ਪੜਚੋਲ ਕਰੋ

Dried Lemon Benefits: ਭੁੱਲ ਕੇ ਵੀ ਨਾ ਸੁੱਟੋ ਸੁੱਕੇ ਨਿੰਬੂ, ਹੈਰਾਨ ਕਰ ਦੇਣਗੇ ਇਸ ਦੇ ਫਾਇਦੇ

Tips: ਗਰਮੀ ਦੇ ਮੌਸਮ ਵਿੱਚ ਲੋਕ ਅਕਸਰ ਨਿੰਬੂ ਨੂੰ ਥੋਕ ਵਿੱਚ ਹੀ ਖਰੀਦ ਲੈਂਦੇ ਹਨ ਪਰ ਲੰਬੇ ਸਮੇਂ ਤੱਕ ਸਟੋਰੇਜ ਕਾਰਨ ਇਹ ਸੁੱਕ ਜਾਂਦੇ ਹਨ। ਲੋਕ ਸੁੱਕੇ ਨਿੰਬੂਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ।

Dried Lemon Benefits: ਗਰਮੀ ਦੇ ਮੌਸਮ ਵਿੱਚ ਲੋਕ ਅਕਸਰ ਨਿੰਬੂ ਨੂੰ ਥੋਕ ਵਿੱਚ ਹੀ ਖਰੀਦ ਲੈਂਦੇ ਹਨ ਪਰ ਲੰਬੇ ਸਮੇਂ ਤੱਕ ਸਟੋਰੇਜ ਕਾਰਨ ਇਹ ਸੁੱਕ ਜਾਂਦੇ ਹਨ। ਲੋਕ ਸੁੱਕੇ ਨਿੰਬੂਆਂ ਨੂੰ ਬੇਕਾਰ ਸਮਝ ਕੇ ਸੁੱਟ ਦਿੰਦੇ ਹਨ। ਅਜਿਹੀ ਸਥਿਤੀ ਵਿੱਚ ਅਸੀਂ ਤੁਹਾਨੂੰ ਸੁੱਕੇ ਨਿੰਬੂ ਦੇ 5 ਉਪਯੋਗ ਦੱਸ ਰਹੇ ਹਾਂ ਜੋ ਤੁਹਾਡੇ ਲਈ ਬਹੁਤ ਫਾਇਦੇਮੰਦ ਹੋਣਗੇ।

ਦਰਅਸਲ ਗਰਮੀਆਂ ਦੇ ਮੌਸਮ ਵਿੱਚ ਨਿੰਬੂ ਬਹੁਤ ਫਾਇਦੇਮੰਦ ਹੁੰਦਾ ਹੈ। ਨਿੰਬੂ ਪਾਣੀ ਬਣਾ ਕੇ ਪੀਣ ਤੋਂ ਇਲਾਵਾ ਇਸ ਤੋਂ ਕਈ ਡਰਿੰਕਸ ਤੇ ਜੂਸ ਵੀ ਬਣਾਏ ਜਾਂਦੇ ਹਨ। ਇਸ ਦੀ ਵਰਤੋਂ ਭੋਜਨ ਤੇ ਸਲਾਦ ਵਿੱਚ ਵੀ ਕੀਤੀ ਜਾਂਦੀ ਹੈ ਪਰ ਜਦੋਂ ਇਹ ਸੁੱਕ ਜਾਂਦੇ ਹਨ ਤਾਂ ਇਨ੍ਹਾਂ ਨੂੰ ਸੁੱਟ ਦਿੱਤਾ ਜਾਂਦਾ ਹੈ। 

ਭੋਜਨ ਵਿੱਚ ਸੁੱਕੇ ਨਿੰਬੂ ਦੀ ਵਰਤੋਂ
ਸੁੱਕੇ ਨਿੰਬੂ ਖੱਟੇ ਹੋ ਜਾਂਦੇ ਹਨ। ਇਸ ਦੀ ਵਰਤੋਂ ਸੂਪ, ਸਟੂਅ, ਕਰੀ ਜਾਂ ਮੱਛੀ ਆਦਿ ਵਿੱਚ ਕੀਤੀ ਜਾ ਸਕਦੀ ਹੈ। ਤੁਸੀਂ ਸੁੱਕੇ ਨਿੰਬੂ ਨੂੰ ਕੱਟ ਕੇ ਪਾਣੀ ਵਿੱਚ ਮਿਲਾ ਸਕਦੇ ਹੋ। ਇਸ ਦੀ ਵਰਤੋਂ ਹਰਬਲ ਚਾਹ ਬਣਾਉਣ ਲਈ ਵੀ ਕੀਤੀ ਜਾ ਸਕਦੀ ਹੈ।

ਚੌਪਿੰਗ ਬੋਰਡ ਆਦਿ ਦੀ ਸਫਾਈ ਲਈ ਵਰਤੋਂ
ਰਸੋਈ ਦੇ ਭਾਂਡਿਆਂ ਨੂੰ ਸੁੱਕੇ ਨਿੰਬੂ ਨਾਲ ਸਾਫ਼ ਕੀਤਾ ਜਾ ਸਕਦਾ ਹੈ। ਇਨ੍ਹਾਂ ਵਿੱਚ ਗੈਸ ਬਰਨਰ, ਚੌਪਿੰਗ ਬੋਰਡ ਆਦਿ ਸ਼ਾਮਲ ਹਨ। ਸੁੱਕੇ ਨਿੰਬੂ ਇੱਕ ਕੁਦਰਤੀ ਕਲੀਨਜ਼ਰ ਵਾਂਗ ਹੁੰਦੇ ਹਨ। ਇਸ ਵਿੱਚ ਹਲਕਾ ਨਮਕ ਮਿਲਾ ਕੇ ਡੂੰਘੇ ਧੱਬਿਆਂ ਨੂੰ ਸਾਫ਼ ਕੀਤਾ ਜਾ ਸਕਦਾ ਹੈ।

ਚਿਕਨਾਈ ਵਾਲੇ ਬਰਤਣ ਸਾਫ ਕਰੋ
ਕਈ ਵਾਰ ਰਸੋਈ ਦੇ ਭਾਂਡੇ ਬਹੁਤ ਚਿਕਨਾਈ ਵਾਲੇ ਹੋ ਜਾਂਦੇ ਹਨ। ਇਨ੍ਹਾਂ ਨੂੰ ਸੁੱਕੇ ਨਿੰਬੂ ਨਾਲ ਵੀ ਧੋਤਾ ਜਾ ਸਕਦਾ ਹੈ। ਕਈ ਵਾਰ ਇਹ ਕਿਸੇ ਵੀ ਸਾਬਣ ਤੇ ਸਪਰੇਅ ਨਾਲੋਂ ਵਧੀਆ ਕੰਮ ਕਰਦਾ ਹੈ।

ਹੋਰ ਪੜ੍ਹੋ : ਭੁੱਲ ਕੇ ਵੀ ਖਾਲੀ ਪੇਟ ਨਾ ਖਾਓ ਇਹ ਚੀਜ਼ਾਂ, ਸਿਹਤ ਹੋ ਸਕਦੀ ਖਰਾਬ

ਘਰ ਦੀ ਸਾਫ-ਸਫਾਈ ਲਈ ਵਰਤੋਂ
ਸੁੱਕੇ ਨਿੰਬੂ ਨੂੰ ਘਰ ਦੀ ਸਫਾਈ, ਪੋਚੇ ਆਦਿ ਲਈ ਵਰਤਿਆ ਜਾ ਸਕਦਾ ਹੈ। ਬੱਸ ਇਸ ਨੂੰ ਸਫਾਈ ਕਰਨ ਵਾਲੇ ਪਾਣੀ ਵਿੱਚ ਮਿਲਾਓ ਤੇ ਇਹ ਇੱਕ ਸਫ਼ਾਈ ਏਜੰਟ ਦੀ ਤਰ੍ਹਾਂ ਕੰਮ ਕਰੇਗਾ ਤੇ ਤੁਹਾਡੇ ਘਰ ਦੇ ਫਰਸ਼ ਆਦਿ ਨੂੰ ਬਿਹਤਰ ਢੰਗ ਨਾਲ ਸਾਫ਼ ਕਰੇਗਾ।

ਕੱਪੜੇ ਧੋਣ ਲਈ ਵਰਤੋਂ
ਤੁਸੀਂ ਕੱਪੜੇ ਧੋਣ ਵਿੱਚ ਸੁੱਕੇ ਨਿੰਬੂ ਦੀ ਵਰਤੋਂ ਵੀ ਕਰ ਸਕਦੇ ਹੋ। ਜੇਕਰ ਤੁਸੀਂ ਇਸ ਦਾ ਰਸ ਕੱਢ ਕੇ ਵਾਸ਼ਿੰਗ ਮਸ਼ੀਨ 'ਚ ਪਾ ਦਿਓ ਤਾਂ ਦਾਗ ਵਾਲੇ ਕੱਪੜਿਆਂ ਨੂੰ ਆਸਾਨੀ ਨਾਲ ਸਾਫ ਕੀਤਾ ਜਾ ਸਕਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'

ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ

SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼

CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
Advertisement
ABP Premium

ਵੀਡੀਓਜ਼

Bhagwant Maan | ਨੌਕਰੀਆਂ ਹੀ ਨੌਕਰੀਆਂ ਪੰਜਾਬੀਆਂ ਲਈ ਵੱਡੀ ਖ਼ੁਸ਼ਖ਼ਬਰੀ! |Abp Sanjha |JobsSonia Maan | ਕਾਲਾ ਪਾਣੀ ਮੋਰਚੇ 'ਤੋਂ ਸੋਨੀਆ ਮਾਨ ਦਾ  ਵੱਡਾ ਬਿਆਨ! |Abp SanjhaFarmers Protest | ਕਿਸਾਨਾਂ ਨੂੰ ਲੈਕੇ ਪ੍ਰਤਾਪ ਬਾਜਵਾ ਦਾ ਵੱਡਾ ਧਮਾਕਾ! |Abp Sanjha |Partap BazwaFarmer Protest | ਕਿਸਾਨਾਂ 'ਤੇ ਸਿਆਸਤ ਜਾਰੀ! 'ਆਪ' ਨੇ BJP 'ਤੇ ਚੁੱਕੇ ਸਵਾਲ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦੱਖਣੀ ਕੋਰੀਆ 'ਚ ਮਾਰਸ਼ਲ ਲਾਅ ਲਾਗੂ, ਰਾਸ਼ਟਰਪਤੀ ਯੂਨ ਸੁਕ-ਯੋਲ ਬੋਲੇ- 'ਦੇਸ਼ ਵਿਰੋਧੀ ਤਾਕਤਾਂ ਹੋਏਗੀ ਖਾਤਮਾ'
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
ਦਫਤਰ ਦੀ ਲੋਕੇਸ਼ਨ ਵੀ ਕੈਂਸਰ ਨੂੰ ਦਿੰਦੀ ਸੱਦਾ! ਜਾਣੋ ਬੇਸਮੈਂਟ ਤੇ ਗਰਾਊਂਡ ਫਲੋਰ ਦੇ ਨੁਕਸਾਨ
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
SIP Scheme: SBI ਦੀ ਕਮਾਲ, 2500 ਰੁਪਏ ਦੀ SIP ਨੇ ਬਣਾਇਆ ਕਰੋੜਪਤੀ, ਜਾਣੋ ਕਿਵੇਂ ਕਰ ਸਕਦੇ ਹੋ ਨਿਵੇਸ਼
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
CBSE: ਵਿਦਿਆਰਥੀ ਆਪਣੀ ਕਾਬਲੀਅਤ ਮੁਤਾਬਕ ਇਮਤਿਹਾਨ ਦਾ ਪੱਧਰ ਚੁਣ ਸਕਣਗੇ, ਹੋਇਆ ਇਹ ਵੱਡਾ ਬਦਲਾਅ
ਲੁਧਿਆਣਾ 'ਚ ਫ਼ਿਰੋਜ਼ਪੁਰ ਹਾਈਵੇਅ 'ਤੇ ਧਰਨਾ ਜਾਰੀ, ਪ੍ਰਦਰਸ਼ਨਕਾਰੀ ਆਪਣੀਆਂ ਮੰਗਾਂ 'ਤੇ ਅੜੇ, ਖਾਲੀ ਹੱਥ ਪਰਤੇ ਅਧਿਕਾਰੀ, ਬੇਕਾਬੂ ਹੋ ਰਹੇ ਨੇ ਹਲਾਤ !

Flax seeds: ਸਿਆਲ 'ਚ ਅਲਸੀ ਦੀਆਂ ਪਿੰਨੀਆਂ ਤਾਂ ਸਾਰੇ ਹੀ ਖਾਂਦੇ ਪਰ ਬਹੁਤ ਘੱਟ ਲੋਕ ਜਾਣਦੇ ਇਸ ਦੇ ਗੁੱਝੇ ਫਾਇਦੇ

ਲੁਧਿਆਣਾ 'ਚ ਪ੍ਰਸ਼ਾਸਨ ਨੇ ਮੰਗਿਆ 7 ਦਿਨਾਂ ਦਾ ਸਮਾਂ, ਨਜ਼ਰਬੰਦ ਪ੍ਰਦਰਸ਼ਨਕਾਰੀ ਰਿਹਾਅ, ਲੱਖਾ ਸਿਧਾਣਾ ਨੂੰ ਵੀ ਰਿਹਾਅ ਕਰਨ ਦਾ ਐਲਾਨ

ਪੰਥ ਤੋਂ ਬੇਮੁੱਖ ਹੋ ਕੇ ਕੱਖੋ ਹੌਲੇ ਹੋਏ ਅਕਾਲੀ ਲੀਡਰ ! ਪਖਾਨਿਆਂ ਦੀ ਕੀਤੀ ਸਫਾਈ, ਸ੍ਰੀ ਹਰਿਮੰਦਰ ਸਾਹਿਬ ਬਾਹਰ ਬਰਛਾ ਫੜ੍ਹਕੇ ਬੈਠੇ ਸੁਖਬੀਰ ਬਾਦਲ

Embed widget