ਪੜਚੋਲ ਕਰੋ

Health Tips : ਇਹ ਰਸਕ ਤੁਹਾਡੀ ਸਿਹਤ ਲਈ ਬਣ ਸਕਦਾ ਰਿਸਕ, ਪਤਾ ਵੀ ਨਹੀਂ ਲੱਗੇਗਾ ਗੰਭੀਰ ਬਣ ਜਾਵੇਗੀ ਇਹ ਬਿਮਾਰੀ 

ਸਵੇਰੇ ਚਾਹ ਦੇ ਨਾਲ ਰਸਕ (ਰਸ) ਜਾਂ ਟੋਸਟ ਖਾਣਾ ਸਾਡੇ ਮਨਪਸੰਦ ਕੰਮਾਂ ਵਿੱਚੋਂ ਇੱਕ ਹੈ। ਇਸ ਤੋਂ ਬਿਨਾਂ ਤਾਂ ਇਉਂ ਹੈ ਜਿਵੇਂ ਸਵੇਰਾ ਹੀ ਨਹੀਂ ਹੁੰਦਾ। ਕੁਝ ਲੋਕ ਅਜਿਹੇ ਹੁੰਦੇ ਹਨ ਜੋ ਸਵੇਰ ਤੋਂ ਹੀ ਚਾਹ ਦੇ ਨਾਲ-ਨਾਲ ਟੋਸਟ ਵੀ ਖਾਂਦੇ ਹਨ। ਪਰ

Chai And Toast : ਸਵੇਰੇ ਚਾਹ ਦੇ ਨਾਲ ਰਸਕ (ਰਸ) ਜਾਂ ਟੋਸਟ ਖਾਣਾ ਸਾਡੇ ਮਨਪਸੰਦ ਕੰਮਾਂ ਵਿੱਚੋਂ ਇੱਕ ਹੈ। ਇਸ ਤੋਂ ਬਿਨਾਂ ਤਾਂ ਇਉਂ ਹੈ ਜਿਵੇਂ ਸਵੇਰਾ ਹੀ ਨਹੀਂ ਹੁੰਦਾ। ਕੁਝ ਲੋਕ ਅਜਿਹੇ ਹੁੰਦੇ ਹਨ ਜੋ ਸਵੇਰ ਤੋਂ ਹੀ ਚਾਹ ਦੇ ਨਾਲ-ਨਾਲ ਟੋਸਟ ਵੀ ਖਾਂਦੇ ਹਨ। ਪਰ ਕੀ ਤੁਸੀਂ ਜਾਣਦੇ ਹੋ ਕਿ ਤੁਹਾਡੇ ਮੂੰਹ ਦਾ ਇਹ ਸਵਾਦ ਤੁਹਾਡੀ ਸਿਹਤ ਲਈ ਬਹੁਤ ਨੁਕਸਾਨਦਾਇਕ ਹੋ ਸਕਦਾ ਹੈ। ਡਾਇਟੀਸ਼ੀਅਨ ਅਤੇ ਮਾਹਿਰਾਂ ਅਨੁਸਾਰ ਚਾਹ ਦੇ ਨਾਲ ਟੋਸਟ ਖਾਣ ਨਾਲ ਕਈ ਬਿਮਾਰੀਆਂ ਦਾ ਖਤਰਾ ਵੱਧ ਸਕਦਾ ਹੈ, ਆਓ ਜਾਣਦੇ ਹਾਂ ਕੀ ਹਨ ਨੁਕਸਾਨ।

ਚਾਹ ਦੇ ਨਾਲ ਟੋਸਟ ਖਾਣ ਦੇ ਨੁਕਸਾਨ

ਦਿਲ ਦੀ ਸਿਹਤ ਨੂੰ ਨੁਕਸਾਨ : ਚਾਹ ਦੇ ਨਾਲ ਟੋਸਟ ਖਾਣਾ ਦਿਲ ਦੀ ਸਿਹਤ ਲਈ ਬਿਲਕੁਲ ਵੀ ਠੀਕ ਨਹੀਂ ਹੈ ਕਿਉਂਕਿ ਇਸ ਨਾਲ ਉਨ੍ਹਾਂ ਸਾਰੀਆਂ ਬਿਮਾਰੀਆਂ ਦਾ ਖ਼ਤਰਾ ਵੱਧ ਜਾਂਦਾ ਹੈ ਜੋ ਦਿਲ ਲਈ ਖਤਰਨਾਕ ਸਾਬਤ ਹੋ ਸਕਦੀਆਂ ਹਨ। ਜਿਵੇਂ ਹਾਈ ਬੀਪੀ, ਜ਼ਿਆਦਾ ਭਾਰ ਹੋਣਾ, ਡਾਇਬੀਟੀਜ਼ ਕੋਲੈਸਟ੍ਰੋਲ ਆਦਿ।

ਪਾਚਨ : ਜ਼ਿਆਦਾਤਰ ਟੋਸਟਾਂ ਵਿਚ ਜਾਂ ਤਾਂ ਆਟੇ ਦੀ ਵਰਤੋਂ ਕੀਤੀ ਜਾਂਦੀ ਹੈ ਜਾਂ ਆਟੇ ਵਿਚ ਸੂਜੀ ਮਿਲਾ ਕੇ ਬਹੁਤ ਘੱਟ ਮਾਤਰਾ ਵਿਚ ਪਾਇਆ ਜਾਂਦਾ ਹੈ, ਇਹ ਹਜ਼ਮ ਕਰਨਾ ਆਸਾਨ ਨਹੀਂ ਹੁੰਦਾ, ਇਸ ਨਾਲ ਭਾਰ ਵਧਦਾ ਹੈ ਅਤੇ ਪਾਚਨ ਕਿਰਿਆ ਵੀ ਖਰਾਬ ਹੋ ਸਕਦੀ ਹੈ।

ਆਂਦਰਾਂ ਦੇ ਅਲਸਰ: ਜੇਕਰ ਤੁਸੀਂ ਨਿਯਮਤ ਤੌਰ 'ਤੇ ਚਾਹ ਦੇ ਟੋਸਟ ਦਾ ਸੇਵਨ ਕਰਦੇ ਹੋ, ਤਾਂ ਤੁਹਾਡੀ ਅੰਤੜੀ ਵਿੱਚ ਅਲਸਰ ਵੀ ਹੋ ਸਕਦਾ ਹੈ। ਪੇਟ ਵਿਚ ਇਹ ਗੈਸ ਖਰਾਬ ਪਾਚਨ, ਬਦਹਜ਼ਮੀ, ਕਬਜ਼ ਅਤੇ ਹੋਰ ਸਮੱਸਿਆਵਾਂ ਕਾਰਨ ਬਣ ਸਕਦੀ ਹੈ।

ਸ਼ੂਗਰ ਦਾ ਖ਼ਤਰਾ: ਟੋਸਟ ਵਿੱਚ ਮਿਠਾਸ ਪਾਉਣ ਲਈ ਰਿਫਾਇੰਡ ਸ਼ੂਗਰ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਸਿਹਤ ਲਈ ਬਹੁਤ ਨੁਕਸਾਨਦੇਹ ਹੈ। ਇਹ ਬਲੱਡ ਸ਼ੂਗਰ ਦੇ ਪੱਧਰ ਨੂੰ ਵਧਾਉਣ ਵਿੱਚ ਯੋਗਦਾਨ ਪਾਉਂਦਾ ਹੈ, ਇਸ ਨਾਲ ਸ਼ੂਗਰ ਵਰਗੀਆਂ ਗੰਭੀਰ ਬਿਮਾਰੀਆਂ ਦੀ ਸਮੱਸਿਆ ਵੱਧ ਸਕਦੀ ਹੈ।

ਮੋਟਾਪਾ: ਚਾਹ ਦੇ ਨਾਲ ਟੋਸਟ ਖਾਣ ਨਾਲ ਵੀ ਮੋਟਾਪਾ ਵਧਦਾ ਹੈ। ਦੁੱਧ ਦੀ ਚਾਹ ਅਤੇ ਟੋਸਟ ਪੇਟ ਦੀ ਚਰਬੀ ਵਧਾਉਂਦੇ ਹਨ। ਮੋਟਾਪੇ ਕਾਰਨ ਸ਼ੂਗਰ ਥਾਇਰਾਇਡ ਕੈਂਸਰ ਡਾਇਬਟੀਜ਼ ਚਮੜੀ ਨਾਲ ਸਬੰਧਤ ਬਿਮਾਰੀਆਂ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ। ਜੇਕਰ ਤੁਸੀਂ ਇਸ ਦਾ ਸੇਵਨ ਘੱਟ ਕਰਦੇ ਹੋ ਤਾਂ ਤੁਸੀਂ ਮੋਟਾਪੇ ਸਮੇਤ ਹੋਰ ਬਿਮਾਰੀਆਂ ਤੋਂ ਛੁਟਕਾਰਾ ਪਾ ਸਕਦੇ ਹੋ।

ਕਮਜ਼ੋਰੀ: ਸਾਨੂੰ ਸਵੇਰ ਦੀ ਸ਼ੁਰੂਆਤ ਕੁਝ ਪੌਸ਼ਟਿਕ ਖਾ ਕੇ ਕਰਨੀ ਚਾਹੀਦੀ ਹੈ ਤਾਂ ਜੋ ਸਾਨੂੰ ਐਨਰਜੀ ਮਿਲ ਸਕੇ, ਰਸ ਵਿੱਚ ਅਜਿਹਾ ਕੋਈ ਗੁਣ ਨਹੀਂ ਹੈ ਜਿਸ ਨਾਲ ਸਾਨੂੰ ਸਕਾਰਾਤਮਕ ਪੋਸ਼ਣ ਮਿਲ ਸਕੇ, ਇਹ ਤਾਂ ਸਾਡੇ ਪੇਟ ਨੂੰ ਭਰਦਾ ਹੈ, ਇਸਨੂੰ ਖਾਣ ਨਾਲ ਸਾਨੂੰ ਕਿਸੇ ਕਿਸਮ ਦੀ ਊਰਜਾ ਮਹਿਸੂਸ ਨਹੀਂ ਹੁੰਦੀ।

ਟਾਪ ਹੈਡਲਾਈਨ

Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
Cold Water Causes Cold : ਕੀ ਠੰਡਾ ਪਾਣੀ ਪੀਣ ਨਾਲ ਸੱਚਮੁੱਚ ਹੁੰਦਾ ਹੈ ਜ਼ੁਕਾਮ? ਜਾਣੋ ਅਸਲ ਕਾਰਨ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget