ਪੜਚੋਲ ਕਰੋ

ਸੈਕਸ ਪਾਵਰ ਦੇ ਨਾਲ-ਨਾਲ ਸ਼ਿਲਾਜੀਤ ਦੇ ਹੋਰ ਵੀ ਬਹੁਤ ਫਾਇਦੇ

ਸੈਕਸ ਪਾਵਰ ਲਈ ਅਕਸਰ ਲੋਕ ਸ਼ਿਲਾਜੀਤ ਦਾ ਇਸਤਮਾਲ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਸ਼ਿਲਾਜੀਤ ਦੇ ਸੈਕਸ ਪਾਵਰ ਤੋਂ ਇਲਾਵਾ ਵੀ ਬਹੁਤ ਸਾਰੇ ਫਾਇਦੇ ਹਨ।

ਚੰਡੀਗੜ੍ਹ: ਸੈਕਸ ਪਾਵਰ ਲਈ ਅਕਸਰ ਲੋਕ ਸ਼ਿਲਾਜੀਤ ਦਾ ਇਸਤਮਾਲ ਕਰਦੇ ਹਨ ਪਰ ਕੀ ਤੁਹਾਨੂੰ ਪਤਾ ਹੈ ਕਿ ਸ਼ਿਲਾਜੀਤ ਦੇ ਸੈਕਸ ਪਾਵਰ ਤੋਂ ਇਲਾਵਾ ਵੀ ਬਹੁਤ ਸਾਰੇ ਫਾਇਦੇ ਹਨ। ਇਹ ਫਾਇਦੇ ਕਾਫੀ ਹੈਰਾਨ ਕਰਨ ਵਾਲੇ ਹਨ। ਆਓ ਜਾਣਦੇ ਹਾਂ ਉਨ੍ਹਾਂ ਵਿੱਚ ਕੁਝ ਫਾਇਦੇ...
  • ਸ਼ਿਲਾਜੀਤ 'ਚ ਵਿਸ਼ੇਸ਼ ਕਿਸਮ ਦੀ ਨਿਊਰੋਪ੍ਰੋਟੈਕਟਿਵ ਗੁਣਵਤਾ ਹੁੰਦੀ ਹੈ। ਇਸ ਲਈ ਇਸ ਦੀ ਵਰਤੋਂ ਨਾਲ ਅਲਜ਼ਾਈਮਰ ਰੋਗ ਤੋਂ ਬਚਿਆ ਜਾ ਸਕਦਾ ਹੈ।
 
  • ਸ਼ਿਲਾਜੀਤ ਸਾਡੇ ਦਿਮਾਗ ਨੂੰ ਤੰਦਰੁਸਤ ਰੱਖਣ ਵਿੱਚ ਮਹੱਤਵਪੂਰਣ ਭੂਮਿਕਾ ਅਦਾ ਕਰਦੀ ਹੈ। ਸ਼ਿਲਾਜੀਤ ਯਾਦਦਾਸ਼ਤ ਵਧਾਉਣ ਵਿੱਚ ਵੀ ਮਦਦਗਾਰ ਹੈ।
 
  • ਇੱਕ ਅਧਿਐਨ ਦੇ ਅਨੁਸਾਰ, ਸ਼ਿਲਾਜੀਤ ਖੂਨ ਵਿੱਚ ਗਲੂਕੋਜ਼ ਦੇ ਪੱਧਰ ਨੂੰ ਘਟਾਉਣ ਵਿੱਚ ਵੀ ਮਦਦਗਾਰ ਹੁੰਦੀ ਹੈ।
 
  • ਸ਼ਿਲਾਜੀਤ ਕੈਂਸਰ ਸੈੱਲਾਂ ਨੂੰ ਸਰੀਰ ਵਿੱਚ ਵੱਧਣ ਤੋਂ ਰੋਕਦਾ ਹੈ ਤੇ ਇਸ ਵਿਰੁੱਧ ਲੜਨ ਦੀ ਵੀ ਤਾਕਤ ਪ੍ਰਦਾਨ ਕਰਦਾ ਹੈ।
 
  • ਸ਼ਿਲਾਜੀਤ ਸੈਕਸ ਪਾਵਰ ਵਧਾਉਂਦੀ ਹੈ। ਇਹ ਮਰਦਾਂ ਤੇ ਔਰਤਾਂ ਦੋਵਾਂ ਲਈ ਚੰਗੀ ਦਵਾਈ ਹੈ। ਨਿਯਮਤ ਸੇਵਨ ਨਾਲ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ।
 
  • ਔਰਤਾਂ ਵਿੱਚ, ਜੇ ਮਾਹਵਾਰੀ ਬੇਕਾਬੂ ਹੈ, ਤਾਂ ਸ਼ੀਲਾਜੀਤ ਦੀ ਵਰਤੋਂ ਲਾਭਕਾਰੀ ਹੈ। 
ਕਿੰਝ ਸੇਵਨ ਕਰੀਏ ਜ਼ਿਆਦਾ ਮਾਤਰਾ ਵਿੱਚ ਸੇਵਨ ਨੁਕਸਾਨ ਦਾ ਕਾਰਨ ਵੀ ਬਣ ਸਕਦਾ ਹੈ। ਐਲਰਜੀ ਵਾਲੇ ਲੋਕਾਂ ਨੂੰ ਇਸ ਦਾ ਸੇਵਨ ਕਰਨ ਵੇਲੇ ਸਾਵਧਾਨ ਰਹਿਣਾ ਚਾਹੀਦਾ ਹੈ। ਗਰਭਵਤੀ ਔਰਤਾਂ ਨੂੰ ਬਿਨਾਂ ਡਾਕਟਰੀ ਸਲਾਹ ਇਸ ਦਾ ਸੇਵਨ ਨਹੀਂ ਕਰਨਾ ਚਾਹੀਦਾ।ਇਹ ਹਰ ਬਿਮਾਰੀ ਲਈ ਵੱਖਰੇ ਢੰਗ ਨਾਲ ਇਸਤੇਮਾਲ ਹੁੰਦੀ ਹੈ, ਇਸ ਲਈ ਡਾਕਟਰ ਦੀ ਸਲਾਹ ਲਓ। ਇਹ ਵੀ ਪੜ੍ਹੋ:   ਮਾੜੀ ਪੈਦਾਵਾਰ ਤੋਂ ਦੁਖੀ ਹੋ ਕਿਸਾਨਾਂ ਨੇ ਲੱਭਿਆ ਅਨੌਖਾ ਰਾਹ, ਇਸ ਫਸਲ ਤੋਂ ਕਮਾ ਰਿਹਾ 7 ਲੱਖ ਰੁਪਏ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ 

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
ਮਹਿਲਾਵਾਂ 'ਚ ਵਾਰ-ਵਾਰ ਕਿਉਂ ਹੁੰਦਾ ਹੈ UTI, ਜਾਣੋ ਕਿਹੜੀਆਂ ਗੱਲਾਂ ਦਾ ਰੱਖਣਾ ਚਾਹੀਦਾ ਹੈ ਧਿਆਨ ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
First Night Gown Ideas : ਪਹਿਲੀ ਰਾਤ ਕਿਹੋ ਜਿਹਾ ਗਾਊਨ ਪਹਿਨਣਾ ਚਾਹੀਦਾ ਹੈ, ਕਿਹੜੀਆਂ ਗੱਲਾਂ ਦਾ ਰੱਖੋ ਧਿਆਨ?
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Sleeping : ਸੌਂਦੇ ਸਮੇਂ ਸਰੀਰ ਨੂੰ ਅਚਾਨਕ ਝਟਕਾ ਕਿਉਂ ਲੱਗਦਾ ਹੈ? ਜਾਣੋ ਕਾਰਨ
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !
Weekend ’ਤੇ ਨੀਂਦ ਪੂਰੀ ਕਰ ਲਵਾਂਗੇ , ਜੇ ਤੁਸੀਂ ਵੀ ਅਜਿਹਾ ਸੋਚਦੇ ਹੋ ਤਾਂ ਹੋ ਜਾਓ ਸਾਵਧਾਨ !

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget