ਪੜਚੋਲ ਕਰੋ

Drink Tea In Winter: ਚਾਹ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਸਰਦੀਆਂ ਵਿੱਚ ਪੀ ਰਹੇ ਹੋ ਜ਼ਿਆਦਾ ਚਾਹ, ਤਾਂ ਰੁਕੋ ਨਹੀਂ ਤਾਂ ਹੋ ਤੰਗ ਕਰਨਗੀਆਂ ਇਹ ਬਿਮਾਰੀਆਂ  

Tea:ਜੋ ਲੋਕ ਦਿਨ 'ਚ ਕਈ ਵਾਰ ਚਾਹ ਪੀਂਦੇ ਹਨ, ਉਨ੍ਹਾਂ ਨੂੰ ਆਇਰਨ ਦੀ ਕਮੀ ਹੋ ਸਕਦੀ ਹੈ। ਚਾਹ ਦੀਆਂ ਪੱਤੀਆਂ 'ਚ ਟੈਨਿਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਸਰੀਰ 'ਚ ਮੌਜੂਦ ਆਇਰਨ ਨਾਲ ਚਿਪਕ ਜਾਂਦੈ ਤੇ ਇਸ ਨੂੰ ਪਾਚਨ ਕਿਰਿਆ ਤੋਂ ਖਤਮ ਕਰ ਦਿੰਦੈ।

Tea Side Effects: ਗਰਮੀਆਂ ਹੋਣ ਜਾਂ ਫਿਰ ਸਰਦੀਆਂ ਦਾ ਮੌਸਮ ਹੋਵੇ ਜ਼ਿਆਦਾਤਰ ਲੋਕ ਆਪਣੇ ਦਿਨ ਦੀ ਸ਼ੁਰੂਆਤ ਚਾਹ ਨਾਲ ਕਰਦੇ ਹਨ। ਸਰਦੀਆਂ ਦੇ ਵਿੱਚ ਗਰਮ ਚਾਹ ਪੀਣ ਨਾਲ ਸਰੀਰ ਦੀ ਠੰਡ ਉੱਤਰ ਜਾਂਦੀ ਹੈ ਅਤੇ ਸਰੀਰ ਗਰਮ ਮਹਿਸੂਸ ਕਰਦਾ ਹੈ। ਜਿਸ ਕਰਕੇ ਸਰਦੀਆਂ ਦੇ ਵਿੱਚ ਕੁੱਝ ਲੋਕ ਸਵੇਰੇ, ਸ਼ਾਮ ਅਤੇ ਦੁਪਹਿਰ ਨੂੰ ਚਾਹ ਦੇ ਕਈ ਕੱਪ ਪੀਂਦੇ ਹਨ। ਕੁਝ ਦੇਰ ਚਾਹ ਨਾ ਮਿਲੇ ਤਾਂ ਉਹ ਬੇਚੈਨ ਹੋ ਜਾਂਦੇ ਹਨ। ਜ਼ਿਆਦਾਤਰ ਲੋਕ ਚਾਹ ਦੇ ਆਦੀ ਹਨ। ਇਹ ਇੱਕ ਅਜਿਹਾ ਨਸ਼ਾ ਹੈ ਜੋ ਸਮੇਂ ਦੇ ਨਾਲ ਬਿਮਾਰੀਆਂ ਦਾ ਕਾਰਨ ਬਣ ਸਕਦਾ ਹੈ। ਜੋ ਲੋਕ ਦਿਨ ਭਰ ਬਹੁਤ ਜ਼ਿਆਦਾ ਚਾਹ ਪੀਂਦੇ ਹਨ, ਉਨ੍ਹਾਂ ਨੂੰ ਕਈ ਸਿਹਤ ਸਮੱਸਿਆਵਾਂ (tea side effects) ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਨਾਲ ਸਿਹਤ 'ਤੇ ਖਤਰਨਾਕ ਪ੍ਰਭਾਵ ਪੈ ਸਕਦੇ ਹਨ। ਇਸ ਲਈ ਜ਼ਿਆਦਾ ਚਾਹ ਪੀਣ ਤੋਂ ਪਰਹੇਜ਼ ਕਰਨਾ ਚਾਹੀਦਾ ਹੈ।

ਚਾਹ ਪੀਣ ਦੇ ਨੁਕਸਾਨ
ਮਾਹਿਰਾਂ ਅਨੁਸਾਰ ਜੋ ਲੋਕ ਦਿਨ ਵਿੱਚ ਕਈ ਵਾਰ ਚਾਹ ਪੀਂਦੇ ਹਨ ਉਨ੍ਹਾਂ ਦੇ ਸਰੀਰ ਵਿੱਚ ਆਇਰਨ ਦੀ ਕਮੀ ਹੋ ਸਕਦੀ ਹੈ। ਚਾਹ ਦੀਆਂ ਪੱਤੀਆਂ 'ਚ ਟੈਨਿਨ ਨਾਂ ਦਾ ਤੱਤ ਪਾਇਆ ਜਾਂਦਾ ਹੈ, ਜੋ ਸਰੀਰ 'ਚ ਮੌਜੂਦ ਆਇਰਨ ਤੱਤਾਂ ਨੂੰ ਚਿਪਕ ਜਾਂਦਾ ਹੈ ਅਤੇ ਪਾਚਨ ਕਿਰਿਆ ਨੂੰ ਖਤਮ ਕਰ ਦਿੰਦਾ ਹੈ।

ਇਸ ਕਾਰਨ ਅਨੀਮੀਆ ਦੀ ਸਮੱਸਿਆ ਵੀ ਹੋ ਸਕਦੀ ਹੈ। ਇਸ ਲਈ ਜੇਕਰ ਤੁਸੀਂ ਅਨੀਮੀਆ ਤੋਂ ਪੀੜਤ ਹੋ ਤਾਂ ਤੁਹਾਨੂੰ ਚਾਹ ਤੋਂ ਬਚਣਾ ਚਾਹੀਦਾ ਹੈ। ਕਿਉਂਕਿ ਇਹ ਤੁਹਾਡੀ ਸਿਹਤ ਲਈ ਖਤਰਨਾਕ ਹੋ ਸਕਦਾ ਹੈ। ਚਾਹ 'ਚ ਕਈ ਹੋਰ ਤੱਤ ਵੀ ਪਾਏ ਜਾਂਦੇ ਹਨ, ਜਿਨ੍ਹਾਂ ਦੀ ਜ਼ਿਆਦਾ ਮਾਤਰਾ ਬਿਮਾਰੀਆਂ ਦਾ ਕਾਰਨ ਬਣ ਸਕਦੀ ਹੈ।
 
ਬਹੁਤ ਜ਼ਿਆਦਾ ਚਾਹ ਪੀਣ ਦੇ ਮਾੜੇ ਪ੍ਰਭਾਵ

1. ਜ਼ਿਆਦਾ ਚਾਹ ਪੀਣ ਨਾਲ ਬੇਚੈਨੀ ਅਤੇ ਥਕਾਵਟ ਹੋ ਸਕਦੀ ਹੈ। ਚਾਹ ਪੱਤੀ 'ਚ ਪਾਇਆ ਜਾਣ ਵਾਲਾ ਕੈਫੀਨ ਸਰੀਰ 'ਚ ਬੇਚੈਨੀ ਅਤੇ ਥਕਾਵਟ ਵਧਾਉਂਦਾ ਹੈ।
2. ਚਾਹ ਦਾ ਜ਼ਿਆਦਾ ਸੇਵਨ ਨੀਂਦ 'ਤੇ ਅਸਰ ਪਾ ਸਕਦਾ ਹੈ। ਕੈਫੀਨ ਦੀ ਜ਼ਿਆਦਾ ਮਾਤਰਾ ਸਮੱਸਿਆਵਾਂ ਪੈਦਾ ਕਰ ਸਕਦੀ ਹੈ। ਇਨਸੌਮਨੀਆ ਤੋਂ ਪੀੜਤ ਲੋਕਾਂ ਨੂੰ ਚਾਹ ਘੱਟ ਪੀਣੀ ਚਾਹੀਦੀ ਹੈ।
3. ਚਾਹ ਦੀ ਪੱਤੀ 'ਚ ਕੁਝ ਤੱਤ ਵੀ ਹੁੰਦੇ ਹਨ ਜੋ ਮਤਲੀ ਦਾ ਕਾਰਨ ਬਣ ਸਕਦੇ ਹਨ। ਇਸ ਕਾਰਨ ਤੁਹਾਨੂੰ ਉਲਟੀ ਆਉਣਾ ਮਹਿਸੂਸ ਹੋ ਸਕਦਾ ਹੈ।

4. ਦਿਨ 'ਚ ਕਈ ਵਾਰ ਚਾਹ ਪੀਣ ਨਾਲ ਪੇਟ ਸੰਬੰਧੀ ਸਮੱਸਿਆਵਾਂ ਵੀ ਹੋ ਸਕਦੀਆਂ ਹਨ। ਇਸ ਕਾਰਨ ਐਸੀਡਿਟੀ ਅਤੇ ਗੈਸ ਦੀ ਸ਼ਿਕਾਇਤ ਹੋ ਸਕਦੀ ਹੈ।
5. ਗਰਭਵਤੀ ਔਰਤਾਂ ਨੂੰ ਚਾਹ ਤੋਂ ਦੂਰ ਰਹਿਣਾ ਚਾਹੀਦਾ ਹੈ। ਇਹ ਉਨ੍ਹਾਂ ਲਈ ਗੰਭੀਰ ਨੁਕਸਾਨਦਾਇਕ ਹੋ ਸਕਦਾ ਹੈ।

ਹੋਰ ਪੜ੍ਹੋ : ਇਨ੍ਹਾਂ ਲੋਕਾਂ ਨੂੰ ਭੁੱਲ ਕੇ ਵੀ ਨਹੀਂ ਕਰਨਾ ਚਾਹੀਦੈ ਫੁੱਲ ਗੋਭੀ ਦਾ ਜ਼ਿਆਦਾ ਸੇਵਨ, ਇਹ ਨੇ ਨੁਕਸਾਨ

Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ICMR Cholesterol Study : 10 ਵਿੱਚੋਂ 9 ਭਾਰਤੀਆਂ ਵਿੱਚ ਘੱਟ ਹੈ ਕੋਲੈਸਟ੍ਰੋਲ , ICMR ਦੇ ਇੱਕ ਅਧਿਐਨ ਵਿੱਚ ਇੱਕ ਵੱਡਾ ਖੁਲਾਸਾ।
ICMR Cholesterol Study : 10 ਵਿੱਚੋਂ 9 ਭਾਰਤੀਆਂ ਵਿੱਚ ਘੱਟ ਹੈ ਕੋਲੈਸਟ੍ਰੋਲ , ICMR ਦੇ ਇੱਕ ਅਧਿਐਨ ਵਿੱਚ ਇੱਕ ਵੱਡਾ ਖੁਲਾਸਾ।
Cancer Treatment : ਕੀ ਪਪੀਤੇ ਦੇ ਪੱਤੇ ਕੈਂਸਰ ਦਾ ਇਲਾਜ ਕਰ ਸਕਦੇ ਹਨ? ਨਵੀਂ ਖੋਜ ਨੇ ਬਹਿਸ ਛੇੜ ਦਿੱਤੀ ਹੈ
Cancer Treatment : ਕੀ ਪਪੀਤੇ ਦੇ ਪੱਤੇ ਕੈਂਸਰ ਦਾ ਇਲਾਜ ਕਰ ਸਕਦੇ ਹਨ? ਨਵੀਂ ਖੋਜ ਨੇ ਬਹਿਸ ਛੇੜ ਦਿੱਤੀ ਹੈ
ਹਰ 5 ਮਿੰਟਾਂ ਵਿੱਚ, ਭਾਰਤ ਵਿੱਚ ਇਸ ਗੰਭੀਰ ਬਿਮਾਰੀ ਦਾ ਇੱਕ ਮਾਮਲਾ ਸਾਹਮਣੇ ਆਉਂਦਾ ਹੈ; ਇਹ ਰੋਕਥਾਮ ਉਪਾਅ ਹਨ।
ਹਰ 5 ਮਿੰਟਾਂ ਵਿੱਚ, ਭਾਰਤ ਵਿੱਚ ਇਸ ਗੰਭੀਰ ਬਿਮਾਰੀ ਦਾ ਇੱਕ ਮਾਮਲਾ ਸਾਹਮਣੇ ਆਉਂਦਾ ਹੈ; ਇਹ ਰੋਕਥਾਮ ਉਪਾਅ ਹਨ।
Why Preventative Health Checkup Is Important: ਕੀ ਤੁਸੀਂ ਸਿਰਫ਼ ਬਿਮਾਰ ਹੋਣ 'ਤੇ ਹੀ ਡਾਕਟਰ ਕੋਲ ਜਾਂਦੇ ਹੋ? ਨਿਯਮਤ ਸਿਹਤ ਜਾਂਚ ਦੇ ਫਾਇਦਿਆਂ ਬਾਰੇ ਜਾਣੋ।
Why Preventative Health Checkup Is Important: ਕੀ ਤੁਸੀਂ ਸਿਰਫ਼ ਬਿਮਾਰ ਹੋਣ 'ਤੇ ਹੀ ਡਾਕਟਰ ਕੋਲ ਜਾਂਦੇ ਹੋ? ਨਿਯਮਤ ਸਿਹਤ ਜਾਂਚ ਦੇ ਫਾਇਦਿਆਂ ਬਾਰੇ ਜਾਣੋ।

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
ਪੰਜਾਬ 'ਚ ਫਿਰੋਜ਼ਪੁਰ-ਜੰਮੂ ਟ੍ਰੇਨ ਨੂੰ ਉਡਾਉਣ ਦੀ ਸਾਜ਼ਿਸ਼ ਨਾਕਾਮ, ਯੂਕੇ ਬੈਠੇ ਅੱਤਵਾਦੀ ਦੇ 17 ਸਾਥੀ ਗ੍ਰਿਫਤਾਰ; ਜਾਣੋ ਕਿਵੇਂ ਆਏ ਕਾਬੂ...
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
Embed widget