ਪੜਚੋਲ ਕਰੋ

ਗਰਭਵਤੀ ਮਹਿਵਲਾਵਾਂ ਭੁੱਲ ਕੇ ਵੀ ਨਾ ਖਾਣ ਇਹ ਚੀਜ਼ਾਂ

1/8
ਕਈ ਮਿਠਆਈਆਂ ਵੀ ਆਂਡੇ ਵਿੱਚੋਂ ਬਣੇ ਹੁੰਦੇ ਹਨ। ਇਸ ਤਰ੍ਹਾਂ ਦੀਆਂ ਮਠਿਆਈਆਂ ਨਾ ਖਾਓ। ਨਾਲ ਹੀ ਬਾਹਰ ਦੇ ਸੈਂਡਵਿਚ, ਸਲਾਦ ਤੇ ਆਂਡਿਆਂ ਤੋਂ ਬਣੀਆਂ ਹੋਰ ਚੀਜ਼ਾਂ ਵੀ ਨਾ ਖਾਓ।

2/8
ਐਨੀਮਲ ਲਿਵਰ ਖਾਣਾ ਬੇਸ਼ੱਕ ਸਿਹਤ ਲਈ ਲਾਹੇਵੰਦ ਹੋ ਸਕਦਾ ਹੈ ਪਰ ਗਰਭ ਅਵਸਥਾ ਕਰਕੇ ਇਹ ਤੁਹਾਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਨੂੰ ਖਾਣ ਨਾਲ, ਬੱਚੇ ਨੂੰ ਜਮਨਦੋਸ਼ ਹੋ ਸਕਦਾ ਹੈ।

3/8
ਗਰਭ ਅਵਸਥਾ ਦੌਰਾਨ ਚੀਨੀ ਭੋਜਨ ਖਾਣ ਤੋਂ ਵੀ ਪਰਹੇਜ਼ ਕਰੋ ਕਿਉਂਕਿ ਚੀਨੀ ਖਾਣਾ ਖਾਣ ਨਾਲ ਬੱਚੇ ਦੇ ਨਿਊਰੋਲੌਜੀਕਲ ਨੁਕਸਾਨ ਹੋ ਸਕਦੇ ਹਨ।

4/8
 ਬਾਹਰ ਦਾ ਤੰਦੂਰੀ ਚਿਕਨ ਵੀ ਨਾ ਪਾਓ। ਘਰ ਵਿੱਚ ਸਿਰਫ ਪਕਾ ਕੇ ਹੀ ਖਾਓ। ਇਹ ਵੀ ਕੋਸ਼ਿਸ਼ ਕਰੋ ਕਿ ਚਿਕਨ ਚੰਗੀ ਤਰ੍ਹਾਂ ਨਾਲ ਪਕਾਇਆ ਗਿਆ ਹੋਵੇ। ਕੱਚਾ ਮਾਸ ਖਾਣ ਨਾਲ ਮਾਂ ਤੇ ਬੱਚੇ ਦੀ ਲਾਗ ਲੱਗ ਸਕਦੀ ਹੈ।

5/8
ਚਾਕਲੇਟ ਵਾਲੀ ਡਿਸ਼ ਵੀ ਨਜ਼ਰਅੰਦਾਜ਼ ਕਰੋ। ਜੇ ਜ਼ਿਆਦਾ ਦਿਲ ਕਰ ਰਿਹਾ ਹੈ ਤਾਂ ਸਿਰਫ ਪਕਾ ਕੇ ਹੀ ਖਾਓ। ਦਰਅਸਲ, ਚਾਕਲੇਟ ਵਿੱਚ ਕੱਚਾ ਆਂਡਾ ਜਾਂ ਕੱਚਾ ਦੁੱਧ ਪਾਇਆ ਹੋ ਸਕਦਾ ਹੈ। ਇਸ ਵਿੱਚ ਬੈਕਟੀਰੀਆ ਮੌਜੂਦ ਹੁੰਦੇ ਹਨ ਜੋ ਗਰਭਪਾਤ ਦਾ ਕਾਰਨ ਬਣ ਸਕਦੇ ਹਨ।

6/8
 ਖੁਰਾਕ ਮਾਹਰਾਂ ਅਨੁਸਾਰ, ਗਰਭ ਅਵਸਥਾ ਦੌਰਾਨ ਕੱਚੀਆਂ ਮੱਛੀਆਂ ਤੋਂ ਬਣਿਆ ਖਾਣਾ ਨਹੀਂ ਖਾਣਾ ਚਾਹੀਦਾ। ਜੇ ਤੁਸੀਂ ਅਜਿਹੀ ਡਿਸ਼ ਖਾਂਦੇ ਹੋ ਤਾਂ ਬੱਚੇ ਦੇ ਨਰਵਸ ਸਿਸਟਮ ਤੇ ਦਿਮਾਗ 'ਤੇ ਅਸਰ ਹੁੰਦਾ ਹੈ।

7/8
ਗਰਭ-ਅਵਸਥਾ ਦੌਰਾਨ ਔਰਤਾਂ ਨੂੰ ਕਾਫੀ ਦੇਖਭਾਲ ਦੀ ਲੋੜ ਹੁੰਦੀ ਹੈ ਪਰ ਇਸ ਦੇ ਨਾਲ ਹੀ ਔਰਤਾਂ ਲਈ ਸਾਵਧਾਨ ਰਹਿਣਾ ਵੀ ਮਹੱਤਵਪੂਰਨ ਹੁੰਦਾ ਹੈ। ਗਰਭ ਅਵਸਥਾ ਦੌਰਾਨ ਔਰਤਾਂ ਨੂੰ ਬਾਹਰ ਦਾ ਕੁਝ ਖਾਣਾ-ਪੀਣਾ ਨਜ਼ਰਅੰਦਾਜ਼ ਕਰਨਾ ਚਾਹੀਦਾ ਹੈ।

8/8
ਨੋਟ: ਇਹ ਰਿਸਰਚ ਦਾ ਦਾਅਵਾ ਹੈ। 'ਏਬੀਪੀ ਸਾਂਝਾ' ਇਸਦੀ ਪੁਸ਼ਟੀ ਨਹੀਂ ਕਰਦਾ।

Sponsored Links by Taboola

ਟਾਪ ਹੈਡਲਾਈਨ

Brittle Nails : ਵਾਰ-ਵਾਰ ਟੁੱਟ ਰਹੇ ਹਨ ਨਹੁੰ? ਸਰੀਰ 'ਚ ਇਸ ਚੀਜ਼ ਦੀ ਹੋ ਸਕਦੀ ਹੈ ਕਮੀ

Maximum Sound Effect: ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
ਕਿੰਨੀ ਆਵਾਜ਼ ਸਹਿ ਸਕਦੇ ਹਨ ਸਾਡੇ ਕੰਨ, ਜਾਣੋ ਕਿੰਨੇ ਡੈਸੀਬਲ 'ਤੇ ਹੋ ਸਕਦੀ ਮੌਤ ? ਕੰਨਾਂ ਵਿੱਚ ਦਰਦ ਅਤੇ ਬੋਲ਼ੇਪਣ ਦਾ ਇੰਝ ਸ਼ੁਰੂ ਹੁੰਦਾ ਖ਼ਤਰਾ...
Mobile Phone : ਖਾਣਾ ਖਾਂਦੇ ਸਮੇਂ ਫ਼ੋਨ ਚਲਾਉਣ ਦੀ ਆਦਤ ਹੈ? ਅੱਜ ਹੀ ਛੱਡ ਦਿਓ, ਨਹੀਂ ਤਾਂ ਸਿਹਤ ਨੂੰ ਹੋ ਸਕਦਾ ਹੈ ਨੁਕਸਾਨ!

Health News: ਕੋਲੈਸਟ੍ਰੋਲ ਘਟਾਉਣ 'ਚ ਮਦਦ ਕਰ ਸਕਦੇ ਹਨ ਇਹ 5 ਫਲ ! ਅੱਜ ਹੀ ਆਪਣੀ ਡਾਈਟ 'ਚ ਕਰੋ ਸ਼ਾਮਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ

ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ

ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ

Embed widget