ਪੜਚੋਲ ਕਰੋ

Ginger Tea : ਸਿਰਫ ਸਵਾਦ 'ਚ ਹੀ ਨਹੀਂ ਬਲਕਿ ਸਿਹਤ ਲਈ ਵੀ ਫਾਇਦੇਮੰਦ ਹੈ ਅਦਰਕ ਦੀ ਚਾਹ, ਜਾਣੋ ਬਿਹਤਰੀਨ ਫਾਇਦੇ

ਵੈਸੇ, ਅਦਰਕ ਭਾਰਤ ਦਾ ਸਭ ਤੋਂ ਪੁਰਾਣਾ ਮਸਾਲਾ ਹੈ, ਜਿਸ ਦੀ ਵਰਤੋਂ ਖੰਘ, ਜ਼ੁਕਾਮ ਅਤੇ ਹੋਰ ਬਿਮਾਰੀਆਂ ਨੂੰ ਦੂਰ ਕਰਨ ਲਈ ਲੰਬੇ ਸਮੇਂ ਤੋਂ ਕੀਤੀ ਜਾਂਦੀ ਹੈ। ਇਸ ਨਾਲ ਇਕ ਵੱਖਰੀ ਤਾਜ਼ਗੀ ਵੀ ਮਹਿਸੂਸ ਹੁੰਦੀ ਹੈ।

Benefits Of Ginger Tea : ਜਦੋਂ ਵੀ ਚਾਹ ਬਣਾਓ ਤਾਂ ਇਸ ਵਿਚ ਅਦਰਕ ਪਾਉਣਾ ਨਾ ਭੁੱਲੋ। ਅਦਰਕ ਨੂੰ ਚਾਹ ਵਿੱਚ ਜਾਂ ਤਾਂ ਸੁਆਦ ਲਈ ਜਾਂ ਸਿਰ ਦਰਦ ਦੇ ਇਲਾਜ ਲਈ ਮਿਲਾਇਆ ਜਾਂਦਾ ਹੈ। ਅਦਰਕ ਦੀ ਚਾਹ ਪੀਣ ਲਈ ਕਈ ਲੋਕ ਆਪਣੇ ਵੱਖ-ਵੱਖ ਬਹਾਨੇ ਦੱਸਦੇ ਹਨ। ਸ਼ਾਨਦਾਰ ਸਵਾਦ ਵਾਲੀ ਅਦਰਕ ਦੀ ਚਾਹ ਕਈ ਤਰੀਕਿਆਂ ਨਾਲ ਸਿਹਤ ਲਈ ਫਾਇਦੇਮੰਦ ਹੁੰਦੀ ਹੈ। ਇੱਥੇ ਅਸੀਂ ਤੁਹਾਨੂੰ ਅਦਰਕ ਦੀ ਚਾਹ ਦੇ ਫਾਇਦਿਆਂ ਬਾਰੇ ਦੱਸ ਰਹੇ ਹਾਂ। ਆਓ ਜਾਣਦੇ ਹਾਂ ਅਦਰਕ ਦੀ ਚਾਹ ਪੀਣ ਦੇ ਫਾਇਦੇ...

ਵੈਸੇ, ਅਦਰਕ ਭਾਰਤ ਦਾ ਸਭ ਤੋਂ ਪੁਰਾਣਾ ਮਸਾਲਾ ਹੈ, ਜਿਸ ਦੀ ਵਰਤੋਂ ਖੰਘ, ਜ਼ੁਕਾਮ ਅਤੇ ਹੋਰ ਬਿਮਾਰੀਆਂ ਨੂੰ ਦੂਰ ਕਰਨ ਲਈ ਲੰਬੇ ਸਮੇਂ ਤੋਂ ਕੀਤੀ ਜਾਂਦੀ ਹੈ। ਇੰਨਾ ਹੀ ਨਹੀਂ ਅਦਰਕ ਦੀ ਚਾਹ ਦੀ ਮਦਦ ਨਾਲ ਤੁਹਾਡੇ ਸਰੀਰ 'ਚ ਇਕ ਵੱਖਰੀ ਤਰ੍ਹਾਂ ਦੀ ਤਾਜ਼ਗੀ ਵੀ ਮਹਿਸੂਸ ਹੁੰਦੀ ਹੈ।

ਭਾਰ ਹੁੰਦੈ ਘੱਟ
ਅਦਰਕ ਦੀ ਚਾਹ ਦਾ ਸੇਵਨ ਕਰਨ ਨਾਲ ਤੁਹਾਡਾ ਭਾਰ ਵੀ ਕੰਟਰੋਲ 'ਚ ਰਹਿ ਸਕਦਾ ਹੈ। ਦਰਅਸਲ, ਅਦਰਕ ਦਾ ਸੇਵਨ ਭੁੱਖ ਨੂੰ ਘੱਟ ਕਰਦਾ ਹੈ, ਇਸ ਲਈ ਇਹ ਤੁਹਾਡੇ ਭਾਰ ਨੂੰ ਕੰਟਰੋਲ ਕਰਨ ਵਿੱਚ ਵੀ ਮਦਦ ਕਰਦਾ ਹੈ।

ਪਾਚਨ ਕਿਰਿਆ ਦਰੁਸਤ
ਅਦਰਕ ਇੱਕ ਕੁਦਰਤੀ ਐਂਟੀ-ਆਕਸੀਡੈਂਟ ਦਾ ਕੰਮ ਕਰਦਾ ਹੈ, ਜੋ ਭੋਜਨ ਦੇ ਪਾਚਨ ਲਈ ਜ਼ਰੂਰੀ ਹੈ। ਇਹ ਸਾਡੇ ਸਰੀਰ ਲਈ ਐਂਟੀਸੈਪਟਿਕ ਦਾ ਵੀ ਕੰਮ ਕਰਦਾ ਹੈ।

ਬਲੱਡ ਪ੍ਰੈਸ਼ਰ ਰਹਿੰਦੈ ਕੰਟਰੋਲ
ਅਦਰਕ ਦੀ ਚਾਹ ਦੇ ਸੇਵਨ ਨਾਲ ਹਾਈਪਰਟੈਨਸ਼ਨ ਦਾ ਖਤਰਾ ਘੱਟ ਹੋ ਜਾਂਦਾ ਹੈ। ਨਾਲ ਹੀ ਇਹ ਤੁਹਾਡੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦਾ ਹੈ।

ਖੂਨ ਸੰਚਾਰ 'ਚ ਸੁਧਾਰ
ਅਦਰਕ ਦੀ ਚਾਹ ਦਾ ਸੇਵਨ ਖੂਨ ਸੰਚਾਰ ਨੂੰ ਸਹੀ ਰੱਖਣ ਵਿੱਚ ਮਦਦ ਕਰਦਾ ਹੈ। ਦਰਅਸਲ, ਇਸ ਵਿਚ ਕ੍ਰੋਮੀਅਮ, ਮੈਗਨੀਸ਼ੀਅਮ ਅਤੇ ਜ਼ਿੰਕ ਦੀ ਚੰਗੀ ਮਾਤਰਾ ਹੁੰਦੀ ਹੈ ਜੋ ਖੂਨ ਦੇ ਸੰਚਾਰ ਨੂੰ ਬਿਹਤਰ ਬਣਾਉਣ ਵਿਚ ਮਦਦ ਕਰਦੀ ਹੈ। ਇਹੀ ਕਾਰਨ ਹੈ ਕਿ ਇਹ ਬਲੱਡ ਸਰਕੁਲੇਸ਼ਨ ਨੂੰ ਠੀਕ ਰੱਖਦਾ ਹੈ।

ਸਿਰਦਰਦ ਤੋਂ ਰਾਹਤ
ਅਦਰਕ ਦੀ ਚਾਹ ਦੇ ਸੇਵਨ ਨਾਲ ਸਿਰ ਦਰਦ ਅਤੇ ਸਰੀਰ ਦੇ ਦਰਦ ਤੋਂ ਵੀ ਰਾਹਤ ਮਿਲਦੀ ਹੈ। ਇਹ ਗੱਲ ਇੱਕ ਰਿਪੋਰਟ ਵਿੱਚ ਵੀ ਸਾਬਤ ਹੋ ਚੁੱਕੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget