ਪੜਚੋਲ ਕਰੋ

ਹਰ ਨਾਗਰਿਕ ਦੇ ਪੰਜ ਅਹਿਮ ਅਧਿਕਾਰ, ਨਹੀਂ ਜਾਣਦੇ ਬਹੁਤੇ ਲੋਕ

ਭਾਰਤੀ ਸੰਵਿਧਾਨ ਨੇ ਹਰ ਨਾਗਰਿਕ ਨੂੰ ਕੁਝ ਅਧਿਕਾਰ ਦਿੱਤੇ ਹਨ। ਅਸੀਂ ਇਨ੍ਹਾਂ ਅਧਿਕਾਰਾਂ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਾਂ।

ਨਵੀਂ ਦਿੱਲੀ : ਭਾਰਤੀ ਸੰਵਿਧਾਨ ਨੇ ਹਰ ਨਾਗਰਿਕ ਨੂੰ ਕੁਝ ਅਧਿਕਾਰ ਦਿੱਤੇ ਹਨ। ਅਸੀਂ ਇਨ੍ਹਾਂ ਅਧਿਕਾਰਾਂ ਦੀ ਸਹੀ ਜਾਣਕਾਰੀ ਨਾ ਹੋਣ ਕਾਰਨ ਕਈ ਮੁਸ਼ਕਲਾਂ ਦਾ ਸਾਹਮਣਾ ਕਰਦੇ ਹਾਂ। ਅੱਜ ਅਸੀਂ ਤੁਹਾਨੂੰ 5 ਅਜਿਹੇ ਖਾਸ ਅਧਿਕਾਰਾਂ ਬਾਰੇ ਦੱਸਣ ਜਾ ਰਹੇ ਹਾਂ ਜਿਨ੍ਹਾਂ ਬਾਰੇ ਹਰ ਕਿਸੇ ਭਾਰਤੀ ਨਾਗਰਿਕ ਨੂੰ ਪਤਾ ਹੋਣਾ ਚਾਹੀਦਾ ਹੈ.... !

Public Liability Policy ਮੁਤਾਬਕ, ਜੇਕਰ ਤੁਹਾਡੇ ਘਰ ਵਿੱਚ ਸਿਲੰਡਰ ਫਟ ਜਾਂਦਾ ਹੈ ਤੇ ਇਸ ਘਟਨਾ ਵਿੱਚ ਬਹੁਤ ਨੁਕਸਾਨ ਦੇ ਨਾਲ-ਨਾਲ ਤੁਹਾਡੇ ਕਿਸੇ ਪਰਿਵਾਰਕ ਮੈਂਬਰ ਦੀ ਮੌਤ ਹੁੰਦੀ ਹੈ ਤਾਂ ਤੁਸੀਂ ਗੈਸ ਏਜੰਸੀ ਤੋਂ ਬੀਮਾ ਕਵਰ ਕਲੇਮ ਲੈ ਸਕਦੇ ਹੋ। ਗੈਸ ਕੰਪਨੀ 'ਤੇ 40 ਲੱਖ ਰੁਪਏ ਤੱਕ ਦੀ ਰਕਮ ਲ਼ਈ ਬੀਮਾ ਕਲੇਮ ਕੀਤਾ ਜਾ ਸਕਦਾ ਹੈ।

Code of Criminal Procedure, section 46 ਮੁਤਾਬਕ ਕਿਸੇ ਵੀ ਮਹਿਲਾ ਦੀ ਗ੍ਰਿਫਤਾਰੀ ਸਵੇਰੇ 6 ਵਜੇ ਤੋਂ ਪਹਿਲਾਂ ਤੇ ਸ਼ਾਮ ਦੇ 6 ਵਜੇ ਤੋਂ ਬਾਅਦ ਨਹੀਂ ਕੀਤੀ ਜਾ ਸਕਦੀ। Indian Series Act, 1867 ਤਹਿਤ ਦੇਸ਼ ਦਾ ਕੋਈ ਵੀ ਵਿਅਕਤੀ ਕਿਸੇ ਵੀ ਹੋਟਲ ਵਿੱਚ ਜਾ ਕੇ ਪਾਣੀ ਪੀ ਸਕਦਾ ਹੈ ਤੇ ਵਾਸ਼ਰੂਮ ਦਾ ਇਸਤੇਮਾਲ ਕਰ ਸਕਦਾ ਹੈ। ਜੇਕਰ ਕੋਈ ਵੀ ਹੋਟਲ ਚਾਹੇ ਉਹ 5 ਤਾਰਾ ਹੀ ਕਿਉਂ ਨਾ ਹੋਵੇ, ਤੁਹਾਨੂੰ ਅਜਿਹਾ ਕਰਨ ਤੋਂ ਰੋਕਦਾ ਹੈ ਤਾਂ ਉਸ ਖਿਲਾਫ ਸ਼ਿਕਾਇਤ ਕਰ ਸਕਦੇ ਹੋ।

Maternity Benefit Act, 1961 ਮੁਤਾਬਕ, ਪ੍ਰੈਗਨੈਂਟ ਮਹਿਲਾਵਾਂ ਨੂੰ ਨੌਕਰੀ ਤੋਂ ਅਚਾਨਕ ਨਹੀਂ ਕੱਢਿਆ ਜਾ ਸਕਦਾ। ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਹ ਐਕਟ ਦੀ ਉਲੰਘਣਾ ਕਰ ਰਿਹਾ ਹੈ। ਇਸ ਐਕਟ ਤਹਿਤ ਪ੍ਰੈਗਨੈਂਟ ਮਹਿਲਾਵਾਂ ਨੂੰ ਨੌਕਰੀ ਤੋਂ ਕੱਢਣ ਤੋਂ ਤਿੰਨ ਮਹੀਨੇ ਪਹਿਲਾਂ ਨੋਟਿਸ ਦੇਣਾ ਹੁੰਦਾ ਹੈ। ਮੌਜ਼ੂਦਾ ਸਰਕਾਰ ਇਸ ਵਿੱਚ ਸੋਧ ਕਰਨ ਦੀ ਤਿਆਰੀ ਕਰ ਰਹੀ ਹੈ।

IPC ਦੇ ਸੈਕਸ਼ਨ 166 A ਮੁਤਾਬਕ ਕੋਈ ਪੁਲਿਸ ਅਫਸਰ ਤੁਹਾਡੀ ਕੋਈ ਵੀ ਸ਼ਿਕਾਇਤ ਦਰਜ ਕਰਨ ਤੋਂ ਇਨਕਾਰ ਨਹੀਂ ਕਰ ਸਕਦਾ। ਚਾਹੇ ਤੁਹਾਡੀ ਸ਼ਿਕਾਇਤ ਛੋਟੀ ਹੋਵੇ ਜਾਂ ਵੱਡੀ। ਜੇਕਰ ਕੋਈ ਅਫਸਰ ਅਜਿਹਾ ਕਰਦਾ ਹੈ ਤਾਂ ਤੁਸੀਂ ਇਸ ਦੀ ਸ਼ਿਕਾਇਤ ਕਰ ਸਕਦੇ ਹੋ।

ਇਹ ਵੀ ਪੜ੍ਹੋ: PM Security Breach: PM ਦੀ ਸੁਰੱਖਿਆ 'ਚ ਗੜਬੜੀ ਦੀ ਜਾਂਚ ਲਈ ਪੰਜਾਬ ਸਰਕਾਰ ਤੋਂ ਬਾਅਦ ਹੁਣ MHA ਨੇ ਵੀ ਬਣਾਈ ਕਮੇਟੀ, SC 'ਚ ਸਵੇਰੇ 10.30 ਵਜੇ ਸੁਣਵਾਈ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget