ਪੜਚੋਲ ਕਰੋ

Effective Tips to Lose Belly Fat: ਪੇਟ ਦੀ ਚਰਚੀ ਤੋਂ ਪਾਉਣਾ ਚਾਹੁੰਦੇ ਹੋ ਛੁਟਕਾਰਾ ਤਾਂ ਬਸ ਨਾਸ਼ਤੇ ‘ਚ ਸ਼ਾਮਿਲ ਕਰੋ ਇਹ ਚੀਜ਼ਾਂ, ਹਫਤੇ ‘ਚ ਨਜ਼ਰ ਆਵੇਗਾ ਅਸਰ

Health News: ਜਿੰਮ ਵਿੱਚ ਪਸੀਨਾ ਵਹਾ ਕੇ ਥੱਕ ਗਏ ਹੋ ਅਤੇ ਪੇਟ ਦੀ ਚਰਬੀ ਘੱਟ ਹੋਣ ਦਾ ਨਾਮ ਨਹੀਂ ਲੈ ਰਹੀ ਹੈ, ਤਾਂ ਤੁਸੀਂ ਆਪਣੇ ਨਾਸ਼ਤੇ ਵਿੱਚ ਕੁੱਝ ਬਦਲਾਅ ਕਰੋ। ਇਨ੍ਹਾਂ ਚੀਜ਼ਾਂ ਨੂੰ ਆਪਣੇ ਨਾਸ਼ਤੇ ਦੇ ਵਿੱਚ ਸ਼ਾਮਿਲ ਕਰੋ ਤੇ ਫਿਰ ਫਰਕ ਦੇਖੋ

Effective Tips to Lose Belly Fat: ਅੱਜ ਕੱਲ੍ਹ ਜੰਕ ਫੂਡ ਅਤੇ ਫਾਸਟ ਫੂਡ ਕਰਕੇ ਸਾਡੀ ਖਾਣ-ਪੀਣ ਦੀ ਜੀਵਨ ਸ਼ੈਲੀ ਬਹੁਤ ਖਰਾਬ ਹੋਈ ਪਈ ਹੈ। ਜਿਸ ਕਰਕੇ ਸਿਹਤ ਸੰਬੰਧੀ ਕਈ ਸਮੱਸਿਆਵਾਂ ਖੜ੍ਹੀ ਹੋ ਗਈਆਂ ਹਨ। ਢਿੱਡ ਦੀ ਚਰਬੀ ਹਾਈ ਬਲੱਡ ਪ੍ਰੈਸ਼ਰ, ਦਿਲ ਦੇ ਰੋਗ, ਸ਼ੂਗਰ ਵਰਗੀਆਂ ਸਿਹਤ ਸਮੱਸਿਆਵਾਂ ਦਾ ਵੱਡਾ ਕਾਰਨ ਹੈ। ਜਿਨ੍ਹਾਂ ਵਿੱਚੋਂ ਇੱਕ ਪੇਟ ਉੱਤੇ ਜੰਮੀ ਹੋਈ ਢੀਠ ਚਰਬੀ। ਬਹੁਤ ਸਾਰੇ ਲੋਕ ਜਿੰਮ ਵਿੱਚ ਜਾ ਕੇ ਖੂਬ ਪਸੀਨਾ ਵਹਾਉਂਦੇ ਪਰ ਅਸਰ ਨਜ਼ਰ ਨਹੀਂ ਆਉਂਦਾ ਹੈ। ਪਰ ਜੇਕਰ ਅਸੀਂ ਆਪਣੇ ਖਾਣ ਵਾਲੀਆਂ ਚੀਜ਼ਾਂ ਨੂੰ ਸਹੀ ਕਰ ਲਈਏ ਤਾਂ ਤੁਹਾਨੂੰ ਮਨਚਾਹਿਆ ਅਸਰ ਨਜ਼ਰ ਆ ਸਕਦਾ ਹੈ। ਜੀ ਹਾਂ ਜੇਕਰ ਤੁਸੀਂ ਆਪਣੇ ਨਾਸ਼ਤੇ ਵਿੱਚ ਕੁੱਝ ਚੀਜ਼ਾਂ ਨੂੰ ਸ਼ਾਮਿਲ ਕਰ ਲੈਂਦੇ ਹੋ ਤਾਂ ਬਹੁਤ ਹੀ ਤੇਜ਼ੀ ਦੇ ਨਾਲ ਪੇਟ ਦੀ ਚਰਬੀ ਨੂੰ ਘਟਾਇਆ ਜਾ ਸਕਦਾ (Abdominal fat can be reduced quickly)ਹੈ।

ਇਡਲੀ ਸਾਂਬਰ- ਇਡਲੀ ਵਿੱਚ ਚਰਬੀ ਦੀ ਮਾਤਰਾ ਘੱਟ ਹੁੰਦੀ ਹੈ। ਇਸ ਨੂੰ ਦਾਲ ਅਤੇ ਵੱਖ-ਵੱਖ ਸਬਜ਼ੀਆਂ ਵਾਲੇ ਪੌਸ਼ਟਿਕ ਸਾਂਬਰ ਦੇ ਨਾਲ ਖਾਣਾ ਸਵੇਰ ਦੇ ਨਾਸ਼ਤੇ ਲਈ ਇੱਕ ਵਧੀਆ ਵਿਕਲਪ ਹੋ ਸਕਦਾ ਹੈ। ਇਹ ਭਰਵਾਂ ਨਾਸ਼ਤਾ ਤੁਹਾਨੂੰ ਦੁਪਹਿਰ ਦੇ ਖਾਣੇ ਤੱਕ ਦਿਨ ਵਿੱਚ ਭੁੱਖ ਤੋਂ ਦੂਰ ਰੱਖੇਗਾ। ਇਸ ਨਾਲ ਵਾਧੂ ਕੈਲੋਰੀ ਦੀ ਮਾਤਰਾ ਘੱਟ ਜਾਵੇਗੀ।

ਓਟਮੀਲ - ਓਟਮੀਲ ਫਾਈਬਰ ਅਤੇ ਪ੍ਰੋਟੀਨ ਨਾਲ ਭਰਪੂਰ ਹੁੰਦਾ ਹੈ। ਦਲੀਆ ਨਾ ਸਿਰਫ ਤੰਦਰੁਸਤੀ ਲਈ ਵਧੀਆ ਹੈ ਬਲਕਿ ਇਹ ਸ਼ੂਗਰ ਦੇ ਮਰੀਜ਼ਾਂ ਲਈ ਵੀ ਬਹੁਤ ਲਾਭਦਾਇਕ ਭੋਜਨ ਹੈ। ਓਟਮੀਲ ਕੈਲਸ਼ੀਅਮ, ਮੈਗਨੀਸ਼ੀਅਮ, ਫਾਸਫੋਰਸ, ਫੋਲੇਟ, ਜ਼ਿੰਕ, ਪੋਟਾਸ਼ੀਅਮ, ਥਿਆਮੀਨ ਅਤੇ ਬਹੁਤ ਸਾਰੇ ਖਣਿਜ ਅਤੇ ਵਿਟਾਮਿਨਾਂ ਦਾ ਸਰੋਤ ਹੈ। ਨਾਸ਼ਤੇ ਵਿੱਚ ਦਲੀਆ ਖਾਣ ਨਾਲ ਤੁਹਾਨੂੰ ਪੂਰੇ ਦਿਨ ਲਈ ਊਰਜਾ ਮਿਲਦੀ ਹੈ। ਇਹ ਕੋਲੈਸਟ੍ਰੋਲ ਨੂੰ ਕੰਟਰੋਲ ਕਰਦਾ ਹੈ। ਓਟਮੀਲ ਫਾਈਬਰ ਦਾ ਵਧੀਆ ਸਰੋਤ ਹੈ।

ਹੋਰ ਪੜ੍ਹੋ : ਅੰਡਾ ਸਿਹਤ ਦੇ ਨਾਲ-ਨਾਲ ਵਾਲਾਂ ਲਈ ਵੀ ਲਾਭਕਾਰੀ, ਇੰਝ ਕਰੋਗੇ ਵਰਤੋਂ ਤਾਂ ਮਿਲਣਗੇ ਲੰਬੇ-ਸੰਘਣੇ ਵਾਲ

ਮੂੰਗ ਦਾਲ ਦਾ ਚੀਲਾ: ਮੂੰਗ ਦਾਲ ਦਾ ਚੀਲਾ ਸਵੇਰ ਦੇ ਨਾਸ਼ਤੇ ਲਈ ਇੱਕ ਚੰਗਾ ਵਿਕਲਪ ਹੈ। ਇਸ ਚੀਲੇ ਨੂੰ ਸੁਆਦੀ ਬਣਾਉਣ ਲਈ ਤੁਸੀਂ ਇਸ ਦੇ ਵਿੱਚ ਸਬਜ਼ੀਆਂ ਵੀ ਸ਼ਾਮਿਲ ਕਰ ਸਕਦੇ ਹੋ। ਸਗੋਂ ਇਹ ਪ੍ਰੋਟੀਨ, ਫਾਈਬਰ ਅਤੇ ਕੈਲੋਰੀ 'ਚ ਵੀ ਭਰਪੂਰ ਹੁੰਦਾ ਹੈ। ਇਹ ਤੁਹਾਡੇ ਢਿੱਡ ਦੀ ਚਰਬੀ ਨੂੰ ਘਟਾਉਣ ਲਈ ਇੱਕ ਆਦਰਸ਼ ਨਾਸ਼ਤਾ ਬਣ ਸਕਦਾ ਹੈ।

ਸਪ੍ਰਾਉਟ ਚਾਟ: ਪੁੰਗਰੇ ਹੋਏ ਮੂੰਗ ਜਾਂ ਛੋਲੇ ਨੂੰ ਪਿਆਜ਼, ਟਮਾਟਰ ਅਤੇ ਮਸਾਲੇ ਨਾਲ ਮਿਲਾ ਕੇ ਸੁਆਦੀ ਅਤੇ ਪੌਸ਼ਟਿਕ ਚਾਟ ਬਣਾਇਆ ਜਾਂਦਾ ਹੈ। ਇਹ ਨਾਸ਼ਤਾ, ਸਰੀਰ ਨੂੰ ਲੋੜੀਂਦੇ ਪੌਸ਼ਟਿਕ ਤੱਤ ਜਿਵੇਂ ਕਿ ਫਾਈਬਰ, ਪ੍ਰੋਟੀਨ, ਵਿਟਾਮਿਨ ਵਰਗੇ ਖਾਸ ਤੱਤ ਪ੍ਰਦਾਨ ਕਰਦਾ ਹੈ। ਸਪ੍ਰਾਉਟ ਵਿੱਚ ਇੱਕ ਕਿਸਮ ਦਾ ਐਨਜ਼ਾਈਮ ਪਾਇਆ ਜਾਂਦਾ ਹੈ, ਜੋ ਤੁਹਾਨੂੰ ਖਾਣ ਵਾਲੀਆਂ ਚੀਜ਼ਾਂ ਨੂੰ ਆਸਾਨੀ ਨਾਲ ਪਚਾਉਣ ਵਿੱਚ ਮਦਦ ਕਰਦਾ ਹੈ। ਇਸ ਦੇ ਨਾਲ ਹੀ ਇਸ 'ਚ ਮੌਜੂਦ ਫਾਈਬਰ ਪੇਟ ਲਈ ਬਹੁਤ ਫਾਇਦੇਮੰਦ ਹੋ ਸਕਦਾ ਹੈ। ਭਾਰ ਘਟਾਉਣ ਵਾਲੀ ਖੁਰਾਕ ਦੇ ਰੂਪ ਵਿੱਚ ਸਪ੍ਰਾਉਟ ਇੱਕ ਬਿਹਤਰ ਵਿਕਲਪ ਹਨ। ਇਸ 'ਚ ਕੈਲੋਰੀ ਦੀ ਮਾਤਰਾ ਬਹੁਤ ਘੱਟ ਪਾਈ ਜਾਂਦੀ ਹੈ। ਇਸ ਦੇ ਨਾਲ ਹੀ ਇਸ 'ਚ ਮੌਜੂਦ ਫਾਈਬਰ ਤੁਹਾਨੂੰ ਲੰਬੇ ਸਮੇਂ ਤੱਕ ਸੰਤੁਸ਼ਟ ਰੱਖਦਾ ਹੈ ਅਤੇ ਵਾਰ-ਵਾਰ ਭੁੱਖ ਲੱਗਣ ਦੀ ਸਮੱਸਿਆ ਤੋਂ ਬਚਾਉਂਦਾ ਹੈ।

ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget