ਪੜਚੋਲ ਕਰੋ

Health Tips : ਬੈੱਡ 'ਤੇ ਲੇਟ ਕੇ ਮੋਬਾਈਲ ਦੇਖਦੇ-ਦੇਖਦੇ ਘਟਾਓ ਪੇਟ ਤੇ ਵੇਟ, ਕਰੋ ਇਹ ਆਸਾਨ ਕਸਰਤਾਂ

ਵਧਦੇ ਭਾਰ ਕਾਰਨ ਅੱਜ ਦੁਨੀਆ ਦੇ ਅੱਧੇ ਤੋਂ ਵੱਧ ਲੋਕ ਪ੍ਰੇਸ਼ਾਨ ਹਨ। ਭਾਰ ਘਟਾਉਣਾ ਹਰ ਕੋਈ ਚਾਹੁੰਦਾ ਹੈ ਪਰ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਲੋਕ ਆਪਣੀ ਸਿਹਤ ਲਈ ਸਮਾਂ ਨਹੀਂ ਕੱਢ ਪਾਉਂਦੇ।

Easy Exercises :  ਵਧਦੇ ਭਾਰ ਕਾਰਨ ਅੱਜ ਦੁਨੀਆ ਦੇ ਅੱਧੇ ਤੋਂ ਵੱਧ ਲੋਕ ਪ੍ਰੇਸ਼ਾਨ ਹਨ। ਭਾਰ ਘਟਾਉਣਾ ਹਰ ਕੋਈ ਚਾਹੁੰਦਾ ਹੈ ਪਰ ਰੁਝੇਵਿਆਂ ਭਰੀ ਜੀਵਨ ਸ਼ੈਲੀ ਕਾਰਨ ਲੋਕ ਆਪਣੀ ਸਿਹਤ ਲਈ ਸਮਾਂ ਨਹੀਂ ਕੱਢ ਪਾਉਂਦੇ। ਇਸ ਸਮੱਸਿਆ ਨੂੰ ਦੂਰ ਕਰਨ ਲਈ ਅੱਜ ਅਸੀਂ ਤੁਹਾਨੂੰ ਕੁਝ ਅਜਿਹੀਆਂ ਕਸਰਤਾਂ ਬਾਰੇ ਦੱਸਾਂਗੇ ਜਿਨ੍ਹਾਂ ਨੂੰ ਤੁਸੀਂ ਰੋਜ਼ਾਨਾ ਜ਼ਿੰਦਗੀ 'ਚ ਕੰਮ ਕਰਦੇ ਹੋਏ ਕਰ ਸਕਦੇ ਹੋ। ਇਸ ਨਾਲ ਤੁਹਾਡੀ ਸਿਹਤ ਵੀ ਬਣੀ ਰਹੇਗੀ ਅਤੇ ਤੁਹਾਡੀ ਸਿਹਤ ਨੂੰ ਕੋਈ ਨੁਕਸਾਨ ਨਹੀਂ ਹੋਵੇਗਾ। ਇਨ੍ਹਾਂ ਕਸਰਤਾਂ ਦੀ ਖਾਸ ਗੱਲ ਇਹ ਹੈ ਕਿ ਤੁਸੀਂ ਮੋਬਾਇਲ ਚਲਾਉਂਦੇ ਹੋਏ ਬਿਸਤਰੇ 'ਤੇ ਲੇਟ ਕੇ ਵੀ ਕਰ ਸਕਦੇ ਹੋ।

Healthy Diet Tips : ਜੇਕਰ ਤੁਸੀਂ ਲੰਬੀ ਉਮਰ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਇਨ੍ਹਾਂ ਚੀਜ਼ਾਂ ਤੋਂ ਬਣਾ ਲਓ ਦੂਰੀ, ਨਹੀਂ ਤਾਂ ਪਛਤਾਉਣਾ ਪੈ ਸਕਦੈ
 
1. ਲੈੱਗ ਰੇਜ

ਇਸ ਕਸਰਤ ਨਾਲ ਪੇਟ ਦੀ ਚਰਬੀ ਘੱਟ ਜਾਂਦੀ ਹੈ। ਜਿਵੇਂ ਕਿ ਨਾਮ ਤੋਂ ਪਤਾ ਲੱਗਦਾ ਹੈ, ਇਸ ਅਭਿਆਸ ਵਿੱਚ ਤੁਹਾਨੂੰ ਆਪਣੀਆਂ ਲੱਤਾਂ ਨੂੰ ਚੁੱਕਣਾ ਪੈਂਦਾ ਹੈ, ਉਹ ਵੀ ਆਪਣੀ ਪਿੱਠ 'ਦੇ ਬਲ। ਤੁਸੀਂ ਇਸ ਨੂੰ ਆਪਣੇ ਬਿਸਤਰੇ 'ਤੇ ਲੇਟ ਕੇ ਆਸਾਨੀ ਨਾਲ ਕਰ ਸਕਦੇ ਹੋ।
 
2.ਗਲੂਟ ਬ੍ਰਿਜ

ਇਹ ਕਸਰਤ ਕਮਰ ਅਤੇ ਲੱਤਾਂ ਦੀਆਂ ਮਾਸਪੇਸ਼ੀਆਂ ਨੂੰ ਮਜ਼ਬੂਤ ​​ਕਰਨ ਦੇ ਨਾਲ-ਨਾਲ ਢਿੱਡ ਦੀ ਚਰਬੀ ਨੂੰ ਵੀ ਘਟਾਉਂਦੀ ਹੈ। ਅਜਿਹਾ ਕਰਨ ਲਈ, ਤੁਹਾਨੂੰ ਬਿਸਤਰੇ 'ਤੇ ਲੇਟਦੇ ਹੋਏ ਆਪਣੇ ਕੁੱਲ੍ਹੇ ਨੂੰ ਉੱਚਾ ਚੁੱਕਣਾ ਹੋਵੇਗਾ। ਇਹ ਤੁਹਾਡੀ ਸਿਹਤ ਲਈ ਬਹੁਤ ਫਾਇਦੇਮੰਦ ਸਾਬਤ ਹੋ ਸਕਦਾ ਹੈ।
 
3. ਡੈੱਡ ਬੱਗ

ਇਹ ਕਸਰਤ ਪੇਟ ਦੀ ਚਰਬੀ ਦੇ ਨਾਲ-ਨਾਲ ਲੱਤਾਂ ਦੀ ਚਰਬੀ ਨੂੰ ਵੀ ਘਟਾਉਂਦੀ ਹੈ। ਇਹ ਕਸਰਤ ਦਿਨ ਵਿੱਚ ਦੋ ਤੋਂ ਤਿੰਨ ਵਾਰ ਕਰਨੀ ਚਾਹੀਦੀ ਹੈ, ਕਿਉਂਕਿ ਇਹ ਕਸਰਤ ਸਾਡੇ ਸਰੀਰ ਲਈ ਬਹੁਤ ਫਾਇਦੇਮੰਦ ਹੈ। ਇਹ ਇੰਨੀ ਆਸਾਨ ਕਸਰਤ ਹੈ ਕਿ ਤੁਸੀਂ ਮੋਬਾਇਲ ਚਲਾਉਂਦੇ ਹੋਏ ਲੇਟ ਕੇ ਵੀ ਕਰ ਸਕਦੇ ਹੋ। ਜੇਕਰ ਤੁਸੀਂ ਇਨ੍ਹਾਂ ਕਸਰਤਾਂ ਨੂੰ ਆਪਣੀ ਰੁਟੀਨ ਦਾ ਹਿੱਸਾ ਬਣਾਉਂਦੇ ਹੋ, ਤਾਂ ਕੁਝ ਹੀ ਦਿਨਾਂ 'ਚ ਤੁਹਾਨੂੰ ਆਪਣਾ ਭਾਰ ਘੱਟਦਾ ਮਹਿਸੂਸ ਹੋਣ ਲੱਗੇਗਾ।

Bloating And Gas : ਬਲੋਟਿੰਗ ਦੀ ਸਮੱਸਿਆ ਤੋਂ ਹੋ ਪਰੇਸ਼ਾਨ ਤਾਂ ਆਪਣੀ ਪਲੇਟ 'ਚੋਂ ਅੱਜ ਹੀ ਹਟਾ ਦਿਓ ਇਹ ਚੀਜ਼ਾਂ, ਨਹੀਂ ਫੁੱਲੇਗਾ ਤੁਹਾਡਾ ਪੇਟ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget