸਿਹਤ ਲਈ ਵੀ ਫਾਇਦੇਮੰਦ ਹਨ। ਡੋਸੇ 'ਚ ਕਾਰਬਸ ਤੇ ਪ੍ਰੋਟੀਨ ਹੁੰਦਾ ਹੈ। ਇਸ ਨੂੰ ਰਾਵਾ ਤੇ ਓਟਸ ਨਾਲ ਵੀ ਬਣਾਇਆ ਜਾ ਸਕਦਾ ਹੈ। ਡੋਸੇ 'ਚ ਕੈਲੇਰੀਸ ਵੀ ਘੱਟ ਹੁੰਦੀਆਂ ਹਨ। ਇਸ ਨੂੰ ਨਾਨ-ਸਟਿਕ ਪੈਨ 'ਤੇ ਘੱਟ ਤੇਲ ਜਾਂ ਘਿਓ ਨਾਲ ਤਿਆਰ ਕੀਤਾ ਜਾਂਦਾ ਹੈ। ਇੱਕ ਰਿਸਰਚ ਮੁਤਾਬਕ ਜੇਕਰ ਤੁਸੀਂ ਵਜ਼ਨ ਘਟਾਉਣਾ ਤਾਂ ਇਹ ਚੀਜ਼ ਕਾਫੀ ਲਾਹੇਬੰਦ ਹੋ ਸਕਦੀ ਹੈ, ਪਰ ਅਜੇ ਤੱਕ ਇਸ ਗੱਲ ਦੀ ਪੁਸ਼ਟੀ ਨਹੀਂ ਹੋ ਸਕੀ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Morning Digestion Tips: ਸਵੇਰੇ ਉੱਠਦਿਆਂ ਹੀ ਸਾਫ ਹੋਵੇਗਾ ਪੇਟ, ਬੱਸ ਇਸ ਚੀਜ਼ ਤੋਂ ਬਣਾ ਲਓ ਦੂਰੀ
Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Cancer Medicines : ਕੈਂਸਰ ਦੀਆਂ ਇਹ ਦਵਾਈਆਂ ਹੋਣਗੀਆਂ ਸਸਤੀਆਂ, ਸਰਕਾਰ ਦਾ ਵੱਡਾ ਫੈਸਲਾ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Health Tips : 30 ਤੋਂ ਬਾਅਦ ਸਰੀਰ 'ਚ ਰਹਿੰਦੀ ਕਮਜ਼ੋਰੀ? ਡਾਈਟ 'ਚ ਸ਼ਾਮਲ ਕਰੋ ਇਹ 5 ਚੀਜ਼ਾਂ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Periods ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10 ਅਕਤੂੂਬਰ 2026
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Embed widget