ਪੜਚੋਲ ਕਰੋ

ਘਿਉ ਖਾਣ ਨਾਲ ਨਹੀਂ ਵਧਦਾ ਮੋਟਾਪਾ, ਜਾਣੋ ਕੀ-ਕੀ ਹੁੰਦੇ ਫਾਇਦੇ

ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ।

ਨਵੀਂ ਦਿੱਲੀ: ਅੱਜ ਕੱਲ੍ਹ ਦੇ ਬਿਜ਼ੀ ਦੌਰ 'ਚ ਹਰ ਕੋਈ ਕਿਤੇ ਨਾ ਕਿਤੇ ਅਜਿਹਾ ਖਾਣਾ ਖਾ ਰਿਹਾ ਹੈ ਜਿਸ ਦਾ ਸਿੱਧਾ ਅਸਰ ਸਿਹਤ 'ਤੇ ਪੈ ਰਿਹਾ ਹੈ। ਨਤੀਜੇ ਵਜੋਂ ਬਿਮਾਰੀਆਂ ਘੁੱਟ ਕੇ ਸਰੀਰ ਨੂੰ ਗਲ਼ਵਕੜੀ ਪਾ ਲੈਂਦੀਆਂ ਹਨ। ਇੱਥੋਂ ਤੱਕ ਕਿ ਕੁਝ ਲੋਕਾਂ ਦੀ ਅਜਿਹੀ ਧਾਰਨਾ ਹੈ ਕਿ ਘਿਉ ਖਾਣ ਨਾਲ ਸਰੀਰ ਮੋਟਾ ਹੁੰਦਾ ਹੈ, ਜਿਸ ਕਰਕੇ ਉਹ ਘਿਉ ਨਹੀਂ ਖਾਂਦੇ। ਮੀਡੀਆ ਰਿਪੋਰਟਾਂ ਮੁਤਾਬਕ ਅਜਿਹਾ ਕਰਕੇ ਉਹ ਘਿਉ ਤੋਂ ਮਿਲਣ ਵਾਲੇ ਪੋਸ਼ਟਿਕ ਤੱਤਾਂ ਨੂੰ ਸਰੀਰ ਤੋਂ ਦੂਰ ਕਰ ਰਹੇ ਹਨ। ਰਿਫਾਂਇਡ ਆਇਲ ਦੀ ਥਾਂ ਘਿਉ ਸਿਹਤ ਲਈ ਜ਼ਿਆਦਾ ਲਾਹੇਵੰਦ ਹੈ। ਸ਼ੁੱਧ ਘਿਉ ਦਾ ਸੇਵਨ ਸ਼ਰੀਰ ਨੂੰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਬਚਾਉਂਦਾ ਹੈ। ਪੁਰਾਣਿਆਂ ਸਮਿਆਂ 'ਚ ਵੀ ਘਿਉ ਨੂੰ ਅੰਮ੍ਰਿਤ ਮੰਨਿਆ ਜਾਂਦਾ ਸੀ। ਇਸ ਦਾ ਇਸਤੇਮਾਲ ਖਾਣ ਦੇ ਨਾਲ-ਨਾਲ ਪੂਜਾ ਤੇ ਧਾਰਮਿਕ ਕੰਮਾਂ 'ਚ ਵੀ ਕੀਤਾ ਜਾਂਦਾ ਹੈ। ਬਜ਼ੁਰਗ ਪਹਿਲਾਂ ਖਾਣੇ 'ਚ ਘਿਉ ਦਾ ਸੇਵਨ ਕਰਦੇ ਸੀ। ਘਰਾਂ 'ਚ ਹਰ ਖਾਣ ਵਾਲੀ ਚੀਜ਼ ਘਿਉ 'ਚ ਹੀ ਬਣਾਈ ਜਾਂਦੀ ਸੀ। ਰੋਟੀ 'ਤੇ ਘਿਉ ਲਾ ਕੇ ਖਾਣ ਨਾਲ ਸ਼ਰੀਰ ਨੂੰ ਕਈ ਜ਼ਰੂਰੀ ਤੱਤ ਮਿਲਦੇ ਹਨ, ਜਿਸ ਨਾਲ ਸ਼ਰੀਰ ਕਈ ਤਰ੍ਹਾਂ ਦੀਆਂ ਬਿਮਾਰੀਆਂ ਤੋਂ ਦੂਰ ਰਹਿੰਦਾ ਹੈ। ਘਿਉ ਦਿਲ ਦੀਆਂ ਬਿਮਾਰੀਆਂ ਨੂੰ ਵੀ ਰੋਕਦਾ ਹੈ, ਇਸ ਨਾਲ ਕੋਲੇਸਟ੍ਰੋਲ ਲੇਵਲ ਵੀ ਕਾਬੂ 'ਚ ਰਹਿੰਦਾ ਹੈ ਤੇ ਨਾ ਹੀ ਮੋਟਾਪਾ ਹੁੰਦਾ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Omega-3 Supplements : ਕੀ ਤੁਸੀਂ ਆਪਣੇ ਦਿਮਾਗ ਨੂੰ ਤੇਜ਼ ਕਰਨ ਲਈ ਓਮੇਗਾ-3 ਕੈਪਸੂਲ ਲੈ ਰਹੇ ਹੋ? ਇਸ ਨਵੀਂ ਖੋਜ ਨੂੰ ਪੜ੍ਹੋ

Indian Railways Rule : ਟ੍ਰੇਨ ਦੇ AC ਡੱਬੇ 'ਚ ਸਫ਼ਰ ਕਰਨ ਵਾਲੇ ਧਿਆਨ ਦੇਣ! ਚਾਦਰ-ਕੰਬਲ ਘਰ ਲੈ ਗਏ ਤਾਂ ਹੋ ਸਕਦੀ ਹੈ ਕਾਰਵਾਈ, ਜਾਣੋ ਰੇਲਵੇ ਦੇ ਨਿਯਮ

Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।

Roti Pizza Recipe: ਬਾਸੀ ਰੋਟੀ ਸੁੱਟਣ ਦੀ ਗਲਤੀ ਨਾ ਕਰੋ! ਸਿਰਫ਼ 5 ਮਿੰਟਾਂ ਵਿੱਚ ਸੁਆਦੀ, ਬਾਜ਼ਾਰੀ ਸ਼ੈਲੀ ਦਾ ਰੋਟੀ-ਪੀਜ਼ਾ ਬਣਾਓ।

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Account : ਮਜ਼ਦੂਰ ਦੀ ਪਤਨੀ ਦੇ ਬੈਂਕ ਖਾਤੇ 'ਚ ਦਿਖੇ 759 ਕਰੋੜ, ਬੈਂਕ ਕਰਮਚਾਰੀ ਵੀ ਰਹਿ ਗਏ ਹੈਰਾਨ, ਖਾਤਾ ਕੀਤਾ ਫ੍ਰੀਜ਼

School Sex Education: ਸਕੂਲਾਂ ਵਿੱਚ ਸੈਕਸ ਸਿੱਖਿਆ ਜਲਦੀ ਹੀ ਲਾਜ਼ਮੀ ਹੋ ਸਕਦੀ ਹੈ, ਸਰਕਾਰ ਨੇ ਸੁਪਰੀਮ ਕੋਰਟ ਦੀਆਂ ਚਿੰਤਾਵਾਂ ਨੂੰ ਅਪਡੇਟ ਕੀਤਾ

Ludhiana 'ਚ ਸਕੂਲ ਵੈਨ ਨੇ ਮਾਸੂਮ ਨੂੰ ਕੁਚਲਿਆ, ਮਾਂ ਨਾਲ ਭੈਣ ਨੂੰ ਵੈਨ 'ਚ ਬਿਠਾਉਣ ਆਇਆ ਸੀ

2 ਲੱਖ ਡਾਊਨ ਪੇਮੈਂਟ 'ਤੇ WagonR CNG ਖਰੀਦਦੇ ਹੋ ਤਾਂ ਹਰ ਮਹੀਨੇ ਬਣੇਗੀ ਕਿੰਨੀ EMI? ਜਾਣੋ ਡਿਟੇਲਸ

ਬਾਜਵਾ ਬਣ ਸਕਦੇ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ, ਹਾਈਕਮਾਨ ਨੇ ਅਚਾਨਕ ਸੱਦਿਆ ਦਿੱਲੀ; ਲਏ ਜਾ ਸਕਦੇ ਵੱਡੇ ਫੈਸਲੇ

Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Big News: ਸਿਆਸੀ ਜਗਤ 'ਚ ਵੱਡਾ ਧਮਾਕਾ, ਕਈ ਆਗੂਆਂ ਨੇ ਛੱਡਿਆ ਇਸ ਪਾਰਟੀ ਦਾ ਸਾਥ; ਭਾਜਪਾ 'ਚ ਹੋਏ ਸ਼ਾਮਲ...
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Instant Chaat Recipe: ਜੇਕਰ ਮਹਿਮਾਨ ਅਚਾਨਕ ਆ ਜਾਂਦੇ ਹਨ, ਤਾਂ ਗੈਸ ਬਾਲੇ ਬਿਨਾਂ ਸਿਰਫ਼ 2 ਮਿੰਟਾਂ ਵਿੱਚ ਇਸ ਸ਼ਾਨਦਾਰ ਚਾਟ ਨੂੰ ਤਿਆਰ ਕਰੋ।
Punjab Congress ਦੇ ਅੰਦਰੂਨੀ ਕਲੇਸ਼ 'ਤੇ CM ਭਗਵੰਤ ਮਾਨ ਦਾ ਤੰਜ, ਕਿਹਾ- ਚੋਣਾਂ 'ਚ ਇੰਨੀਆਂ ਹੀ ਸੀਟਾਂ ਦਿਓ ਕਿ...

Embed widget