ਪੜਚੋਲ ਕਰੋ

ਨਵੀਂ ਖੋਜ: ਔਰਤਾਂ ਨੂੰ ਕੁੱਤੇ ਪਾਲਣ ਵਾਲੇ ਮਰਦ ਪਸੰਦ!

1/15
2/15
3/15
4/15
5/15
6/15
ਉੱਥੇ ਇਨ੍ਹਾਂ ਪੁਰਸ਼ਾਂ ਨੂੰ ਸੈਕਸੀ ਲੱਗਣ ਦਾ 23.8% ਸਕੋਰ ਮਿਲਿਆ। ਸਰਵੇ ਵਿੱਚ ਹਿੱਸਾ ਲੈਣ ਵਾਲੀਆਂ ਮਹਿਲਾਵਾਂ ਨੇ ਕਿਹਾ ਕਿ ਜਿਨ੍ਹਾਂ ਪੁਰਸ਼ਾਂ ਨੇ ਪੱਪੀ ਨੂੰ ਫੜਿਆ ਹੋਇਆ ਸੀ, ਉਹ ਜ਼ਿਆਦਾ ਭਰੋਸੇਯੋਗ ਤੇ ਇੰਟੈਲੀਜੈਂਸ ਲੱਗ ਰਹੇ ਸਨ। ਇੰਨਾ ਹੀ ਨਹੀਂ ਡੌਗ ਕਿਸ ਸਾਈਜ਼ ਦਾ ਹੈ, ਇਹ ਵੀ ਪੁਰਸ਼ਾਂ ਦੀ ਸੈਕਸ ਅਪੀਲ ਸਕੋਰ ਕੀਤਾ ਗਿਆ।

7/15
8/15
9/15
ਸਰਵੇ ਵਿੱਚ ਹਿੱਸਾ ਲੈਣ ਵਾਲੀਆਂ ਮਹਿਲਾਵਾਂ ਨੇ ਕਿਹਾ ਕਿ ਉਹ ਜਿਨ੍ਹਾਂ ਪੁਰਸ਼ਾਂ ਨੇ ਪੱਪੀ ਨੂੰ ਫੜਿਆ ਹੋਇਆ ਹੈ, ਉਹ ਨਾ ਸਿਰਫ਼ ਭਰੋਸੇਯੋਗ ਲੱਗ ਰਹੇ ਹਨ ਬਲਕਿ ਇੰਟੰਲੀਜੈਂਟ ਵੀ ਦਿੱਖ ਰਹੇ ਹਨ।

10/15
ਸਰਵੇ ਵਿੱਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਲੋਕਾਂ ਨੇ ਉਨ੍ਹਾਂ ਫੋਟੋਜ਼ ਨੂੰ ਜ਼ਿਆਦਾ ਆਕਰਸ਼ਕ ਕਿਹਾ ਜਿਨ੍ਹਾਂ ਵਿੱਚ ਲੋਕਾਂ ਨੇ ਵੱਖ-ਵੱਖ ਸਟਾਈਲ ਵਿੱਚ ਐਨੀਮਲ ਨੂੰ ਫੜਿਆ ਹੋਇਆ ਸੀ। ਜਿਨ੍ਹਾਂ ਪੁਰਸ਼ਾਂ ਨੇ ਪੱਪੀ ਨੂੰ ਫੜਿਆ ਹੋਇਆ ਸੀ, ਉਨ੍ਹਾਂ ਨੇ ਅਟ੍ਰੈਕਟਿਵ ਦਿੱਖਣ ਦਾ 13.4 ਫ਼ੀਸਦੀ ਦਾ ਸਕੋਰ ਮਿਲਿਆ।

11/15
ਨਵੀਂ ਦਿੱਲੀ: ਇੱਕ ਰਿਸਰਚ ਮੁਤਾਬਕ ਜੇਕਰ ਤੁਸੀਂ ਲਵ ਲਾਈਫ਼ ਬਿਹਤਰ ਕਰਨਾ ਚਾਹੁੰਦੇ ਹੋ ਤਾਂ ਪਾਲਤੂ ਕੁੱਤਾ ਘਰ ਵਿੱਚ ਲੈ ਆਓ। ਰਿਸਰਚ ਮੁਤਾਬਕ ਪੱਪੀ ਨੂੰ ਬਾਹਰ ਘੁੰਮਾਉਣ ਦਾ ਤੁਹਾਡਾ ਅੰਦਾਜ਼ ਮਹਿਲਾਵਾਂ ਨੂੰ ਤੁਹਾਡੇ ਵੱਲ ਆਕਰਸ਼ਿਤ ਕਰ ਸਕਦਾ ਹੈ।

12/15
ਇੱਕ ਹੋਰ ਫਰੈਂਚ ਸਟੱਡੀ ਦੱਸਦੀ ਹੈ ਕਿ ਜਿਨ੍ਹਾਂ ਲੋਕਾਂ ਦੇ ਕੋਲ ਡੌਗ ਹੁੰਦਾ ਹੈ, ਉਨ੍ਹਾਂ ਦਾ ਨਾ ਸਿਰਫ਼ ਸੋਸ਼ਲ ਇੰਟ੍ਰੈਕਸ਼ਨ ਵਧ ਜਾਂਦਾ ਹੈ ਬਲਕਿ ਉਹ ਜ਼ਿਆਦਾ ਵਿਚਾਰਵਾਨ ਤੇ ਸੰਵੇਦਨਸ਼ੀਲ ਵੀ ਹੁੰਦੇ ਹਨ ਉਨ੍ਹਾਂ ਨੂੰ ਵੀ ਸਕੋਰ ਮਿਲਿਆ।

13/15
ਇਜ਼ਰਾਈਲ ਦੀ ਇੱਕ ਦੂਜੀ ਰਿਸਰਚ ਦੱਸਦੀ ਹੈ ਕਿ ਜਦੋਂ ਮਹਿਲਾਵਾਂ ਲੰਬੇ ਸਮੇਂ ਰਿਲੇਸ਼ਨਸ਼ਿਪ ਦੇਖਦੀਆਂ ਹਨ ਤਾਂ ਉਹ ਅਜਿਹੇ ਪਰਸਾਂ ਨੂੰ ਡੇਟ ਕਰਨਾ ਪਸੰਦ ਕਰਦੀਆਂ ਹਨ, ਜਿਨ੍ਹਾਂ ਕੋਲ ਡੌਗ ਹੋਣ। ਇਸ ਦਾ ਕਾਰਨ ਦੱਸਿਆ ਗਿਆ ਹੈ ਕਿ ਪੈੱਟਸ ਦੀ ਬਹੁਤ ਕੇਅਰ ਕਰਨੀ ਹੁੰਦੀ ਹੈ, ਜਿਹੜਾ ਕਿ ਬਹੁਤ ਵੱਡੀ ਜ਼ਿੰਮੇਵਾਰੀ ਹੁੰਦੀ ਹੈ।

14/15
ਯੂ.ਐਸ. ਦੀ ਟੋਆਏ ਕੰਪਨੀ ਵੱਲੋਂ ਕਰਵਾਏ ਗਏ ਸਰਵੇ ਵਿੱਚ 1000 ਲੋਕਾਂ ਨੂੰ ਸ਼ਾਮਲ ਕੀਤਾ ਗਿਆ। ਸਰਵੇ ਵਿੱਚ ਸ਼ਾਮਲ ਲੋਕਾਂ ਦੀ ਬਿਨਾ ਐਨੀਮਲ ਤੇ ਐਨੀਮਲ ਦੇ ਨਾਲ ਫ਼ੋਟੋ ਦਿਖਾਈ ਗਈ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਕਿਹੜੇ ਲੋਕ ਜ਼ਿਆਦਾ ਆਕਰਸ਼ਿਤ ਲੱਗ ਰਹੇ ਹਨ।

15/15
Sponsored Links by Taboola

ਟਾਪ ਹੈਡਲਾਈਨ

Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ

Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

Health News : ਵੱਡੇ ਪੱਟਾਂ ਨਾਲ ਵੱਧ ਸਕਦੀ ਹੈ ਉਮਰ? ਇਸ ਸਟਡੀ 'ਚ ਹੋਇਆ ਹੈਰਾਨ ਕਰਨ ਵਾਲਾ ਖੁਲਾਸਾ

Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ

ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ

ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026

BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ

Embed widget