ਪੜਚੋਲ ਕਰੋ

Girls Health Problem: ਇਹ ਬਿਮਾਰੀ ਕੁੜੀਆਂ ਨੂੰ ਬਣਾਉਂਦੀ ਅਣਚਾਹੇ ਵਾਲਾਂ ਦਾ ਸ਼ਿਕਾਰ, ਗੱਲ੍ਹਾਂ-ਨੱਕ ਸਣੇ ਠੋਡੀ 'ਤੇ ਉੱਗਣ ਲੱਗ ਜਾਂਦੇ ਵਾਲ; ਜਾਣੋ ਇਲਾਜ

Women Health: ਕੁੱਝ ਔਰਤਾਂ ਦੇ ਚਿਹਰੇ 'ਤੇ ਆਮ ਵਾਲਾਂ ਨਾਲੋਂ ਜ਼ਿਆਦਾ ਵਾਲ ਹੁੰਦੇ ਹਨ। ਪੀਸੀਓਐਸ, ਐਨਜ਼ਾਈਮ ਦੀ ਕਮੀ, ਹਾਈਪਰਟ੍ਰਾਈਕੋਸਿਸ, ਕੁਸ਼ਿੰਗ ਸਿੰਡਰੋਮ ਵਰਗੀਆਂ ਬਿਮਾਰੀਆਂ ਵੀ ਇਸ ਦੇ ਪਿੱਛੇ ਕਾਰਨ ਹਨ।

Girls Health Problem: ਇਨਸਾਨ ਹੋਵੇ ਜਾਂ ਜਾਨਵਰ, ਤੁਸੀਂ ਹਰ ਕਿਸੇ ਦੇ ਸਰੀਰ 'ਤੇ ਵਾਲ ਦੇਖ ਸਕਦੇ ਹੋ। ਹਾਲਾਂਕਿ, ਮਨੁੱਖਾਂ ਵਿੱਚ, ਮਰਦਾਂ ਦੇ ਚਿਹਰੇ ਅਤੇ ਸਰੀਰ 'ਤੇ ਔਰਤਾਂ ਦੇ ਮੁਕਾਬਲੇ ਜ਼ਿਆਦਾ ਵਾਲ ਹੁੰਦੇ ਹਨ। ਪਰ ਕਈ ਔਰਤਾਂ ਅਜਿਹੀਆਂ ਹਨ ਜਿਨ੍ਹਾਂ ਦੇ ਸਰੀਰ 'ਤੇ ਜ਼ਿਆਦਾ ਵਾਲ ਹੁੰਦੇ ਹਨ। ਖਾਸ ਕਰਕੇ ਉਨ੍ਹਾਂ ਦੀਆਂ ਗੱਲ੍ਹਾਂ, ਨੱਕ ਅਤੇ ਗਲੇ 'ਤੇ (unwanted hair on face)। ਪਰ ਕੀ ਇਹ ਇੱਕ ਆਮ ਗੱਲ ਹੈ ਜਾਂ ਕਿਸੇ ਬਿਮਾਰੀ ਕਾਰਨ ਅਜਿਹਾ ਹੁੰਦਾ ਹੈ? ਆਓ ਇਸ ਬਾਰੇ ਵਿਸਥਾਰ ਵਿੱਚ ਜਾਣੀਏ।

ਇਹ ਕਿਸ ਬਿਮਾਰੀ ਕਾਰਨ ਹੁੰਦਾ ਹੈ?

ਜ਼ਿਆਦਾਤਰ ਔਰਤਾਂ ਦੇ ਸਰੀਰ 'ਤੇ ਹਲਕੇ ਵਾਲ ਹੁੰਦੇ ਹਨ। ਪਰ ਜਿਨ੍ਹਾਂ ਔਰਤਾਂ ਦੇ ਸਰੀਰ 'ਤੇ ਜ਼ਿਆਦਾ ਵਾਲ ਹੁੰਦੇ ਹਨ ਉਨ੍ਹਾਂ ਨੂੰ ਹਿਰਸੁਟਿਜ਼ਮ (hirsutism) ਨਾਂ ਦੀ ਬਿਮਾਰੀ ਹੁੰਦੀ ਹੈ। ਦੁਨੀਆ ਭਰ ਵਿੱਚ ਅਜਿਹੀਆਂ 5 ਤੋਂ 10 ਫੀਸਦੀ ਔਰਤਾਂ ਪਾਈਆਂ ਜਾਂਦੀਆਂ ਹਨ। ਇਨ੍ਹਾਂ ਔਰਤਾਂ ਦੇ ਸਰੀਰ 'ਤੇ ਮਰਦਾਂ ਵਾਂਗ ਹੀ ਵਾਲ ਉੱਗਦੇ ਹਨ। ਇਨ੍ਹਾਂ ਵਾਲਾਂ ਦਾ ਰੰਗ ਵੀ ਕਾਫੀ ਗੂੜਾ ਹੁੰਦਾ ਹੈ।

ਹੋਰ ਪੜ੍ਹੋ : ਫਟਾਫਟ ਖਾਣਾ ਖਾਣ ਦੀ ਆਦਤ ਸਿਹਤ 'ਤੇ ਪੈ ਸਕਦੀ ਭਾਰੀ, ਵੱਧ ਜਾਂਦੈ ਇਨ੍ਹਾਂ ਬਿਮਾਰੀਆਂ ਦਾ ਖ਼ਤਰਾ, ਰਿਸਰਚ 'ਚ ਹੋਇਆ ਵੱਡਾ ਖੁਲਾਸਾ

ਅਜਿਹਾ ਇਨ੍ਹਾਂ ਕਾਰਨਾਂ ਕਰਕੇ ਵੀ ਹੁੰਦਾ ਹੈ

ਕੁੱਝ ਔਰਤਾਂ ਦੇ ਸਰੀਰ ਦੇ ਦੂਜੇ ਹਿੱਸਿਆਂ 'ਤੇ ਇੰਨੇ ਵਾਲ ਨਹੀਂ ਹੁੰਦੇ ਪਰ ਉਨ੍ਹਾਂ ਦੇ ਚਿਹਰੇ 'ਤੇ ਜ਼ਿਆਦਾ ਵਾਲ ਹੁੰਦੇ ਹਨ। ਪੀਸੀਓਐਸ, ਐਨਜ਼ਾਈਮ ਦੀ ਕਮੀ, ਹਾਈਪਰਟ੍ਰਾਈਕੋਸਿਸ, ਕੁਸ਼ਿੰਗ ਸਿੰਡਰੋਮ ਵਰਗੀਆਂ ਬਿਮਾਰੀਆਂ ਵੀ ਇਸ ਦੇ ਪਿੱਛੇ ਕਾਰਨ ਹਨ। ਇਹ ਬਿਮਾਰੀਆਂ ਨਾ ਸਿਰਫ਼ ਔਰਤਾਂ ਦੇ ਸਰੀਰ ਦੇ ਹੋਰ ਹਿੱਸਿਆਂ ਨੂੰ ਪ੍ਰਭਾਵਿਤ ਕਰਦੀਆਂ ਹਨ, ਇਸਦੇ ਨਾਲ ਹੀ ਉਨ੍ਹਾਂ ਦੇ ਚਿਹਰੇ ਅਤੇ ਸਰੀਰ ਦੇ ਕੁਝ ਹਿੱਸਿਆਂ 'ਤੇ ਜ਼ਿਆਦਾ ਵਾਲ ਉੱਗਣ ਲੱਗ ਪੈਂਦੇ ਹਨ।

ਜੇਕਰ ਤੁਸੀਂ ਇਹਨਾਂ ਵਿੱਚੋਂ ਕਿਸੇ ਵੀ ਬਿਮਾਰੀ ਦੇ ਸ਼ਿਕਾਰ ਹੋ, ਤਾਂ ਤੁਹਾਨੂੰ ਪਹਿਲਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਇਨ੍ਹਾਂ ਬਿਮਾਰੀਆਂ ਦਾ ਸਮੇਂ ਸਿਰ ਇਲਾਜ ਸਭ ਤੋਂ ਜ਼ਰੂਰੀ ਹੈ।

ਵਾਲਾਂ ਨੂੰ ਕਿਵੇਂ ਹਟਾਉਣਾ ਹੈ

ਜੇਕਰ ਤੁਸੀਂ ਆਪਣੇ ਅਣਚਾਹੇ ਵਾਲਾਂ ਨੂੰ ਹਟਾਉਣਾ ਚਾਹੁੰਦੇ ਹੋ ਤਾਂ ਇਸਦੇ ਲਈ ਕਈ ਤਰੀਕੇ ਹਨ। ਲੇਜ਼ਰ ਸਰਜਰੀ ਸਭ ਤੋਂ ਢੁਕਵਾਂ ਤਰੀਕਾ ਹੈ। ਪਰ ਇਹ ਕਾਫ਼ੀ ਮਹਿੰਗਾ ਹੈ। ਹਾਲਾਂਕਿ ਜੇਕਰ ਤੁਸੀਂ ਚਾਹੋ ਤਾਂ ਆਪਣੇ ਅਣਚਾਹੇ ਵਾਲਾਂ ਨੂੰ ਪਲੱਕਿੰਗ, ਸ਼ੇਵਿੰਗ, ਥ੍ਰੈਡਿੰਗ, ਵੈਕਸਿੰਗ, ਹੇਅਰ ਰਿਮੂਵਰ ਕ੍ਰੀਮ ਦੀ ਮਦਦ ਨਾਲ ਵੀ ਹਟਾ ਸਕਦੇ ਹੋ। ਇਨ੍ਹਾਂ ਦੀ ਕੀਮਤ ਵੀ ਘੱਟ ਹੈ ਅਤੇ ਇਹ ਸਭ ਘਰ ਬੈਠੇ ਹੀ ਆਰਾਮ ਨਾਲ ਕੀਤਾ ਜਾ ਸਕਦਾ ਹੈ। ਹਾਲਾਂਕਿ, ਤੁਹਾਨੂੰ ਥਰਿੱਡਿੰਗ ਅਤੇ ਵੈਕਸਿੰਗ ਲਈ ਪਾਰਲਰ ਜਾਣਾ ਪੈ ਸਕਦਾ ਹੈ।


Disclaimer: ਇਸ ਲੇਖ ਵਿਚ ਦੱਸੇ ਗਏ ਤਰੀਕਿਆਂ ਅਤੇ ਸੁਝਾਵਾਂ ਨੂੰ ਅਪਣਾਉਣ ਤੋਂ ਪਹਿਲਾਂ,ਕਿਸੇ ਡਾਕਟਰ ਜਾਂ ਸਬੰਧਤ ਮਾਹਰ ਦੀ ਸਲਾਹ ਜ਼ਰੂਰ ਲਓ।

 

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget