ਪੜਚੋਲ ਕਰੋ

Fluffy Lips : ਬਿਨਾਂ ਸਰਜਰੀ ਦੇ ਬੁੱਲ੍ਹਾਂ ਨੂੰ ਬਣਾਓ ਫਲਕੀ ਤੇ ਬਿਊਟੀਫੁੱਲ, ਅਪਣਾਓ ਇਹ ਆਸਾਨ ਤੇ ਨੈਚੁਰਲ ਤਰੀਕਾ

ਆਧੁਨਿਕ ਸਮੇਂ ਵਿੱਚ ਵੱਡੇ ਅਤੇ ਮੋਟੇ ਬੁੱਲ੍ਹਾਂ ਦਾ ਰੁਝਾਨ ਬਹੁਤ ਵੱਧ ਰਿਹਾ ਹੈ। ਇਸ ਲਈ ਔਰਤਾਂ ਵੀ ਮੋਟੇ ਬੁੱਲ੍ਹਾਂ ਦੀ ਇੱਛਾ ਰੱਖਦੀਆਂ ਹਨ। ਇਸ ਦੇ ਲਈ ਕਈ ਔਰਤਾਂ ਪਲਾਸਟਿਕ ਸਰਜਰੀ ਦਾ ਸਹਾਰਾ ਲੈਂਦੀਆਂ ਹਨ।

Fluffy Lips: ਆਧੁਨਿਕ ਸਮੇਂ ਵਿੱਚ ਵੱਡੇ ਅਤੇ ਮੋਟੇ ਬੁੱਲ੍ਹਾਂ ਦਾ ਰੁਝਾਨ ਬਹੁਤ ਵੱਧ ਰਿਹਾ ਹੈ। ਇਸ ਲਈ ਔਰਤਾਂ ਵੀ ਮੋਟੇ ਬੁੱਲ੍ਹਾਂ ਦੀ ਇੱਛਾ ਰੱਖਦੀਆਂ ਹਨ। ਇਸ ਦੇ ਲਈ ਕਈ ਔਰਤਾਂ ਪਲਾਸਟਿਕ ਸਰਜਰੀ ਦਾ ਸਹਾਰਾ ਲੈਂਦੀਆਂ ਹਨ। ਹਾਲਾਂਕਿ, ਪਲਾਸਟਿਕ ਸਰਜਰੀ ਦੇ ਕਈ ਨੁਕਸਾਨ ਵੀ ਹੋ ਸਕਦੇ ਹਨ। ਇਸ ਲਈ, ਸਰਜਰੀ ਦਾ ਸਹਾਰਾ ਨਾ ਲੈਣਾ ਤੁਹਾਡੇ ਲਈ ਸਭ ਤੋਂ ਵਧੀਆ ਵਿਕਲਪ ਹੈ। ਜੇਕਰ ਤੁਸੀਂ ਆਪਣੇ ਬੁੱਲ੍ਹਾਂ ਨੂੰ ਮੋਟਾ ਕਰਨਾ ਚਾਹੁੰਦੇ ਹੋ ਤਾਂ ਇਸ ਦੇ ਲਈ ਕੁਝ ਘਰੇਲੂ ਨੁਸਖਿਆਂ (Home Recipes) ਦੀ ਮਦਦ ਲਓ। ਜੀ ਹਾਂ। ਘਰੇਲੂ ਨੁਸਖਿਆਂ ਦੀ ਮਦਦ ਨਾਲ ਬੁੱਲ੍ਹਾਂ ਨੂੰ ਮੋਟਾ ਅਤੇ ਸੁੰਦਰ ਬਣਾਇਆ ਜਾ ਸਕਦਾ ਹੈ। ਆਓ ਜਾਣਦੇ ਹਾਂ ਕਿਵੇਂ ?

ਬੁੱਲ੍ਹਾਂ ਨੂੰ ਕਿਵੇਂ ਕਰੀਏ ਮੋਟਾ ?

ਬਿਨਾਂ ਸਰਜਰੀ ਦੇ ਬੁੱਲ੍ਹਾਂ ਨੂੰ ਮੋਟਾ ਕਰਨ ਲਈ ਤੁਸੀਂ ਹੇਠਾਂ ਦਿੱਤੇ ਉਪਾਵਾਂ ਦਾ ਸਹਾਰਾ ਲੈ ਸਕਦੇ ਹੋ। ਹਾਲਾਂਕਿ, ਧਿਆਨ ਵਿੱਚ ਰੱਖੋ ਕਿ ਤੁਸੀਂ ਇਸਦਾ ਪ੍ਰਭਾਵ ਹੌਲੀ-ਹੌਲੀ ਦੇਖੋਗੇ। ਆਓ ਜਾਣਦੇ ਹਾਂ ਇਨ੍ਹਾਂ ਉਪਾਵਾਂ ਬਾਰੇ:-

ਪੁਦੀਨੇ (Peppermint)) ਦਾ ਤੇਲ

ਬੁੱਲ੍ਹਾਂ ਨੂੰ ਮੋਟਾ ਅਤੇ ਸੁੰਦਰ ਬਣਾਉਣ ਲਈ ਤੁਸੀਂ ਪੁਦੀਨੇ ਦਾ ਤੇਲ ਲਗਾਓ। ਪੁਦੀਨੇ ਦੇ ਤੇਲ ਦੀ ਵਰਤੋਂ ਨਾਲ ਬੁੱਲ੍ਹਾਂ 'ਚ ਮਾਈਕ੍ਰੋ ਸਰਕੂਲੇਸ਼ਨ (Microcirculation) ਵਧਦਾ ਹੈ। ਜਿਸ ਕਾਰਨ ਤੁਹਾਨੂੰ ਬੁੱਲ੍ਹ ਸੁੰਨੇ ਹੋਣ ਦਾ ਅਹਿਸਾਸ ਹੁੰਦਾ ਹੈ। ਇਸ ਕਾਰਨ ਹੌਲੀ-ਹੌਲੀ ਤੁਹਾਡੇ ਬੁੱਲ੍ਹ ਫੁੱਲੇ ਲੱਗਣ ਲੱਗ ਪੈਂਦੇ ਹਨ। ਦਰਅਸਲ, ਬੁੱਲ੍ਹਾਂ ਵਿੱਚ ਖੂਨ ਦਾ ਸੰਚਾਰ ਵਧਣ ਕਾਰਨ ਬੁੱਲ੍ਹ ਫੁੱਲੇ ਦਿਖਾਈ ਦੇ ਸਕਦੇ ਹਨ।

ਦਾਲਚੀਨੀ ਦੇ ਤੇਲ ਦੀ ਵਰਤੋਂ

ਬੁੱਲ੍ਹਾਂ ਨੂੰ ਮੋਟਾ ਬਣਾਉਣ ਲਈ ਦਾਲਚੀਨੀ (Cinnamon) ਦੇ ਤੇਲ ਦੀ ਵਰਤੋਂ ਕਰੋ। ਇਹ ਤੁਹਾਡੇ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ। ਇਸ ਦੀ ਵਰਤੋਂ ਕਰਨ ਲਈ ਦਾਲਚੀਨੀ ਦੇ ਤੇਲ 'ਚ ਥੋੜ੍ਹਾ ਜਿਹਾ ਲਿਪ ਬਾਮ ਮਿਲਾ ਲਓ। ਇਸ ਤੋਂ ਬਾਅਦ ਇਸ ਮਿਸ਼ਰਣ ਨੂੰ ਆਪਣੇ ਬੁੱਲ੍ਹਾਂ 'ਤੇ ਲਗਾਓ। ਇਸ ਨਾਲ ਤੁਹਾਡੇ ਬੁੱਲ੍ਹ ਫੁੱਲੇ ਲੱਗ ਸਕਦੇ ਹਨ।

ਵੱਧ ਤੋਂ ਵੱਧ ਪਾਣੀ ਪੀਓ

ਬੁੱਲ੍ਹਾਂ ਨੂੰ ਕੁਦਰਤੀ ਤੌਰ 'ਤੇ ਫਲਕੀ ਤੇ ਮੋਟੇ-ਮੋਟੇ ਬਣਾਉਣ ਲਈ ਖੂਬ ਪਾਣੀ ਪੀਓ। ਇਸ ਨਾਲ ਤੁਹਾਡੇ ਬੁੱਲ ਫੁੱਲੇ-ਫੁੱਲੇ ਨਜ਼ਰ ਆਉਣਗੇ। ਦਰਅਸਲ, ਪਾਣੀ ਪੀਣ ਨਾਲ ਤੁਹਾਡੇ ਸਰੀਰ ਨੂੰ ਹਾਈਡ੍ਰੇਟ (Hydrate) ਰਹਿੰਦਾ ਹੈ। ਜਿਸ ਕਾਰਨ ਬੁੱਲ ਸੁੱਕੇ ਅਤੇ ਬੇਜਾਨ ਨਹੀਂ ਲੱਗਦੇ। ਅਜਿਹੇ 'ਚ ਬੁੱਲ੍ਹ ਫੁੱਲੇ-ਫੁੱਲੇ ਲੱਗ ਸਕਦੇ ਹਨ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget