ਪੜਚੋਲ ਕਰੋ

ਕਰੋਨਾ ਨੇ ਸੋਨਾ ਵੀ ਚਾੜ੍ਹਿਆ ਅਸਮਾਨੀਂ, ਸੱਤ ਸਾਲਾਂ ਦੇ ਤੋੜੇ ਰਿਕਾਰਡ

ਸੋਨੇ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਕੱਲ੍ਹ ਦੁਪਹਿਰ ਚਾਂਦੀ ਦਾ ਮਈ ਵਾਇਦਾ 1.12 ਫੀਸਦ ਦੇ ਵਾਧੇ ਨਾਲ 43,807 ਰੁਪਏ ਪ੍ਰਤੀ 10 ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ।

ਨਵੀਂ ਦਿੱਲੀ: ਆਰਥਿਕ ਮੰਦਹਾਲੀ ਦੇ ਦੌਰ 'ਚ ਵਾਇਦਾ ਬਾਜ਼ਾਰ 'ਚ ਸੋਨੇ ਦੀਆਂ ਕੀਮਤਾਂ 'ਚ ਭਾਰੀ ਉਛਾਲ ਆਇਆ ਹੈ। ਐਮਸੀਐਕਸ (ਸੂਚਕ ਅੰਕ) 'ਤੇ ਸੋਨੇ ਦਾ ਜੂਨ ਵਾਇਦਾ 46,785 ਰੁਪਏ 'ਤੇ ਪਹੁੰਚ ਗਿਆ ਸੀ। ਸੋਨੇ ਦਾ ਭਾਅ ਕਰੀਬ ਇਕ ਫੀਸਦ ਦੀ ਤੇਜ਼ੀ ਨਾਲ ਵੱਧ ਰਿਹਾ ਹੈ। ਸੋਨੇ ਤੋਂ ਇਲਾਵਾ ਚਾਂਦੀ ਦੀਆਂ ਕੀਮਤਾਂ 'ਚ ਵੀ ਵਾਧਾ ਹੋਇਆ ਹੈ। ਕੱਲ੍ਹ ਦੁਪਹਿਰ ਚਾਂਦੀ ਦਾ ਮਈ ਵਾਇਦਾ 1.12 ਫੀਸਦ ਦੇ ਵਾਧੇ ਨਾਲ 43,807 ਰੁਪਏ ਪ੍ਰਤੀ 10 ਕਿਲੋਗ੍ਰਾਮ 'ਤੇ ਕਾਰੋਬਾਰ ਕਰ ਰਿਹਾ ਸੀ। ਉੱਥੇ ਹੀ ਕੱਲ੍ਹ ਦੇ ਇੰਟ੍ਰਾਂਡੇਅ ਕਾਰੋਬਾਰ 'ਚ ਚਾਂਦੀ 44,584 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਸਿਖਰਲੇ ਪੱਧਰ 'ਤੇ ਪਹੁੰਚੀ ਸੀ। ਚਾਂਦੀ ਚ ਅੱਜ ਵੀ ਤੇਜ਼ੀ ਦਰਜ ਕੀਤੀ ਗਈ। 5 ਮਈ ਦਾ ਫਿਊਚਰ ਕਾਨਟ੍ਰੈਕਟ ਅੱਜ 0.73 ਫੀਸਦ ਦੀ ਬੜਤ ਨਾਲ 44,076 'ਤੇ ਕਾਰੋਬਾਰ ਕਰ ਰਿਹਾ ਸੀ। ਕੌਮਾਂਤਰੀ ਬਜ਼ਾਰ 'ਚ ਸੋਨਾ 1727.59 ਡਾਲਰ ਪ੍ਰਤੀ ਔਂਸ ਤੇ ਕਾਰੋਬਾਰ ਕਰ ਰਿਹਾ ਸੀ ਤੇ ਇਸਨੇ ਹਾਲ ਹੀ 'ਚ 1750 ਡਾਲਰ ਦੇ ਸਿਖਰਲੇ ਪੱਧਰ ਨੂੰ ਛੂਹਿਆ ਸੀ ਜੋ ਨਵੰਬਰ 2012 ਤੋਂ ਬਾਅਦ ਇਸਦਾ ਸਭ ਤੋਂ ਸਿਖਰਲਾ ਪੱਧਰ ਹੈ। ਕੌਮਾਂਤਰੀ ਬਜ਼ਾਰ 'ਚ ਸੋਨੇ ਦਾ ਭਾਅ 7 ਸਾਲ ਦੇ ਉੱਚੇ ਪੱਧਰ 'ਤੇ ਜਾ ਪਹੁੰਚ ਗਿਆ ਹੈ। ਹਾਲਾਂਕਿ ਚਾਂਦੀ 'ਚ ਥੋੜ੍ਹੀ ਗਿਰਾਵਟ ਦੇਖੀ ਗਈ ਜੋ ਕਿ 15.64 ਡਾਲਰ ਪ੍ਰਤੀ ਔਂਸ ਤੇ ਕਾਰੋਬਾਰ ਕਰ ਰਹੀ ਸੀ। ਸੋਨੇ ਤੇ ਚਾਂਦੀ ਤੋਂ ਇਲਾਵਾ ਪਲੈਟੀਨਮ ਦੇ ਕਾਰੋਬਾਰ 'ਚ ਵੀ ਤੇਜ਼ੀ ਦੇਖੀ ਜਾ ਰਹੀ ਹੈ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਘਰ 'ਤੇ ਗੋਲੀਬਾਰੀ: ਡਿਊਟੀ 'ਤੇ ਤਾਇਨਾਤ ਹੈੱਡ ਕਾਂਸਟੇਬਲ ਜ਼ਖਮੀ: ਇਲਾਕੇ 'ਚ ਫੈਲੀ ਦਹਿਸ਼ਤ... 
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਇੰਦੌਰ 'ਚ 149 ਰੁਪਏ ਵਿੱਕ ਰਿਹਾ ਪੈਟਰੋਲ? ਲੋਕਾਂ 'ਚ ਮੱਚੀ ਹਾਹਾਕਾਰ, ਇੰਟਰਨੈੱਟ 'ਤੇ ਮੱਚਿਆ ਤਹਿਲਕਾ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ‘ਚ 2 ਦਿਨਾਂ ਲਈ ਮੀਂਹ ਅਤੇ ਤੂਫਾਨ ਦਾ ਅਲਰਟ, ਚੱਲਣਗੀਆਂ ਤੇਜ਼ ਹਵਾਵਾਂ; ਜਾਣੋ ਅਗਲੇ ਦਿਨਾਂ ਦਾ ਹਾਲ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਔਰਤਾਂ ਲਈ ਖੁਸ਼ਖਬਰੀ! ਹੁਣ UPI ਤੋਂ ਮਿਲੇਗਾ ਤੁਰੰਤ ਲੋਨ, ਬੈਂਕ ਨੇ ਸ਼ੁਰੂ ਕੀਤੀ ਖਾਸ ਸੁਵਿਧਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਮਾਰਚ 2026
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Embed widget