ਪੜਚੋਲ ਕਰੋ

Health Tips: AC ਹੀ ਨਹੀਂ, ਪੱਖੇ ਦੀ ਹਵਾ ਦਾ ਵੀ ਸਿਹਤ 'ਤੇ ਬੁਰਾ ਅਸਰ! ਸੌਣ ਤੋਂ ਪਹਿਲਾਂ ਜਾਣੋ ਇਹ ਜ਼ਰੂਰੀ ਗੱਲਾਂ

Health: ਬਦਲਦੇ ਮੌਸਮ ਕਰਕੇ ਬਹੁਤ ਸਾਰੇ ਲੋਕ ਬਿਮਾਰ ਹੋ ਰਹੇ ਹਨ। ਕਿਉਂਕਿ ਗਰਮੀ ਇੱਕ ਦਮ ਵੱਧ ਗਈ ਹੈ ਜਿਸ ਕਰਕੇ ਲੋਕ ਤੇਜ਼ ਪੱਖਾ ਕਰਕੇ ਸੌ ਰਹੋ ਹਨ। ਜਿਸ ਕਰਕੇ ਸਿਹਤ ਨੂੰ ਨੁਕਸਾਨ ਪਹੁੰਚ ਰਿਹਾ ਹੈ, ਆਓ ਜਾਣਦੇ ਹਾਂ ਇਸ ਦੇ ਮਾੜੇ ਪ੍ਰਭਾਵ...

Ceiling fan side effects: ਅਪ੍ਰੈਲ ਮਹੀਨੇ ਦੇ ਨਾਲ ਹੀ ਗਰਮੀ ਨੇ ਵੀ ਤੇਜ਼ੀ ਫੜ ਲਈ ਹੈ। ਇਸ ਸਮੇਂ ਗਰਮੀ ਇੰਨੀ ਹੈ ਕਿ ਲੋਕ ਇਸ ਦੀ ਤੁਲਨਾ ਮਈ ਮਹੀਨੇ ਨਾਲ ਕਰ ਰਹੇ ਹਨ। ਬਦਲਦੇ ਮੌਸਮ ਕਾਰਨ ਲੋਕ ਬਿਮਾਰ ਹੋ ਰਹੇ ਹਨ। ਜ਼ਿਆਦਾਤਰ ਲੋਕ ਇਸ ਮਹੀਨੇ 'ਚ ਪੱਖਾ ਹਾਈ ਕਰਕੇ ਹੀ ਸੌਂਦੇ ਹਨ। ਜਦੋਂ ਮੌਸਮ ਵਿੱਚ ਤੇਜ਼ੀ ਨਾਲ ਬਦਲਾਅ ਹੁੰਦਾ ਹੈ ਤਾਂ ਸਿਹਤ ਖਰਾਬ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੇ ਏਸੀ ਦੀ ਵਰਤੋਂ ਸ਼ੁਰੂ ਕਰ ਦਿੱਤੀ ਹੈ, ਜੋ ਕਿ ਸਿਹਤ ਪੱਖ ਤੋਂ ਬਿਲਕੁਲ ਵੀ ਸਹੀ ਨਹੀਂ ਹੈ। ਆਓ ਜਾਣਦੇ ਹਾਂ ਪੱਖ ਦੀ ਜ਼ਿਆਦਾ ਵਰਤੋਂ ਨਾਲ ਸਿਹਤ ਨੂੰ ਕਿਹੜੇ ਨੁਕਸਾਨ ਪਹੁੰਚ ਸਕਦੇ ਹਨ।

ਜ਼ੁਕਾਮ ਅਤੇ ਖੰਘ (Cold and cough)

ਜਦੋਂ ਸਰਦੀਆਂ ਤੋਂ ਗਰਮੀਆਂ ਵਿੱਚ ਤਬਦੀਲੀ ਹੁੰਦੀ ਹੈ ਤਾਂ ਵਾਯੂਮੰਡਲ ਵਿੱਚ ਤੇਜ਼ੀ ਨਾਲ ਤਬਦੀਲੀ ਹੁੰਦੀ ਹੈ। ਅਜਿਹੇ ਮੌਸਮ ਵਿੱਚ ਜ਼ੁਕਾਮ ਅਤੇ ਖਾਂਸੀ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜਿਸ ਦਾ ਸਿਹਤ 'ਤੇ ਬੁਰਾ ਪ੍ਰਭਾਵ ਪੈਂਦਾ ਹੈ। ਸਰਦੀਆਂ 'ਚ ਸਾਨੂੰ ਬਿਨਾਂ ਪੱਖੇ ਦੇ ਸੌਣ ਦੀ ਆਦਤ ਪੈ ਜਾਂਦੀ ਹੈ, ਅਜਿਹੇ 'ਚ ਜੇਕਰ ਅਸੀਂ ਪੱਖਾ ਲਗਾ ਕੇ ਸੌਂਦੇ ਹਾਂ ਤਾਂ ਸਾਨੂੰ ਅਚਾਨਕ ਠੰਡ ਲੱਗ ਜਾਂਦੀ ਹੈ।

ਐਲਰਜੀ (allergy)

ਜਦੋਂ ਅਸੀਂ ਤੇਜ਼ ਰਫ਼ਤਾਰ ਨਾਲ ਚੱਲ ਰਹੇ ਪੱਖੇ ਨਾਲ ਸੌਂਦੇ ਹਾਂ ਤਾਂ ਆਲੇ-ਦੁਆਲੇ ਦੀ ਧੂੜ ਸਾਡੇ ਅੰਦਰ ਦਾਖ਼ਲ ਹੋ ਜਾਂਦੀ ਹੈ। ਜਿਸ ਕਾਰਨ ਐਲਰਜੀ, ਜ਼ੁਕਾਮ, ਖੰਘ ਅਤੇ ਸਾਹ ਲੈਣ 'ਚ ਤਕਲੀਫ ਹੁੰਦੀ ਹੈ। ਸਾਹ ਲੈਣ 'ਚ ਤਕਲੀਫ ਅਤੇ ਗਲੇ 'ਚ ਜਲਣ ਹੋਣ ਕਾਰਨ ਸਰੀਰ 'ਚ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਹੋ ਜਾਂਦੀਆਂ ਹਨ।

ਅੱਖਾਂ ਅਤੇ ਚਮੜੀ ਖੁਸ਼ਕ ਹੋਣ ਲੱਗਦੀ ਹੈ (Eyes and skin begin to dry)

ਪੱਖੇ 'ਤੇ ਲਗਾ ਕੇ ਸੌਣ ਨਾਲ ਤੁਹਾਡੀਆਂ ਅੱਖਾਂ ਅਤੇ ਚਮੜੀ ਖੁਸ਼ਕ ਹੋ ਜਾਂਦੀ ਹੈ। ਜਿਸ ਕਾਰਨ ਚਮੜੀ ਦੀ ਨਮੀ ਖਤਮ ਹੋ ਜਾਂਦੀ ਹੈ। ਇਸ ਲਈ, ਅਜਿਹੇ ਮੌਸਮ ਵਿੱਚ, ਆਪਣੇ ਆਪ ਨੂੰ ਜਿੰਨਾ ਸੰਭਵ ਹੋ ਸਕੇ ਹਾਈਡਰੇਟ ਰੱਖਣਾ ਜ਼ਰੂਰੀ ਹੈ।

ਲਗਾਤਾਰ ਪੱਖੇ ਦੇ ਸਾਹਮਣੇ ਸੌਂਣ ਨਾਲ ਸਾਹ ਲੈਣ ਵਿੱਚ ਦਿੱਕਤ ਅਤੇ ਜ਼ੁਕਾਮ ਅਤੇ ਖੰਘ ਵਰਗੀਆਂ ਸਮੱਸਿਆਵਾਂ ਹੋ ਸਕਦੀਆਂ ਹਨ। ਪੱਖੇ ਦੀ ਹਵਾ ਕਰਕੇ ਕੁੱਝ ਲੋਕਾਂ ਦੇ ਸਿਰ ਵਿੱਚ ਦਰਦ ਵੀ ਹੋਣ ਲੱਗ ਪੈਂਦਾ ਹੈ।

ਗਰਮੀ ਤੋਂ ਇੰਝ ਕਰੋ ਬਚਾਅ

ਪਸੀਨੇ ਤੋਂ ਬਚਣ ਲਈ ਸਰੀਰ ਨੂੰ ਹਮੇਸ਼ਾ ਠੰਡਾ ਰੱਖੋ ਅਤੇ ਸੂਤੀ ਕੱਪੜੇ ਪਹਿਨੋ।

ਕਮਰੇ ਵਿੱਚ ਸੂਤੀ ਪਰਦਿਆਂ ਦੀ ਵਰਤੋਂ ਕਰੋ ਤਾਂ ਕਿ ਦਿਨ ਵੇਲੇ ਗਰਮੀ ਨਾ ਆਵੇ। ਕਾਲੇ ਪਰਦਿਆਂ ਦੀ ਵਰਤੋਂ ਨਾ ਕਰੋ।

ਗਰਮੀ ਦੇ ਵਿੱਚ ਕਾਲੇ ਕੱਪੜੇ ਪਾਉਣ ਤੋਂ ਵੀ ਪ੍ਰਹੇਜ਼ ਕਰੋ।

Disclaimer: ਖ਼ਬਰਾਂ ਵਿੱਚ ਦਿੱਤੀ ਗਈ ਕੁਝ ਜਾਣਕਾਰੀ ਮੀਡੀਆ ਰਿਪੋਰਟਾਂ 'ਤੇ ਅਧਾਰਤ ਹੈ। ਕਿਸੇ ਵੀ ਸੁਝਾਅ ਨੂੰ ਲਾਗੂ ਕਰਨ ਤੋਂ ਪਹਿਲਾਂ, ਤੁਹਾਨੂੰ ਸਬੰਧਤ ਮਾਹਿਰ ਦੀ ਸਲਾਹ ਜ਼ਰੂਰ ਲੈਣੀ ਚਾਹੀਦੀ ਹੈ।

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Egg Yolk Benefits : ਅੰਡੇ ਦੀ ਜ਼ਰਦੀ ਖਾਣੀ ਚਾਹੀਦੀ ਹੈ ਜਾਂ ਨਹੀਂ? ਜਾਣੋ ਕੀ ਕਹਿੰਦੇ ਹਨ ਮਾਹਿਰ
Banana Storage Tips : ਕੇਲਾ ਜਲਦੀ ਹੋ ਜਾਂਦਾ ਹੈ ਖ਼ਰਾਬ? ਇਸ ਆਸਾਨ ਤਰੀਕੇ ਨਾਲ ਲੰਬੇ ਸਮੇਂ ਤੱਕ ਰਹੇਗਾ ਤਾਜ਼ਾ
Banana Storage Tips : ਕੇਲਾ ਜਲਦੀ ਹੋ ਜਾਂਦਾ ਹੈ ਖ਼ਰਾਬ? ਇਸ ਆਸਾਨ ਤਰੀਕੇ ਨਾਲ ਲੰਬੇ ਸਮੇਂ ਤੱਕ ਰਹੇਗਾ ਤਾਜ਼ਾ
Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Arthritis In Children :  ਕੀ ਬੱਚਿਆਂ ਨੂੰ ਵੀ ਹੋ ਸਕਦਾ ਹੈ ਗਠੀਆ? ਮਾਪੇ ਨਾ ਕਰਨ ਨਜ਼ਰਅੰਦਾਜ਼, ਜਾਣੋ ਇਹ 5 ਵੱਡੇ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ
Health News : ਮਰਦਾਂ ਨੂੰ ਵੀ ਹੋ ਸਕਦਾ ਹੈ ਬ੍ਰੈਸਟ ਕੈਂਸਰ! ਛਾਤੀ 'ਚ ਗੰਢ ਨੂੰ ਨਾ ਕਰੋ ਨਜ਼ਰਅੰਦਾਜ਼, ਜਾਣੋ ਸ਼ੁਰੂਆਤੀ ਲੱਛਣ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
iPhone 17 Pro Max : ਡੇਢ ਲੱਖ ਵਾਲਾ iPhone 17 Pro Max ਹੁਣ 87 ਹਜ਼ਾਰ ਰੁਪਏ 'ਚ ! Flipkart ’ਤੇ ਮਿਲ ਰਹੀ ਵੱਡੀ ਛੋਟ
Embed widget