ਪੜਚੋਲ ਕਰੋ

ਕੀ ਤੁਹਾਨੂੰ ਵੀ ਰੋਜ਼ਨਾ ਆਉਂਦੇ ਭੈੜੇ ਸੁਫਨੇ, ਇੰਝ ਪਾਓ ਛੁਟਕਾਰਾ

ਉਂਝ ਤਾਂ ਸੁਫਨੇ ਸਾਨੂੰ ਇੱਕ ਵੱਖਰੀ ਦੁਨੀਆ ਦਾ ਅਹਿਸਾਸ ਕਰਾਉਂਦੇ ਹਨ ਪਰ ਇਨ੍ਹਾਂ ਵਿੱਚੋਂ ਕੁਝ ਸੁਫਨੇ ਤੁਹਾਨੂੰ ਚੰਗਾ ਮਹਿਸੂਸ ਕਰਾਉਂਦੇ ਹਨ ਤੇ ਕੁਝ ਅਸ਼ੁੱਭ। ਕਈ ਵਾਰ ਮੁਸੀਬਤਾਂ ਖੜ੍ਹੀਆਂ ਹੁੰਦੀਆਂ ਹੋ ਜਾਂਦੀਆਂ ਹਨ ਤੇ ਹਰ ਰੋਜ਼ ਮਾੜੇ ਸੁਫਨੇ ਆਉਣ ਨਾਲ ਡਰ ਦੀ ਭਾਵਨਾ ਵੀ ਆਉਣੀ ਸ਼ੁਰੂ ਹੋ ਜਾਂਦੀ ਹੈ।

ਮਾੜੇ ਸੁਫਨੇ (nightmares) ਆਉਣ ਨਾਲ ਵਾਰ-ਵਾਰ ਦਿਲ 'ਚ ਇਹੀ ਖਿਆਲ ਆਉਂਦਾ ਹੈ ਕੀ ਆਖਰ ਇਸ ਦਾ ਮਤਲਬ ਕੀ ਹੋ ਸਕਦਾ ਹੈ। ਅਜਿਹੀ ਸਥਿਤੀ ਵਿੱਚ ਜੇ ਤੁਹਾਨੂੰ ਵੀ ਦੁਬਾਰਾ ਜਾਂ ਹਰ ਰੋਜ਼ ਇੱਕੋ ਜਿਹੇ ਸੁਫਨੇ ਆਉਂਦੇ ਹਨ ਜਿਸ ਕਾਰਨ ਤੁਹਾਡੇ ਮਨ ਵਿੱਚ ਡਰ ਪੈਦਾ ਹੋ ਰਿਹਾ ਹੈ ਤਾਂ ਤੁਸੀਂ ਕੁਝ ਖਾਸ ਉਪਾਅ ਕਰ ਸਕਦੇ ਹੋ ਜੋ ਤੁਹਾਡੀਆਂ ਮੁਸ਼ਕਲਾਂ ਨੂੰ ਘਟਾਉਣ 'ਚ ਮਦਦ ਕਰ ਸਕਦੇ ਹਨ। ਭੇੜੇ ਸੁਫਨਿਆਂ ਦਾ ਇਲਾਜ: 1. ਅਗਨੀਪੁਰਨ ਵਿੱਚ ਕਿਹਾ ਗਿਆ ਹੈ ਕਿ ਜੇ ਤੁਹਾਨੂੰ ਕੋਈ ਬੁਰਾ ਸੁਫਨਾ ਆਇਆ ਹੈ ਤੇ ਇਸ ਕਾਰਨ ਤੁਹਾਡੀ ਨੀਂਦ ਖੁੱਲ੍ਹ ਜਾਂਦੀ ਹੈ, ਤਾਂ ਤੁਹਾਨੂੰ ਦੁਬਾਰਾ ਸੌਣਾ ਚਾਹੀਦਾ ਹੈ। ਕਿਹਾ ਜਾਂਦਾ ਹੈ ਕਿ ਅਜਿਹਾ ਕਰਨ ਨਾਲ ਉਹ ਸੁਫਨਾ ਮਨ ਵਿੱਚੋਂ ਪੂਰੀ ਤਰ੍ਹਾਂ ਦੂਰ ਹੋ ਜਾਂਦਾ ਹੈ। 2. ਸੁਫਨ ਸ਼ਾਸਤਰ ਅਨੁਸਾਰ, ਆਦਮੀ ਆਪਣੇ ਕੰਮਾਂ ਮੁਤਾਬਕ ਚੰਗੇ ਜਾਂ ਮਾੜੇ ਸੁਫਨੇ ਵੇਖਦਾ ਹੈ ਪਰ ਜੇ ਬ੍ਰਾਹਮਣਾਂ ਦੀ ਸੇਵਾ ਕੀਤੀ ਜਾਵੇ ਤਾਂ ਵਿਅਕਤੀ ਮਾੜੇ ਕੰਮਾਂ ਤੋਂ ਮੁਕਤ ਹੋ ਸਕਦਾ ਹੈ ਜਿਸ ਕਾਰਨ ਬੁਰੇ ਸੁਪਨੇ ਵੀ ਆਉਣੇ ਬੰਦ ਹੋ ਜਾਂਦੇ ਹਨ। ਤੁਸੀਂ ਯੋਗ ਬ੍ਰਾਹਮਣਾਂ ਨੂੰ ਦਾਨ ਵੀ ਦੇ ਸਕਦੇ ਹੋ। 3. ਜੇਕਰ ਘਰ 'ਚ ਵਾਸਤੂ ਦੋਸ਼ ਹੁੰਦਾ ਹੈ ਤਾਂ ਸਵਪਨਦੋਸ਼ ਹੁੰਦਾ ਹੈ ਜਿਸ ਕਾਰਨ ਰਾਤ ਨੂੰ ਸੁਫਨੇ ਆਉਂਦੇ ਹਨ। ਜੇ ਘਰ ਵਿੱਚ ਕੋਈ ਨਕਾਰਾਤਮਕ ਉਰਜਾ ਹੈ, ਤਾਂ ਇਹ ਬੁਰੇ ਸੁਫਨਿਆਂ ਦਾ ਕਾਰਨ ਬਣ ਜਾਂਦਾ ਹੈ। ਅਜਿਹੀ ਸਥਿਤੀ ਵਿੱਚ ਘਰ ਦੇ ਢਾਂਚੇ ਨੂੰ ਠੀਕ ਕਰਨਾ ਜ਼ਰੂਰੀ ਹੈ। ਘਰ ਵਿੱਚ ਹਵਨ ਕਰਨ ਤੋਂ ਬਾਅਦ ਤੇ ਹਰ ਤਰ੍ਹਾਂ ਦੇ ਵਾਸਤੂ ਉਪਚਾਰ ਕਰਨ ਤੋਂ ਬਾਅਦ ਇਨ੍ਹਾਂ ਤੋਂ ਮੁਕਤੀ ਹਾਸਲ ਕੀਤੀ ਜਾ ਸਕਦੀ ਹੈ। 4. ਜੇ ਤੁਹਾਨੂੰ ਵਾਰ-ਵਾਰ ਮਾੜੇ ਸੁਪਨੇ ਆ ਰਹੇ ਹਨ, ਤਾਂ ਜਿੰਨੀ ਜਲਦੀ ਹੋ ਸਕੇ ਸੁਫਨੇ ਭੁੱਲਣ ਦੀ ਕੋਸ਼ਿਸ਼ ਕਰੋ। ਕਿਸੇ ਨੂੰ ਵੀ ਸੁਫਨੇ ਨਹੀਂ ਦੱਸਣੇ ਚਾਹੀਦੇ। ਇਸ ਕਰਕੇ ਵਿਅਕਤੀ ਉਨ੍ਹਾਂ ਚੀਜ਼ਾਂ ਨੂੰ ਵਾਰ-ਵਾਰ ਯਾਦ ਕਰਦਾ ਹੈ ਜਿਸ ਕਾਰਨ ਮਾਨਸਿਕ ਤਣਾਅ ਹੁੰਦਾ ਹੈ ਤੇ ਲੋਕ ਤਣਾਅ ਵੱਲ ਵਧਦੇ ਹਨ। 5. ਇਹ ਵੀ ਮੰਨਿਆ ਜਾਂਦਾ ਹੈ ਕਿ ਜੇ ਨਿਯਮਿਤ ਤੌਰ 'ਤੇ ਸੂਰਜ ਦੇਵ ਦੀ ਪੂਜਾ ਕੀਤੀ ਜਾਵੇ ਤਾਂ ਸੁਫਨਿਆਂ ਨੂੰ ਦੂਰ ਕੀਤਾ ਜਾ ਸਕਦਾ ਹੈ। ਅਜਿਹੀ ਸਥਿਤੀ ਵਿੱਚ ਇਹ ਮਹੱਤਵਪੂਰਨ ਹੈ ਕਿ ਸੂਰਜ ਦੇਵਤਾ ਨੂੰ ਹਰ ਰੋਜ਼ ਜਲ ਚੜ੍ਹਾਇਆ ਜਾਣਾ ਚਾਹੀਦਾ ਹੈ। ਇਹ ਬੁਰੀ ਸੁਪਨਿਆਂ ਤੋਂ ਛੁਟਕਾਰਾ ਪਾਉਣ ਵਿੱਚ ਮਦਦ ਕਰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget