ਪੜਚੋਲ ਕਰੋ

ਭਾਰਤ 'ਚ ਪਹਿਲੀ ਵਾਰ ਸ਼ੁਰੂ ਹੋ ਰਹੀ ਹਿੰਗ ਦਾ ਖੇਤੀ

ਭਾਰਤ ਵਿੱਚ ਹਿੰਗ ਦੀ ਮੰਗ ਦੇ ਮੱਦੇਨਜ਼ਰ ਪਹਿਲੀ ਵਾਰ ਇਸ ਨੂੰ ਉਗਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ। ਸੀਐਸਆਈਆਰ-ਆਈਐਚਬੀਟੀ ਨੇ ਹਿਮਾਚਲ ਪ੍ਰਦੇਸ਼ ਵਿੱਚ 15 ਅਕਤੂਬਰ ਨੂੰ ਹਿੰਗ ਨੂੰ ਲਾਉਣ ਦੀ ਤਿਆਰੀ ਕੀਤੀ ਜਾਏਗੀ।

ਨਵੀਂ ਦਿੱਲੀ: ਹਿੰਗ ਭਾਰਤੀ ਰਸੋਈ ਦਾ ਇੱਕ ਅਹਿਮ ਮਸਾਲਾ ਹੈ। ਖਾਣੇ ਵਿੱਚ ਇਸ ਦੀ ਵਰਤੋਂ ਦਾ ਸੱਭਿਆਚਾਰ ਪੁਰਾਣੇ ਸਮੇਂ ਤੋਂ ਮੌਜੂਦ ਹੈ। ਹਿੰਗ ਦੀ ਵਰਤੋਂ ਭੋਜਨ ਦੇ ਸੁਆਦ ਤੇ ਖੁਸ਼ਬੂ ਨੂੰ ਵਧਾਉਣ ਲਈ ਕੀਤੀ ਜਾਂਦੀ ਹੈ। ਭਾਰਤ ਵਿੱਚ ਇਸ ਦੀ ਮੰਗ ਸ਼ੁਰੂ ਤੋਂ ਹੀ ਹੈ। ਭਾਰਤ ਵਿੱਚ ਪਹਿਲੀ ਵਾਰ ਹੀੰਗ ਉੱਗਾਉਣ ਦੀ ਪਹਿਲ: ਇਹ ਮਸਾਲਾ ਵਿਦੇਸ਼ਾਂ ਤੋਂ ਆਯਾਤ ਕੀਤਾ ਜਾਂਦਾ ਹੈ ਪਰ ਹੁਣ ਇਸ ਦੀ ਜੜ੍ਹ ਸਾਡੇ ਦੇਸ਼ ਵਿਚ ਹੋਣ ਜਾ ਰਹੀ ਹੈ। ਪਹਿਲੀ ਵਾਰ, ਹਿੰਗ ਭਾਰਤ ਵਿੱਚ ਉਗਾਈ ਜਾਵੇਗੀ। ਵਿਗਿਆਨਕ ਤੇ ਉਦਯੋਗਿਕ ਖੋਜ ਪ੍ਰੀਸ਼ਦ (CSIR) ਤੇ ਹਿਮਾਲਿਆ ਇੰਸਟੀਚਿਊਟ ਆਫ ਬਾਇਓਸੈਪਲਡ ਟੈਕਨੋਲੋਜੀ (IHBT) ਨੇ ਹਿਮਾਚਲ ਪ੍ਰਦੇਸ਼ ਦੇ ਲਾਹੌਲ ਘਾਟੀ ਵਿੱਚ ਮਸਾਲੇ ਦੀ ਕਾਸ਼ਤ ਕਰਨ ਦੀ ਪਹਿਲ ਕੀਤੀ ਹੈ। ਦੱਸ ਦਈਏ ਕਿ ਹੁਣ ਤੱਕ, ਹਰ ਸਾਲ ਅਫਗਾਨਿਸਤਾਨ, ਇਰਾਨ ਤੇ ਉਜ਼ਬੇਕਿਸਤਾਨ ਤੋਂ 1200 ਟਨ ਕੱਚੀ ਹਿੰਗ ਦੀ ਦਰਾਮਦ ਕੀਤੀ ਜਾਂਦੀ ਸੀ ਜਿਸ ਕਾਰਨ ਭਾਰਤ ਨੂੰ ਪ੍ਰਤੀ ਸਾਲ ਲਗਪਗ 100 ਮਿਲੀਅਨ ਡਾਲਰ ਖਰਚਣੇ ਪੈਂਦੇ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਕੀ ਤੁਸੀਂ ਰੋਜ਼ ਡਾਰਕ ਚਾਕਲੇਟ ਖਾਂਦੇ ਹੋ? ਜਾਣੋ 1-2 ਪੀਸ ਖਾਣ ਦੇ 7 ਵੱਡੇ ਫਾਇਦੇ
ਪਹਿਲਾਂ ਕਰੀਮ ਲਗਾਓ ਜਾਂ ਸਨਸਕ੍ਰੀਨ, ਸਹੀ ਤਰੀਕਾ ਕੀ ਹੈ?
ਪਹਿਲਾਂ ਕਰੀਮ ਲਗਾਓ ਜਾਂ ਸਨਸਕ੍ਰੀਨ, ਸਹੀ ਤਰੀਕਾ ਕੀ ਹੈ?
Sawan 2026: ਬੈਦਿਆਨਾਥ ਧਾਮ ਕਦੋਂ ਅਤੇ ਕਿਵੇਂ ਜਾਣਾ ਹੈ? ਜਾਣੋ ਇੱਕ ਕਲਿੱਕ 'ਚ ਸਾਰੀ ਡਿਟੇਲ
Sawan 2026: ਬੈਦਿਆਨਾਥ ਧਾਮ ਕਦੋਂ ਅਤੇ ਕਿਵੇਂ ਜਾਣਾ ਹੈ? ਜਾਣੋ ਇੱਕ ਕਲਿੱਕ 'ਚ ਸਾਰੀ ਡਿਟੇਲ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ
Ghudchadi Ritual :  ਲਾੜਾ ਘੋੜੀ 'ਤੇ ਹੀ ਕਿਉਂ ਆਉਂਦਾ ਹੈ? ਵਿਆਹ ਦੀ ਇਸ ਰਸਮ ਪਿੱਛੇ ਲੁਕੀ ਹੈ ਦਿਲਚਸਪ ਕਹਾਣੀ

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Big News: ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
ਵੱਡੀ ਖਬਰ, ਇਸ ਬੈਂਕ ਦੇ ਗਾਹਕਾਂ ਦਾ ਡੇਟਾ ਲੀਕ, ਵੈੱਬ 'ਤੇ ਅਪਲੋਡ ਨਾਮ-ਮੋਬਾਈਲ-ਆਧਾਰ ਨੰਬਰ, ਬੈਂਕਿੰਗ ਸੈਕਟਰ 'ਚ ਮੱਚਿਆ ਹੜਕੰਪ; ਖਾਤਾ ਖਾਲੀ ਹੋਣ ਤੋਂ...
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
CJP Protest: ਫੇਸਬੁੱਕ ਨੇ PM ਮੋਦੀ ਦੀ ਵੀਡੀਓ ਨੂੰ ਕੀਤਾ BAN, ਹੰਗਾਮੇ ਤੋਂ ਬਾਅਦ ਮੰਨੀ ਗਲਤੀ
Punjab News: ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ’ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ...
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
ਪੰਜਾਬ ਕਾਂਗਰਸ 'ਚ ਪਈ ਫੁੱਟ ਵਧੀ, ਚੰਨੀ-ਰੰਧਾਵਾ ਦਾ ਵੜਿੰਗ ਤੋਂ ਕਿਨਾਰਾ, ਦਿੱਲੀ ਧਰਨੇ ਤੋਂ ਗਾਇਬ; ਜਾਣੋ ਪੂਰਾ ਮਾਮਲਾ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
Plastic Currency: ਭਾਰਤ 'ਚ ਛੇਤੀ ਆਉਣਗੇ ਪਲਾਸਟਿਕ ਦੇ ਨੋਟ, ਸਰਕਾਰ ਨੇ RBI ਨੂੰ ਦਿੱਤੀ ਮੰਜ਼ੂਰੀ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਅਮਰੀਕਾ ਦਾ ਵੀਜ਼ਾ! ਸਰਕਾਰ ਨੇ ਕਰ ਦਿੱਤਾ ਵੱਡਾ ਐਲਾਨ; ਜਾਣੋ ਵਜ੍ਹਾ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਫਿਰੋਜ਼ਪੁਰ 'ਚ ਚੱਲੀਆਂ ਤਾੜਤਾੜ ਗੋਲੀਆਂ, ਹਮਲਾਵਰਾਂ ਨੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ; ਮੱਚੀ ਸਨਸਨੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 28 ਜੁਲਾਈ 2026
Embed widget