ਪੜਚੋਲ ਕਰੋ

ਸਰਦੀਆਂ 'ਚ ਅੰਡੇ ਖਾਣ ਦੀ ਕਿਉਂ ਦਿੱਤੀ ਜਾਂਦੀ ਸਲਾਹ! ਫਾਇਦੇ ਜਾਣ ਕੇ ਹੋ ਜਾਓਗੇ ਹੈਰਾਨ

ਅੰਡੇ 'ਚ ਪ੍ਰੋਟੀਨ ਤੇ ਜ਼ਰੂਰੀ ਤੱਤ ਪਾਏ ਜਾਂਦੇ ਹਨ। ਇਸ 'ਚ ਹਾਈ ਸਲਫ਼ਰ, ਵਿਟਾਮਿਨ (ਏ,ਡੀ ਤੇ ਈ) ਤੇ ਮਿਨਰਲਸ ਪਾਏ ਜਾਂਦੇ ਹਨ ਜਿਹੜੇ ਵਾਲਾਂ ਨੂੰ ਸਿਹਤਮੰਦ ਰੱਖਦੇ ਹਨ। ਇਸ ਨਾਲ ਵਾਲਾਂ ਦਾ ਟੁੱਟਣਾ ਵੀ ਘੱਟ ਹੋ ਜਾਂਦਾ ਹੈ।

Health Benefits Of Eating Eggs: ਅੰਡਾ ਚੰਗੀ ਸਿਹਤ ਲਈ ਤੱਤਾਂ ਨਾਲ ਭਰਪੂਰ ਹੁੰਦਾ ਹੈ। ਇਸ ਦੀ ਵਰਤੋਂ ਕਿਸੇ ਵੀ ਮੌਸਮ 'ਚ ਕੀਤੀ ਜਾ ਸਕਦੀ ਹੈ। ਅੰਡੇ ਦੀ ਵਰਤੋਂ ਕਿਸੇ ਵੀ ਰੂਪ 'ਚ ਕੀਤੀ ਜਾ ਸਕਦੀ ਹੈ।

ਅੰਡਾ ਖਾਓ ਤੇ ਸਿਹਤਮੰਦ ਰਹੋ
ਅੰਡਾ ਸਿਹਤ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਇਸ 'ਚ ਪ੍ਰੋਟੀਨ, ਵਿਟਾਮਿਨ ਬੀ12, ਵਸਾ, ਫਾਸਫੋਰਸ, ਕੈਲਸ਼ੀਅਮ ਆਦਿ ਪਾਏ ਜਾਂਦੇ ਹਨ। ਕਈ ਲੋਕਾਂ ਦਾ ਮੰਨਣਾ ਹੈ ਕਿ ਅੰਡਾ ਨਹੀਂ ਖਾਣਾ ਚਾਹੀਦਾ ਹੈ ਕਿਉਂਕਿ ਇਸ ਦੀ ਤਾਸੀਰ ਗਰਮ ਹੁੰਦੀ ਹੈ। ਇਹ ਗੱਲ ਬਿਲਕੁਲ ਹੀ ਗ਼ਲਤ ਹੈ। ਆਓ ਜਾਣਦੇ ਹਾਂ ਅੰਡੇ ਦੇ ਫ਼ਾਇਦੇ

ਭਾਰ ਘਟਾਉਣ 'ਚ ਮਦਦਗਾਰ
ਜਿਹੜੇ ਲੋਕ ਆਪਣਾ ਭਾਰ ਘਟਾਉਣ ਦੇ ਚੱਕਰ 'ਚ ਨਾਸ਼ਤਾ ਨਹੀਂ ਕਰਦੇ ਹਨ। ਉਨ੍ਹਾਂ ਦੇ ਮੁਕਾਬਲੇ ਰੋਜ਼ਾਨਾ ਨਾਸ਼ਤੇ 'ਚ ਅੰਡਾ ਖਾਣ ਵਾਲੇ ਲੋਕਾਂ ਦਾ ਭਾਰ ਜਲਦੀ ਹੀ ਕੰਟਰੋਲ ਹੁੰਦਾ ਹੈ। ਅੰਡੇ 'ਚ ਪਾਇਆ ਜਾਣ ਵਾਲੇ ਪ੍ਰੋਟੀਨ ਦੀ ਪ੍ਰਕਿਰਿਆ ਹੋਰ ਪ੍ਰੋਟੀਨਾਂ ਦੇ ਮੁਕਾਬਲੇ ਥੋੜ੍ਹੀ ਹੌਲੀ ਹੁੰਦੀ ਹੈ। ਅੰਡਾ ਖਾਣ ਨਾਲ ਪੇਟ ਭਰੇ ਰਹਿਣ ਦਾ ਅਹਿਸਾਸ ਹੁੰਦਾ ਹੈ।

ਬਲੱਡ ਪ੍ਰੈਸ਼ਰ ਘਟਾਏ ਅੰਡਾ
ਹਰ ਰੋਜ਼ ਨਾਸ਼ਤੇ 'ਚ ਅੰਡੇ ਦੀ ਵਰਤੋਂ ਤੁਹਾਨੂੰ ਬਲੱਡ ਪ੍ਰੈਸ਼ਰ ਦੇ ਖ਼ਤਰੇ ਤੋਂ ਬਚਾ ਸਕਦਾ ਹੈ। ਅੰਡੇ ਦੇ ਸਫ਼ੈਦ ਹਿੱਸੇ 'ਚ ਬਲੱਡ ਪ੍ਰੈਸ਼ਰ ਘਟਾਉਣ ਦੀ ਸਮਰੱਥਾ ਹੁੰਦੀ ਹੈ। ਅੰਡੇ ਦਾ ਸਫ਼ੈਦ ਹਿੱਸਾ ਬਲੱਡ ਪ੍ਰੈਸ਼ਰ ਨੂੰ ਘੱਟ ਕਰਨ 'ਚ ਮਦਦਗਾਰ ਹੁੰਦਾ ਹੈ।

ਵਾਲਾਂ ਲਈ ਹੈ ਫ਼ਾਇਦੇਮੰਦ
ਅੰਡੇ 'ਚ ਪ੍ਰੋਟੀਨ ਤੇ ਜ਼ਰੂਰੀ ਤੱਤ ਪਾਏ ਜਾਂਦੇ ਹਨ। ਇਸ 'ਚ ਹਾਈ ਸਲਫ਼ਰ, ਵਿਟਾਮਿਨ (ਏ,ਡੀ ਤੇ ਈ) ਤੇ ਮਿਨਰਲਸ ਪਾਏ ਜਾਂਦੇ ਹਨ ਜਿਹੜੇ ਵਾਲਾਂ ਨੂੰ ਸਿਹਤਮੰਦ ਰੱਖਦੇ ਹਨ। ਇਸ ਨਾਲ ਵਾਲਾਂ ਦਾ ਟੁੱਟਣਾ ਵੀ ਘੱਟ ਹੋ ਜਾਂਦਾ ਹੈ।

ਦਿਲ ਨੂੰ ਰੱਖੇ ਸਿਹਤਮੰਦ
ਅੰਡਾ ਦਿਲ ਦੇ ਰੋਗੀਆਂ ਦੇ ਲਈ ਵੀ ਬਹੁਤ ਫ਼ਾਇਦੇਮੰਦ ਹੈ। ਇਸ ਨਾਲ ਉਨ੍ਹਾਂ ਦਾ ਕਲੈਸਟਰੋਲ, ਬਲੱਡ ਪ੍ਰੈਸ਼ਰ ਤੇ ਸਰੀਰ ਦਾ ਭਾਰ ਠੀਕ ਰਹਿੰਦਾ ਹੈ ਜਿਹੜਾ ਦਿਲ ਦੇ ਖ਼ਤਰੇ ਨੂੰ ਵਧਾ ਦਿੰਦਾ ਹੈ। ਗਰਮੀ ਹੋਵੇ ਜਾਂ ਸਰਦੀ ਕਿਸੇ ਵੀ ਮੌਸਮ 'ਚ ਅੰਡਾ ਦਿਲ ਲਈ ਨੁਕਸਾਨ ਨਹੀਂ ਪਹੁੰਚਾਉਂਦਾ ਹੈ।

ਕਲੈਸਟਰੋਲ ਵਧਾਉਂਦਾ
ਸਾਡੇ ਸਰੀਰ 'ਚ ਖ਼ਰਾਬ ਅਤੇ ਚੰਗੇ ਦੋ ਤਰ੍ਹਾਂ ਦੇ ਕਲੈਸਟਰੋਲ ਹੁੰਦੇ ਹਨ। ਅੰਡਾ ਚੰਗੇ ਕਲੈਸਟਰੋਲ ਨੂੰ ਵਧਾਉਣ 'ਚ ਸਾਡੀ ਮਦਦ ਕਰਦਾ ਹੈ। ਮੇਟਾਬੋਲਿਕ ਦਾ ਸਾਹਮਣਾ ਕਰ ਲੋਕਾਂ 'ਚ ਕਲੈਸਟਰੋਲ ਠੀਕ ਹੋ ਜਾਂਦਾ ਹੈ।

ਅੱਖਾਂ ਲਈ ਹੈ ਫ਼ਾਇਦੇਮੰਦ
ਅੱਖਾਂ ਲਈ ਅੰਡਾ ਬਹੁਤ ਹੀ ਫ਼ਾਇਦੇਮੰਦ ਮੰਨਿਆ ਜਾਂਦਾ ਹੈ। ਰੋਜ਼ ਇੱਕ ਅੰਡਾ ਖਾਣ ਨਾਲ ਅੱਖਾਂ ਨੂੰ ਫ਼ਾਇਦਾ ਪਹੁੰਚਦਾ ਹੈ।

ਛਾਤੀ ਦੇ ਕੈਂਸਰ ਨੂੰ ਕਰੇ ਘੱਟ
ਅੰਡਾ ਛਾਤੀ ਕੈਂਸਰ ਦੇ ਇਲਾਜ 'ਚ ਬਹੁਤ ਮਦਦਗਾਰ ਹੈ। ਜੇਕਰ ਔਰਤਾਂ ਹਰ ਰੋਜ਼ ਅੰਡਿਆਂ ਦੀ ਵਰਤੋਂ ਕਰਦੀਆਂ ਹਨ ਤਾਂ ਉਨ੍ਹਾਂ 'ਚ ਛਾਤੀ ਕੈਂਸਰ ਦਾ ਖ਼ਤਰਾ ਘੱਟ ਜਾਂਦਾ ਹੈ।

ਤਣਾਅ ਭਜਾਓ
ਅੰਡੇ 'ਚ ਮੌਜੂਦ ਵਿਟਾਮਿਨ ਬੀ 12 ਤਣਾਅ ਨੂੰ ਘੱਟ ਕਰਦਾ ਹੈ ਤੇ ਤੁਹਾਡੇ ਮੂਡ ਨੂੰ ਵਧੀਆ ਬਣਾਉਂਦਾ ਹੈ। ਇਸ ਤੋਂ ਇਲਾਵਾ ਅੰਡਾ ਸਾਨੂੰ ਸਰੀਰਕ ਤੇ ਮਾਨਸਿਕ ਰੂਪ ਨਾਲ ਸਿਹਤਮੰਦ ਰੱਖਦਾ ਹੈ।

ਪੋਸ਼ਕ ਤੱਤਾਂ ਦਾ ਖ਼ਜ਼ਾਨਾ
ਅੰਡੇ 'ਚ ਮੌਜੂਦ ਕੋਲਾਈਨ ਦਿਮਾਗ਼ ਲਈ ਬਹੁਤ ਹੀ ਫ਼ਾਇਦੇਮੰਦ ਹੁੰਦਾ ਹੈ। ਅੰਡੇ ਖਾਣ ਨਾਲ ਦਿਮਾਗ਼ ਨੂੰ ਜ਼ਰੂਰੀ ਤੱਤ ਮਿਲਦੇ ਹਨ ਤੇ ਕੰਮ ਕਰਨ ਦੀ ਸਮਰੱਥਾ 'ਚ ਵੀ ਵਾਧਾ ਹੁੰਦਾ ਹੈ।

ਇਹ ਵੀ ਪੜ੍ਹੋ: ਦੁਨੀਆ 'ਚ ਭਾਰਤੀ ਔਰਤਾਂ ਕੋਲ ਸਭ ਤੋਂ ਵੱਧ ਸੋਨਾ, ਅਮਰੀਕਾ-ਫਰਾਂਸ ਜਿਹੇ ਦੇਸ਼ ਵੀ ਛੱਡੇ ਪਿੱਛੇ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/
https://apps.apple.com/in/app/811114904
 

ਟਾਪ ਹੈਡਲਾਈਨ

First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

ਵੀਡੀਓਜ਼

Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Punjab Weather News: ਪੰਜਾਬ 'ਚ ਮੀਂਹ ਨੂੰ ਲੈ ਕੇ ਅਲਰਟ; ਜਾਣੋ ਕਿਹੜੇ ਜ਼ਿਲ੍ਹਿਆਂ 'ਚ ਪਵੇਗਾ ਮੀਂਹ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget