ਪੜਚੋਲ ਕਰੋ

ਗੋਰਾ ਹੋਣ ਦੇ ਵਿਗਿਆਪਨ ਦੇਣ ਵਾਲਿਆਂ ਨੂੰ ਹੋਵੇਗੀ 5 ਸਾਲ ਦੀ ਕੈਦ!

ਕੇਂਦਰ ਸਰਕਾਰ ਫੇਅਰਨੈਸ ਕਰੀਮ ਨੂੰ ਪ੍ਰਮੋਟ ਕਰਨ ਵਾਲੇ, ਬੱਚਿਆਂ ਦਾ ਕੱਦ ਵਧਾਉਣ ਵਾਲੇ ਤੇ ਐਂਟੀ ਐਜੀਂਗ ਜਿਹੇ ਵਿਗਿਆਪਨਾਂ 'ਤੇ ਬੈਨ ਲਾਉਣ ਦਾ ਫੈਸਲਾ ਲੈ ਸਕਦੀ ਹੈ। ਇਨ੍ਹਾਂ ਹੀ ਨਹੀਂ ਅਜਿਹੇ ਝੂਠੇ ਵਿਗਿਆਪਨ ਦੇਣ ਵਾਲੇ ਨੂੰ 5 ਸਾਲ ਦੀ ਜੇਲ ਤੇ 50 ਲੱਖ ਰੁਪਏ ਦੇ ਜੁਰਮਾਨੇ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ।

ਨਵੀਂ ਦਿੱਲੀ: ਕੇਂਦਰ ਸਰਕਾਰ ਫੇਅਰਨੈਸ ਕਰੀਮ ਨੂੰ ਪ੍ਰਮੋਟ ਕਰਨ ਵਾਲੇ, ਬੱਚਿਆਂ ਦਾ ਕੱਦ ਵਧਾਉਣ ਵਾਲੇ ਤੇ ਐਂਟੀ ਐਜੀਂਗ ਜਿਹੇ ਵਿਗਿਆਪਨਾਂ 'ਤੇ ਬੈਨ ਲਾਉਣ ਦਾ ਫੈਸਲਾ ਲੈ ਸਕਦੀ ਹੈ। ਇਨ੍ਹਾਂ ਹੀ ਨਹੀਂ ਅਜਿਹੇ ਝੂਠੇ ਵਿਗਿਆਪਨ ਦੇਣ ਵਾਲੇ ਨੂੰ 5 ਸਾਲ ਦੀ ਜੇਲ ਤੇ 50 ਲੱਖ ਰੁਪਏ ਦੇ ਜੁਰਮਾਨੇ ਦਾ ਵੀ ਫੈਸਲਾ ਲਿਆ ਜਾ ਸਕਦਾ ਹੈ। ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਨੇ ਡਰੱਗਸ ਐਂਡ ਮੈਜਿਕ ਰੇਮੇਡੀਜ਼ ਐਕਟ 1954 'ਚ ਸੋਧ ਕਰਨ ਦੀ ਤਿਆਰੀ ਕਰ ਲਈ ਹੈ। ਇਸ ਬਿੱਲ ਦੇ ਕੋਲ ਕੱਦ ਵਧਾਉਣ ਵਾਲੇ, ਭਾਰ ਘੱਟ ਕਰਨ ਵਾਲੇ ਤੇ ਸਕਿਨ ਨੂੰ ਗੋਰਾ ਕਰਨ ਵਾਲੇ ਵਿਗਿਆਪਨ ਦੇ ਕੇ ਲੋਕਾਂ ਦੀਆਂ ਭਾਵਨਾਂਵਾਂ ਨਾਲ ਖੇਡਣ ਵਾਲੀ ਕੰਪਨੀਆਂ 'ਤੇ 50 ਲੱਖ ਦਾ ਜੁਰਮਾਨਾ ਤੇ 5 ਸਾਲ ਜੇਲ ਭੇਜਣ ਦਾ ਪ੍ਰਬੰਧ ਵੀ ਹੋ ਸਕਦਾ ਹੈ। ਮੰਤਰਾਲੇ ਮੁਤਾਬਕ ਬਲਦੇ ਹੋਏ ਹਾਲਾਤਾਂ ਤੇ ਸਮੇਂ ਨੂੰ ਦੇਖਦਿਆਂ ਇਹ ਫੈਸਲਾ ਲਿਆ ਗਿਆ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ

Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ

Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ

ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’

ABP Premium

ਵੀਡੀਓਜ਼

ਮਜੀਠੀਆ ਦੀ ਭਗਵੰਤ ਮਾਨ ਦੀ ਚਿਤਾਵਨੀ!ਸਰਕਾਰ ਘਰ  ਢਾਹੁਣ ਤਕ ਆ ਗਈ!ਪੰਜਾਬ ਦੇ ਅੰਨਦਾਤਾ ਦਾ ਘੋਟਿਆ ਗਲ੍ਹਾਂਲੋਕਤੰਤਰ ਦਾ ਘਾਣ ਕਰਨਾ ਮੁੱਖ ਮੰਤਰੀ ਤੋਂ ਸਿੱਖੋ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਮਾਨ ਸਰਕਾਰ ਦਾ ਵੱਡਾ ਫ਼ੈਸਲਾ ! ਪ੍ਰਾਈਵੇਟ ਸਕੂਲਾਂ 'ਚ EWS ਦੇ ਵਿਦਿਆਰਥੀਆਂ ਲਈ 25 ਫ਼ੀਸਦੀ ਸੀਟਾਂ ਕੀਤੀਆਂ ਰਾਖਵੀਆਂ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਕਿਸਾਨਾਂ 'ਤੇ ਵੱਡੀ ਕਾਰਵਾਈ! 101 ਕਿਸਾਨਾਂ ਤੇ BNS ਦੀ ਧਾਰਾ 126, 170 ਦੇ ਤਹਿਤ ਮਾਮਲਾ ਦਰਜ, ਪਰਚੇ 'ਚ ਪੰਧੇਰ ਸਮੇਤ ਕਈ ਕਿਸਾਨ ਆਗੂਆਂ ਦੇ ਨਾਮ ਸ਼ਾਮਿਲ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
Punjab News: ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਅਜਨਾਲਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼, ਪੁਲਿਸ ਨੂੰ ਮਿਲਿਆ 4 ਦਿਨਾਂ ਦਾ ਰਿਮਾਂਡ
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
ਟਰੰਪ ਨੇ ਫਿਰ ਦਿਖਾਏ ਤਿੱਖੇ ਤੇਵਰ! ਗੈਰਕਾਨੂੰਨੀ ਪ੍ਰਵਾਸੀਆਂ ਲਈ ਲਾਂਚ ਕੀਤੀ CBP Home ਐਪ, ਕਿਹਾ – ‘ਆਪਣੀ ਮਰਜ਼ੀ ਨਾਲ ਅਮਰੀਕਾ ਛੱਡੋ, ਨਹੀਂ ਤਾਂ...’
Punjab News: ਧਮਾਕੇ ਨਾਲ ਦਹਿਲਿਆ ਪੰਜਾਬ ਦਾ ਇਹ ਸ਼ਹਿਰ! 2 ਦੀ ਮੌਤ ਤੇ ਇੱਕ ਹੋਰ ਜਖ਼ਮੀ, ਇਲਾਕੇ 'ਚ ਮੱਚੀ ਤਰਥੱਲੀ

Punjab News: ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਜੰਗਲ ਡਿਪੂ ਦੀ ਅਚਨਚੇਤ ਚੈਕਿੰਗ, ਖਾਮੀਆਂ ਮਿਲਣ ’ਤੇ ਅਧਿਕਾਰੀਆਂ 'ਤੇ ਡਿੱਗੀ ਗਾਜ਼, ਕੀਤਾ ਤਬਾਦਲਾ

Weather Forecast Today: ਯੂਪੀ-ਦਿੱਲੀ ਤੇ ਬਿਹਾਰ ’ਚ ਮੀਂਹ, ਪੰਜਾਬ-ਹਰਿਆਣਾ 'ਚ ਰਹੇਗੀ ਬੱਦਲਾਂ ਦੀ ਆਵਾਜਾਈ, ਤੇਜ਼ ਹਵਾਵਾਂ ਦੇਣਗੀਆਂ ਪ੍ਰੇਸ਼ਾਨੀ, ਜਾਣੋ ਮੌਸਮ ਵਿਭਾਗ ਦਾ ਨਵਾਂ ਅਪਡੇਟ

ਹਾਈ ਕੋਲੈਸਟ੍ਰੋਲ ਦੇ ਮਰੀਜ਼ ਅਗਲੇ 6 ਮਹੀਨੇ ਰੋਜ਼ ਖਾਣ ਇਹ ਫਲ, ਮਿਲਣਗੇ ਕਈ ਫਾਇਦੇ

Embed widget