ਪੜਚੋਲ ਕਰੋ

ਦੁਪਹਿਰ ਸਮੇਂ ਸੌਣਾ ਸਿਹਤ ਲਈ ਹੋ ਸਕਦਾ ਖ਼ਤਰਨਾਕ, ਰਿਸਰਚ 'ਚ ਹੋਇਆ ਖੁਲਾਸਾ 

ਬਹੁਤੇ ਲੋਕ ਮੰਨਦੇ ਹਨ ਕਿ ਦੁਪਹਿਰ ਨੂੰ ਸੌਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ, ਪਰ ਇੱਕ ਤਾਜ਼ਾ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਸ ਸਮੇਂ ਇੱਕ ਘੰਟੇ ਤੋਂ ਵੱਧ ਨੀਂਦ ਲੈਣ ਨਾਲ ਦਿਲ ਦੀ ਬਿਮਾਰੀ ਦਾ ਖ਼ਤਰਾ ਵੱਧ ਜਾਂਦਾ ਹੈ।

ਬਹੁਤੇ ਲੋਕ ਮੰਨਦੇ ਹਨ ਕਿ ਦੁਪਹਿਰ ਨੂੰ ਸੌਣ ਨਾਲ ਕੋਈ ਨੁਕਸਾਨ ਨਹੀਂ ਹੁੰਦਾ, ਪਰ ਇੱਕ ਤਾਜ਼ਾ ਖੋਜ ਵਿੱਚ ਇਹ ਸਾਹਮਣੇ ਆਇਆ ਹੈ ਕਿ ਇਸ ਸਮੇਂ ਇੱਕ ਘੰਟੇ ਤੋਂ ਵੱਧ ਨੀਂਦ ਲੈਣ ਨਾਲ ਦਿਲ ਦੀ ਬਿਮਾਰੀ ਦਾ ਖ਼ਤਰਾ ਵੱਧ ਜਾਂਦਾ ਹੈ। ਅਤੇ ਇਹ ਮੌਤ ਦੀ ਸੰਭਾਵਨਾ ਨੂੰ ਵੀ ਵਧਾਉਂਦਾ ਹੈ। ਈਐਸਸੀ ਕਾਂਗਰਸ 2020 ਡਿਜੀਟਲ ਐਕਸਪੀਰੀਐਂਸ ਵਿੱਚ ਪ੍ਰਕਾਸ਼ਤ ਇਸ ਖੋਜ ਵਿੱਚ ਦੁਪਹਿਰ ਨੂੰ ਝਪਕੀ ਲੈਣ ਅਤੇ ਦਿਲ ਦੀ ਬਿਮਾਰੀ ਅਤੇ ਮੌਤ ਦੇ ਜੋਖਮ ਦੇ ਵਿਚਕਾਰ ਸਬੰਧਾਂ ਬਾਰੇ ਦੱਸਿਆ ਗਿਆ ਹੈ। ਇਸ ਵਿਸ਼ਲੇਸ਼ਣ ਵਿਚ ਕੁੱਲ 3,13,651 ਭਾਗੀਦਾਰ 20 ਤੋਂ ਵੱਧ ਅਧਿਐਨਾਂ ਵਿਚ ਸ਼ਾਮਲ ਕੀਤੇ ਗਏ, ਜਿਨ੍ਹਾਂ 'ਚੋਂ ਤਕਰੀਬਨ 39 ਪ੍ਰਤੀਸ਼ਤ ਦੁਪਹਿਰ ਨੂੰ ਸੌਂਦੇ ਸੀ। ਖੋਜ 'ਚ ਇਹ ਪਾਇਆ ਗਿਆ ਕਿ 60 ਮਿੰਟਾਂ ਤੋਂ ਵੱਧ ਸੌਣ ਨਾਲ ਉਨ੍ਹਾਂ ਲੋਕਾਂ ਦੇ ਮੁਕਾਬਲੇ ਦਿਲ ਦੀ ਬਿਮਾਰੀ ਅਤੇ ਮੌਤ ਦੇ ਜੋਖਮ 'ਚ 30 ਪ੍ਰਤੀਸ਼ਤ ਵਾਧਾ ਹੁੰਦਾ ਹੈ ਜੋ ਨੀਂਦ ਨਹੀਂ ਲੈਂਦੇ। ਕੰਮ ਦੀ ਗੱਲ: ਹੁਣ ਅਧਾਰ ਕਾਰਡ ਨਾਲ ਲੈ ਕੇ ਕਿਤੇ ਵੀ ਜਾਣ ਦੀ ਨਹੀਂ ਲੋੜ, ਇੰਝ ਮੋਬਾਈਲ 'ਤੇ ਹੀ ਕਰੋ ਡਾਊਨਲੋਡ ਜੇ ਤੁਸੀਂ ਰਾਤ ਨੂੰ ਸੌਣ ਦੀ ਗੱਲ ਕਰਦੇ ਹੋ, ਤਾਂ ਇਹ ਖ਼ਤਰਾ ਉਨ੍ਹਾਂ 'ਚ ਵਧੇਰੇ ਹੁੰਦਾ ਹੈ ਜੋ ਹਰ ਰਾਤ ਛੇ ਘੰਟੇ ਤੋਂ ਜ਼ਿਆਦਾ ਸੌਂਦੇ ਹਨ। ਹਾਲਾਂਕਿ, ਦੁਪਹਿਰ ਨੂੰ 60 ਮਿੰਟਾਂ ਤੋਂ ਘੱਟ ਸਮੇਂ ਲਈ ਸੌਣ ਨਾਲ ਦਿਲ ਦੀ ਬਿਮਾਰੀ ਦਾ ਖ਼ਤਰਾ ਨਹੀਂ ਹੁੰਦਾ। ਡਾ. ਪੈਨ ਕਹਿੰਦੇ ਹਨ, "ਨਤੀਜੇ ਦਰਸਾਉਂਦੇ ਹਨ ਕਿ 30 ਤੋਂ 45 ਮਿੰਟ ਸੌਣ ਨਾਲ ਉਨ੍ਹਾਂ ਲੋਕਾਂ ਦੇ ਦਿਲਾਂ ਦੀ ਸਿਹਤ 'ਚ ਸੁਧਾਰ ਹੁੰਦਾ ਹੈ ਜਿਹੜੇ ਰਾਤ ਨੂੰ ਕਾਫ਼ੀ ਨੀਂਦ ਨਹੀਂ ਲੈਂਦੇ।" ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

Check out below Health Tools-
Calculate Your Body Mass Index ( BMI )

Calculate The Age Through Age Calculator

ਟਾਪ ਹੈਡਲਾਈਨ

Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਹੁਣ ਬਿਨਾਂ ਡਾਕਟਰ ਦੀ ਪਰਚੀ ਨਹੀਂ ਮਿਲਣਗੀਆਂ ਇਹ ਦਵਾਈਆਂ ! CDSCO ਨੇ ਲਾਈ ਸ਼ਰਤ
Health News : ਖਾਣਾ ਖਾਣ ਤੋਂ ਬਾਅਦ ਛਾਤੀ ’ਚ ਕਿਉਂ ਹੁੰਦੀ ਹੈ ਜਲਣ? ਇਹ ਹੋ ਸਕਦੀ ਹੈ ਵਜ੍ਹਾ
Health News : ਖਾਣਾ ਖਾਣ ਤੋਂ ਬਾਅਦ ਛਾਤੀ ’ਚ ਕਿਉਂ ਹੁੰਦੀ ਹੈ ਜਲਣ? ਇਹ ਹੋ ਸਕਦੀ ਹੈ ਵਜ੍ਹਾ
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : 40 ਸਾਲ ਤੋਂ ਘੱਟ ਉਮਰ 'ਚ ਹਾਰਟ ਅਟੈਕ ਦਾ ਖਤਰਾ ਕਿਉਂ ਵੱਧ ਰਿਹਾ ?
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼
Health News : ਨਾਰਮਲ ECG ਤੋਂ ਬਾਅਦ ਵੀ ਹੋ ਸਕਦੀ ਹੈ ਦਿਲ ਦੀ ਬਿਮਾਰੀ! ਇਨ੍ਹਾਂ 5 ਸੰਕੇਤਾਂ ਨੂੰ ਨਾ ਕਰੋ ਨਜ਼ਰਅੰਦਾਜ਼

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget