ਪੜਚੋਲ ਕਰੋ

ਭੋਜਨ ਬਣ ਜਾਂਦਾ ਜ਼ਹਿਰ! ਵਾਰ-ਵਾਰ ਗਰਮ ਕਰਕੇ ਕਦੇ ਨਾ ਖਾਓ ਇਹ ਚੀਜ਼ਾਂ

ਸਾਡੇ ਵਿੱਚੋਂ ਜ਼ਿਆਦਾਤਰ ਸਰਦੀਆਂ ਦੇ ਮੌਸਮ ਵਿੱਚ ਇੱਕ ਵਾਰ ਵਿੱਚ ਵਧੇਰੇ ਭੋਜਨ ਪਕਾਉਣਾ ਪਸੰਦ ਕਰਦੇ ਹਨ ਤਾਂ ਜੋ ਦੂਜੀ ਵਾਰ ਇਸਨੂੰ ਗਰਮ ਕਰਕੇ ਖਾਧਾ ਜਾ ਸਕੇ। ਹਾਲਾਂਕਿ, ਅਜਿਹਾ ਕਰਨ ਵਿੱਚ ਕੋਈ ਸਮੱਸਿਆ ਨਹੀਂ

No To Reheat These Foods: ਸਾਡੇ ਵਿੱਚੋਂ ਜ਼ਿਆਦਾਤਰ ਸਰਦੀਆਂ ਦੇ ਮੌਸਮ ਵਿੱਚ ਇੱਕ ਵਾਰ ਵਿੱਚ ਵਧੇਰੇ ਭੋਜਨ ਪਕਾਉਣਾ ਪਸੰਦ ਕਰਦੇ ਹਨ ਤਾਂ ਜੋ ਦੂਜੀ ਵਾਰ ਇਸਨੂੰ ਗਰਮ ਕਰਕੇ ਖਾਧਾ ਜਾ ਸਕੇ। ਹਾਲਾਂਕਿ, ਅਜਿਹਾ ਕਰਨ ਵਿੱਚ ਕੋਈ ਸਮੱਸਿਆ ਨਹੀਂ, ਜਦੋਂ ਤੱਕ ਤੁਸੀਂ ਇੱਥੇ ਦੱਸੇ ਗਏ ਕੁਝ ਭੋਜਨ ਪਦਾਰਥਾਂ ਨੂੰ ਇਸ ਅਭਿਆਸ ਤੋਂ ਬਾਹਰ ਰੱਖਦੇ ਹੋ। ਕਿਹੜੇ-ਕਿਹੜੇ ਭੋਜਨ ਹਨ, ਜੋ ਦੁਬਾਰਾ ਗਰਮ ਕਰਕੇ ਖਾਣ 'ਤੇ ਹੌਲੀ ਜ਼ਹਿਰ ਵਾਂਗ ਕੰਮ ਕਰਦੇ ਹਨ, ਜਾਣੋ ਇੱਥੇ...

1. ਆਲੂ
ਆਲੂ ਨੂੰ ਜ਼ਿਆਦਾਤਰ ਸਬਜ਼ੀਆਂ ਵਿੱਚ ਵਰਤਿਆਂ ਜਾਂਦਾ ਹੈ। ਬੈਚਲਰ ਆਲੂਆਂ ਨੂੰ ਉਬਾਲ ਕੇ ਫਰਿੱਜ ਵਿੱਚ ਸਟੋਰ ਕਰਨਾ ਪਸੰਦ ਕਰਦੇ ਹਨ ਤਾਂ ਜੋ ਭੁੱਖ ਲੱਗਣ 'ਤੇ ਇਸ ਨੂੰ ਦੁਬਾਰਾ ਗਰਮ ਕਰਕੇ ਖਾਧਾ ਜਾ ਸਕੇ। ਹਾਲਾਂਕਿ, ਅਜਿਹਾ ਕਰਨਾ ਤੁਹਾਡੇ ਪੇਟ ਅਤੇ ਪਾਚਨ ਲਈ ਬਹੁਤ ਖਰਾਬ ਹੋ ਸਕਦਾ ਹੈ। ਆਲੂਆਂ ਨੂੰ ਉਬਾਲ ਕੇ ਸਟੋਰ ਨਹੀਂ ਕਰਨਾ ਚਾਹੀਦਾ ਤੇ ਉਨ੍ਹਾਂ ਨੂੰ ਵਾਰ-ਵਾਰ ਗਰਮ ਕਰਕੇ ਨਹੀਂ ਖਾਣਾ ਚਾਹੀਦਾ। ਕਿਉਂਕਿ ਇਹ ਸਟਾਰਚ ਨਾਲ ਭਰਪੂਰ ਹੁੰਦਾ ਹੈ।

ਇੱਕ ਵਾਰ ਸਟਾਰਚ ਨੂੰ ਗਰਮ ਕਰਨ ਤੋਂ ਬਾਅਦ ਜਦੋਂ ਇਸਨੂੰ ਸਟੋਰ ਕੀਤਾ ਜਾਂਦਾ ਹੈ ਤਾਂ ਆਲੂ ਵਿੱਚ ਬੋਟੂਲਿਜ਼ਮ ਨਾਮਕ ਇੱਕ ਦੁਰਲੱਭ ਬੈਕਟੀਰੀਆ ਵਧਦਾ ਹੈ। ਜੋ ਫੂਡ ਪੁਆਇਜ਼ਨਿੰਗ ਦਾ ਕਾਰਨ ਬਣ ਸਕਦਾ ਹੈ। ਖਾਸ ਗੱਲ ਇਹ ਹੈ ਕਿ ਇਹ ਬੈਕਟੀਰੀਆ ਭੋਜਨ ਨੂੰ ਗਰਮ ਕਰਨ ਦੌਰਾਨ ਵੀ ਆਸਾਨੀ ਨਾਲ ਨਹੀਂ ਮਰਦਾ। ਇਸ ਲਈ ਬਿਹਤਰ ਹੈ ਕਿ ਤੁਸੀਂ ਆਲੂਆਂ ਨੂੰ ਇੱਕ ਵਾਰ ਤਿਆਰ ਕਰਕੇ ਖਾ ਕੇ ਖਤਮ ਕਰੋ।

2. ਪਾਲਕ ਨੂੰ ਵਾਰ-ਵਾਰ ਗਰਮ ਨਾ ਕਰੋ
ਸਰਦੀਆਂ ਦੇ ਮੌਸਮ ਵਿੱਚ ਪਾਲਕ ਦਾ ਸਾਗ ਅਤੇ ਭਾਜੀ ਲਗਭਗ ਹਰ ਘਰ ਵਿੱਚ ਖਾਧੀ ਜਾਂਦੀ ਹੈ। ਉਂਜ, ਸਾਡੇ ਇੱਥੇ ਇਹ ਰੁਝਾਨ ਹੈ ਕਿ ਜਦੋਂ ਅਸੀਂ ਸਾਗ ਬਣਾਉਂਦੇ ਹਾਂ ਤਾਂ ਉਸ ਨੂੰ ਵਾਰ-ਵਾਰ ਗਰਮ ਕਰਕੇ ਖਾਂਦੇ ਰਹਿੰਦੇ ਹਾਂ। ਅਜਿਹਾ ਕਰਨ ਨਾਲ ਸਿਹਤ 'ਤੇ ਮਾੜਾ ਅਸਰ ਪੈ ਸਕਦਾ ਹੈ। ਕਿਉਂਕਿ ਸਾਗ ਵਿੱਚ ਨਾਈਟ੍ਰੇਟ ਹੁੰਦੇ ਹਨ। ਜਦੋਂ ਇਸ ਨੂੰ ਵਾਰ-ਵਾਰ ਗਰਮ ਕਰਕੇ ਖਾਧਾ ਜਾਂਦਾ ਹੈ ਤਾਂ ਇਹ ਕੈਂਸਰ ਸੈੱਲਾਂ ਦੇ ਵਿਕਾਸ ਨੂੰ ਵਧਾ ਸਕਦਾ ਹੈ।

3. ਤੇਲ ਨੂੰ ਵਾਰ-ਵਾਰ ਗਰਮ ਨਾ ਕਰੋ
ਭਾਰਤੀ ਘਰਾਂ ਵਿੱਚ ਅਕਸਰ ਦੇਖਿਆ ਜਾਂਦਾ ਹੈ ਕਿ ਇੱਕ ਵਾਰ ਪਕੌੜੇ ਤਿਆਰ ਹੋਣ ਤੋਂ ਬਾਅਦ ਬਾਕੀ ਬਚੇ ਤੇਲ ਨੂੰ ਭਰ ਕੇ ਸਟੋਰ ਕਰ ਲਿਆ ਜਾਂਦਾ ਹੈ ਤਾਂ ਜੋ ਇਸ ਦੀ ਮੁੜ ਵਰਤੋਂ ਕੀਤੀ ਜਾ ਸਕੇ। ਹਾਲਾਂਕਿ, ਅਜਿਹਾ ਕਰਨ ਨਾਲ ਤੁਹਾਡੀ ਸਿਹਤ 'ਤੇ ਨੁਕਸਾਨ ਹੋ ਸਕਦਾ ਹੈ। ਕਿਉਂਕਿ ਜਦੋਂ ਤੇਲ ਨੂੰ ਵਾਰ-ਵਾਰ ਗਰਮ ਕੀਤਾ ਜਾਂਦਾ ਹੈ, ਤਾਂ ਇਹ ਜ਼ਹਿਰੀਲੇ ਤੱਤਾਂ ਨਾਲ ਭਰ ਜਾਂਦਾ ਹੈ ਤੇ ਜਿਸ ਦੀ ਵਰਤੋਂ ਨਾਲ ਸਰੀਰ ਵਿੱਚ ਫ੍ਰੀ ਰੈਡੀਕਲਸ ਦੀ ਗਿਣਤੀ ਵਧ ਸਕਦੀ ਹੈ।

4. ਚੌਲ
ਬਹੁਤੇ ਭਾਰਤੀ ਘਰਾਂ ਵਿੱਚ ਦੁਪਹਿਰ ਦੇ ਖਾਣੇ ਦੀ ਕਲਪਨਾ ਚੌਲਾਂ ਤੋਂ ਬਿਨਾਂ ਨਹੀਂ ਕੀਤੀ ਜਾ ਸਕਦੀ। ਯਾਨੀ ਲਗਭਗ ਹਰ ਘਰ ਵਿੱਚ ਦਿਨ ਵਿੱਚ ਇੱਕ ਵਾਰ ਚੌਲ ਜ਼ਰੂਰ ਬਣਦੇ ਹਨ। ਜਦੋਂ ਇਹ ਚੌਲ ਬਾਕੀ ਰਹਿ ਜਾਂਦੇ ਹਨ ਤਾਂ ਇਨ੍ਹਾਂ ਨੂੰ ਗਰਮ ਕਰਕੇ ਖਾਧਾ ਜਾਂਦਾ ਹੈ। ਹਾਲਾਂਕਿ, ਅਜਿਹਾ ਕਰਨਾ ਤੁਹਾਡੀ ਸਿਹਤ ਨੂੰ ਖਰਾਬ ਕਰਨ ਦਾ ਇੱਕ ਆਸਾਨ ਤਰੀਕਾ ਹੈ। ਕਿਉਂਕਿ ਚੌਲਾਂ ਵਿਚ ਬੈਕਟੀਰੀਆ ਬਹੁਤ ਤੇਜ਼ੀ ਨਾਲ ਵਧਦੇ ਹਨ ਤੇ ਇਨ੍ਹਾਂ ਨੂੰ ਗਰਮ ਕਰਨ 'ਤੇ ਚੌਲ ਹੌਲੀ ਜ਼ਹਿਰ ਵਿਚ ਬਦਲ ਜਾਂਦੇ ਹਨ, ਜਿਸ ਨੂੰ ਖਾਣ ਨਾਲ ਤੁਹਾਨੂੰ ਪੇਟ ਦਰਦ, ਢਿੱਲੀ ਮੋਸ਼ਨ ਤੇ ਦਸਤ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ।

 

 

 

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

 

ਟਾਪ ਹੈਡਲਾਈਨ

Wedding Night Tips : ਵਿਆਹ ਦੀ ਪਹਿਲੀ ਰਾਤ ਪਤਨੀ ਦਾ ਦਿਲ ਕਿਵੇਂ ਜਿੱਤੀਏ? ਕੀ ਗੱਲਾਂ ਕਰਨੀਆਂ ਚਾਹੀਦੀਆਂ ਹਨ? 
Wedding Night Tips : ਵਿਆਹ ਦੀ ਪਹਿਲੀ ਰਾਤ ਪਤਨੀ ਦਾ ਦਿਲ ਕਿਵੇਂ ਜਿੱਤੀਏ? ਕੀ ਗੱਲਾਂ ਕਰਨੀਆਂ ਚਾਹੀਦੀਆਂ ਹਨ? 
Cancer Medicine Price: ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
ਕੈਂਸਰ ਦਾ ₹80 ਹਜ਼ਾਰ ਦਾ ਇੰਜੈਕਸ਼ਨ 7000 ਰੁਪਏ 'ਚ ਮਿਲੇਗਾ, 543 ਦਵਾਈਆਂ ਦੇ ਘਟੇ ਰੇਟ; ਜਾਣੋ ਕਦੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ...
Restaurant Rules :  ਰੈਸਟੋਰੈਂਟਾਂ ਨੇ ਬਦਲਿਆ ਨਿਯਮ! ਹੁਣ ਖਾਣਾ ਖਾਂਦੇ ਸਮੇਂ ਮੋਬਾਈਲ ਫੋਨ ਨਹੀਂ ਵਰਤ ਸਕਣਗੇ ਗਾਹਕ
Restaurant Rules :  ਰੈਸਟੋਰੈਂਟਾਂ ਨੇ ਬਦਲਿਆ ਨਿਯਮ! ਹੁਣ ਖਾਣਾ ਖਾਂਦੇ ਸਮੇਂ ਮੋਬਾਈਲ ਫੋਨ ਨਹੀਂ ਵਰਤ ਸਕਣਗੇ ਗਾਹਕ
Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ
Health News : ਪ੍ਰਦੂਸ਼ਣ ਕਾਰਨ ਖੰਘ ਨਹੀਂ ਹੋ ਰਹੀ ਠੀਕ? ਹੋ ਸਕਦੀ ਹੈ ਵੱਡੀ ਪਰੇਸ਼ਾਨੀ, ਜਾਣੋ ਬਚਾਅ ਦੇ ਤਰੀਕੇ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
BJP ਨੇ ਖਿੱਚ ਲਈ ਤਿਆਰੀ! ਵਿਧਾਨ ਸਭਾ ਚੋਣਾਂ ਲਈ ਇੰਚਾਰਜ ਕੀਤੇ ਨਿਯੁਕਤ; ਦੇਖੋ ਪੂਰੀ ਲਿਸਟ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਪੰਜਾਬ ਚੋਣਾਂ ਨੂੰ ਲੈਕੇ AAP ਦੀ ਦਿੱਲੀ 'ਚ ਬੈਠਕ ਅੱਜ, CM ਮਾਨ ਤੇ ਕੇਜਰੀਵਾਲ ਰਹਿਣਗੇ ਮੌਜੂਦ; ਉਮੀਦਵਾਰਾਂ ਦੀ ਚੋਣ ਨੂੰ ਲੈਕੇ ਹੋ ਸਕਦਾ ਵੱਡਾ ਫੈਸਲਾ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
ਅੱਜ ਬੈਂਕ ਖੁੱਲ੍ਹੇ ਜਾਂ ਬੰਦ? ਬ੍ਰਾਂਚ ਜਾਣ ਤੋਂ ਪਹਿਲਾਂ ਚੈੱਕ ਕਰ ਲਓ ਲਿਸਟ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
Diljit Dosanjh ਦੇ Concert ਤੋਂ ਪਹਿਲਾਂ ਬਾਲ ਕਮਿਸ਼ਨ ਹੋਈ ਸਖ਼ਤ, ਦਿੱਲੀ ਪੁਲਿਸ ਕਮਿਸ਼ਨਰ ਨੂੰ ਨੋਟਿਸ ਜਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ DSP ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਪੰਜਾਬ-ਚੰਡੀਗੜ੍ਹ 'ਚ ਮੀਂਹ ਦੇ ਆਸਾਰ, ਬਦਲੇਗਾ ਮੌਸਮ ਦਾ ਮਿਜਾਜ਼; 12 ਜ਼ਿਲ੍ਹਿਆਂ 'ਚ ਹਨੇਰੀ ਅਤੇ ਮੀਂਹ ਦਾ ਅਲਰਟ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 30 ਅਕਤੂਬਰ 2026
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Punjab News : ਲੱਖਾ ਸਿਧਾਣਾ ਤੇ ਮੋਹਣਜੀਤ ਸ਼ੇਰੋਂ ਨੂੰ 4 ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜਿਆ ,ਵੀਡੀਓ ਕਾਨਫਰੰਸਿੰਗ ਜ਼ਰੀਏ ਹੋਈ ਪੇਸ਼ੀ 
Embed widget