ਪੜਚੋਲ ਕਰੋ

Gym: ਜਿੰਮ 'ਚ ਵਰਕਆਊਟ ਕਰਦੇ ਸਮੇਂ ਅਜਿਹੀਆਂ ਗਲਤੀਆਂ ਨਾ ਕਰੋ, ਖਾਸ ਕਰਕੇ ਕੁੜੀਆਂ, ਨਹੀਂ ਤਾਂ ਵੱਧ ਜਾਵੇਗੀ ਪ੍ਰੇਸ਼ਾਨੀ

Fitness tips: ਅੱਜ ਦੇ ਸਮੇਂ ਦੇ ਵਿੱਚ ਜਿੰਮ ਜਾਣਾ ਦਾ ਰੁਝਾਨ ਕਾਫੀ ਵੱਧ ਗਿਆ ਹੈ। ਜਿੰਮ ਜਾਣਾ ਸਿਹਤ ਅਤੇ ਤੰਦਰੁਸਤੀ ਲਈ ਫਾਇਦੇਮੰਦ ਹੁੰਦਾ ਹੈ। ਪਰ ਕੁੱਝ ਲੋਕ ਵਰਕਆਊਟ ਲਈ ਜਿੰਮ ਜਾਂਦੇ ਸਮੇਂ ਆਮ ਗਲਤੀਆਂ ਕਰ ਲੈਂਦੇ ਹਨ, ਜਿਸ ਦਾ ਨਤੀਜਾ...

Avoid common gym mistakes: ਅੱਜ ਦੇ ਸਮੇਂ ਦੇ ਵਿੱਚ ਮੁੰਡੇ-ਕੁੜੀਆਂ ਵਿੱਚ ਜਿੰਮ ਜਾਣਾ ਦਾ ਰੁਝਾਨ ਕਾਫੀ ਵੱਧ ਗਿਆ ਹੈ। ਜਿੰਮ ਜਾਣ ਨਾਲ ਸਿਹਤ ਨੂੰ ਕਈ ਤਰ੍ਹਾਂ ਦੇ ਫਾਇਦੇ ਮਿਲਦੇ (Going to gym has many health benefits) ਹਨ। ਜਿੰਮ ਜਾਣਾ ਸਿਹਤ ਲਈ ਹੀ ਨਹੀਂ ਸਗੋਂ ਸੁੰਦਰਤਾ ਲਈ ਵੀ ਫਾਇਦੇਮੰਦ ਹੁੰਦਾ ਹੈ। ਜਿੰਮ ਬੌਡੀ ਨੂੰ ਬਿਹਤਰ ਆਕਾਰ ਦੇਣ ਵਿੱਚ ਮਦਦ ਕਰਦਾ ਹੈ। ਹਾਲਾਂਕਿ ਜਿੰਮ ਜਾਂਦੇ ਸਮੇਂ ਕਈ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ। ਜੋ ਲੋਕ ਅਕਸਰ ਜਿੰਮ ਜਾਂਦੇ ਹਨ ਉਹ 5 ਆਮ ਗਲਤੀਆਂ ਕਰਦੇ ਹਨ, ਖਾਸ ਕਰਕੇ ਕੁੜੀਆਂ। ਜੋ ਕਿ ਸਿਹਤ ਪੱਖੋਂ ਬਿਲਕੁਲ ਵੀ ਸਹੀ ਨਹੀਂ ਹਨ। ਇਸ ਨਾਲ ਚਮੜੀ ਦੀ ਲਾਗ ਜਾਂ ਹੋਰ ਸਮੱਸਿਆਵਾਂ ਹੋ ਸਕਦੀਆਂ ਹਨ। ਅਜਿਹੀ ਸਥਿਤੀ ਵਿੱਚ, ਆਓ ਜਾਣਦੇ ਹਾਂ ਕਿ ਜਿੰਮ ਜਾਂਦੇ ਸਮੇਂ ਕਿਹੜੀਆਂ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ...

ਮੇਕਅਪ (makeup)
ਜਿੰਮ ਜਾਣ ਵਾਲਿਆਂ ਨੂੰ ਆਪਣੇ ਚਿਹਰੇ 'ਤੇ ਮੇਕਅਪ ਦੀ ਮੋਟੀ ਪਰਤ ਲਗਾਉਣ ਤੋਂ ਬਚਣਾ ਚਾਹੀਦਾ ਹੈ। ਇਹ ਆਦਤ ਚਮੜੀ ਲਈ ਨੁਕਸਾਨਦੇਹ ਹੋ ਸਕਦੀ ਹੈ, ਕਿਉਂਕਿ ਵਰਕਆਉਟ ਦੌਰਾਨ ਚਮੜੀ ਤੋਂ ਨਿਕਲਣ ਵਾਲਾ ਸੀਬਮ ਅਤੇ ਪਸੀਨਾ ਚਮੜੀ ਦੇ ਪੋਰਸ ਤੋਂ ਠੀਕ ਤਰ੍ਹਾਂ ਬਾਹਰ ਨਹੀਂ ਆ ਪਾਉਂਦੇ ਅਤੇ ਬਾਅਦ ਵਿੱਚ ਮੁਹਾਂਸੇ ਜਾਂ ਚਮੜੀ ਨਾਲ ਸਬੰਧਤ ਸਮੱਸਿਆਵਾਂ ਪੈਦਾ ਕਰ ਸਕਦੇ ਹਨ।

ਹੋਰ ਪੜ੍ਹੋ : ਸ਼ਰਾਬ ਨਾ ਪੀਣ ਵਾਲੇ ਲੋਕਾਂ ਕਿਉਂ ਹੋ ਰਹੇ ਫੈਟੀ ਲਿਵਰ ਦਾ ਸ਼ਿਕਾਰ, ਭੁੱਲ ਕੇ ਨਾ ਕਰੋ ਅਜਿਹੀ ਲਾਪਰਵਾਹੀ, ਜਾਣੋ ਮਾਹਿਰ ਤੋਂ

ਡੀਓਡੋਰੈਂਟ (deodorant)
ਜੇਕਰ ਤੁਸੀਂ ਜਿੰਮ ਜਾਂਦੇ ਸਮੇਂ ਐਂਟੀਪਰਸਪੀਰੈਂਟ ਰੋਲ ਆਨ ਜਾਂ ਡੀਓਡੋਰੈਂਟ ਦੀ ਵਰਤੋਂ ਕਰਦੇ ਹੋ, ਤਾਂ ਅੱਜ ਹੀ ਇਸ ਦੀ ਵਰਤੋਂ ਬੰਦ ਕਰ ਦਿਓ, ਕਿਉਂਕਿ ਇਹ ਪੋਰਸ ਨੂੰ ਬੰਦ ਕਰ ਸਕਦਾ ਹੈ ਅਤੇ ਪਸੀਨੇ ਰਾਹੀਂ ਅਣਚਾਹੇ ਤੱਤਾਂ ਨੂੰ ਬਾਹਰ ਆਉਣ ਤੋਂ ਰੋਕ ਸਕਦਾ ਹੈ। ਜਿਸ ਦੇ ਮਾੜੇ ਪ੍ਰਭਾਵ ਦੇਖੇ ਜਾ ਸਕਦੇ ਹਨ।

ਵਾਲਾਂ ਨੂੰ ਕੱਸ ਕੇ ਬੰਨ੍ਹਣਾ (Tie the hair tightly)
ਵਰਕਆਉਟ ਦੌਰਾਨ ਜੇਕਰ ਵਾਲ ਬਹੁਤ ਜ਼ਿਆਦਾ ਕੱਸ ਕੇ ਬੰਨ੍ਹੇ ਹੋਏ ਹਨ ਜਾਂ ਜੂੜੇ ਵਿੱਚ ਬੰਨ੍ਹੇ ਹੋਏ ਹਨ ਤਾਂ ਕਸਰਤ ਕਰਨ ਵਿੱਚ ਦਿੱਕਤ ਆ ਸਕਦੀ ਹੈ। ਇਸ ਤੋਂ ਇਲਾਵਾ ਜ਼ਿਆਦਾ ਸਟ੍ਰੈਚਿੰਗ ਵਾਲਾਂ ਨੂੰ ਕਮਜ਼ੋਰ ਕਰ ਸਕਦੀ ਹੈ। ਇਸ ਲਈ ਵਾਲਾਂ ਨੂੰ ਬੰਨ੍ਹਣ ਲਈ ਸਿਰਫ Scrunchie ਜਾਂ ਨਰਮ ਰਬੜ ਬੈਂਡ ਦੀ ਵਰਤੋਂ ਕਰੋ।

ਵਾਲ ਨੂੰ ਖੁੱਲਾ ਛੱਡ ਦੇਣਾ (Leaving the hair open)
ਜੇਕਰ ਤੁਸੀਂ ਆਪਣੇ ਵਾਲਾਂ ਨੂੰ ਖੁੱਲ੍ਹਾ ਛੱਡ ਕੇ ਕਸਰਤ ਕਰ ਰਹੇ ਹੋ, ਤਾਂ ਇਹ ਯਕੀਨੀ ਬਣਾਓ ਕਿ ਵਾਲ ਚਿਹਰੇ ਦੀ ਚਮੜੀ ਨੂੰ ਨਾ ਛੂਹਣ, ਨਹੀਂ ਤਾਂ ਚਮੜੀ ਬੈਕਟੀਰੀਆ ਦੇ ਸਿੱਧੇ ਸੰਪਰਕ ਵਿੱਚ ਆ ਜਾਵੇਗੀ। ਕਸਰਤ ਦੌਰਾਨ ਵਾਲਾਂ ਦਾ ਪਸੀਨਾ ਆਉਣਾ ਆਮ ਗੱਲ ਹੈ, ਜਿਸ ਨਾਲ ਬੈਕਟੀਰੀਆ ਪੈਦਾ ਹੁੰਦਾ ਹੈ।

ਵਾਰ-ਵਾਰ ਚਿਹਰੇ ਨੂੰ ਛੂਹਣਾ (Frequent touching of the face)
ਕਸਰਤ ਕਰਦੇ ਸਮੇਂ ਵਾਰ-ਵਾਰ ਚਿਹਰੇ ਨੂੰ ਛੂਹਣਾ ਜਾਂ ਚਮੜੀ 'ਤੇ ਹੱਥਾਂ ਨੂੰ ਰਗੜਨਾ ਚਮੜੀ ਨੂੰ ਬਹੁਤ ਨੁਕਸਾਨ ਪਹੁੰਚਾ ਸਕਦਾ ਹੈ। ਕਸਰਤ ਮਸ਼ੀਨਾਂ ਨੂੰ ਛੂਹਣ ਵਾਲੇ ਹੱਥਾਂ ਵਿੱਚ ਬਹੁਤ ਸਾਰੇ ਬੈਕਟੀਰੀਆ ਹੁੰਦੇ ਹਨ, ਜੋ ਤੁਹਾਡੀ ਚਮੜੀ ਦੇ ਸੰਪਰਕ ਵਿੱਚ ਆਉਣ 'ਤੇ ਮੁਹਾਂਸੇ, ਖੁਜਲੀ ਜਾਂ ਹੋਰ ਸਮੱਸਿਆਵਾਂ ਪੈਦਾ ਕਰ ਸਕਦੇ ਹਨ।

 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
 Tea Drinking :  ਰੋਜ਼ਾਨਾ ਚਾਹ ਪੀਣ ਵਾਲੇ ਲੋਕ ਜਾਣ ਲੈਣ ਇਸ ਦਾ ਸਰੀਰ 'ਤੇ ਕੀ ਅਸਰ ਪੈਂਦਾ ਹੈ
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Sleep Problems : ਰਾਤ ਨੂੰ ਨੀਂਦ ਵਾਰ-ਵਾਰ ਖੁੱਲ੍ਹਦੀ ਹੈ ਤਾਂ ਹੋ ਸਕਦੇ ਹਨ ਇਹ 5 ਕਾਰਨ, ਸਰੀਰ ਦੇ ਇਨ੍ਹਾਂ ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Health Tips : ਠੰਢ 'ਚ ਜੋੜਾਂ ਦਾ ਦਰਦ ਕਿਉਂ ਵਧਦਾ ਹੈ? ਜਾਣੋ ਕਾਰਨ ਅਤੇ ਬਚਾਅ ਦੇ ਤਰੀਕੇ
Gold-Silver Price Crash: ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...
ਸੋਨਾ 1.80 ਲੱਖ ਦੇ ਉੱਚ ਪੱਧਰ ਤੋਂ ਡਿੱਗ ਕੇ 1.25 ਲੱਖ ਪਹੁੰਚਿਆ, ਜਾਣੋ ਅੱਜ ਕਿੰਨੇ ਡਿੱਗੇ ਸੋਨੇ-ਚਾਂਦੀ ਦੇ ਰੇਟ? 10 ਗ੍ਰਾਮ ਹੋਇਆ ਇੰਨਾ ਸਸਤਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Ghaziabad News : 2 ਕਰੋੜ ਦੇ ਬੀਮੇ ਲਈ ਪਤੀ , ਬੇਟੇ ਅਤੇ ਭਾਣਜੇ ਨੂੰ ਦੇ ਰਹੀ ਸੀ ਮੱਠਾ ਜ਼ਹਿਰ, ਪਤਨੀ ਦੀ ਸਾਜ਼ਿਸ਼ ਦਾ ਹੋਇਆ ਖੁਲਾਸਾ!
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
Gold Sold to Buy House : ਮਾਂ-ਬਾਪ ਦਾ ਸੋਨਾ ਵੇਚ ਕੇ ਪੁੱਤ ਨੇ ਖਰੀਦਿਆ ਘਰ, ਹੁਣ ਆ ਗਿਆ 60 ਲੱਖ ਰੁਪਏ ਟੈਕਸ ਦਾ ਨੋਟਿਸ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Abohar Bus Accident : ਚਾਰ ਧੀਆਂ ਦੇ ਸਿਰ ਤੋਂ ਉੱਠਿਆ ਪਿਤਾ ਦਾ ਸਾਇਆ, ਤੇਜ਼ ਰਫ਼ਤਾਰ ਬੱਸ ਨੇ ਲਈ ਮਜ਼ਦੂਰ ਦੀ ਜਾਨ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Amritsar News :  OCM ਮਿੱਲ ਦੇ ਬਾਹਰ ਧਰਨੇ ਦੌਰਾਨ ਹੰਗਾਮਾ, ਮੁਲਾਜ਼ਮਾਂ ਸਾਹਮਣੇ ਸ੍ਰੀ ਸਾਹਿਬ ਲੈ ਕੇ ਪਹੁੰਚੀ ਔਰਤ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Dasuya Police Encounter : ਫਿਲਮੀ ਸਟਾਈਲ ਮੁਕਾਬਲਾ, ਸੜਕ 'ਤੇ ਚੱਲੀਆਂ ਗੋਲੀਆਂ, ਇੱਕ ਆਮ ਨਾਗਰਿਕ ਜ਼ਖ਼ਮੀ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Embed widget