ਪੜਚੋਲ ਕਰੋ

ਕੰਮ ਦੀ ਗੱਲ: ਹੁਣ ਅਧਾਰ ਕਾਰਡ ਨਾਲ ਲੈ ਕੇ ਕਿਤੇ ਵੀ ਜਾਣ ਦੀ ਨਹੀਂ ਲੋੜ, ਇੰਝ ਮੋਬਾਈਲ 'ਤੇ ਹੀ ਕਰੋ ਡਾਊਨਲੋਡ

ਤੁਹਾਨੂੰ ਆਧਾਰ ਕਾਰਡ ਹਮੇਸ਼ਾ ਆਪਣੇ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੋਏਗੀ। ਇਸ ਦੇ ਨਾਲ ਹੀ ਜੇਕਰ ਤੁਹਾਡਾ ਆਧਾਰ ਗੁੰਮ ਜਾਂਦਾ ਹੈ, ਤਾਂ ਵੀ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਤੁਸੀਂ ਆਪਣੇ ਸਮਾਰਟਫੋਨ 'ਤੇ ਆਧਾਰ ਕਾਰਡ ਦੀ ਡਿਜੀਟਲ ਕਾਪੀ ਬਹੁਤ ਹੀ ਅਸਾਨ ਤਰੀਕੇ ਨਾਲ ਪ੍ਰਾਪਤ ਕਰ ਸਕਦੇ ਹੋ।

ਪੇਸ਼ਕਸ਼: ਪਵਨਪ੍ਰੀਤ ਕੌਰ ਤੁਹਾਨੂੰ ਆਧਾਰ ਕਾਰਡ ਹਮੇਸ਼ਾ ਆਪਣੇ ਨਾਲ ਰੱਖਣ ਦੀ ਜ਼ਰੂਰਤ ਨਹੀਂ ਹੋਏਗੀ। ਇਸ ਦੇ ਨਾਲ ਹੀ ਜੇਕਰ ਤੁਹਾਡਾ ਆਧਾਰ ਗੁੰਮ ਜਾਂਦਾ ਹੈ, ਤਾਂ ਵੀ ਤੁਹਾਨੂੰ ਚਿੰਤਾ ਕਰਨ ਦੀ ਕੋਈ ਲੋੜ ਨਹੀਂ। ਤੁਸੀਂ ਆਪਣੇ ਸਮਾਰਟਫੋਨ 'ਤੇ ਆਧਾਰ ਕਾਰਡ ਦੀ ਡਿਜੀਟਲ ਕਾਪੀ ਬਹੁਤ ਹੀ ਅਸਾਨ ਤਰੀਕੇ ਨਾਲ ਪ੍ਰਾਪਤ ਕਰ ਸਕਦੇ ਹੋ। ਡਾਊਨਲੋਡ ਕੀਤਾ ਅਧਾਰ ਕਾਰਡ ਵੈਧ ਹੈ ਤੇ ਸਵੀਕਾਰਿਆ ਜਾਂਦਾ ਹੈ। ਯੂਆਈਡੀਏਆਈ ਆਧਾਰ ਕਾਰਡ ਧਾਰਕਾਂ ਨੂੰ ਡਿਜੀਟਲ ਕਾਪੀਆਂ ਡਾਊਨਲੋਡ ਕਰਨ ਦੀ ਸਹੂਲਤ ਪ੍ਰਦਾਨ ਕਰਦਾ ਹੈ। ਇੰਝ ਕਰੋ ਡਾਊਨਲੋਡ: 1. ਅਧਾਰ ਕਾਰਡ ਨੂੰ ਡਾਊਨਲੋਡ ਕਰਨ ਲਈ ਪਹਿਲਾਂ ਅਧਿਕਾਰਤ ਵੈੱਬਸਾਈਟ https://eaadhaar.uidai.gov.in 'ਤੇ ਜਾਓ। 2. ਹੁਣ 'Get Aadhaar' ਸੈਕਸ਼ਨ 'ਚ 'Download Aadhaar' 'ਤੇ ਕਲਿੱਕ ਕਰੋ। 3. ਐਨਰੋਲਮੈਂਟ ਆਈਡੀ ਜਾਂ ਆਧਾਰ ਨੰਬਰ ਵਿਕਲਪ ਦੀ ਚੋਣ ਕਰੋ। ਜੇ ਤੁਸੀਂ ਐਨਰੋਲਮੈਂਟ ID ਦੀ ਚੋਣ ਕੀਤੀ ਹੈ, ਤਾਂ ਤੁਹਾਨੂੰ ਆਧਾਰ ਦੀ ਡਿਟੇਲਸ ਭਰਨੀਆਂ ਪੈਣਗੀਆਂ। ਉਦਾਹਰਣ ਲਈ ਇੱਕ 28-ਅੰਕਾਂ ਦਾ ਐਨਰੋਲਮੈਂਟ ਨੰਬਰ, ਪਿੰਨ ਕੋਡ, ਨਾਮ ਤੇ ਕੈਪਚਾ ਕੋਡ ਦਰਜ ਕਰੋ। ਕੰਮ ਦੀ ਗੱਲ: ਪ੍ਰੈਗਨੇਂਸੀ ਦੌਰਾਨ ਕੈਫੀਨ ਪੀਣ ਦਾ ਵੱਡਾ ਨੁਕਸਾਨ! ਰਿਸਰਚ 'ਚ ਹੋਇਆ ਖੁਲਾਸਾ 4. ਜੇ ਤੁਸੀਂ ਆਧਾਰ ਦੀ ਚੋਣ ਕੀਤੀ ਹੈ, ਤਾਂ 12 ਅੰਕਾਂ ਦਾ ਅਧਾਰ ਨੰਬਰ ਤੇ ਹੋਰ ਜਾਣਕਾਰੀ ਦਰਜ ਕਰੋ। 5. ਤੁਹਾਨੂੰ ਅਧਾਰ ਨਾਲ ਰਜਿਸਟਰਡ ਮੋਬਾਈਲ ਨੰਬਰ 'ਤੇ ਇੱਕ ਓਟੀਪੀ ਮਿਲੇਗੀ ਜਿਸ ਤੋਂ ਬਾਅਦ, ਕੁਝ ਪ੍ਰਸ਼ਨਾਂ ਦੇ ਜਵਾਬ ਦੇਣ ਤੋਂ ਬਾਅਦ ਤੁਹਾਨੂੰ ਵੈਰੀਫਾਈ 'ਤੇ ਕਲਿਕ ਕਰਨਾ ਪਏਗਾ ਤੇ ਡਾਉਨਲੋਡ ਕਰਨਾ ਪਏਗਾ। ਇਸ ਤਰ੍ਹਾਂ ਤੁਹਾਡਾ ਈ-ਅਧਾਰ ਕਾਰਡ ਡਾਊਨਲੋਡ ਕੀਤਾ ਜਾਏਗਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
Winter Health Risks: ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...
ਸਰਦੀਆਂ 'ਚ ਇਨ੍ਹਾਂ ਲੋਕਾਂ ਨੂੰ 'ਹਾਰਟ ਅਟੈਕ' ਦਾ ਵੱਧ ਖ਼ਤਰਾ? ਜਾਣੋ ਕਿੰਨਾ 5 ਲੱਛਣਾਂ ਨੂੰ ਨਜ਼ਰਅੰਦਾਜ਼ ਕਰਨਾ ਮੌਤ ਨੂੰ ਬੁਲਾਵਾ, ਕੀ ਕਹਿੰਦੇ ਹਨ ਮਾਹਿਰ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget