ਪੜਚੋਲ ਕਰੋ

Google's Pixel 7: ਗੂਗਲ ਦੇ Pixel 7 ਨੂੰ ਸਸਤੇ 'ਚ ਖਰੀਦਣ ਦਾ ਮੌਕਾ, ਫਲਿੱਪਕਾਰਟ 'ਤੇ ਮਿਲ ਰਹੇ ਨੇ ਕਈ ਆਫਰ

Google's Pixel 7: ਜੇਕਰ ਤੁਸੀਂ ਵੀ ਨਵਾਂ ਫ਼ੋਨ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ Pixel ਫ਼ੋਨ ਨੂੰ ਇੱਕ ਚੰਗਾ ਵਿਕਲਪ ਮੰਨ ਸਕਦੇ ਹੋ ਗੂਗਲ ਦੇ ਪਿਕਸਲ ਫੋਨ ਦੁਨੀਆ ਭਰ ਵਿੱਚ ਪ੍ਰਸਿੱਧ ਹਨ।

Google's Pixel 7: ਜੇਕਰ ਤੁਸੀਂ ਵੀ ਨਵਾਂ ਫ਼ੋਨ ਖਰੀਦਣਾ ਚਾਹੁੰਦੇ ਹੋ, ਤਾਂ ਤੁਸੀਂ Pixel ਫ਼ੋਨ ਨੂੰ ਇੱਕ ਚੰਗਾ ਵਿਕਲਪ ਮੰਨ ਸਕਦੇ ਹੋ । ਗੂਗਲ ਦੇ ਪਿਕਸਲ ਫੋਨ ਦੁਨੀਆ ਭਰ ਵਿੱਚ ਪ੍ਰਸਿੱਧ ਹਨ। ਚੰਗੀ ਫੋਟੋਗ੍ਰਾਫੀ ਲਈ ਪਿਕਸਲ ਫੋਨ ਖਾਸ ਤੌਰ 'ਤੇ ਪਸੰਦ ਕੀਤੇ ਜਾਂਦੇ ਹਨ। । ਚੰਗੀ ਗੱਲ ਇਹ ਹੈ ਕਿ ਫਲਿੱਪਕਾਰਟ 'ਤੇ Google Pixel 7  'ਤੇ ਵੀ ਵੱਡਾ ਡਿਸਕਾਊਂਟ ਦਿੱਤਾ ਜਾ ਰਿਹਾ ਹੈ। ਆਓ ਜਾਣਦੇ ਹਾਂ ਕੀ ਹੈ ਪੂਰਾ ਡੀਲ।

ਭਾਰਤ ਵਿੱਚ Google Pixel 7 ਦੀ ਅਸਲ ਕੀਮਤ 59,999 ਰੁਪਏ ਹੈ। ਜਦੋਂ ਕਿ ਫਲਿੱਪਕਾਰਟ ਇਸ ਫੋਨ 'ਤੇ ਸਿੱਧਾ 16 ਫੀਸਦੀ ਡਿਸਕਾਊਂਟ ਦੇ ਰਿਹਾ ਹੈ। ਇਸ ਨਾਲ ਫੋਨ ਦੀ ਕੀਮਤ 49,999 ਰੁਪਏ ਹੋ ਗਈ ਹੈ। ਇਸ ਤੋਂ ਇਲਾਵਾ, ਵਿਸ਼ੇਸ਼ ਪੇਸ਼ਕਸ਼ ਦੇ ਤਹਿਤ, ICICI ਕ੍ਰੈਡਿਟ ਕਾਰਡ ਧਾਰਕ 3,500 ਰੁਪਏ ਦੀ ਵਾਧੂ ਛੋਟ ਵੀ ਪ੍ਰਾਪਤ ਕਰ ਸਕਦੇ ਹਨ। ਇਨ੍ਹਾਂ ਦੋਵਾਂ ਆਫਰਾਂ ਨਾਲ ਗਾਹਕਾਂ ਨੂੰ ਇਹ ਡਿਵਾਈਸ 46,499 ਰੁਪਏ 'ਚ ਮਿਲੇਗੀ।

ਇਸ ਤੋਂ ਇਲਾਵਾ ਫਲਿੱਪਕਾਰਟ ਐਕਸਿਸ ਬੈਂਕ ਕਾਰਡ ਯੂਜ਼ਰਸ ਨੂੰ 5 ਫੀਸਦੀ ਕੈਸ਼ਬੈਕ ਵੀ ਮਿਲ ਸਕਦਾ ਹੈ। ਜੇਕਰ ਤੁਸੀਂ ਇਸ ਕੀਮਤ ਨੂੰ ਹੋਰ ਵੀ ਘੱਟ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਆਪਣੇ ਪੁਰਾਣੇ ਫੋਨ ਨੂੰ ਐਕਸਚੇਂਜ ਕਰ ਸਕਦੇ ਹੋ। ਵੱਧ ਤੋਂ ਵੱਧ ਛੋਟ ਪ੍ਰਾਪਤ ਕਰਨ ਲਈ, ਫ਼ੋਨ ਦਾ ਚੰਗੀ ਹਾਲਤ ਵਿੱਚ ਹੋਣਾ ਬਹੁਤ ਜ਼ਰੂਰੀ ਹੈ।
ਫੋਨ ਦੇ ਫੀਚਰਸ ਦੀ ਗੱਲ ਕਰੀਏ ਤਾਂ Google Pixel 7 'ਚ 90Hz ਰਿਫਰੈਸ਼ ਰੇਟ ਦੇ ਨਾਲ 6.3-ਇੰਚ ਦੀ FHD+ ਡਿਸਪਲੇ ਹੈ। ਇਸ 'ਚ ਗੂਗਲ ਦਾ ਇਨ-ਹਾਊਸ Tensor G2 ਪ੍ਰੋਸੈਸਰ ਹੈ। ਸਾਫਟਵੇਅਰ ਦੀ ਗੱਲ ਕਰੀਏ ਤਾਂ Google Pixel 7 ਗੂਗਲ ਦੇ ਐਂਡਰਾਇਡ 13 ਸਾਫਟਵੇਅਰ 'ਤੇ ਚੱਲਦਾ ਹੈ। ਕੰਪਨੀ ਦਾ ਦਾਅਵਾ ਹੈ ਕਿ Pixel 7 ਨੂੰ 5 ਸਾਲਾਂ ਤਕ ਸਿਕਓਰਟੀ ਅਪਡੇਟ ਵੀ ਮਿਲਣਗੇ।

ਫੋਟੋਗ੍ਰਾਫੀ ਲਈ Pixel 7 ਦੇ ਰੀਅਰ 'ਚ ਦੋ ਕੈਮਰੇ ਦਿੱਤੇ ਗਏ ਹਨ। ਇਸ ਦਾ ਪ੍ਰਾਇਮਰੀ ਕੈਮਰਾ 50MP ਦਾ ਹੈ। ਇਸ ਤੋਂ ਇਲਾਵਾ ਇਸ 'ਚ 12MP ਦਾ ਅਲਟਰਾ-ਵਾਈਡ ਐਂਗਲ ਕੈਮਰਾ ਵੀ ਹੈ। ਸੈਲਫੀ ਲਈ ਫੋਨ ਦੇ ਫਰੰਟ 'ਤੇ 10.8MP ਕੈਮਰਾ ਵੀ ਹੈ। ਬੈਟਰੀ ਸੇਵਰ ਮੋਡ ਦੇ ਨਾਲ, ਇਸਨੂੰ ਇੱਕ ਵਾਰ ਚਾਰਜ ਕਰਨ 'ਤੇ 72 ਘੰਟਿਆਂ ਲਈ ਵਰਤਿਆ ਜਾ ਸਕਦਾ ਹੈ। ਇਸ ਫੋਨ ਨੂੰ ਸਾਲ 2022 'ਚ 59,999 ਰੁਪਏ 'ਚ ਲਾਂਚ ਕੀਤਾ ਗਿਆ ਸੀ।

ਟਾਪ ਹੈਡਲਾਈਨ

Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਲੰਬੀ ਉਮਰ ਜੀਣੀ ਹੈ? ਰਾਤ ਦੇ ਖਾਣੇ 'ਚ ਜ਼ਰੂਰ ਸ਼ਾਮਲ ਕਰੋ ਇਹ ਚੀਜ਼ਾਂ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ
Home Tips : ਕੀ ਤੁਹਾਡੇ ਕਮਰੇ 'ਚ ਵੀ ਵਾਰ-ਵਾਰ ਆਉਂਦੀਆਂ ਹਨ ਛਿਪਕਲੀਆਂ? ਜਾਣੋ ਉਨ੍ਹਾਂ ਨੂੰ ਦੂਰ ਰੱਖਣ ਦਾ ਸਹੀ ਤਰੀਕਾ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget