ਪੜਚੋਲ ਕਰੋ

Father's Day 2020: ਅੱਜ ਪਿਤਾ ਨਾਲ ਰਿਸ਼ਤੇ ਦਾ ਦਿਨ, ਆਖਰ ਕਿਉਂ ਹੁੰਦਾ ਇਹ ਦਿਨ ਖ਼ਾਸ?

ਪਿਤਾ ਲਈ ਪਿਆਰ ਤੇ ਸਤਿਕਾਰ ਜ਼ਾਹਰ ਕਰਨ ਲਈ Father's Day ਮਨਾਇਆ ਜਾਂਦਾ ਹੈ। ਇਸ ਸਾਲ 21 ਜੂਨ ਐਤਵਾਰ ਨੂੰ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ Father's Day 2020 ਮਨਾਇਆ ਜਾ ਰਿਹਾ ਹੈ।

ਪਿਤਾ ਲਈ ਪਿਆਰ ਤੇ ਸਤਿਕਾਰ ਜ਼ਾਹਰ ਕਰਨ ਲਈ Father's Day ਮਨਾਇਆ ਜਾਂਦਾ ਹੈ। ਇਸ ਸਾਲ 21 ਜੂਨ ਐਤਵਾਰ ਨੂੰ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਵਿੱਚ Father's Day 2020 ਮਨਾਇਆ ਜਾ ਰਿਹਾ ਹੈ। ਉਂਝ ਤਾਂ ਇੱਕ ਪਿਤਾ ਤੇ ਉਸ ਦੇ ਬੱਚਿਆਂ ਵਿਚਾਲੇ ਸਬੰਧ ਕਿਸੇ ਖਾਸ ਦਿਨ ਦਾ ਮੁਹਤਾਜ ਨਹੀਂ ਹੁੰਦਾ। ਉਹ ਹਰ ਦਿਨ ਹੀ ਖਾਸ ਹਨ। ਫਿਰ ਵੀ, ਇਸ ਰਿਸ਼ਤੇ ਦੀ ਮਹੱਤਤਾ ਨੂੰ ਮਜ਼ਬੂਤ ਕਰਨ ਲਈ, ਫਾਦਰਜ਼ ਡੇਅ ਭਾਰਤ ਸਮੇਤ ਕਈ ਦੇਸ਼ਾਂ ‘ਚ ਹਰ ਸਾਲ ਜੂਨ ਦੇ ਤੀਜੇ ਐਤਵਾਰ ਨੂੰ ਮਨਾਇਆ ਜਾਂਦਾ ਹੈ। ਇਹ ਦੁਨੀਆ ਦੇ ਕਈ ਦੇਸ਼ਾਂ ਵਿੱਚ ਵੱਖ-ਵੱਖ ਤਰੀਕਾਂ ਤੇ ਦਿਨਾਂ 'ਤੇ ਮਨਾਇਆ ਜਾਂਦਾ ਹੈ। Father's Day ਦਾ ਇਤਿਹਾਸ: Father's Day ਮਨਾਉਣ ਲਈ ਸਭ ਤੋਂ ਪਹਿਲਾਂ ਅਮਰੀਕਾ ‘ਚ ਸ਼ੁਰੂਆਤ ਕੀਤੀ ਗਈ ਸੀ। ਇਸ ਵਿਸ਼ੇਸ਼ ਦਿਨ ਲਈ ਪ੍ਰੇਰਣਾ ਸਾਲ 1909 ਵਿੱਚ ਮਦਰਸ ਡੇਅ ਤੋਂ ਆਈ। ਸੋਨੋਰਾ ਡੋਡ ਨੇ ਇਸ ਦਿਨ ਦੀ ਸ਼ੁਰੂਆਤ ਸਪੋਕੇਨ ਸਿਟੀ, ਵਾਸ਼ਿੰਗਟਨ ਵਿੱਚ ਆਪਣੇ ਪਿਤਾ ਦੀ ਯਾਦ ਵਿੱਚ ਕੀਤੀ। ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਇਸ ਤੋਂ ਬਾਅਦ 1916 ਵਿੱਚ ਯੂਐਸ ਦੇ ਰਾਸ਼ਟਰਪਤੀ ਵੁਡਰੋ ਵਿਲਸਨ ਨੇ ਇਸ ਦਿਨ ਨੂੰ ਮਨਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ। ਰਾਸ਼ਟਰਪਤੀ ਕੈਲਵਿਨ ਕੁਲਿਜ ਨੇ ਇਸ ਨੂੰ ਸਾਲ 1924 ‘ਚ ਇਕ ਰਾਸ਼ਟਰੀ ਸਮਾਰੋਹ ਘੋਸ਼ਿਤ ਕੀਤਾ। ਉੱਥੇ ਹੀ ਸਾਲ 1966 ਵਿੱਚ ਯੂਐਸ ਦੇ ਰਾਸ਼ਟਰਪਤੀ ਲਿੰਡਨ ਜਾਨਸਨ ਨੇ ਇਸ ਵਿਸ਼ੇਸ਼ ਦਿਨ ਨੂੰ ਜੂਨ ਦੇ ਤੀਜੇ ਐਤਵਾਰ ਨੂੰ ਮਨਾਉਣ ਦਾ ਫੈਸਲਾ ਕੀਤਾ। ਕੀ ਤੁਹਾਨੂੰ ਪਤਾ ਕਦੋਂ ਮਨਾਇਆ ਜਾਂਦਾ Father's Day, ਕੀ ਹੈ ਇਸ ਦੇ ਪਿੱਛੇ ਦੀ ਕਹਾਣੀ? ਪ੍ਰਸਿੱਧ ਵਿਸ਼ਵਾਸ ਦੇ ਉਲਟ, ਫਾਦਰਜ਼ ਡੇਅ ਵੈਸਟ ਵਰਜੀਨੀਆ ਦੇ ਫੇਅਰਮੋਂਟ ਵਿੱਚ 19 ਜੂਨ 1910 ਨੂੰ ਅਸਲ ਵਿੱਚ ਮਨਾਇਆ ਗਿਆ ਸੀ। ਕਈ ਮਹੀਨੇ ਪਹਿਲਾਂ 6 ਦਸੰਬਰ 1907 ਨੂੰ ਗ੍ਰੇਸ ਗੋਲਡਨ ਕਲੇਟਨ ਦੁਆਰਾ ਇਹ ਵਿਸ਼ੇਸ਼ ਦਿਵਸ ਪੱਛਮੀ ਵਰਜੀਨੀਆ ਦੇ ਮੋਨੋਂਗਾਹ ਵਿੱਚ ਇੱਕ ਖਾਨ ਹਾਦਸੇ ਵਿੱਚ ਮਾਰੇ ਗਏ 210 ਪਿਓਾਂ ਦੇ ਸਨਮਾਨ ਵਿੱਚ ਕੀਤਾ ਗਿਆ ਸੀ। ਫਰਸਟ ਫਾਦਰਜ਼ ਡੇਅ ਚਰਚ ਅੱਜ ਵੀ ਫੇਅਰਮੌਂਟ ‘ਚ ਸੈਂਟਰਲ ਯੂਨਾਈਟਿਡ ਮੈਥੋਡਿਸਟ ਚਰਚ ਵਜੋਂ ਮੌਜੂਦ ਹੈ।
Father's Day 2020: ਅੱਜ ਪਿਤਾ ਨਾਲ ਰਿਸ਼ਤੇ ਦਾ ਦਿਨ, ਆਖਰ ਕਿਉਂ ਹੁੰਦਾ ਇਹ ਦਿਨ ਖ਼ਾਸ?
ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget