ਪੜਚੋਲ ਕਰੋ

Aloe Vera Juice Benefits: ਆਪਣੀ ਸਵੇਰ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਨਹੀਂ ਸਗੋਂ ਐਲੋਵੇਰਾ ਜੂਸ ਨਾਲ ਕਰੋ, ਮਿਲਣਗੇ ਗਜ਼ਬ ਦੇ ਫਾਇਦੇ

Aloe Vera Juice: ਐਲੋਵੇਰਾ ਜੈੱਲ ਦੇ ਫਾਇਦੇ ਤਾਂ ਅਸੀਂ ਸਾਰੇ ਜਾਣਦੇ ਹਾਂ ਪਰ ਜੇਕਰ ਅਸੀਂ ਦਿਨ ਦੀ ਸ਼ੁਰੂਆਤ ਚਾਹ-ਕੌਫੀ ਤੋਂ ਨਹੀਂ ਸਗੋਂ ਐਲੋਵੇਰਾ ਜੂਸ ਨਾਲ ਕਰੀਏ ਤਾਂ ਇਹ ਸਾਡੇ ਲਈ ਫਾਇਦੇਮੰਦ ਸਾਬਤ ਹੋ ਸਕਦਾ ਹੈ। ਆਓ ਜਾਣਦੇ ਹਾਂ...

Aloe Vera Juice Benefits: ਭਾਰਤ ਵਿੱਚ ਹੀ ਨਹੀਂ ਬਲਕਿ ਪੂਰੀ ਦੁਨੀਆ ਵਿੱਚ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਜਾਂ ਕੌਫੀ ਨਾਲ ਕਰਦੇ ਹਨ। ਕੁੱਝ ਲੋਕ ਕੈਫੀਨ ਦੇ ਇੰਨੇ ਆਦੀ ਹੋ ਜਾਂਦੇ ਹਨ ਕਿ ਉਨ੍ਹਾਂ ਦੀ ਚਾਹ ਜਾਂ ਕੌਫੀ ਤੋਂ ਬਿਨਾਂ ਸਵੇਰੇ ਅੱਖ ਹੀ ਨਹੀਂ ਖੁੱਲਦੀ। ਚਾਹ-ਕੌਫੀ ਦੇ ਆਦੀ ਲੋਕ ਜੇਕਰ ਕੈਫੀਨ ਨਾਲ ਆਪਣੇ ਦਿਨ ਦੀ ਸ਼ੁਰੂਆਤ ਨਹੀਂ ਕਰਦੇ ਤਾਂ ਉਨ੍ਹਾਂ ਦਾ ਪੂਰਾ ਦਿਨ ਸੁਸਤੀ ਵਿੱਚ ਹੀ ਲੰਘ ਜਾਂਦਾ ਹੈ। ਪਰ ਇਹ ਸਿਰਫ ਇੱਕ ਆਦਤ ਹੈ ਜਿਸ ਨੂੰ ਬਦਲਿਆ ਜਾ ਸਕਦਾ ਹੈ ਅਤੇ ਚਾਹ ਅਤੇ ਕੌਫੀ ਤੋਂ ਇਲਾਵਾ, ਕੋਈ ਹੋਰ ਸਿਹਤਮੰਦ ਪੀਣ ਵਾਲੇ ਪਦਾਰਥਾਂ ਦੇ ਸੇਵਨ ਨਾਲ ਦਿਨ ਦੀ ਸ਼ੁਰੂਆਤ ਨੂੰ ਵਧੀਆ ਕੀਤਾ ਜਾ ਸਕਦਾ ਹੈ। ਜਿਸ ਦੇ ਨਾਲ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲ ਸਕਣਗੇ। ਅੱਜ ਅਸੀਂ ਤੁਹਾਨੂੰ ਐਲੋਵੇਰਾ ਜੂਸ ਦੇ ਗੁਣਕਾਰੀ ਫਾਇਦਿਆਂ ਬਾਰੇ ਦੱਸਾਂਗੇ, ਜੇਕਰ ਤੁਸੀਂ ਸਵੇਰ ਦੀ ਸ਼ੁਰਆਤ ਇਸ ਨੂੰ ਪੀਣ ਨਾਲ ਕਰਦੇ ਹੋ ਤਾਂ ਤੁਸੀਂ ਆਪਣਾ ਪੂਰਾ ਦਿਨ ਸਿਹਤਮੰਦ ਬਿਤਾ ਸਕਦੇ ਹੋ। ਇਸ ਡ੍ਰਿੰਕ ਨੂੰ ਪੀਣ ਨਾਲ ਤੁਸੀਂ ਨਾ ਸਿਰਫ ਸਿਹਤਮੰਦ ਰਹੋਗੇ ਸਗੋਂ ਤੁਹਾਡੀ ਚਮੜੀ 'ਚ ਵੀ ਚਮਕ ਆਵੇਗੀ। ਆਓ ਜਾਣਦੇ ਹਾਂ...

ਐਲੋਵੇਰਾ ਜੂਸ ਨਾਲ ਸ਼ੁਰੂਆਤ ਕਰੋ
ਸਵੇਰ ਦੀ ਸ਼ੁਰੂਆਤ 'ਚ ਚਾਹ ਜਾਂ ਕੌਫੀ ਦੀ ਬਜਾਏ ਤੁਸੀਂ ਐਲੋਵੇਰਾ ਦਾ ਜੂਸ ਲੈ ਸਕਦੇ ਹੋ। ਦਿਨ ਦੀ ਸ਼ੁਰੂਆਤ ਲਈ ਐਲੋਵੇਰਾ ਦਾ ਜੂਸ ਸਭ ਤੋਂ ਵਧੀਆ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਨਾ ਸਿਰਫ ਸਿਹਤ 'ਤੇ ਸਕਾਰਾਤਮਕ ਪ੍ਰਭਾਵ ਪਾਉਂਦਾ ਹੈ ਬਲਕਿ ਚਮੜੀ ਨੂੰ ਚਮਕਦਾਰ ਵੀ ਬਣਾਉਂਦਾ ਹੈ। ਇਸ ਤੋਂ ਇਲਾਵਾ ਵਾਲ ਵੀ ਸੰਘਣੇ ਰਹਿੰਦੇ ਹਨ। ਚਾਹੇ ਚੁਸਤੀ ਦੀ ਗੱਲ ਹੋਵੇ, ਪਾਚਨ ਸ਼ਕਤੀ ਵਧਾਉਣ ਦੀ ਹੋਵੇ ਜਾਂ ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਦੀ, ਐਲੋਵੇਰਾ ਦਾ ਜੂਸ ਰਾਮਬਾਣ ਸਾਬਿਤ ਹੋ ਸਕਦਾ ਹੈ।

ਹੋਰ ਪੜ੍ਹੋ : ਅੱਜ ਹੀ ਆਪਣੀ ਡਾਈਟ ‘ਚ ਸ਼ਾਮਿਲ ਕਰੋ ਕਾਲਾ ਲੱਸਣ, ਖਾਣ ਨਾਲ ਸਰੀਰ ਨੂੰ ਮਿਲਣਗੇ ਇਹ 5 ਜ਼ਬਰਦਸਤ ਫਾਇਦੇ

ਰੋਜ਼ ਸਵੇਰੇ ਐਲੋਵੇਰਾ ਪੀਣ ਦੇ ਇਹ ਫਾਇਦੇ ਹੋ ਸਕਦੇ ਹਨ
ਐਲੋਵੇਰਾ ਐਂਟੀਆਕਸੀਡੈਂਟਸ ਨਾਲ ਭਰਪੂਰ ਹੁੰਦਾ ਹੈ ਜੋ ਤੁਹਾਡੇ ਭਾਰ ਅਤੇ ਕੋਲੈਸਟ੍ਰੋਲ ਨੂੰ ਕੰਟਰੋਲ ਕਰਨ ਵਿੱਚ ਮਦਦ ਕਰਦਾ ਹੈ। ਐਲੋਵੇਰਾ ਵਿੱਚ ਸ਼ਕਤੀਸ਼ਾਲੀ ਐਂਟੀਆਕਸੀਡੈਂਟ ਪੋਲੀਫੇਨੋਲ ਹੁੰਦੇ ਹਨ, ਜੋ ਸਰੀਰ ਵਿੱਚ ਫ੍ਰੀ ਰੈਡੀਕਲਸ ਨੂੰ ਘਟਾਉਣ ਵਿੱਚ ਮਦਦ ਕਰ ਸਕਦੇ ਹਨ। ਕੁੱਲ ਮਿਲਾ ਕੇ ਐਲੋਵੇਰਾ ਇੱਕ ਚੰਗਾ ਸਿਹਤ ਟੌਨਿਕ ਸਾਬਤ ਹੋ ਸਕਦਾ ਹੈ

ਵਿਟਾਮਿਨ ਸੀ ਦੀ ਕਮੀ ਨਹੀਂ ਹੋਵੇਗੀ
ਜੋ ਲੋਕ ਵਿਟਾਮਿਨ ਸੀ ਦੀ ਕਮੀ ਤੋਂ ਪੀੜਤ ਹਨ, ਉਨ੍ਹਾਂ ਨੂੰ ਸਵੇਰੇ ਉੱਠਣ ਤੋਂ ਬਾਅਦ ਐਲੋਵੇਰਾ ਦਾ ਜੂਸ ਪੀਣਾ ਚਾਹੀਦਾ ਹੈ। ਐਲੋਵੇਰਾ ਵਿੱਚ ਵਿਟਾਮਿਨ ਸੀ ਭਰਪੂਰ ਮਾਤਰਾ ਵਿੱਚ ਪਾਇਆ ਜਾਂਦਾ ਹੈ। ਵਿਟਾਮਿਨ ਸੀ ਇੱਕ ਕਿਸਮ ਦਾ ਐਂਟੀਆਕਸੀਡੈਂਟ ਹੈ ਜੋ ਸਰੀਰ ਵਿੱਚ ਆਇਰਨ ਦੀ ਸਪਲਾਈ ਕਰਨ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਵਿਟਾਮਿਨ ਸੀ ਐਂਟੀਬਾਡੀਜ਼ ਅਤੇ ਕੋਲੇਜਨ ਬਣਾਉਣ ਵਿਚ ਵੀ ਮਦਦਗਾਰ ਹੁੰਦਾ ਹੈ।

ਮੂੰਹ ਵਿੱਚੋਂ ਬਦਬੂ ਨਹੀਂ ਆਵੇਗੀ
ਜੇਕਰ ਤੁਸੀਂ ਹਰ ਰੋਜ਼ ਸਵੇਰੇ ਉੱਠਣ ਤੋਂ ਬਾਅਦ ਐਲੋਵੇਰਾ ਜੂਸ ਦਾ ਸੇਵਨ ਕਰਦੇ ਹੋ, ਤਾਂ ਇਹ ਨਾ ਸਿਰਫ਼ ਤੁਹਾਡੀ ਮੂੰਹ ਦੀ ਸਿਹਤ ਨੂੰ ਸੁਧਾਰਦਾ ਹੈ ਬਲਕਿ ਤੁਹਾਡੇ ਮਸੂੜਿਆਂ ਨੂੰ ਮਜ਼ਬੂਤ ​​ਕਰਨ ਵਿੱਚ ਵੀ ਮਦਦ ਕਰ ਸਕਦਾ ਹੈ। ਜੇਕਰ ਤੁਸੀਂ ਰੋਜ਼ਾਨਾ ਸਵੇਰੇ ਐਲੋਵੇਰਾ ਦੇ ਜੂਸ ਨਾਲ ਗਾਰਗਲ ਕਰਦੇ ਹੋ, ਤਾਂ ਇਹ ਤੁਹਾਡੇ ਮੂੰਹ ਦੀ ਬਦਬੂ ਨੂੰ ਦੂਰ ਕਰਨ ਦਾ ਵੀ ਕੰਮ ਕਰਦਾ ਹੈ।

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Advertisement
ABP Premium

ਵੀਡੀਓਜ਼

ਅੰਮ੍ਰਿਤਸਰ ਪੁਲਸ ਨੇ 2 ਨਸ਼ਾਂ ਤਸਕਰਾਂ ਨੂੰ ਵੱਡੀ ਖੇਪ ਨਾਲ ਕੀਤਾ ਗ੍ਰਿਫਤਾਰ |AmritsarKhanna ਚ ਕਾਂਗਰਸ ਨੇ ਲਾਇਆ ਧਰਨਾ, Raja Warring ਤੇ Partap Bajwa ਨੇ ਰੱਖ ਦਿੱਤੀ ਵੱਡੀ ਮੰਗHospital 'ਚ ਗੁੰਡਾਗਰਦੀ, ਡਾਕਟਰ 'ਤੇ ਕੀਤਾ ਕਾਤਲਾਨਾ ਹਮਲਾFarmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
Municipal Council Elections: ਇਸ ਵਾਰਡ ਵਿਚ ਮੁੜ ਹੋਣਗੀਆਂ ਚੋਣਾਂ, ਪੱਤਰ ਜਾਰੀ...
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
ਕੰਪਨੀ ਨੇ ਕਰਮਚਾਰੀਆਂ ਨੂੰ ਵੰਡੀਆਂ ਟਾਟਾ ਕਾਰਾਂ, ਰਾਇਲ ਐਨਫੀਲਡ ਬਾਈਕਸ ਅਤੇ ਐਕਟਿਵਾ ਸਕੂਟਰ, ਕਰ ਦਿੱਤਾ ਖੁਸ਼
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Rozgar Mela: ਪ੍ਰਧਾਨ ਮੰਤਰੀ ਮੋਦੀ ਰੋਜ਼ਗਾਰ ਮੇਲੇ 'ਚ 71,000 ਨੌਜਵਾਨਾਂ ਨੂੰ ਸੌਂਪਣਗੇ ਜੁਆਇਨ ਲੈਟਰ, ਦੇਣਗੇ ਸਰਕਾਰੀ ਨੌਕਰੀ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
Punjab News: ਪੰਜਾਬ 'ਚ ਹੁਣ ਸਫਰ ਹੋਏਗਾ ਆਸਾਨ, ਬਣਨ ਜਾ ਰਿਹੈ 110 ਕਿਲੋਮੀਟਰ ਲੰਬਾ ਨਵਾਂ ਹਾਈਵੇਅ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਹੁਣ ਹਵਾਈ ਅੱਡਿਆਂ 'ਤੇ ਯਾਤਰੀਆਂ ਲਈ ਸਸਤੀ ਕੰਟੀਨ ਸ਼ੁਰੂ ਕਰੇਗੀ ਸਰਕਾਰ, ਆਪ ਨੇ ਸੰਸਦ 'ਚ ਚੁੱਕਿਆ ਸੀ ਮੁੱਦਾ, ਜਾਣੋ ਕਦੋਂ ਤੋਂ ਹੋਵੇਗੀ ਸ਼ੁਰੂ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Embed widget