ਪੜਚੋਲ ਕਰੋ

Happy New Year 2024 Wishes: ਨਵੇਂ ਸਾਲ ਮੌਕੇ WhatsApp Status, Facebook Messages ਰਾਹੀਂ ਆਪਣੇ ਚਹੇਤਿਆਂ ਇਨ੍ਹਾਂ ਪਿਆਰੇ ਸੁਨੇਹਿਆਂ ਨਾਲ ਦਿਓ ਮੁਬਾਰਕਾ

Happy New Year 2024 : ਨਵੇਂ ਸਾਲ ਦੀ ਸ਼ੁਰੂਆਤ ਅਕਸਰ ਹੀ ਸ਼ਾਇਰੀ ਤੋਂ ਕੀਤੀ ਜਾਂਦੀ ਹੈ। ਨਵੇਂ ਸਾਲ ਵਿੱਚ ਅਸੀ ਆਪਣੇ ਦੋਸਤਾ-ਮਿੱਤਰਾਂ ਤੇ ਆਪਣੇ ਪਿਆਰ ਨੂੰ ਨਵੇਂ ਸਾਲ ਦੀ ਮੁਬਾਰਕਾਂ ਭੇਜਦੇ ਹਾਂ ਅਤੇ ਉਨ੍ਹਾਂ ਨੂੰ ਬਹੁਤ ਖਾਸ ਹੋਣ ਦਾ ਅਹਿਸਾਸ ਹੁੰਦਾ ਹੈ।

Happy New Year 2024 Wishes: ਅੱਜ ਤੋਂ ਨਵਾਂ ਸਾਲ  (New Year 2024) ਸ਼ੁਰੂ ਹੋ ਗਿਆ ਹੈ। ਹਰ ਕੋਈ ਸਾਲ 2024 ਦਾ ਸਵਾਗਤ ਉਤਸ਼ਾਹ ਨਾਲ ਕਰ ਰਿਹਾ ਹੈ। ਜੇ ਤੁਸੀਂ ਵੀ ਆਪਣੇ ਚਹੇਤਿਆਂ, ਪਿਆਰਿਆਂ ਤੇ ਦੋਸਤਾਂ ਮਿੱਤਰਾਂ ਨੂੰ ਖ਼ਾਸ ਅੰਦਾਜ਼ ਵਿੱਚ ਨਵੇਂ ਸਾਲ ਦੀ ਵਧਾਈ ਦੇਣਾ ਚਾਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਹੈ। ਦੁਨੀਆ ਭਰ 'ਚ ਨਵਾਂ ਸਾਲ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਅਜੋਕਾ ਸਮਾਂ ਸੋਸ਼ਲ ਮੀਡੀਆ ਦਾ ਹੈ, ਇੱਥੇ ਬਹੁਤ ਸਾਰੇ ਲੋਕ ਹਨ ਜੋ ਆਪਣੇ ਪਰਿਵਾਰ, ਦੋਸਤਾਂ ਜਾਂ ਪਿਆਰਿਆਂ ਤੋਂ ਦੂਰ ਰਹਿੰਦੇ ਹਨ, ਅਜਿਹੇ ਲੋਕਾਂ ਲਈ ਅਸੀਂ ਨਵੇਂ ਸਾਲ 'ਤੇ ਇੱਕ ਖਾਸ ਤਸਵੀਰ ਰੱਖਦੇ ਹਾਂ। ਜਿਸ ਰਾਹੀਂ ਤੁਸੀਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਭੇਜ ਸਕਦੇ ਹੋ। ਇਹ ਉਹਨਾਂ ਨੂੰ ਇਹ ਅਹਿਸਾਸ ਵੀ ਕਰਵਾ ਸਕਦਾ ਹੈ ਕਿ ਤੁਸੀਂ ਦੂਰ ਹੋਣ ਦੇ ਬਾਵਜੂਦ ਉਹਨਾਂ ਦੇ ਕਿੰਨੇ ਕਰੀਬ ਹੋ।

ਨਵੇਂ ਸਾਲ 2024 ਦੀਆਂ ਵਧਾਈਆਂ, ਸ਼ੁਭਕਾਮਨਾਵਾਂ, ਮੁਬਾਰਕਾਂ ਵਾਲੇ ਸੁਨੇਹੇ 

1. ਜ਼ਿੰਦਗੀ ਜ਼ਿੰਦਾ ਦਿਲ,
   ਕਦੀ ਫ੍ਰੀ ਹੋ ਕੇ ਇਹਨੂੰ ਮਿਲ,
  ਫਿਰ ਵੇਖਣਾ 2024 ਵਿੱਚ ਦੁਨੀਆ ਜਾਊਗੀ ਹਿਲ..

2. 2024 ਵਿੱਚ ਭਰਾਂਗੇ ਉੱਚੀ ਉਡਾਨ,
ਇਸ ਸਾਲ ਬਣਾਉਣੀ ਆਪਣੀ ਲੱਗ ਪਹਿਚਾਣ,
ਦੁਖ ਤਾਂ ਰਹਿ ਗਏ ਬਸ ਇਕ ਦੋ ਪਲ ਦੇ ਮਹਿਮਾਨ…

3. ਹਰ ਸਾਲ ਆਉਂਦਾ ਤੇ ਹਰ ਸਾਲ ਜਾਂਦਾ ਹੈ, 
     ਇਸ ਸਾਲ ਤੁਹਾਨੂੰ ਉਹ ਸਭ ਮਿਲ ਜਾਵੇ,
     ਜੋ ਤੁਹਾਡਾ ਦਿਲ ਚਾਹੁੰਦਾ ਹੈ, ਨਵਾਂ ਸਾਲ 2024 ਮੁਬਾਰਕ..
  
4. ਅੱਖਾਂ ਵਿੱਚ ਨਵਾਂ ਰੰਗ, ਨਵਾਂ ਜੋਸ਼, ਨਵੀਂ ਖੁਸ਼ੀ ਆਵੇ,
  ਨਵੇਂ ਅਸਮਾਨ ਨੂੰ ਛੂਹਣ ਲਈ ਮਨ ਵਿੱਚ ਨਵਾਂ ਵਿਸ਼ਵਾਸ ਆਵੇ,
   ਨਵਾਂ ਸਾਲ ਤੁਹਾਡੇ ਲਈ ਸਾਰੀਆਂ ਖੁਸ਼ੀਆਂ ਲਿਆਵੇ..  
   
  5. ਨਵੇਂ ਸਾਲ 'ਤੇ ਖੁਸ਼ੀਆਂ ਦੀ ਬਰਸਾਤ ਹੋਵੇ,
    ਪਿਆਰ ਦਾ ਦਿਨ ਅਤੇ ਪਿਆਰ ਦੀ ਰਾਤ ਹੋਵੇ,
    ਦੁਸ਼ਮਣੀ ਅਤੇ ਨਫ਼ਰਤ ਸਦਾ ਲਈ ਦੂਰ ਹੋ ਜਾਣ,
    ਸਾਰਿਆਂ ਲਈ ਨਵਾਂ ਸਾਲ ਖੁਸ਼ੀਆਂ ਨਾਲ ਭਰ ਜਾਣ ...

 6. ਇਹ ਨਵਾਂ ਸਾਲ ਤੇਰੇ ਲਈਏ Success ਲੈ ਕੇ ਆਵੇ,
ਖੁਸ਼ੀਆਂ ਤੇਰੀ ਜ਼ਿੰਦਗੀ ਵਿੱਚ ਬਾਰਿਸ਼ ਦੀ ਤਰ੍ਹਾਂ ਉੱਤਰ ਜਾਵੇ..

7. New is the year, new are the hopes, new is the resolution, new are the spirits, and new are my warm wishes just for you. Have a promising and fulfilling new year!

8. A new year is like a blank book. The pen is in your hands. It is your chance to write a beautiful story for yourself. Happy new year

9. Each year-end marks a new beginning. To keep your spirit and determination unshaken, always have the faith and the courage to achieve everything you desire
Wish you a happy and prosperous new year 2024!

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ

ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ

10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...

Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਗੋਲੀਆਂ ਦੇ ਨਾਲ ਦਹਿਲਿਆ ਮੋਗਾ, ਸ਼ਰੇਆਮ ਕੀਤਾ ਕਤਲ! ਕੰਮ ‘ਤੇ ਜਾਣ ਲਈ ਨਿਕਲੇ ਨੌਜਵਾਨ ਨੂੰ ਗੋਲੀਆਂ ਨਾਲ ਭੁੰਨਿਆ, ਪਿੰਡ 'ਚ ਦਹਿਸ਼ਤ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
ਕੈਨੇਡਾ 'ਚ 10 ਲੱਖ ਤੋਂ ਵੱਧ ਭਾਰਤੀਆਂ ਦਾ ਲੀਗਲ ਸਟੇਟਸ ਖਤਰੇ 'ਚ, ਜੰਗਲਾਂ 'ਚ ਟੈਂਟ ਲਗਾ ਕੇ ਰਹਿ ਰਹੇ ਗੈਰਕਾਨੂੰਨੀ ਪ੍ਰਵਾਸੀ
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
10ਵੀਂ–12ਵੀਂ ਪਾਸ ਨੌਜਵਾਨਾਂ ਲਈ ਵੱਡਾ ਮੌਕਾ! ਆਧਾਰ ਸੁਪਰਵਾਈਜ਼ਰ ਅਤੇ ਓਪਰੇਟਰਾਂ ਦੀ ਨਿਕਲੀ ਭਰਤੀ, ਅਰਜ਼ੀਆਂ 31 ਜਨਵਰੀ ਤੱਕ...
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Weather Today: ਪੰਜਾਬ 'ਚ ਠੰਡ ਦਾ ਕਹਿਰ! ਠੰਡੀਆਂ ਹਵਾਵਾਂ ਨਾਲ ਛਿੜੇਗਾ ਕਾਂਬਾ, ਅੱਜ ਤੋਂ ਤਿੰਨ ਦਿਨ ਸੰਘਣੀ ਧੁੰਦ ਦਾ ਰੈੱਡ ਅਲਰਟ ਜਾਰੀ
Punjab Holiday: ਸੂਬਾ ਸਰਕਾਰ ਨੇ ਛੁੱਟੀਆਂ ਦਾ ਕੈਲੰਡਰ ਕੀਤਾ ਜਾਰੀ, ਜਾਣੋ ਕਿਹੜੇ–ਕਿਹੜੇ ਮੌਕਿਆਂ ‘ਤੇ ਸਰਕਾਰੀ ਦਫ਼ਤਰ ਅਤੇ ਬੈਂਕ ਬੰਦ ਰਹਿਣਗੇ ਬੰਦ

ਪੰਜਾਬ ਸਰਕਾਰ ਵੱਲੋਂ ਅਹਿਮ ਹੁਕਮ! 12 IPS ਅਧਿਕਾਰੀਆਂ ਨੂੰ ਮਿਲੀ ਤਰੱਕੀ, ਬਣੇ ਡੀਆਈਜੀ

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (03-01-2026)

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Embed widget